Jyotish Shastra ਅਨੁਸਾਰ 'I' ਨਾਂ ਵਾਲੇ ਲੋਕ ਰਿਸ਼ਤਿਆਂ 'ਚ ਵਫ਼ਾਦਾਰ ਹੁੰਦੇ ਹਨ ਅਤੇ ਪਾਰਟਨਰ ਦੀ ਹਰ ਛੋਟੀ-ਵੱਡੀ ਲੋੜ ਦਾ ਖਾਸ ਖਿਆਲ ਰੱਖਦੇ ਹਨ। ਇਹ ਆਪਣੇ ਸਾਥੀ ਨੂੰ ਕਦੇ ਵੀ ਕਿਸੇ ਚੀਜ਼ ਦੀ ਕਮੀ ਮਹਿਸੂਸ ਨਹੀਂ ਹੋਣ ਦਿੰਦੇ। ਇਸ ਲਈ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਦੀ ਲਵ ਲਾਈਫ ਬਹੁਤ ਵਧੀਆ ਹੁੰਦੀ ਹੈ।

ਧਰਮ ਡੈਸਕ, ਨਵੀਂ ਦਿੱਲੀ : ਜਤੋਸ਼ਿਸ਼ ਸ਼ਾਸਤਰ 'ਚ ਮੰਨਿਆ ਗਿਆ ਹੈ ਕਿ ਵਿਅਕਤੀ ਦੇ ਨਾਂ ਦਾ ਪਹਿਲਾ ਅੱਖਰ ਉਸਦੀ ਸ਼ਖਸੀਅਤ ਬਾਰੇ ਕਈ ਰਾਜ਼ ਖੋਲ੍ਹਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਜਿਨ੍ਹਾਂ ਲੋਕਾਂ ਦਾ ਨਾਂ ਅੰਗਰੇਜ਼ੀ ਦੇ 'I' ਅੱਖਰ ਤੋਂ ਸ਼ੁਰੂ ਹੁੰਦਾ ਹੈ, ਇਨ੍ਹਾਂ ਵਿੱਚ ਕਿਹੜੀਆਂ-ਕਿਹੜੀਆਂ ਖਾਸ ਗੱਲਾਂ ਹੁੰਦੀਆਂ ਹਨ।
ਜੋਤਿਸ਼ ਸ਼ਾਸਤਰ ਦੇ ਮੁਤਾਬਕ 'I' ਨਾਂ ਵਾਲੇ ਲੋਕ ਅਕਸਰ ਆਦਰਸ਼ਵਾਦੀ ਹੁੰਦੇ ਹਨ। ਜਗਿਆਸੂ ਹੋਣ ਦੇ ਨਾਲ-ਨਾਲ ਇਹ ਲੋਕ ਬਹੁਤ ਭਾਵੁਕ (Sensitive) ਵੀ ਹੁੰਦੇ ਹਨ। ਇਹ ਲੋਕ ਨਿਡਰ ਹੋ ਕੇ ਆਪਣੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਨੂੰ ਹੌਲੀ ਕੰਮ ਕਰਨਾ ਬਿਲਕੁਲ ਪਸੰਦ ਨਹੀਂ ਹੁੰਦਾ, ਇਹ ਆਪਣੇ ਕੰਮ ਵਿੱਚ ਤੇਜ਼ ਰਫ਼ਤਾਰ ਰੱਖਣ ਵਾਲੇ ਹੁੰਦੇ ਹਨ। ਨਾਲ ਹੀ, ਇਹ ਲੋਕ ਕਲਾ, ਰਚਨਾਤਮਕਤਾ ਅਤੇ ਗਿਆਨ 'ਚ ਡੂੰਘੀ ਦਿਲਚਸਪੀ ਰੱਖਦੇ ਹਨ।਼
ਜੋਤਿਸ਼ ਸ਼ਾਸਤਰ ਅਨੁਸਾਰ 'I' ਨਾਂ ਵਾਲੇ ਲੋਕ ਰਿਸ਼ਤਿਆਂ 'ਚ ਵਫ਼ਾਦਾਰ ਹੁੰਦੇ ਹਨ ਅਤੇ ਪਾਰਟਨਰ ਦੀ ਹਰ ਛੋਟੀ-ਵੱਡੀ ਲੋੜ ਦਾ ਖਾਸ ਖਿਆਲ ਰੱਖਦੇ ਹਨ। ਇਹ ਆਪਣੇ ਸਾਥੀ ਨੂੰ ਕਦੇ ਵੀ ਕਿਸੇ ਚੀਜ਼ ਦੀ ਕਮੀ ਮਹਿਸੂਸ ਨਹੀਂ ਹੋਣ ਦਿੰਦੇ। ਇਸ ਲਈ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਦੀ ਲਵ ਲਾਈਫ ਬਹੁਤ ਵਧੀਆ ਹੁੰਦੀ ਹੈ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।