73rd republic day
-
ਕਰਤਾਰਪੁਰ 'ਚ ਮਨਾਇਆ ਗਣਤੰਤਰ ਦਿਵਸਸ਼ਹਿਰ ਕਰਤਾਰਪੁਰ 'ਚ ਵੱਖ-ਵੱਖ ਅਦਾਰਿਆਂ 'ਚ ਨਗਰ ਕੌਂਸਲ ਸਿਵਲ ਹਸਪਤਾਲ, ਨਗਰ ਸੁਧਾਰ ਟਰੱਸਟ, ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ, ਰਾਮਗੜ੍ਹੀਆ ਕੋ-ਐਜੂਕੇਸ਼ਨ ਹਾਈ ਸਕੂਲ ਵਿਖੇ 73ਵਾਂ ਗਣਤੰਤਰ ਦਿਵਸ ਪੰਜਾਬ ਸਰਕਾਰ ਦੀਆਂ ਕੋਰੋਨਾ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਮਨਾਇਆ ਗਿਆ।Punjab5 months ago
-
ਅਨਾਜ ਮੰਡੀ ਅਮਲੋਹ 'ਚ ਮਨਾਇਆ 73ਵਾਂ ਗਣਤੰਤਰ ਦਿਵਸਜਗਮੀਤ ਸਿੰਘ,ਅਮਲੋਹ : ਅਨਾਜ ਮੰਡੀ ਅਮਲੋਹ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਐੱਸਡੀਐੱਮ ਜਗਮੀਤ ਸਿੰਘ,ਅਮਲੋਹ : ਅਨਾਜ ਮੰਡੀ ਅਮਲੋਹ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਐੱਸਡੀਐੱਮPunjab5 months ago
-
ਮਾਤਾ ਗੁਜਰੀ ਕਾਲਜ 'ਚ ਮਨਾਇਆ 73ਵਾਂ ਗਣਤੰਤਰ ਦਿਵਸਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਐੱਨਸੀਸੀ ਯੂਨਿਟ 23 ਪੀਬੀ ਬੀਐੱਨ ਐੱਨਸੀਸੀ ਰੋਪੜ ਗਰੁੱਪ ਹੈਡਕ ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਐੱਨਸੀਸੀ ਯੂਨਿਟ 23 ਪੀਬੀ ਬੀਐੱਨ ਐੱਨਸੀਸੀ ਰੋਪੜ ਗਰੁੱਪ ਹੈਡਕPunjab5 months ago
-
ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 73ਵਾਂ ਗਣਤੰਤਰਤਾ ਦਿਵਸਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੇਸ਼ ਦਾ 73ਵਾਂ ਗਣਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਵੱਲੋਂ ਭਾਰਤ ਦੇਸ਼ ਦੀ ਏਕਤਾPunjab5 months ago
-
ਬਲੂਮਿੰਗ ਬਡਜ਼ ਏਬੀਸੀ ਮੋਨਟੇਂਸਰੀ ਸਕੂਲ 'ਚ ਤਿਰੰਗੇ ਨੂੰ ਦਿੱਤੀ ਸਲਾਮੀ: ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਦੀ ਬ੍ਾਂਚ ਏਬੀਸੀ ਮੋਨਟੇਂਸਰੀ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੇਸ਼ ਦਾ 73ਵਾਂ ਗਣਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆPunjab5 months ago
-
ਮੋਗਾ ਵਿਖੇ ਕੋਰੋਨਾ ਦੀਆਂ ਸਾਵਧਾਨੀਆਂ ਅਪਣਾ ਕੇ ਮਨਾਇਆ 73ਵਾਂ ਗਣਤੰਤਰ ਦਿਵਸਅੱਜ ਦੇਸ਼ ਦੇ 73ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੰਜਾਬ ਪੁਲਿਸ, ਐਨਸੀਸੀ, ਜੀਓਜੀ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ ਤੋਂ ਸਲਾਮੀ ਲਈ।Punjab5 months ago
-
ਪਾੜਿ੍ਹਆਂ ਨੂੰ ਦੱਸੀ ਗਣਤੰਤਰ ਦਿਵਸ ਦੀ ਮਹੱਤਤਾਸਟਾਫ ਰਿਪੋਰਟਰ, ਕੋਟਕਪੂਰਾ : ਸਥਾਨਕ ਆਕਸਬਿ੍ਜ ਵਰਲਡ ਸਕੂਲ ਵਿੱਚ 73ਵੇਂ ਗਣਤੰਤਰ ਦਿਵਸ ਮੌਕੇ ਬੱਚਿਆਂ ਨੂੰ ਮਹੱਤਤਾ ਦੱਸਦਿਅPunjab5 months ago
-
ਲੋਕਾਂ ਲਈ ਜ਼ਰੂਰੀ, ਮੰਤਰੀ ਦੀ ਮਾਸਕ ਤੋਂ ਦੂਰੀਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪ੍ਰਸਾਸਨ ਵਲੋਂ ਬੜੀ ਸਖ਼ਤੀ ਨਾਲ ਕੋਰੋਨਾ ਨਿਯਮਾਂ ਨੂੰ ਲਾਗੂ ਕੀਤਾ ਜਾ ਰਿਹਾ ਸੀ, ਪਰ ਬਰਨਾਲਾ ਵਿਖੇ ਝੰਡਾ ਲਹਿਰਾਉਣ ਪੁੱਜੇ ਕੈਬਨਿਟ ਮੰਤਰੀ 'ਤੇ ਇਹ ਕੋਰੋਨਾ ਨਿਯਮ ਲਾਗੂ ਨਹੀਂ ਹੋ ਰਹੇ ਸਨ। ਪਿਛਲੀ ਵਾਰ ਦੀ ਤਰਾਂ੍ਹ ਇਸ ਵਾਰ ਵੀ ਇਸ ਵਿਸ਼ੇ.ਸ ਦਿਨ 'ਤੇ ਕੋਰੋਨਾ ਵਾਇਰਸ ਦਾ ਪਰਛਾਵਾਂ ਭਾਰੀ ਰਿਹਾ। ਕੋਰੋਨਾ ਵਾਇਰਸ ਦੀ ਤੀਜੀ ਲਹਿਰ ਕਾਰਨ ਪਹਿਲਾਂ ਵਾਂਗ ਵੱਡੇ ਸਮਾਗਮ ਦੀ ਥਾਂ ਸੀਮਤ ਇਕੱਠ ਕਰਕੇ ਹੀ ਇਹ ਸਮਾਗਮ ਬਰਨਾਲਾ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਮਨਾਇਆ ਗਿਆ। ਇਸ ਸਮਾਗਮ ਲਈ ਵਿਸ਼ੇਸ਼ ਤੌਰ 'ਤੇ ਕੋਰੋਨਾ ਨਿਯਮਾਂ ਦੀ ਪਾਲਣਾPunjab5 months ago
-
ਆਰਆਰਕੇਕੇ ਇਨਫ੍ਰਾਸਟਰੱਕਚਰ ਦੀ ਮੈਨੇਜਮੈਂਟ ਨੇ 73ਵਾਂ ਗਣਤੰਤਰ ਦਿਵਸ ਮਨਾਇਆਅੰਤਰਰਾਸ਼ਟਰੀ ਬੱਸ ਟਰਮੀਨਲ ਜਲੰਧਰ ਵਿਖੇ ਆਰਆਰਕੇਕੇ ਇਨਫਰਾਸਟਰੱਕਚਰ ਦੀ ਮੈਨੇਜਮੈਂਟ ਨੇ 73ਵਾਂ ਗਣਤੰਤਰ ਦਿਵਸ ਮਨਾਇਆ। ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਹਾਰ ਪਹਿਨਾਏ ਗਏ, ਝੰਡਾ ਝੁਲਾਇਆ ਗਿਆ।Punjab5 months ago
-
ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ 73ਵਾਂ ਗਣਤੰਤਰ ਦਿਵਸ ਬੜੀ ਹੀ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਕੂਲ ਦੇ ਚੇਅਰਮੈਨ ਬੂਟਾ ਸਿੰਘPunjab5 months ago
-
ਕੇਐੱਮਵੀ ਵਿਖੇ 73ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਕੰਨਿਆ ਮਹਾਵਿਦਿਆਲਾ ਵਿਖੇ ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਵਿਦਿਆਲਾ ਪਿੰ੍ਸੀਪਲ ਪੋ੍. ਅਤਿਮਾ ਸ਼ਰਮਾ ਦਿਵੇਦੀ ਵੱਲੋਂ ਤਿਰੰਗਾ ਲਹਿਰਾਇਆ ਗਿਆ।Punjab5 months ago
-
ਦਾਣਾ ਮੰਡੀ ਬਲਾਚੌਰ 'ਚ ਮਨਾਇਆ 73ਵਾਂ ਗਣਤੰਤਰ ਦਿਵਸਸਥਾਨਕ ਬਲਾਚੌਰ ਦੇ ਭੱਦੀ ਰੋਡ ਸਥਿਤ ਦਾਣਾ ਮੰਡੀ 'ਚ 73ਵਾਂ ਗਣਤੰਤਰ ਦਿਵਸ ਸਥਾਨਕ ਬਲਾਚੌਰ ਦੇ ਭੱਦੀ ਰੋਡ ਸਥਿਤ ਦਾਣਾ ਮੰਡੀ 'ਚ 73ਵਾਂ ਗਣਤੰਤਰ ਦਿਵਸ ਸ਼ਾਨੋ ਸੌਕਤ ਨਾਲ ਮਨਾਇਆ ਗਿਆ। ਸਮਾਗਮ ਵਿਚ ਦੀਪਕ ਰੁਹੇਲਾ ਪੀਸੀਐੱਸ, ਉਪ ਮੰਡਲ ਮੈਜਿਸਟੇ੍ਟPunjab5 months ago
-
ਲੋਕ 20 ਫਰਵਰੀ ਨੂੰ ਲੋਕਤੰਤਰ ਦੀ ਨੀਂਹ ਨੂੰ ਕਰਨਗੇ ਹੋਰ ਮਜ਼ਬੂਤ : ਡੀਸੀਜ਼ਿਲ੍ਹੇ ਦੇ ਲੋਕਾਂ ਨੂੰ ਚੋਣਾਂ ਦੌਰਾਨ ਵੱਡੀ ਗਿਣਤੀ 'ਚ ਭਾਗ ਲੈ ਕੇ ਵੋਟਿੰਗ ਦੇ ਨਵੇਂ ਰਿਕਾਰਡ ਕਾਇਮਜ਼ਿਲ੍ਹੇ ਦੇ ਲੋਕਾਂ ਨੂੰ ਚੋਣਾਂ ਦੌਰਾਨ ਵੱਡੀ ਗਿਣਤੀ 'ਚ ਭਾਗ ਲੈ ਕੇ ਵੋਟਿੰਗ ਦੇ ਨਵੇਂ ਰਿਕਾਰਡ ਕਾਇਮ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਵੋਟਾਂ ਵਾਲੇ ਦਿਨ (20 ਫਰਵਰੀ ਨੂੰ) ਉਨਾਂ੍ਹ ਦੀ ਵੱਡੀ ਗਿਣਤੀ 'ਚ ਸ਼ਮੂਲੀਅਤPunjab5 months ago
-
ਬੁਢਲਾਡਾ ਵਿਖੇ ਮਨਾਇਆ ਗਣਤੰਤਰ ਦਿਵਸਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਕੋਵਿਡ ਨਿਯਮਾਂ ਦੀ ਪਾਲਣਾ ਅਧੀਨ ਸਮਾਗਮ ਕਰਵਾਇਆ ਗਿਆ। ਇਥੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਬੁਢਲਾਡਾ ਕਾਲਾ ਰਾਮ ਕਾਂਸਲ ਨੇ ਨਿਭਾਈ। ਉਪਰੰਤ ਕਾਂਸਲ ਅਤੇ ਡੀਐੱਸਪੀ ਬੁਢਲਾਡਾ ਸੁਖਅੰਮਿ੍ਤ ਸਿੰਘ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਤੇ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਆਪਣੇ ਸੰਬੋਧਨ 'ਚ ਕਾਂਸਲ ਨੇ ਕਿਹਾ ਕਿ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਸੰਵਿਧਾਨ ਦੀ ਲੋੜ ਨੂੰ ਪੁਰਾ ਕਰਨ ਲਈ ਸੰਨ 1950 'ਚ ਅੱਜ ਦੇ ਦਿਨ ਭਾਰਤੀPunjab5 months ago
-
ਡੇਰਾਬੱਸੀ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆਚੁਕੇ ਹਨ, ਉਨਾਂ੍ਹ ਨੂੰ ਡੇਰਾਬੱਸੀ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਸਰਕਾਰੀ ਹਸਪਤਾਲ ਦੀ ਐੱਸਐੱਮਓ ਡਾ. ਸੰਗੀਤਾ ਜੈਨ ਅਤੇ ਡੀਐੱਸਪੀ ਡੇਰਾਬੱਸੀ ਗੁਰਬਖ਼ਸ਼ੀਸ਼ ਸਿੰਘ ਨੂੰ ਕੋਰੋਨਾ ਦੌਰਾਨ ਡਿਊਟੀ ਤਨਦੇਹੀ ਨਾਲ ਨਿਭਾਉਣ 'ਤੇ ਸਨਮਾਨ ਕੀਤਾ ਗਿਆ। ਜੱਜ ਜੇਐੱਮਆਈਸੀ ਰਮੇਸ਼ ਕੁਮਾਰ ਨੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨਾਂ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਅਧਿਕਾਰੀ, ਤਹਿਸੀਲਦਾਰ ਰਮਨਦੀਪ ਕੌਰ, ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਅਤੇ ਡੇਰਾਬੱਸੀ ਥਾਣਾ ਮੁਖੀ ਕੁਲਬੀਰ ਸਿੰਘ ਵੀ ਹੋਰਨਾਂ ਸਮੇਤ ਹਾਜ਼ਰ ਸ਼ਨ।Punjab5 months ago
-
NCC ਰੈਲੀ 'ਚ ਬੋਲੇ ਪੀਐੱਮ ਨਰਿੰਦਰ ਮੋਦੀ - ਨਸ਼ੇ ਤੋਂ ਦੂਰ ਰਹੋ, ਦੇਸ਼ ਦਾ ਭਵਿੱਖ ਬਦਲ ਸਕਦੇ ਹਨ ਨੌਜਵਾਨਜਦੋਂ ਨੌਜਵਾਨ ਦੇਸ਼ ਦੇ ਇਸ ਤਰ੍ਹਾਂ ਦੇ ਇਤਿਹਾਸਕ ਉਤਸਵ ਦਾ ਗਵਾਹ ਬਣਦਾ ਹੈ ਤਾਂ ਉਸ ਵਿਚ ਵੱਖਰਾ ਹੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੀ ਨੌਜਵਾਨ ਸ਼ਕਤੀ ਦੇ ਦਰਸ਼ਨ ਹਨ, ਜੋ ਸਾਡੇ ਸੰਕਲਪ ਨੂੰ ਪੂਰਾ ਕਰਨਗੇ।National5 months ago
-
ਪੀਐੱਮ ਮੋਦੀ NCC ਰੈਲੀ ਨੂੰ ਅੱਜ ਕਰਨਗੇ ਸੰਬੋਧਨ, ਦਿੱਲੀ ਦੇ ਕਰਿਅੱਪਾ ਮੈਦਾਨ 'ਚ ਹੋਵੇਗਾ ਪ੍ਰੋਗਰਾਮਪੀਐੱਮ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਮੈਦਾਨ 'ਚ ਦੁਪਿਹਰ 12 ਵਜੇ ਰਾਸ਼ਟਰੀ ਕੈਡੇਟ ਕੋਰ(ਐੱਨਸੀਸੀ) ਦੀ ਰੈਲੀ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੀਐੱਮਓ ਦੇ ਬਿਆਨ ਅਨੁਸਾਰ, ਗਣਤੰਤਰ ਦਿਵਸ ਸਮਾਰੋਹ 'ਚ ਐੱਨਸੀਸੀ ਕੈਡੇਟਸ ਦੀ ਪਰੇਡ ਖ਼ਤਮ ਹੋਣ ਤੋਂ ਬਾਅਦ ਹਰ ਸਾਲ 28 ਫਰਵਰੀ ਨੂੰ ਇਹ ਰੈਲੀ ਕੀਤੀ ਜਾਂਦੀ ਹੈ।National5 months ago
-
73ਵੇਂ ਗਣਤੰਤਰ ਦਿਵਸ ਮੌਕੇ ਕਰਤਾਰਪੁਰ ਪੈਸੰਜਰ ਟਰਮੀਨਲ ’ਚ 320 ਫੁੱਟ ਉੱਚਾ ਲਹਿਰਾਇਆ ਤਿਰੰਗਾਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਲੈਂਡਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਤਿਆਰ ਕੀਤੇ ਗਏ ਕਰਤਾਰਪੁਰ ਪੈਸੰਜਰ ਟਰਮੀਨਲ ਵਿਚ ਦੇਸ਼ ਦੇ 73 ਵੇਂ ਗਣਤੰਤਰ ਦਿਵਸ ਮੌਕੇ ਕਰਤਾਰਪੁਰ ਪੈਸੰਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਚ ਲਾਏ ਗਏ 320 ਫੁੱਟ ਉੱਚੇ ਤਿਰੰਗੇ ਨੂੰ ਲਹਿਰਾਇਆ ਗਿਆ। ਤਿਰੰਗਾ ਲਹਿਰਾਉਣ ਦੀ ਰਸਮ ਪੈਸੰਜਰ ਟਰਮੀਨਲ ਕਰਤਾਰਪੁਰ ਦੇ ਜਨਰਲ ਮੈਨੇਜਰ ਸੁਖਦੇਵ ਸਿੰਘ ਨੇ ਨਿਭਾਈ।Punjab5 months ago
-
73ਵੇਂ ਗਣਤੰਤਰ ਦਿਵਸ ਮੌਕੇ CM ਚੰਨੀ ਨੇ ਲਹਿਰਾਇਆ ਤਿਰੰਗਾ, ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਮੁਲਾਜ਼ਮਾਂ ਤੇ ਸਮਾਜ ਸੇਵਕਾਂ ਨੂੰ ਕੀਤਾ ਸਨਮਾਨਿਤਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਪੁਲਿਸ ਤੇ ਸਿਵਲ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ 124 ਲੋਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।Punjab5 months ago
-
73rd Republic Day : ਸੰਧਿਆ ਮੁਖਰਜੀ ਨੇ ਪਦਮ ਸ਼੍ਰੀ ਪੁਰਸਕਾਰ ਲੈਣ ਤੋਂ ਕੀਤਾ ਇਨਕਾਰ, ਗਾਇਕਾ ਨੇ ਕਿਹਾ- 'ਅਪਮਾਨਿਤ ਮਹਿਸੂਸ ਕਰ ਰਹੀ ਹਾਂ'ਭਾਰਤ ਸਰਕਾਰ ਨੇ 73ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਪਦਮ ਅਤੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਕਲਾ, ਖੇਡਾਂ, ਸਾਹਿਤ ਅਤੇ ਸਮਾਜਿਕ ਖੇਤਰ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਨਾਮਵਰ ਹਸਤੀਆਂ ਨੂੰ ਇਸ ਐਵਾਰEntertainment 5 months ago