ਅੱਜ ਦੀ ਗ੍ਰਹਿ ਸਥਿਤੀ : 11 ਦਸੰਬਰ, 2020 ਸ਼ੁਕਰਵਾਰ ਮੱਘਰ ਮਹੀਨਾ ਕ੍ਰਿਸ਼ਨ ਪੱਖ ਇਕਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਉਤਪੰਨਾ ਇਕਾਦਸ਼ੀ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਪੁਰਬ ਤੇ ਤਿਉਹਾਰ : ਸ਼ਨੀ ਪ੍ਰਦੋਸ਼।

ਵਿਸ਼ੇਸ਼ : ਤ੍ਰਯੋਦਸ਼ੀ ਮਿਤੀ ਕਸ਼ਯ।

ਵਿਕਰਮ ਸੰਮਤ 2077 ਸ਼ਕੇ 1942 ਦੱਖਣਾਇਣ, ਦੱਖਣਗੋਲ, ਹੇਮੰਤ ਰੁਤ ਮੱਘਰ ਮਹੀਨਾ ਕ੍ਰਿਸ਼ਨ ਪੱਖ ਦੀ ਦਵਾਦਸ਼ੀ ਉਸ ਤੋਂ ਬਾਅਦ ਤ੍ਰਯੋਦਸ਼ੀ ਵਿਸ਼ਾਖਾ ਨਛੱਤਰ ਉਸ ਤੋਂ ਬਾਅਦ ਅਨੁਰਾਧਾ ਨਛੱਤਰ ਅਤਿਗੰਡ ਯੋਗ ਉਸ ਤੋਂ ਬਾਅਦ ਸੁਕਰਮਾ ਯੋਗ ਤੁਲਾ ਵਿਚ ਚੰਦਰਮਾ ਉਸ ਤੋਂ ਬਾਅਦ ਬ੍ਰਿਸ਼ਚਕ ਵਿਚ।

ਮੇਖ : ਧਾਰਮਿਕ ਤੇ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤੀ-ਪਤਨੀ ਦਾ ਜੀਵਨ ਸੁਖੀ ਰਹੇਗਾ।

ਬ੍ਰਿਖ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਸਿੱਖਿਆ ਦੇ ਮੁਕਾਬਲੇ ਵਿਚ ਸਫਲਤਾ ਮਿਲੇਗੀ।

ਮਿਥੁਨ : ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕਰਕ : ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਤਾਣ ਵੀ ਵਧੇਗਾ। ਮਾਲੀ ਸਥਿਤੀ ਮਜ਼ਬੂਤ ਹੋਵੇਗੀ।

ਸਿੰਘ : ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ। ਕਾਰੋਬਾਰ ਯੋਜਨਾ ਸਫਲ ਹੋਵੇਗੀ।

ਕੰਨਿਆ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ ਪਰ ਗੁਆਂਢੀ ਜਾਂ ਗੁਪਤ ਦੁਸ਼ਮਣ ਤੋਂ ਤਣਾਅ ਮਿਲ ਸਕਦਾ ਹੈ। ਸਮਾਜਿਕ ਕੰਮਾਂ 'ਚ ਰੁਚੀ ਬਣੇਗੀ।

ਤੁਲਾ : ਮੁਹਾਰਤ ਨਾਲ ਕੀਤੇ ਗਏ ਕੰਮ ਸੰਪੰਨ ਹੋਣਗੇ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸੱਭਿਆਚਾਰਕ ਕੰਮਾਂ 'ਚ ਰੁੱਝੇ ਰਹੋਗੇ। ਸਿੱਖਿਆ ਮੁਕਾਬਲੇ ਸਫਲ ਹੋਣਗੇ।

ਬ੍ਰਿਸ਼ਚਕ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ : ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਪ੍ਰਭਾਵ ਵਧੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਮਕਰ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧ ਦ੍ਰਿੜ ਹੋਣਗੇ।

ਕੁੰਭ : ਮਨ ਅਣਪਛਾਤੇ ਡਰ ਦੀ ਲਪੇਟ 'ਚ ਰਹੇਗਾ ਪਰ ਵਿਰੋਧੀ ਨਾਕਾਮ ਹੋਣਗੇ। ਪਰਿਵਾਰ 'ਚ ਸਨਮਾਨ ਵਧੇਗਾ। ਭੱਜ ਦੌੜ ਰਹੇਗੀ। ਯਾਤਰਾ ਦੀ ਉਮੀਦ ਹੈ।

ਮੀਨ : ਪਰਿਵਾਰ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

Posted By: Susheel Khanna