ਲੁਧਿਆਣਾ 'ਚ ਕੋਰੋਨਾ ਕਾਰਨ ਤਿੰਨ ਲੋਕਾਂ ਦੀ ਮੌਤ ਸਣੇ 71 ਨਵੇਂ ਮਾਮਲੇ ਆਏ ਸਾਹਮਣੇ, 1 ਹੈਲਥ ਕੇਅਰ ਵਰਕਰ ਵੀ ਪਾਜ਼ੇਟਿਵ
ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ ਅੱਜ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕੋਰੋਨਾ ਵਾਇਰਸ ਤੋਂ ਪੀੜਤ ਤਿੰਨ ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਮ੍ਰਿਤਕਾਂ ਵਿੱਚ ਇੱਕ ਮੌਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹੈ ਅਤੇ ਦੋ ਮੌਤਾਂ ਬਾਹਰਲੇ ਜ਼ਿਲ੍ਹੇ ਨਾਲ ਸਬੰਧਿਤ ਹਨ।
Punjab3 months ago