2alwinder
-
ਪਲਾਸਟਿਕ ਸਾਡੇ ਚੁਗਿਰਦੇ ਲਈ ਵੱਡੀ ਸਮੱਸਿਆਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਬਲਵਿੰਦਰ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਬਲਵਿੰਦਰ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਵਰਤੋਂ ਹੋਣ ਵਾਲੇ ਪਲਾਸਟਿਕ ਤੇ ਮੋਮੀ ਲਿਫ਼ਾਫ਼ੇ ਦੀ ਵਰਤੋਂ ਨੂੰ ਬਿਲਕੁਲ ਬੰਦ ਕਰ ਦੇਣPunjab1 month ago
-
ਪਿੰਡਾਂ ਨੂੰ ਵਿਕਾਸ ਲਈ ਦਿੱਤੇ ਜਾਣਗੇ ਗ੍ਾਂਟਾਂ ਦੇ ਗੱਫੇ : ਲਾਡੀਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾਂ ਉਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾਂ ਉਮਰਪੁਰਾ ਸੜਕ ਦਾ ਨਿਰਮਾਣ ਛੇਤੀ ਸ਼ੁਰੂ ਹੋ ਰਿਹਾ ਹੈ। ਪਿਛਲੇ ਇਕ ਦਹਾਕੇ ਤੋਂ ਸੀਵਰੇਜ ਦਾ ਪਾਣੀ ਸੜਕ 'ਤੇ ਪੈਣ ਕਾਰਨ ਇਹ ਸੜਕ ਬੁਰੀ ਤਰ੍ਹਾਂ ਟੁੱਟੀ ਹੋਈ ਸੀ ਅਤੇ ਉਮਰਪੁਰPunjab1 month ago
-
ਸਰਕਾਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਲਾਡੀਪੰਜਾਬ ਸਰਕਾਰ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਰੋੜਾਂ ਰੁਪੰਜਾਬ ਸਰਕਾਰ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਰੋੜਾਂਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਰੋੜਾਂPunjab2 months ago
-
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤੀ ਅਪੀਲਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸੰਕਟ 'ਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸੰਕਟ 'ਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੂੰ ਅਪੀਲ ਕਰਦਿਆਂ ਐੱਸਡੀਐੱਮ ਬਟਾਲਾ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬPunjab2 months ago
-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜੀ : ਵਿਧਾਇਕ ਲਾਡੀਪੰਜਾਬ ਵਿਧਾਨ ਸਭਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਕੇ ਮੁੱਖ ਮੰਪੰਜਾਬ ਵਿਧਾਨ ਸਭਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਕੇ ਮੁੱਖ ਮੰਤਰੀ ਪੰਜਾਬPunjab3 months ago
-
ਡਾ. ਬਲਵਿੰਦਰ ਸਿੰਘ ਸ਼ੂਗਰ ਕੇਨ ਕਮਿਸ਼ਨਰ ਪੰਜਾਬ ਨਿਯੁਕਤਡਾਕਟਰ ਬਲਵਿੰਦਰ ਸਿੰਘ ਜਗਰਾਓਂ ਨੂੰ ਸਰਕਾਰ ਦੀਆਂ ਹਦਾਇਤਾਂ 'ਤੇ ਵਿਭਾਗ ਵੱਲੋ ਹਾਲ ਹੀ ਵਿੱਚ ਸ਼ੂਗਰ ਕੇਨ ਕਮਿਸ਼ਨਰ ਪੰਜਾਬ ਨਿਯੁਕਤ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਡਾ. ਬਲਵਿੰਦਰ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਖੇਤੀਬਾੜੀ ਅਫਸਰ ਲੁਧਿਆਣਾ, ਫਤਿਹਗੜ੍ਹ ਸਾਹਿਬ ਰਹਿ ਚੁੱਕੇ ਹਨ ਇਸ ਦੇ ਨਾਲ ਹੀ ਕੀਟਨਾਸ਼ਕ ਪ੍ਰਯੋਗਸ਼ਾਲਾ ਲੁਧਿਆਣਾ ਵਿਚ ਸੀਨੀਅਰ ਐਨਾਲਿਸਟ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਇਸ ਮੌਕੇ ਡਾ. ਬਲਵਿੰਦਰ ਸਿੰਘ ਨੇ ਕਿਹਾ ਸ਼ੂਗਰ ਕੇਨ ਕਮਿਸ਼ਨਰ ਪੰਜਾਬ ਨਿਯੁਕਤ ਹੋਣ 'ਤੇ ਉਹ ਆਪਣੀਆਂ ਸੇਵਾਵਾਂ ਨੂੰ ਤਨ-ਮਨ ਨਾਲ ਨਿਭਾਉਣਗੇ ਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀਦੱਸਣਯੋਗ ਹੈ ਕਿ ਹਾਲ ਹੀ ਵਿਚ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਵਿਖੇ ਤਾਇਨਾਤ ਹਨ।Punjab3 months ago