3ovid
-
ਜ਼ਿਲ੍ਹੇ 'ਚ ਕੋਰੋਨਾ ਦੇ 14 ਨਵੇਂ ਮਾਮਲੇ, ਇਕ ਹੋਇਆ ਠੀਕਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ 14 ਨਵੇਂ ਮਾਮਲੇ ਆਏ ਹਨ, ਜਦਕਿ ਇਕ ਮਰੀਜ਼ ਤੰਦਰੁਸਤ ਹੋਇਆ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ 132779 ਲੋਕਾਂ ਦੇ ਜ਼ਿਲ੍ਹੇ 'ਚ ਕੋਰੋਨਾ ਸੈਂਪਲ ਲਏ ਜਾ ਚੁੱਕੇ ਹਨ ਅਤੇ 128824 ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 1077 ਸੈਂਪਲਾਂ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 3663 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ ਅਤੇ 3405 ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 83 ਕੋਰੋਨਾ ਪਾਜ਼ੇਟਿPunjab2 days ago
-
ਕੋਰੋਨਾ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲੋਕ : ਡੀਸੀਸੂਬੇ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮੰਗਲਵਾਰ ਨੂੰ ਬੱਚਤ ਭਵਨ 'ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੀ ਅਗਵਾਈ 'ਚ ਮੀਟਿੰਗ ਹੋਈ,Punjab3 days ago
-
ਡੀਸੀ ਨੇ ਖ਼ੁਦ ਨੂੰ ਲਵਾਇਆ ਕੋਵਿਡ-19 ਟੀਕਾਪੰਜਾਬ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸਵੈ-ਇੱਛੁੁਕ ਹੈ, ਪਰ ਫਿਰ ਵੀ ਸਾਰਿਆਂ ਨੂੰ ਆਪਣੇ-ਆਪ ਟੀਕਾ ਲਗਵਾਉਣਾ ਚਾਹੀਦਾ ਹੈ, ਕਿਉਂਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾPunjab16 days ago
-
ਜ਼ਿਲ੍ਹੇ 'ਚ ਤਿੰਨ ਪਾਜ਼ੇਟਿਵ ਮਰੀਜ਼ ਆਉਣ ਨਾਲ ਗਿਣਤੀ ਹੋਈ 8081ਵੀਰਵਾਰ ਨੂੰ 888 ਸੈਂਪਲਾਂ ਦੀ ਰਿਪੋਰਟ ਆਉਣ 'ਤੇ 3 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਸਿਵਲ ਸਰਜਨ ਡਾ. ਰਣਜੀਤ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ 1038 ਨਵੇਂ ਸੈਂਪਲ ਲੈ ਕੇ ਲੈਬ ਭੇਜ ਦਿੱਤੇ ਗਏ ਹਨ।Punjab23 days ago
-
ਕੋਵਿਡ-19 ਮਹਾਮਾਰੀ ਸਰੋਕਾਰ ਤੇ ਪਰਿਪੇਖ ਵਿਸ਼ੇ 'ਤੇ ਅੰਤਰਰਾਸ਼ਟਰੀ ਚਰਚਾਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਐਨੀਮਲ ਬਾਇਓਤਕਨਾਲੋਜੀ ਕਾਲਜ ਨੇ ਅੰਤਰ-ਰਾਸ਼ਟਰੀ ਵੈਬੀਨਾਰ ਕਰਵਾਇਆ ਜਿਸ ਦਾ ਵਿਸ਼ਾ ਸੀ ਕੋਵਿਡ-19 ਮਹਾਂਮਾਰੀ: ਸਰੋਕਾਰ ਅਤੇ ਪਰਿਪੇਖ। ਇਹ ਵੈਬੀਨਾਰ ਇੰਡੀਅਨ ਵਿਰੋਲੋਜੀਕਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।Punjab28 days ago
-
ਤਪਾ ਹਸਪਤਾਲ 'ਚ ਐੱਸਐੱਮਓ ਸਣੇ 55 ਸਿਹਤ ਕਰਮਚਾਰੀਆਂ ਨੂੰ ਦਿੱਤੀ ਕੋਵਿਡ ਵੈਕਸੀਨਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਅੌਲਖ ਦੀ ਅਗਵਾਈ 'ਚ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਦੇ 55 ਲਾਭਪਾਤਰੀਆਂ ਨੂੰ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ।Punjab1 month ago
-
ਸਿਹਤ ਵਿਭਾਗ ਨੇ ਕੀਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟਸੋਮਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਿੱਖਿਆ ਦੇ ਚਾਨਣ ਮੁਨਾਰੇ ਵਜੋਂ ਜਾਣੇ ਜਾਂਦੇ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਤੇ ਕਲਾਨੌਰ ਹਸਪਤਾਲ ਵਿਚ 276 ਕੋਰੋਨਾ ਟੈਸਟ ਕੀਤੇ ਗਏ।Punjab1 month ago
-
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਲਵਾਇਆ ਕੋਵਿਡ-19 ਦਾ ਟੀਕਾਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦਾਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦਾਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦਾਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦਾPunjab1 month ago
-
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂPunjab1 month ago
-
ਜ਼ਿਲ੍ਹੇ 'ਚ ਪਹਿਲਾ 4376 ਹੈਲਥ ਕੇਅਰ ਵਰਕਰਾਂ ਨੂੰ ਲਗੇਗੀ ਵੈਕਸੀਨਕੋਵਿਡ-19 ਦੇ ਖਾਤਮੇ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਵੈਕਸੀਨ ਦੀ ਡਿਲਵਰੀ ਲਈ ਅੱਜ ਰਸ਼ ਹੋਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਸਵੇਰੇ ਇਹ ਦਵਾਈ ਮਿਲਣ ਦੀ ਆਸ ਹੈ।Punjab1 month ago
-
ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਜਾਰੀਕੋਰੋਨਾ ਵਾਇਰਸ ਦੇ ਚੱਲਦੇ ਜਦੋਂ ਤੱਕ ਦਵਾਈ ਨਹੀਂ, ਓਦੋਂ ਤੱਕ ਿਢਲਾਈ ਨਹੀਂ ਦੀ ਨੀਤੀ ਅਪਣਾਈ ਜਾਵੇ। ਇਹ ਪ੍ਰਗਟਾਵਾ 'ਕੋਰੋਨਾ ਹਾਰੇਗਾ-ਅਸੀਂ ਜਿਤਾਂਗੇ' ਜਨ ਅੰਦੋਲਨ ਤਹਿਤ ਡੀਪੀਐੱਮਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਜਾਰੀ ਕਰਨ ਪਿੱਛੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਵੱਲੋਂ ਕੀਤਾ ਗਿਆ। ਉਨ੍ਹਾਂ ਵਸਨੀਕਾਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਆਪਣਾ ਮੂੰਹ ਹਮੇਸ਼ਾਂ ਮਾਸਕ ਨਾਲ ਢੱਕ ਕੇ ਰੱਖੋ, ਵਾਰ-ਵਾਰ ਸਾਬਣ ਨਾਲ ਹੱਥ ਧੋਵੋ, ਸਮਾਜਿਕ ਦੂਰੀ ਦੀ ਪਾਲਣਾ ਕਰੋ ਅਤੇ ਅੱਖ, ਨੱਕ, ਮੂੰਹ ਨੂੰ ਨਾ ਛੂਹੋ, ਸਰਵਜਨਿਕ ਥਾਵਾਂ 'ਤੇ ਥੁੱਕਿਆ ਨਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਖਾਂਸੀ, ਜੁਕਾਮ, ਬੁਖਾਰ ਜਾਂ ਫਲੂ ਹੋਵੇ ਤਾਂ ਤੁਰੰਤ ਨੇੜੇ ਦੇ ਹਸਪਤਾਲ ਵਿੱਚ ਚੈਕ ਅੱਪ ਕਰਵਾਇਆ ਜਾਵੇ। ਇਸ ਮੌਕੇ ਡੀਡੀਅੱੈਫ ਐਸ਼ਵਰਿਆ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪ੍ਰਰੋਗਰਾਮ ਮੈਨੇਜਰ ਰਵੀਜੋਤ ਕੋਰ ਅਤੇ ਮੈਨੇਜਰ ਪਿ੍ਰੰਸ ਕੁਮਾਰ ਵੀ ਮੌਜੂਦ ਸਨ।Punjab1 month ago
-
ਕੋਵਿਡ-19 ਵੈਕਸੀਨੇਸ਼ਨ ਦੀਆਂ ਤਿਆਰੀਆਂ ਮੁਕੰਮਲਕੋਵਿਡ-19 ਵੈਕਸੀਨ ਦਾ ਡਰਾਈ ਰਨ ਅੱਜ ਸਫਲਤਾਪੂਰਵਕ ਰਿਹਾ, ਜਿਸ ਦੇ ਨਾਲ ਹੀ ਜਗਰਾਓਂ ਸਿਵਲ ਹਸਪਤਾਲ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੋ ਗਿਆ ਹੈ। ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰਦੀਪ ਮਹਿੰਦਰਾ ਦੀ ਅਗਵਾਈ ਵਿਚ ਵੈਕਸੀਨੇਸ਼ਨ ਮੁਹਿੰਮ 'ਚ ਸ਼ਾਮਲ ਸਕਿਉਰਿਟੀ ਗਾਰਡ ਤੋਂ ਲੈ ਕੇ ਡਾਕਟਰਾਂ ਤਕ ਦੀ ਡਿਊਟੀ ਨੂੰ ਲੈ ਕੇ ਕਾਰਵਾਈ 'ਤੇ ਰੌਸ਼ਨੀ ਪਾਈ ਗਈ।Punjab1 month ago
-
ਕੋਰੋਨਾ ਤੋਂ ਬਚਾਅ ਲਈ ਹਾਲੇ ਮਾਸਕ ਹੀ ਵੈਕਸੀਨ : ਦੀਪਕ ਰੁਹੇਲਾਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਦੋਂ ਤੱਕ ਕੋਈ ਵੈਕਸੀਨ ਨਹੀਂ ਆ ਜਾਂਦਾ, ਉਦੋਂ ਤੱਕ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਦੋਂ ਤੱਕ ਕੋਈ ਵੈਕਸੀਨ ਨਹੀਂ ਆ ਜਾਂਦਾ, ਉਦੋਂ ਤੱਕ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਦੋਂ ਤੱਕ ਕੋਈ ਵੈਕਸੀਨ ਨਹੀਂ ਆ ਜਾਂਦਾ, ਉਦੋਂ ਤੱਕPunjab3 months ago
-
ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀਆਈਐੱਸਐੱਫ ਕਾਲਜ ਆਫ ਫਾਰਮੇਸੀ ਵਿਚ ਮਨਾਏ ਜਾ ਰਹੇ 59ਵੇਂ ਨੈਸ਼ਨਲ ਫਾਰਮੇਸੀ ਹਫਤੇ ਦੇ ਤਹਿਤ ਕੋਰੋਨਾ ਜਾਗਰੂਕਤਾ ਰੈਲੀ ਮੋਗਾ ਸ਼ਹਿਰ ਵਿਚ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਦੇ ਨਾਲ ਸਾਂਝੇ ਤੌਰ 'ਤੇ ਮਿਲ ਕੇ ਕੱਢੀ ਗਈ।Punjab3 months ago
-
ਬੱਸਾਂ 'ਚ ਹੋ ਰਹੀ ਕੋਰੋਨਾ ਨਿਯਮਾਂ ਦੀ ਉਲੰਘਣਾਇੱਥੋਂ ਲੁਧਿਆਣੇ ਤੋਂ ਰੋਜ਼ਾਨਾ ਸੈਂਕੜੇ ਬੱਸਾਂ ਬਿਹਾਰ ਨੂੰ ਭਰ ਕੇ ਚਲਾਈਆਂ ਜਾ ਰਹੀਆਂ ਹਨ ਪਰ ਬੱਸਾਂ 'ਚ ਸਮਰੱਥਾ ਤੋਂ ਦੁੱਗਣੀਆਂ ਸਵਾਰੀਆਂ ਲੈ ਕੇ ਜਾਂਦੇ ਹਨ। ਭਾਵੇਂ ਕਿ ਕੇਂਦਰ ਸਰਕਾਰ ਨੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ 'ਚ ਕੁਝPunjab3 months ago
-
ਕੋਵਿਡ ਹਦਾਇਤਾਂ ਅਨੁਸਾਰ ਆਈਲੈਟਸ ਕਲਾਸਾਂ ਸ਼ੁਰੂਇਲਾਕੇ ਦੀ ਨਾਮਵਰ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਏਮਜ਼ ਇੰਟਰਨੈਂਸ਼ਨਲ ਵੱਲੋਂ ਕੋਵਿਡ 19 ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਈਲੈਟਸ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਐੱਮਡੀ ਦਲਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਦਾਣਾ ਮੰਡੀ ਮਲੌਦ ਦੇ ਸਾਹਮਣੇ ਨਵੀਂ ਸ਼ਾਨਦਾਰ ਬਿਲਡਿੰਗ ਬਣਾਈ ਗਈ ਹੈ ਜਿਸ 'ਚ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਬੱਚਿਆਂ ਦੇ ਮਾਸਕ ਤੇ ਸ਼ੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਬੇਹੱਦ ਤਜ਼ਬੇਕਾਰ ਸਟਾਫ਼ ਵੱਲੋਂ ਕੋਚਿੰਗ ਦਿੱਤੀ ਜਾ ਰਹੀ ਹੈ ਤੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਸਟਾਫ਼ ਮੈਂਬਰ ਕੰਵਲਜੀਤ ਕੌਰ, ਹਰਦੀਪ ਕੌਰ, ਜਸਪ੍ਰਰੀਤ ਕੌਰ, ਸ਼ੀਨਮ ਪੁੰਜ, ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।Punjab3 months ago
-
ਗੜ੍ਹਦੀਵਾਲਾ 'ਚ ਕੀਤੀ ਕੋਰੋਨਾ ਸਬੰਧੀ ਕੀਤੀ ਸੈਂਪਲਿੰਗਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੀ ਅਗਵਾਈ ਤੇ ਐੱਸਐੱਮਓ ਭੂੰਗਾ ਡਾ. ਮਨੋਹਰ ਲਾਲ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਸੰਤ ਬਾਬਾ ਹਰਨਾਮ ਸਿੰਘ ਸਕੂਲ '‘ਚ ਕੋਰੋਨਾ ਦੀ ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਲਾਲਾ ਜਗਤ ਨਰਾਇਣ ਡੀਏਵੀ ਪਬਲਿਕ ਸਕੂਲ ਵਿੱਚ ਕੋਰੋਨਾ ਸਬੰਧਤ ਸੈਂਪਲਿੰਗ ਕੀਤੀ ਗਈ।Punjab3 months ago
-
ਪੀਐੱਚਸੀ ਫਤਿਹਗੜ੍ਹ ਪੰਜਗਰਾਈਆਂ ਤੋਂ ਭੇਜੇ ਗਏ 100 ਵਿਅਕਤੀਆਂ ਕੋਵਿਡ ਸੈਂਪਲਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿੱਚ 100 ਵਿਅਕਤੀਆਂ ਦੇ ਕੋਵਿਡ ਸੈਂਪਲ ਲਏ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾ ਨੇ ਵੱਖ-ਵੱਖ ਪਿੰਡਾਂ ਦੇ ਵਿੱਚ ਜਾ ਕੇ ਕੋਵਿਡ ਟੈਸਟ ਕਰ ਰਹੀਆਂ ਮੈਡੀਕਲ ਟੀਮਾਂ ਦਾ ਜਾਇਜ਼ਾ ਲਿਆ ਗਿਆ।Punjab4 months ago
-
ਕੋਵਿਡ ਬਚਾਅ ਹਦਾਇਤਾਂ ਦੀ ਪਾਲਣਾ ਦਾ ਲਿਆ ਅਹਿਦਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਵੱਲੋਂ ਆਨਲਾਈਨ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਨੰੂ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ। ਕਾਲਜ ਦੇ ਉਪ ਡਾਇਰੈਕਟਰ ਪ੍ਰਰੋ. ਸੁਮੇਧਾ ਸਿਆਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਸੋ ਦੇ ਕਰੀਬ ਭਾਗ ਲੈਣ ਵਾਲੇ ਵਿਦਿਆਰਥੀਆਂ ਨੰੂ ਕਨਵੀਨਰ ਪ੍ਰਰੋਫੈਸਰ ਨਿਧੀ ਸਮੇਤ ਸੁਮੇਧਾ ਸਿਆਲ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਕਿਹਾ ਕਿ ਸਰਕਾਰ ਦੁਆਰਾ ਜਾਰੀ ਕੀਤੀਆਂ ਕੋਵਿਡ-19 ਦੀਆਂ ਸ਼ਰਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਇਸ ਬਿਮਾਰੀ ਤੋਂ ਬਚ ਸਕੀਏ ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਣਾਉਣ ਦੇ ਨਾਲ, ਮਾਸਕ ਪਹਿਨਣਾ ਵੀ ਲਾਜ਼ਮੀ ਹੈ ਅਤੇ ਆਪਣੇ ਹੱਥਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਤੇ ਧੌਣਾਂ ਤੇ ਸੈਨੀਟਾਈਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਅਸੀਂ ਇਸ ਬਿਮਾਰੀ 'ਤੇ ਫ਼ਤਿਹ ਪਾ ਸਕੀਏ ਭਾਰਤ ਨੂੰ ਕੋਰੋਨਾ ਮੁਕਤ ਬਣਾਉਣ 'ਚ ਆਪਣਾ ਰੋਲ ਅਦਾ ਕਰਨ ਦੀ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਨਲਾਈਨ ਹਾਜ਼ਰੀ ਲਵਾ ਕੇ ਸਹੰੁ ਚੁੱਕੀ।Punjab4 months ago
-
ਟ੍ਰੈਫਿਕ ਨਿਯਮਾਂ ਤੇ ਕੋਵਿਡ-19 ਬਾਰੇ ਜਾਗਰੂਕ ਕਰਵਾਇਆਵਿਸ਼ਵਕਰਮਾ ਐਗਰੋ ਇੰਡਸਟਰੀ ਅੰਦਰ ਟ੍ਰੈਫਿਕ ਇੰਚਾਰਜ਼ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦਾ ਜਾਣਕਾਰੀ ਅਤੇ ਕੋਵਿਡ-19 ਬਾਰੇ ਸੈਮੀਨਾਰ ਕਰਵਾਇਆ ਗਿਆ।Punjab4 months ago