43
-
ਡੀਸੀ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾਮਿੰਨੀ ਸਕੱਤਰੇਤ ਬਣੇ ਬੱਚਤ ਭਵਨ ਵਿਖੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹੇ ਵਿੱਚ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।Punjab6 hours ago
-
ਡੀਸੀ ਨੇ ਵੈਕਸੀਨ 'ਤੇ ਭਰੋਸਾ ਕਰਨ 'ਤੇ ਪ੍ਰਗਟਾਇਆ ਧੰਨਵਾਦਪੱਤਰ ਪ੍ਰਰੇਰਕ, ਲੁਧਿਆਣਾ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੀਰਵਾਰ ਕੋਵਿਡ-19 ਵੈਕਸੀਨ 'ਤੇ ਪੂਰਨ ਵਿਸ਼ਵਾਸ ਪ੍ਰਗਟ ਕਰਨ ਲਈ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵੈਕਸੀਨ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ਼ ਸਦਕਾ ਹੀ ਜ਼ਿਲ੍ਹਾ ਲੁਧਿਆਣਾ ਵਿਖੇ ਪਹਿਲੇ ਪੜਾਅ ਵਿਚ 30,000 ਤੋਂ ਵੱਧ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾਵੇਗੀ।Punjab1 day ago
-
ਮਜ਼ਦੂਰ-ਮੁਲਾਜ਼ਮ ਠੇਕਾ ਮੁਲਾਜ਼ਮਾਂ ਡੀਸੀ ਦਫ਼ਤਰ ਘੇਰਿਆਮਜ਼ਦੂਰ-ਮੁਲਾਜ਼ਮ-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਂਝੀਆਂ ਮੰਗਾਂ ਨੂੰ ਲੈ ਕੇ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਆਗੂਆਂ ਵਰਿੰਦਰ ਸਿੰਘ ਬੀਬੀਵਾਲਾ, ਹਰਜੀਤ ਸਿੰਘ ਜੀਦਾ, ਜਗਰੂਪ ਸਿੰਘ, ਰੇਸ਼ਮ ਸਿੰਘ ਖੇਮੂਆਣਾ, ਗੁਰਵਿੰਦਰ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀPunjab5 days ago
-
ਬਸੇਰਾ ਯੋਜਨਾ ਦੇ ਲਾਭਪਾਤਰਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਸਬੰਧੀ ਨਗਰ ਨਿਗਮ ਤੇ ਨਗਰ ਪ੍ਰਰੀਸ਼ਦ ਜਲਦ ਕਰਨ ਕਾਰਵਾਈ : ਅਪਨੀਤ ਰਿਆਤਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈPunjab6 days ago
-
ਆਂਗਨਵਾੜੀ ਮੁਲਾਜ਼ਮਾਂ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨਜ਼ਿਲ੍ਹਾ ਪ੍ਰਰੈਸ ਸਕੱਤਰ ਮਨਦੀਪ ਕੁਮਾਰੀ ਨੇ ਦੱਸਿਆ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਪ੍ਰਦੇਸ਼ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪੱਧਰ 'ਤੇ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਸ਼ਮੂਲੀਅਤ ਕਰਦੇ ਹੋਏ ਸੈਂਕੜਿਆਂ ਦੀ ਗਿਣਤੀ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਦੀ ਅਗਵਾਈ ਵਿੱਚ ਝੰਡੇ ਅਤੇ ਬੈਨਰ ਲੈ ਇਕੱਠੀਆਂ ਹੋਈਆਂ।Punjab7 days ago
-
ਬਹੁਪੱਖੀ ਵਿਕਾਸ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਹਾਈ ਹੋਣਗੀਆਂ ਪੰਜ ਨਵੀਆਂ ਸਕੀਮਾਂ : ਸੋਨਾਲੀ ਗਿਰੀਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀਆਂ ਗਈਆਂ ਪੰਜ ਨਵੀਆਂ ਸਕੀਮਾਂ ਬਹੁਪੱਖੀ ਵਿਕਾਸ ਅਤੇ ਨਰੋਏਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀਆਂ ਗਈਆਂ ਪੰਜ ਨਵੀਆਂ ਸਕੀਮਾਂ ਬਹੁਪੱਖੀ ਵਿਕਾਸ ਅਤੇ ਨਰੋਏਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀਆਂ ਗਈਆਂ ਪੰਜ ਨਵੀਆਂ ਸਕੀਮਾਂ ਬਹੁਪੱਖੀ ਵਿਕਾਸ ਅਤੇ ਨਰੋਏਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀਆਂ ਗਈਆਂ ਪੰਜ ਨਵੀਆਂ ਸਕੀਮਾਂ ਬਹੁਪੱਖੀ ਵਿਕਾਸ ਅਤੇ ਨਰੋਏPunjab7 days ago
-
ਡੀਸੀ ਵੱਲੋਂ ਪਲੇਸਮੈਂਟ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾPunjab11 days ago
-
'ਨਵੀਂ ਉਡਾਨ-ਆਜੀਵਿਕਾ ਹਾਟ' ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨPunjab13 days ago
-
ਡੀਸੀ ਸੰਦੀਪ ਹੰਸ ਨੇ ਸਿਖਿਆਰਥੀਆਂ ਨੂੰ ਦਿੱਤੀ ਪੜ੍ਹਾਈ ਸਬੰਧੀ ਸਮੱਗਰੀਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਭਾਰਤੀ ਸੁਰੱਖਿਆ ਫੌਜਾਂ ਦਾ ਹਿੱਸਾ ਬਣਾਉਣ ਦੇ ਮੰਤਵ ਨਾਲ, ਉਨ੍ਹਾਂ ਨੂੰ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਕਲਾਸਾਂ ਦੀ ਸ਼ੁਰੂਆਤ ਡੀਸੀ ਸੰਦੀਪ ਹੰਸ ਵੱਲੋਂ ਕਰਵਾਈ ਗਈ।Punjab13 days ago
-
ਡੀਸੀ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦਾ ਲਿਆ ਜਾਇਜ਼ਾਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤPunjab16 days ago
-
ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੇ ਡੀਸੀ ਦਫਤਰ ਘੇਰਿਆਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਅਣ-ਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਵਿੱਚ ਕਿਸਾਨ,Punjab17 days ago
-
ਡਿਪਟੀ ਕਮਿਸ਼ਨਰ ਨੇ ਕੀਤੀ ਬੇਸਹਾਰਾ ਪਸ਼ੂਆਂ ਲਈ ਗਊਸ਼ਲਾਵਾਂ ਬਣਾਉਣ ਦੀ ਹਦਾਇਤਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਸੜਕ ਦੁਰਘਟਨਾਵਾਂ ਦਾ ਕਾਰਨ ਬਣਨ ਵਾਲੇ ਬੇਸਹਾਰਾ ਪਸ਼ੂ ਧੰਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਤੇ ਪ੍ਰਰਾਈਵੇਟ ਗਊਸ਼ਾਲਾਵਾਂ ਵਿਚ ਤਬਦੀਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਪੱਧਰ 'ਤੇ ਇੱਕ ਇੱਕ ਅਜਿਹੇ ਸਥਾਨ ਦੀ ਪਛਾਣ ਕੀਤੀ ਜਾਵੇ ਜਿਥੇ ਕਿ ਬੇਸਹਾਰਾ ਪਸ਼ੂ ਧੰਨ ਲਈ ਨਵੀਂਆਂ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਜਾ ਸਕੇ।Punjab18 days ago
-
ਡਾਇਟ ਦੇ ਸਿਖਿਆਰਥੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਦੇ ਡੀ.ਐੱਲ .ਐਡ (ਸਾਲ ਪਹਿਲਾ) ਦੇ ਸਿਖਿਆਰਥੀਆ ਨੂੰ ਪ੍ਰਮੋਟ ਕਰਨ ਦੀ ਮੰਗ ਨੂੰ ਲੈ ਕੇ ਕੇ ਡਾਇਟ ਦੇ ਸਿੱਖਿਆਰਥੀਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੂੰ ਮੰਗ ਪੱਤਰ ਸੌਂਪਿਆ। ਸਿਖਿਆਰਥੀਆਂ ਨੇPunjab23 days ago
-
ਡੀਸੀ ਨੇ ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਲਿਆ ਜਾਇਜ਼ਾਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਬੀਤੇ ਮਹੀਨੇ ਦੌਰਾਨ ਕੀਤੇ ਗਏ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।Punjab24 days ago
-
ਡੀਸੀ ਵੱਲੋਂ 183 ਵਿਕਾਸ ਕਾਰਜ 15 ਜਨਵਰੀ ਤਕ ਮੁਕੰਮਲ ਕਰਵਾਉਣ ਦੀਆਂ ਹਦਾਇਤਾਂਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰਰੋਗਰਾਮ ਅਤੇ ਸਮਾਰਟ ਵਿਲੇਜ ਕੰਪੇਨ ਦੇ ਪਹਿਲੇ ਪੜਾਅ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਸਮਾਂ ਹੱਦ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਲਈ ਚੱਲ ਰਹੇ 183 ਪ੍ਰਰਾਜੈਕਟਾਂ ਨੂੰ 15 ਜਨਵਰੀ ਤਕ ਪੂਰਾ ਕਰਨ ਦਾ ਟੀਚਾ ਨਿਸ਼ਚਿਤ ਕੀਤਾ ਹੈ। ਪੰਜ ਐੱਸਡੀਐੱਮਜ਼,Punjab25 days ago
-
'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨਕੋਵਿਡ -19 ਮਹਾਮਾਰੀ ਦਰਮਿਆਨ ਨੌਜਵਾਨ ਵਿਦਿਆਰਥੀਆਂ ਨੂੰ ਡਿਜੀਟਲ ਤੌਰ 'ਤੇ ਸਸ਼ਕਤ ਬਣਾਉਣ ਦੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 11 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਦਿਆਂPunjab28 days ago
-
ਨਿਰਧਾਰਿਤ ਸਮੇਂ 'ਚ ਕੇਸਾਂ ਦਾ ਨਿਪਟਾਰਾ ਕਰੇ ਮਾਲ ਵਿਭਾਗ : ਡੀਸੀਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਮੰਗਲਵਾਰ ਨੁੰ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਅੰਦਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇPunjab1 month ago
-
ਕਿਸਾਨਾਂ-ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਸੂਬਾ ਪੱਧਰੀ ਕਾਲ 'ਤੇ ਸਕੱਤਰ ਸਿੰਘ ਕੋਟਲਾ, ਜਰਮਨਜੀਤ ਸਿੰਘ ਬੰਡਾਲਾ, ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਵਿਚ ਡੀਸੀ ਅੰਮਿ੍ਤਸਰ ਦੇ ਦਫਤਰ ਵਿਖੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਸਮੇਤ, ਪਰਾਲੀ ਸਾੜਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਭਾਰੀ ਨਾਅਰੇਬਾਜ਼ੀ ਕਰਦਿਆਂ ਮੰਗ ਪੱਤਰ ਸੌਂਪਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਾਰੂ ਕਾਨੂੰਨ ਲਾਗੂ ਕਰਕੇ ਕਿਸਾਨੀ ਨੂੰ ਪੂਰਨ ਰੂਪ ਵਿਚ ਖਤਮ ਕਰਕੇ ਪੰਜਾਬ ਦੀਆਂ ਜ਼ਮੀਨਾਂ, ਮੰਡੀ ਤੇ ਬਾਜ਼ਾਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।Punjab1 month ago
-
ਨਵਾਂਸ਼ਹਿਰ 'ਚ ਡੀਸੀ ਦਫ਼ਤਰ ਅੱਗੇ ਕਿਸਾਨਾਂ ਨੇ ਦਿੱਤਾ ਧਰਨਾਅੱਜ ਆਲ ਇੰਡੀਆ ਕਿਸਾਨ ਸਾਂਝਾ ਮੋਰਚਾ ਦੇ ਦੇਸ਼ ਵਿਆਪੀ ਸੱਦੇ ਉੱਤੇ ਕਿਸਾਨਅੱਜ ਆਲ ਇੰਡੀਆ ਕਿਸਾਨ ਸਾਂਝਾ ਮੋਰਚਾ ਦੇ ਦੇਸ਼ ਵਿਆਪੀ ਸੱਦੇ ਉੱਤੇ ਕਿਸਾਨਅੱਜ ਆਲ ਇੰਡੀਆ ਕਿਸਾਨ ਸਾਂਝਾ ਮੋਰਚਾ ਦੇ ਦੇਸ਼ ਵਿਆਪੀ ਸੱਦੇ ਉੱਤੇ ਕਿਸਾਨPunjab1 month ago
-
ਡੀਸੀ ਨੇ ਇਕ ਜ਼ਿਲ੍ਹਾ ਇਕ ਉਤਪਾਦ ਤਹਿਤ ਕੀਤੀ ਉਦਯੋਗਪਤੀਆਂ/ਮਾਹਿਰਾਂ ਨਾਲ ਮੀਟਿੰਗਡੀਸੀ ਸੰਦੀਪ ਹੰਸ ਨੇ 'ਇਕ ਜ਼ਿਲ੍ਹਾ ਇਕ ਉਤਪਾਦ' ਤਹਿਤ ਮੋਗਾ 'ਚ ਕਿਸੇ ਉਤਪਾਦ ਦੀ ਸ਼ਨਾਖ਼ਤ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪਧੱਰੀ ਐਕਸਪੋਰਟ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।Punjab1 month ago