2jp
-
ਭਾਜਪਾ ਆਗੂ ਨੇ ਲਾਇਆ ਨਗਰ ਕੌਂਸਲ 'ਚ ਭਿ੍ਸ਼ਟਾਚਾਰ ਦਾ ਦੋਸ਼ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਆਰਟੀਆਈ ਸੈੱਲ ਪ੍ਰਮੁੱਖ ਸਤੀਸ਼ ਸ਼ਰਮਾ ਨੇ ਖੰਨਾ ਨਗਰ ਕੌਂਸਲ 'ਚ ਵੱਡੇ ਪੈਮਾਨੇ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਹਨ। ਸ਼ਰਮਾ ਅਨੁਸਾਰ ਅਧਿਕਾਰੀਆਂ ਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ 30 ਅਕਤੂਬਰ 2020 ਤੇ 6 ਨਵੰਬਰ 2020 ਨੂੰ ਸਥਾਨਕ ਲੋਕਲ ਪਾਰਟੀ ਮੰਤਰੀ ਤੇ ਅਧਿਕਾਰੀਆਂ ਨੂੰ ਖੰਨਾ ਨਗਰ ਕੌਂਸਲ 'ਚ ਮਿਲੀਭੁਗਤ ਕਰ ਕੇ ਟੈਂਡਰਾਂ 'ਚ ਗੜਬੜੀ ਦੀਆਂ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਸੀ। ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ 28 ਕਰੋੜ ਰੁਪPunjab5 days ago
-
ਸੜਕ ਹਾਦਸੇ 'ਚ ਮਰੀ ਅੌਰਤ ਮਾਮਲੇ 'ਚ ਸਮਝੌਤੇ ਦੇ ਨਾਂ 'ਤੇ ਭਾਜਪਾ ਆਗੂ ਨੇ ਠੱਗੇ ਪੈਸੇਬੀਤੇ ਦਿਨੀਂ ਟਰੱਕ ਹਾਦਸੇ 'ਚ ਮਾਰੀ ਗਈ ਇਕ ਅੌਰਤ ਦੇ ਮਾਮਲੇ 'ਚ ਸਮਝੌਤਾ ਕਰਵਾਉਣ ਦੇ ਨਾਂ 'ਤੇ ਭਾਜਪਾ ਨੇਤਾ ਨੇ ਹਜ਼ਾਰਾਂ ਰੁਪਏ ਉਸੇ ਟਰੱਕ ਚਾਲਕ ਤੋਂ ਠੱਗ ਲਏ ਜਿਸ ਨਾਲ ਟਕਰਾ ਕੇ ਮਹਿਲਾ ਦੀ ਮੌਤ ਹੋਈ ਸੀ। ਪੁਲਿਸ ਨੇ ਜਾਂਚ ਤੋਂ ਬਾਅਦ ਖ਼ੁਦ ਨੂੰ ਭਾਜਪਾ ਨੇਤਾ ਕਹਿਣ ਵਾਲੇ ਕੁਲਦੀਪ ਕੈਲਾਸ਼ ਤੇ ਸ਼ਿਵਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਟਰੱਕ ਡਰਾਈਵਰ ਨੂੰ ਪਤਾ ਹੀ ਨਹੀਂ ਸੀ ਕਿ ਉਹ ਜਿਨ੍ਹਾਂ ਨੂੰ ਪੈਸੇ ਦੇ ਰਿਹਾ ਹੈ ਉਹ ਮਿ੍ਤਕਾ ਦੇ ਰਿਸ਼ਤੇਦਾਰ ਨਹੀਂ ਹਨ। ਬੀਤੇ ਦਿਨੀਂ ਮਲਕਾ ਮੁਹੱਲਾ 'ਚ ਰਹਿਣ ਵਾਲੀ ਇਕ ਅੌਰਤ ਟਰੱਕ ਦੀ ਲਪੇਟ 'ਚ ਆ ਗਈ ਸੀ। ਜਿਸ ਨਾਲ ਉਸਦੀ ਮੌਤ ਹੋ ਗਈ।Punjab6 days ago
-
ਸੁਰੱਖਿਆ ਪ੍ਰਬੰਧਾਂ ਦੇ ਮੁੱਦੇ 'ਤੇੇ ਕਾਂਗਰਸੀਆਂ ਨੂੰ ਚੂੜੀਆਂ ਦੇਣ ਗਈਆਂ ਭਾਜਪਾ ਮਹਿਲਾ ਵਰਕਰਾਂ ਦੀ ਪੁਲਿਸ ਨਾਲ ਝੜਪਕੁਲਵਿੰਦਰ ਸਿੰਘ, ਜਲੰਧਰ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮਹਿਲਾ ਮੋਰਚਾ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਸੂਬੇ 'ਚ ਸੁਰਖਿਆ ਪ੍ਰਬੰਧਾਂ 'ਤੇ ਸਵਾਲ ਕੀਤਾ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਨੇ ਜ਼ਿਲ੍ਹਾ ਪ੍ਰਧਾਨ ਮੀਨੂੰ ਸ਼ਰਮਾ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸ਼ਨੀ ਕੰਪਲੈਕਸ ਦੇ ਬਾਹਰੋਂ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਇਰਾਦੇ ਨਾਲ ਕਾਂਗਰਸ ਭਵਨ ਵੱਲPunjab10 days ago
-
ਕਿਸਾਨ ਜੱਥੇਬੰਦੀਆਂ ਨੇ ਭਾਜਪਾ ਆਗੂਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਦੇ ਕੀਤੇ ਬਾਈਕਾਟ ਦੇ ਐਲਾਨ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਭਾਜਪਾ ਆਗੂ ਜਿੱਥੇ ਵੀ ਮੀਟਿੰਗ ਕਰਨ ਪਹੁੰਚਦੇ ਹਨPunjab13 days ago
-
ਮਲੋਟ ਮਗਰੋਂ ਹੁਣ ਕਪੂਰਥਲਾ ਕਿਸਾਨ ਤੇ ਭਾਜਪਾਈ ਹੋਏ ਆਹਮੋ ਸਾਹਮਣੇਪੰਜਾਬ ਦੇ ਮਲੋਟ ਸ਼ਹਿਰ 'ਚ ਸ਼ਨਿਚਰਵਾਰ ਨੂੰ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੀ ਘਟਨਾ ਮਗਰੋਂ ਹੁਣ ਕਪੂਰਥਲਾ ਵਿਚ ਵੀ ਐਤਵਾਰ ਨੂੰ ਭਾਜਪਾ ਆਗੂ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਹਾਲਾਂਕਿ ਸਮੇਂ ਰਹਿੰਦੇ ਦੋਵੇਂ ਧਿਰਾਂ 'ਚ ਤਨਾਅ ਨੂੰ ਪੁਲਿਸ ਨੇ ਵਿਚਾਲੇ ਪੈ ਕੇ ਸ਼ਾਂਤ ਕਰ ਦਿੱਤਾ ਅਤੇ ਭਾਜਪਾ ਆਗੂ ਚਲੇ ਗਏ। ਜਿਸ ਮਗਰੋਂ ਕਿਸਾਨ ਹਮਾਇਤੀਆਂ ਨੇ ਚਾਰਬੱਤੀ ਚੌਂਕ 'ਤੇ ਪੁਲਿਸ ਦੀ ਹਾਜ਼ਰੀ 'ਚ ਪ੍ਰਦਰਸ਼ਨ ਕੀਤਾ ਤੇ ਇਕ ਮੰਗ ਪੱਤਰ ਵੀ ਡੀਐੱਸਪੀ ਸਬ ਡਵੀਜ਼ਨ ਸੁਰਿੰਦਰ ਸਿੰਘ ਨੂੰ ਦਿੱਤਾ।Punjab20 days ago
-
ਭਾਜਪਾ ਵਿਧਾਇਕ ਨਾਰੰਗ 'ਤੇ ਕੀਤੇ ਹਮਲੇ ਦੇ ਵਿਰੋਧ 'ਚ ਸੜਕਾਂ 'ਤੇ ਉਤਰੇ ਭਾਜਪਾਈ,ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਕੀਤੇ ਗਏ ਕਿਸਾਨਾਂ ਦੇ ਹਮਲੇ ਅਤੇ ਫਾੜੇ ਗਏ ਕੱਪੜਿਆਂ ਦੇ ਵਿਰੋਧ 'ਚ ਭਾਜਪਾ ਵਰਕਰ ਫਾਇਰ ਬਿ੍ਗੇਡ ਚੌਂਕ 'ਚ ਇਕੱਠੇ ਹੋਏ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਭਾਜਪਾ ਦੇ ਇਸ ਦੁਪਹਿਰ ਬਾਅਦ ਕੀਤੇ ਜਾਣ ਵਾਲੇ ਇਸ ਵਿਰੋਧ ਦੌਰਾਨ ਕਿਸਾਨਾਂ ਦੇ ਆਉਣ ਦੀ ਆਸ਼ੰਕਾ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਨਫਰੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਸਨPunjab20 days ago
-
ਜ਼ਿਲ੍ਹਾ ਭਾਜਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾਬੀਤੇ ਦਿਨ ਜ਼ਿਲ੍ਹਾ ਮੁਕਤਸਰ ਦੇ ਮਲੋਟ 'ਚ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਨਾਲ ਕੀਤੀ ਗਈ ਮਾਰਕੁੱਟ ਦੇ ਵਿਰੋਧ ਵਿੱਚ ਜ਼ਿਲ੍ਹਾ ਭਾਜਪਾ ਵੱਲੋਂ ਜ਼ਿਲ੍ਹਾ ਕਾਂਗਰਸ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾPunjab20 days ago
-
ਭਾਜਪਾਈਆਂ ਨੇ ਫੂਕਿਆ ਕਾਂਗਰਸ ਸਰਕਾਰ ਦਾ ਪੁਤਲਾਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ਮਗਰੋਂ ਸੂਬੇ ਅੰਦਰ ਸਿਆਸਤ ਗਰਮਾ ਗਈ ਹੈ ਤੇ ਵੱਖ-ਵੱਖ ਨੇਤਾਵਾਂ ਵੱਲੋਂ ਘਟਨਾ ਦੀ ਨਿਖੇਧੀ ਕਰਦੇ ਹੋਏ ਸੂਬੇ ਅੰਦਰ ਕਾਨੂੰਨ-ਵਿਵਸਥਾ ਕਾਇਮ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇPunjab20 days ago
-
ਭਾਜਪਾ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਕਿਸਾਨਾਂ ਨੇ ਕੀਤਾ ਿਘਰਾਉੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਅੱਜ ਕਿਸਾਨਾਂ ਨੇ ਉਦੋਂ ਿਘਰਾਉ ਕਰ ਲਿਆ ਜਦ ਬਠਿੰਡਾ ਮਾਨਸਾ ਰੋਡ 'ਤੇ ਇਕ ਹੋਟਲ 'ਚ ਪ੍ਰਰੈਸ ਕਾਨਫ੍ਰੈਂਸ ਕਰਨ ਲਈ ਆਏ ਸਨ। ਕਿਸਾਨਾਂ ਨੂੰ ਜਦ ਹੀ ਸਾਬਕਾ ਮੰਤਰ ਦੇ ਆਉਣ ਦੀ ਭਿਣਕ ਪਈ ਤਾਂ ਉਨਾਂ੍ਹ ਨੇ ਹੋਟਲ ਦਾ ਿਘਰਾਓ ਕਰ ਲਿਆ।Punjab23 days ago
-
ਅਕਾਲੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ 3 ਘੰਟੇ ਦਿੱਤਾ ਰੋਸ ਧਰਨਾਕੇਂਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਤੇਲ, ਗੈਸ ਦੀਆਂ ਕੀਮਤਾਂ ਅਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀ ਗਈ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਸ੍ਰੋਮਣੀ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਬੁਢਲਾਡਾ ਵਿਖੇ ਦਿੱਤੇ ਗਏ ਹਲਕਾ ਪੱਧਰੀ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ਅੱਜ ਦੇ ਇਕੱਠ ਤੋਂ ਸਾਬਤ ਹੁੰਦਾ ਹੈ ਕਿ ਵਰਕਰਾਂ ਚ ਪਾਰਟੀ ਪ੍ਰਰੋਗਰਾਮਾਂ ਸਬੰਧੀ ਕਿੰਨ੍ਹਾਂ ਉਤਸ਼ਾਹ ਹੈ।Punjab1 month ago
-
ਭਾਜਪਾ ਦੇ ਵਰਕਰ ਕਾਂਗਰਸ 'ਚ ਹੋਏ ਸ਼ਾਮਲਭਾਜਪਾ ਦੀਆਂ ਜਨਤਾ ਪ੍ਰਤੀ ਅਪਣਾਈਆਂ ਗਲਤ ਨੀਤੀਆਂ ਤੋਂ ਤੰਗ ਭਾਰਤੀ ਜਨਤਾ ਪਾਰਟੀ ਯੂਥ ਮੋਰਚਾ ਦੇ ਸਾਬਕਾ ਮੰਡਲ ਪ੍ਰਧਾਨ ਪੁਰਾਣੇ ਵਰਕਰ ਬਾਊ ਰਣਜੀਤ ਨੇ ਸਾਥੀਆਂ ਸਣੇ ਬੀਜੇਪੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨ, ਪੈਟਰੋਲ, ਡੀਜ਼ਲ, ਗੈਸ ਸਿਲੰਡਰ, ਖਾਣ ਵਾਲੇ ਤੇਲ ਪਦਾਰਥਾਂ ਦੀਆਂ ਬੇਲਗਾਮ ਹੋਈਆਂ ਕੀਮਤਾਂ ਕਾਰਨ ਦੇਸ਼ 'ਚ ਅਸਥਿਰਤਾ ਦਾ ਮਾਹੌਲ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਜਨਤਾ ਦੀ ਗੱਲ ਸੁਣਨ ਦੀ ਬਜਾਏ ਪੂੰਜੀਪਤੀਆਂ ਦਾ ਸਾਥ ਦੇ ਰਹੀ ਹੈ।Punjab1 month ago
-
ਭਾਜਪਾ ਆਗੂ ਦੇ ਘਰ ਅੱਗੇ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਕਿਸਾਨ ਵਿੰਗ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ 13 ਅਕਤੂਬਰ ਦਾ ਲਾਇਆ ਹੋਇਆ ਰੋਸ ਧਰਨਾ ਅੱਜ ਵੀ ਜਾਰੀ ਰਿਹਾ।Punjab1 month ago
-
ਭਾਜਪਾ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਬਣਾ ਰਹੀ ਹੈ-ਗੇਜਾ ਰਾਮਸਫ਼ਾਈ ਸੇਵਕ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕੇਂਦਰ ਸਰਕਾਰ ਮਿਹਨਤਕਸ਼ ਲੋਕਾਂ ਦੇ ਖ਼ਿਲਾਫ਼ ਉਨ੍ਹਾਂ ਦਾ ਖ਼ੂਨ ਨਿਚੋੜਣ ਲਈ ਘਟੀਆ ਨੀਤੀਆਂ ਬਣਾ ਰਹੀ ਹੈ। ਉਹ ਦਿੜ੍ਹਬਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ 'ਤੇ ਸੰਗਤ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।Punjab1 month ago
-
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਭਾਜਪਾ ਆਗੂ ਦਾ ਘਰ ਘੇਰਿਆਜੰਡਿਆਲਾ ਗੁਰੂ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਦਿਲਬਾਗ ਸਿੰਘ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਜ ਸਿੰਘ ਤਿੰਮੋਵਾਲ ਦੀ ਅਗਵਾਈ ਵਿਚ ਭਾਜਪਾ ਆਗੂ ਰਾਜੀਵ ਕੁਮਾਰ ਮਾਣਾ ਦੇ ਘਰ ਜੰਡਿਆਲਾ ਗੁਰੂ ਵਿਚ ਘਰ ਅੱਗੇ ਧਰਨਾ ਦਿੱਤਾ। ਕਿਸਾਨਾਂ ਦੇ ਧਰਨੇ ਵਿਰੁੱਧ ਕੀਤੀਆਂ ਟਿੱਪਣੀਆਂ ਦਾ ਮਾਮਲਾ ਸਾਹਮਣੇ ਆਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਾਣਾ ਨੇ ਵਿਵਾਦਪੂਰਨ ਬਿਆਨ ਦਿੱਤਾ ਸੀ। ਹੁਣ ਉਸ ਨੇ ਫਿਰ ਕਿਹਾ ਕਿ ਦਿੱਲੀ ਵਿਚ ਕੋਈ ਵੀ ਕਿਸਾਨ ਧਰਨੇ 'ਤੇ ਨਹੀਂ ਬੈਠਾ ਹੈ।Punjab1 month ago
-
ਭਾਜਪਾ ਦੇ 39 ਉਮੀਦਵਾਰਾਂ ਨੂੰ ਪਈਆਂ 5360 ਵੋਟਾਂਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਬਠਿੰਡਾ ਨਗਰ ਨਿਗਮ ਦੀ ਚੋਣ ਲੜਨ ਵਾਲੇ 39 ਉਮੀਦਵਾਰਾਂ ਨੂੰ 5360 ਵੋਟਾਂ ਹਾਸਲ ਹੋਈਆਂ ਹਨ। ਭਾਜਪਾ ਦੇ ਉਮੀਦਵਾਰਾਂ ਵਿੱਚੋਂ ਸਭ ਤੋਂ ਵਧ 660 ਵੋਟਾਂ ਵਾਰਡ ਨੰਬਰ 29 ਤੋਂ ਉਮੀਦਵਾਰ ਕੰਚਨ ਨੂੰ ਪਈਆਂ ਹਨ ਜਦੋਂ ਕਿPunjab1 month ago
-
ਭਾਜਪਾ ਦਾ ਵਫ਼ਦ ਐੱਸਐੱਸਪੀ ਖੁਰਾਣਾ ਨੂੰ ਮਿਲਿਆਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ 'ਚ ਇਕ ਵਫਦ ਨੇ ਪਠਾਨਕੋਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ 'ਚ ਇਕ ਵਫਦ ਨੇ ਪਠਾਨਕੋਟ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨਾਲPunjab2 months ago
-
ਗੜ੍ਹਦੀਵਾਲ 'ਚ ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਦੀ ਗੱਡੀ ਦੀ ਭੰਨ ਤੋੜਪੰਜਾਬ ਵਿਚ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਵਰਕਰਾਂ ਖ਼ਿਲਾਫ਼ ਲਗਾਤਾਰ ਪੰਜਾਬ ਵਿਚ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਵਰਕਰਾਂ ਖ਼ਿਲਾਫ਼ ਲਗਾਤਾਰ ਪੰਜਾਬ ਵਿਚ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਵਰਕਰਾਂ ਖ਼ਿਲਾਫ਼ ਲਗਾਤਾਰPunjab2 months ago
-
ਭਾਜਪਾ ਉਮੀਦਵਾਰਾਂ ਦਿੱਤਾ ਅਸਤੀਫ਼ਾ, ਕੌੱਸਲ ਚੋਣਾਂ ਲੜਨ ਤੋਂ ਕੀਤਾ ਇਨਕਾਰਭਾਜਪਾ ਦਾ ਵਿਰੋਧ ਹੋਣ ਤੋਂ ਬਾਅਦ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੌਂਸਲੇਭਾਜਪਾ ਦਾ ਵਿਰੋਧ ਹੋਣ ਤੋਂ ਬਾਅਦ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੌਂਸਲੇਭਾਜਪਾ ਦਾ ਵਿਰੋਧ ਹੋਣ ਤੋਂ ਬਾਅਦ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੌਂਸਲੇਭਾਜਪਾ ਦਾ ਵਿਰੋਧ ਹੋਣ ਤੋਂ ਬਾਅਦ ਨਗਰ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੌਂਸਲੇPunjab2 months ago
-
ਅਜ਼ਾਦ ਚੋਣ ਲੜ ਰਹੇ ਬੀਜੇਪੀ ਦੇ ਪ੍ਰਧਾਨ ਦਾ ਜ਼ਬਰਦਸਤ ਵਿਰੋਧਨਗਰ ਕੌਂਸਲ ਭੁੱਚੋ ਮੰਡੀ 'ਚ ਅਜ਼ਾਦ ਚੋਣ ਲੜ ਰਹੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾਂ ਨੂੰ ਕਿਸਾਨਾਂ ਨੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇPunjab2 months ago
-
ਭਾਜਪਾ ਸੂਬਾ ਪ੍ਰਧਾਨ ਦਾ ਹੁੁਸ਼ਿਆਰਪੁੁਰ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇPunjab2 months ago