ਅੱਜ ਦੀ ਗ੍ਰਹਿ ਸਥਿਤੀ : 10 ਅਗਸਤ 2020, ਸੋਮਵਾਰ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ, ਪਸ਼ਠੀ ਦਾ ਰਾਸ਼ੀਫਲ਼।

ਅੱਜ ਦਾ ਰਾਹੂਕਾਲ : ਸਵੇਰੇ 07:30 ਵਜੇ ਤੋਂ 09:00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ

ਤਿਉਹਾਰ : ਸ਼ੀਤਲਾ ਸਪਤਮੀ

ਵਿਸ਼ੇਸ਼: ਸ਼ਸ਼ਠੀ ਤਰੀਕ ਦਾ ਵਾਧਾ

ਅੱਜ ਦੀ ਭੱਦਰਾ : ਸਵੇਰੇ 06:44 ਵਜੇ ਤੋਂ ਸ਼ਾਮ 07:56 ਵਜੇ ਤਕ।

ਕੱਲ੍ਹ ਦਾ ਤਿਉਹਾਰ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ (ਸਮਾਰਤ)

ਬਿਕਰਮੀ ਸੰਮਤ 2077, ਸ਼ਕੇ 1942, ਦੱਖਣਾਇਣ, ਉੱਤਰ ਗੋਲ, ਵਰਖਾ ਰੁੱਤ, ਭਾਦੋਂ ਮਹੀਨਾ, ਕ੍ਰਿਸ਼ਨ ਪੱਖ ਦੀ ਸਪਤਮੀ 09 ਘੰਟੇ 08 ਮਿਤਟ ਤਕ, ਉਪਰੰਤ ਅਸ਼ਟਮੀ ਭਰਣੀ ਨਛੱਤਰ ਉਪਰੰਤ ਕ੍ਰਿਤਕਾ ਨਛੱਤਰ, ਗੰਡ ਯੋਗ 08: ਘੰਟੇ 39 ਮਿੰਟ ਤਕ, ਉਪਰੰਤ ਵ੍ਰਿਧੀ ਮੇਖ 'ਚ ਚੰਦਰਮਾ

ਮੇਖ : ਘਰੇਲੂ ਕੰਮਾਂ ਵਿਚ ਰੁਝੇਵੇਂ ਰਹਿਣਗੇ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਯਾਤਰਾ ਦੀ ਸਥਿਤੀ ਬਣ ਰਹੀ ਹੈ।

ਬ੍ਰਿਖ : ਨਿੱਜੀ ਸਬੰਧ ਦ੍ਰਿੜ ਹੋਣਗੇ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਮਿਥੁਨ : ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਪਤੀ-ਪਤਨੀ ਦੇ ਜੀਵਨ 'ਚ ਤਣਾਅ ਆ ਸਕਦਾ ਹੈ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ।

ਕਰਕ : ਚੰਗੇ ਕੰਮਾਂ ਵਿਚ ਹਿੱਸੇਦਾਰੀ ਰਹੇਗੀ। ਸਨਮਾਨ ਵਿਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ ਵਿਚ ਤਰੱਕੀ ਹੋਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ।

ਸਿੰਘ : ਬੇਕਾਰ ਦੀ ਭੱਜ-ਦੌੜ ਬਣੀ ਰਹੇਗੀ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਜ਼ਿਆਦਾ ਵਿਸ਼ਵਾਸ ਦਰਦ ਦਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।

ਕੰਨਿਆ : ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਗੁੱਸੇ 'ਤੇ ਕੰਟਰੋਲ ਰੱਖੋ। ਮਾਲੀ ਲਾਭ ਮਿਲੇਗਾ।

ਤੁਲਾ : ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਵਿਅਕਤੀ ਵਿਸ਼ੇਸ਼ ਦੇ ਕਾਰਨ ਤਣਾਅ ਮਿਲੇਗਾ। ਆਰਥਿਕ ਮਾਮਲਿਆਂ ਵਿਚ ਜ਼ੋਖ਼ਮ ਨਾ ਚੁੱਕੋ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ।

ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸ਼ੁਭ ਕੰਮਾਂ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ।

ਧਨੁ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ।

ਮਕਰ : ਕਾਰੋਬਾਰ 'ਚ ਸਨਮਾਨ ਵਧੇਗਾ ਪਰ ਮਨ ਅਣਪਛਾਤੇ ਭੈਅ ਦੀ ਲਪੇਟ 'ਚ ਆਵੇਗਾ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਮਾਲੀ ਸਥਿਤੀ ਮਜ਼ਬੂਤ ਹੋਵੇਗੀ।

ਕੁੰਭ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਮੀਨ : ਕੋਸ਼ਿਸ਼ਾਂ ਵਿਚ ਕਾਮਯਾਬੀ ਮਿਲੇਗੀ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ੁਭ ਕੰਮਾਂ 'ਚ ਵੀ ਸਫਲਤਾ ਮਿਲੇਗੀ।

Posted By: Jagjit Singh