aap leader
-
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਆਗੂ ਜੱਸੀ ਸੋਹੀਆਂ ਵਾਲਾਆਮ ਆਦਮੀ ਪਾਰਟੀ ਐੱਸਸੀ ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਬੁੱਧਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਦੇ ਅਹਿਮ ਮੁੱਦਿਆਂ ਤੇ ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਜੱਸੀ ਸੋਹੀਆਂ ਵਾਲਾ ਨੇ ਕਿਹਾ ਸੰਗਰੂਰ ਲੋਕ ਸਭਾ ਉਪ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਰਿਕਾਰਡ ਤੋੜ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਰਾਪਤ ਕਰਨਗੇ। ਉਨ੍ਹਾਂ ਕਿਹਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਿ੍ਸ਼ਟਾਚਾਰ ਖ਼ਿਲਾਫ਼ ਹਨ ਜੋ ਭਿ੍ਸ਼ਟਾਚਾਰੀ ਮੰਤਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੇ ਹਨ। ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਬੇਹਦ ਖੁਸ਼ ਹਨ।Punjab2 days ago
-
'ਆਪ' ਆਗੂ ਜੱਸੀ ਸੋਹੀਆਂ ਵਾਲਾ ਨੇ ਮਾਲ ਮੰਤਰੀ ਜਿੰਪਾ ਨਾਲ ਕੀਤੀ ਮੁਲਾਕਾਤਹਰਪ੍ਰਰੀਤ ਸਿੰਘ ਮਾਂਹਪੁਰ, ਜੋੜੇਪੁਲ ਜਰਗ : ਆਮ ਆਦਮੀ ਪਾਰਟੀ ਐੱਸ.ਸੀ.ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਦੇ ਮਾਲ, ਜਲ ਸਪਲਾਈ ਤੇ ਜਲ ਸਰੋਤ ਮੰਤਰੀ ਬ੍ਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕਰਕੇ ਕਈ ਅਹਿਮ ਮੁੱਦਿਆਂ ਤੇ ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਆਪ ਆਗੂ ਜੱਸੀ ਸੋਹੀਆਂ ਵਾਲPunjab5 days ago
-
ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ; ਟਰਾਂਸਪੋਰਟ ਮਾਫੀਏ ਦਾ ਹੋਵੇਗਾ ਖ਼ਾਤਮਾ : 'ਆਪ' ਆਗੂਨਵੀਂ ਦਿੱਲੀ ਹਵਾਈ ਅੱਡੇ ਲਈ ਪੰਜਾਬ ਤੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ 'ਆਪ' ਦੇ ਯੂਥ ਵਿੰਗ ਪੰਜਾਬ ਦੇ ਸੀਨੀਅਰ ਆਗੂ ਸੇਵਕਪਾਲ ਸਿੰਘ ਝੰਡੇਰ ਮਹਾਪੁਰਖਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈPunjab7 days ago
-
ਸੰਗਰੂਰ ਜਿਮਨੀ ਚੌਣ 'ਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਪ੍ਰਰਾਪਤ ਕਰੇਗੀ : ਆਪ ਆਗੁਜਲਦ ਹੋਣ ਜਾ ਰਹੀ ਸੰਗਰੂਰ ਲੋਕਸਭਾ ਜਿਮਨੀ ਚੌਣ 'ਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਪ੍ਰਰਾਪਤ ਕਰੇਗੀ ਜੋ ਆਉਣ ਵਾਲੀਆਂ 2024 ਲੋਕਸਭਾ ਚੌਣਾਂ ਚ ਪਾਰਟੀ ਦੀ ਵੱਡੀ ਜਿੱਤ ਦਾ ਟੇ੍ਲਰ ਹੋਵੇਗੀ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਐੱਸਸੀ ਵਿੰਗ ਜਰਨੈਲ ਸਿੰਘ, ਆਪ ਆਗੂ ਤੇ ਐਡਵਾਈਜਰੀ ਕਮੇਟੀ ਮੈਂਬਰ ਰਸ਼ਪਾਲ ਸਿੰਘ ਬਾਜਵਾ, ਆਪ ਆਗੂ ਤੇ ਐਡਵਾਈਜਰੀ ਕਮੇਟੀ ਮੈਂਬਰ ਅਰੁਣ ਸੋਨੀ, ਆਪ ਆਗੂ ਤੇ ਐਡਵਾਈਜਰੀ ਕਮੇਟੀ ਮੈਂਬਰ ਡਾਕਟਰ ਸੁਦਰਸ਼ਨ, ਆਪ ਆਗੂ ਕੁਨਾਲ ਬਾਜਵਾ ਨੇ ਕਿਲਾ ਲਾਲ ਸਿੰਘ ਵਿਖੇ ਇਕ ਮੀਟਿੰਗ ਦੌਰਾਨ ਪੱਤਰਕਾPunjab9 days ago
-
ਸਿੱਖਾਂ ਦਾ ਮਜ਼ਾਕ ਉਡਾਉਣ 'ਤੇ ਕਿਰਨ ਬੇਦੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗਆਮ ਆਦਮੀ ਪਾਰਟੀ ਨੇ ਭਾਜਪਾ ਆਗੂ ਤੇ ਪੁਲਿਸ ਅਧਿਕਾਰੀ ਕਿਰਨ ਬੇਦੀ ਖਿਲਾਫ਼ ਸਿੱਖਾਂ ਦਾ ਮਜ਼ਾਕ ਉਡਾਉਣ 'ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜਦੋਂ ਮੁਗਲ ਭਾਰਤ ਨੂੰ ਲੁੱਟ ਕੇ ਤੇ ਔਰਤਾਂ ਨੂੰ ਚੁੱਕ ਕੇ ਲੈ ਜਾਂਦੇ ਸਨ ਤਾਂ ਸਿੱਖ ਉਨ੍ਹਾਂ ਨਾਲ ਲੜਨ ਤੇ ਭੈਣਾਂ, ਬੇਟੀਆਂ ਦੀ ਰੱਖਿਆ ਲਈ 12 ਵਜੇ ਮੁਗਲਾਂ 'ਤੇ ਹਮਲੇ ਕਰਦੇ ਸਨ।Punjab10 days ago
-
ਆਪ ਆਗੂਆਂ ਨੇ ਕੀਤੀ ਪੰਚਾਇਤ ਮੰਤਰੀ ਧਾਲੀਵਾਲ ਨਾਲ ਮੀਟਿੰਗਸੁਖਵਿੰਦਰ ਸਿੱਧੂ, ਕਾਲਾ ਸੰਿਘਆਂ : ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਣੀ ਕੈਬਨਿਟ 'ਚ ਪੰਚਾਇਤ ਮPunjab11 days ago
-
'ਆਪ' ਆਗੂਆਂ ਦੀਆਂ ਮੁਸ਼ਕਿਲਾਂ ਸਬੰਧੀ ਕੀਤੀ ਚਰਚਾਪੱਤਰ ਪੇ੍ਰਰਕ, ਫਰੀਦਕੋਟ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਵੱਲੋਂ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਦੀ ਪੱਤਰ ਪੇ੍ਰਰਕ, ਫਰੀਦਕੋਟ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਵੱਲੋਂ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਦੀPunjab15 days ago
-
ਸਿੱਧੂ ਮੂਸੇਵਾਲੇ ਦੀ ਮੌਤ ‘ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਕਾਂਗਰਸ ਤੇ ਅਕਾਲੀ : ਮਲਵਿੰਦਰ ਕੰਗਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਹੈ। ਕੰਗ ਨੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਰਾਹੀਂ ਦੇਸ਼ ਵਿਦੇਸ਼ ਵਿੱਚ ਪੰਜਾਬੀ ਸੱਭਿਆਚਾਰ ਦਾ ਮਾਣ ਵਧਾਇਆ ਅਤੇ ਬਹੁਤ ਘੱਟ ਉਮਰ ’ਚ ਵੱਡੀ ਸਫਲਤਾ ਅਤੇ ਸ਼ੋਹਰਤ ਪ੍ਰਾਪਤ ਕੀਤੀ ਸੀ।Punjab22 days ago
-
ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਨੇ ਆਪਣੇ ਪਿੰਡ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਤੇ ਜਲਦ ਹੀ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਿੰਡ ਸ਼ਾਹਪੁਰ ਜਾਜਨ ਦੀ 6 ਏਕੜ ਪੰਚਾਇਤੀ ਜ਼ਮੀਨ ਵਿੱਚ 11 ਕੇਵੀ ਸਬ ਸਟੇਸ਼ਨ ਬਣਾਉਣ ਲਈ ਉਸ ਸਮੇਂ ਦੀ ਗਰਾਮ ਪੰਚਾਇਤ ਸਰਪੰਚ ਬਾਵਾ ਰਾਮ ਵੱਲੋਂ ਸਨ 1993-94 ਵਿੱਚ ਮਤਾ ਪਾ ਕੇ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਲਖਮੀਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਸੀ। ਉਸ ਮਤPunjab22 days ago
-
ਟੀਐੱਸਯੂ ਦਾ ਵਫ਼ਦ 'ਆਪ' ਆਗੂ ਪਿ੍ਰਤਪਾਲ ਸ਼ਰਮਾ ਨੂੰ ਮਿਲਿਆਵਿਕਾਸ ਭਾਰਦਵਾਜ, ਮੰਡੀ ਬਰੀਵਾਲਾ : ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਰੀਵਾਲਾ ਦਾ ਵਫ਼ਦ ਬੱਲਾ ਸਿੰਘ ਦੀ ਪ੍ਰਧਾਨਗੀ ਹPunjab26 days ago
-
ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰ ਕੇ ਭਗਵੰਤ ਮਾਨ ਨੇ ਇਤਿਹਾਸ ਸਿਰਜਿਆ : ਆਪ ਆਗੂਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਹੀ ਮੁੱਖ ਮੰਤਰੀ ਵਿਰੁੱਧ ਕਾਰਵਾਈ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਰਾਜ ਦੇਣ ਦੇ ਵਾਅਦੇ ਦੀ ਨਹੀ ਰੱਖ ਦਿੱਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਵਪਾਰ ਤੇ ਟਰੇਡ ਮੰਡਲ ਐਡਵੋਕੇਟ ਭਰਤ ਅਗਰਵਾਲ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਬਟਾਲਾ ਦੇ ਪ੍ਰਧਾਨ ਰਕੇਸ਼ ਤੁਲੀ ਨੇ ਸPunjab1 month ago
-
ਕਾਂਗਰਸੀਆਂ ਨੇ 'ਆਪ' ਆਗੂਆਂ 'ਤੇ ਲਾਏ ਪਰਿਵਾਰਕ ਮਾਮਲਿਆਂ 'ਚ ਦਖ਼ਲਅੰਦਾਜੀ ਦੇ ਦੋਸ਼ਕਾਂਗਰਸੀ ਦੇ ਕੌਂਸਲਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜਬੀਰ ਸ਼ਰਮਾ ਤੇ ਤਰਿੰਦਰ ਗਿੱਲ 'ਤੇ ਲੋਕਾਂ ਦੇ ਪਰਿਵਾਰਕ ਮਾਮਲਿਆਂ 'ਚ ਦਾਖ਼ਲ ਦੇਣ ਦੇ ਦੋਸ਼ ਲਾਏ ਹਨ ਤੇ ਵਿਧਾਇਕ ਤਰੁਣਪ੍ਰਰੀਤ ਸਿੰਘ ਸੋਂਦ ਨੂੰ ਸਵਾਲ ਕੀਤਾ ਕਿ ਲੋਕਾਂ ਦੇ ਨਿੱਜੀ ਮਸਲਿਆਂ 'ਚ ਦਖ਼ਲਅੰਦਾਜੀ ਹੀ ਪੰਜਾਬ 'ਚ 'ਆਪ' ਦੀ ਸਰਕਾਰ ਵੱਲੋਂ ਲਿਆਂਦਾ ਬਦਲਾਅ ਹੈ? ਕਾਂਗਰਸੀ ਕੌਂਸਲਰਾਂ ਗੁਰਮੀਤ ਨਾਗਪਾਲ, ਹਰਦੀਪ ਸਿੰਘ ਨੀਨੂੰ, ਗੁਰਦੀਪ ਵਿੱਕੀ ਮਸ਼ਾਲ, ਸੁਰਿੰਦਰ ਬਾਵਾ, ਸੰਦੀਪ ਘਈ ਨੇ ਕਿਹਾ ਕਿ ਕਿ ਦੋਵੇਂ ਸ਼ਹਿਰੀ ਪ੍ਰਧਾਨ ਲੋਕਾਂ ਦੇ ਪਰਿਵਾਰਕ ਮਾਮਲਿਆਂ 'ਚ ਦਖ਼ਲ ਦੇ ਕੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹਨ।Punjab1 month ago
-
ਲੋਕ ਸੇਵਾ 'ਚ ਰੁੱਝੇ ਪੱਪੂ ਤੇ ਕੌਂਸਲਰ ਚਾਵਲਾਹਲਕੇ ਨਾਭਾ ਦੀ ਸਰਗਰਮ ਸਿਆਸਤ 'ਚ ਹਮੇਸ਼ਾਂ ਚਰਚਾ ਦਾ ਵਿਸ਼ਾ ਬਣੇ ਉੱਘੇ ਸਮਾਜ ਸੇਵੀ ਤੇ ਮਹਿਲਾ ਕੌਂਸਲਰ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਸਟੀਲ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਨਾਲ ਹਲਕੇ ਦੀ ਸਿਆਸਤ ਦਾ ਮੁੱਖ ਧੁPunjab1 month ago
-
'ਪੰਜਾਬ ਤੋਂ ਬਾਅਦ ਗੁਜਰਾਤ 'ਚ ਵੀ 'ਆਪ' ਦੀ ਸਰਕਾਰ ਬਣੇਗੀ'ਗੌਰਵ ਗੌੜ ਜੌਲੀ, ਜ਼ੀਰਾ (ਫਿਰੋਜ਼ਪੁਰ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਸੰਬਰ ਵਿਚ ਗੁਜਰਾਤ ਵਿPunjab1 month ago
-
ਹਾਸਿਆਂ ਦਾ ਬਾਦਸ਼ਾਹ ਸਾਡਾ ਮੁੱਖ ਮੰਤਰੀਵਧੇਰੇ ਨੇੜਤਾ ਦਿਖਾਉਣ ਲਈ ਇਸ ‘ਹਾਸਿਆਂ ਦੇ ਸ਼ਹਿਨਸ਼ਾਹ’ ਨੂੰ ਭਗਵੰਤ ਮਾਨ ਕਹਿਣਾ ਹੀ ਸਾਡੀ ਬਹੁਤੀ ਨੇੜਤਾ ਦਰਸਾਉਂਦਾ ਹੈ। ਅੱਜ ਭਾਵੇਂ ਉਹ ਕਲਾਕਾਰੀ ਤੋਂ ਰਾਜਨੀਤੀ ਵਾਲੇ ਪਾਸੇ ਆ ਗਿਆ ਹੈ ਅਤੇ ਕੁਝ ਸੰਜੀਦਗੀ ਨੂੰ ਦਿਖਾਉਣਾ ਉਹਦੇ ਲਈ ਜ਼ਰੂਰੀ ਲੱਗਦਾ ਹੈ ਪਰ ਉਸ ਦੀਆਂ ਪੁਰਾਣੀਆਂ ਵੀਡੀਓਜ਼ ਦੇਖਦਿਆਂ ਹਾਸੇ ਨੂੰ ਰੋਕਣਾ ਮੁਸ਼ਕਲ ਹੋ ਜਾਂਦਾ ਹੈ।Editorial1 month ago
-
ਆਪ ਆਗੂ ਵੱਲੋਂ ਖੇਤੀਬਾੜੀ ਅਧਿਕਾਰੀ 'ਤੇ ਜਾਅਲੀ ਜੱਜ ਬਣਨ ਦੇ ਦੋਸ਼ਜਤਿੰਦਰ ਭੰਵਰਾ\ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ (ਐੱਸਸੀ) ਵਰਿੰਦਰ ਢੋਸੀPunjab1 month ago
-
'ਆਪ' ਆਗੂ ਦਇਆ ਸਿੰਘ ਸੰਧੂ ਬਿਜਲੀਘਰ ਚੋਹਲਾ ਸਾਹਿਬ ਦੇ ਇੰਚਾਰਜ ਨਿਯੁਕਤਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪੰਚਾਇਤ ਚੋਹਲਾ ਸਾਹਿਬ ਦਇਆ ਸਿੰਘ ਸੰਧੂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਉਨਾਂ੍ਹ ਨੂੰ ਬਿਜਲੀ ਘਰ ਚੋਹਲਾ ਸਾਹਿਬ ਦਾ ਇੰਚਾਰਜ ਨਿਯੁਕਤ ਕਰਦੇ ਹੋਏ ਬਿਜਲੀ ਬੋਰਡ ਨਾਲ ਸਬੰਧਤ ਖਪਤਕਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।Punjab1 month ago
-
ਹਰੇਕ ਗਾਰੰਟੀ ਨੂੰ ਕੀਤਾ ਜਾਵੇਗਾ ਪੂਰਾ : ਰਾਜਵਿੰਦਰ ਕੌਰਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : 'ਆਪ' ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਰਾਜਵਿੰਦਰ ਕੌਰ ਵੱਲੋਂ ਭੋਗਪੁਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਆਦਮਪੁਰ ਮਹਿਲਾ ਵਿੰਗ ਦੀ ਪ੍ਰਧਾਨ ਕਾਂਤਾ ਰਾਣੀ, ਵਾਲਮੀਕਿ ਸਭਾ ਭੋਗਪੁਰ ਦੇ ਪ੍ਰਧਾਨ ਨਰਿੰਦਰ ਨਿੰਦੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।Punjab1 month ago
-
ਕਾਂਗਰਸ ਦਾ ਕਾਲਾ ਸੱਚ ਸਭ ਦੇ ਸਾਹਮਣੇ, ਹਮੇਸ਼ਾ ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਦੀ ਰਹੀ : ਦਿਨੇਸ਼ ਚੱਢਾਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ।Punjab1 month ago
-
ਆਪ ਆਗੂ ਕੰਗ ਨੇ ਕਿਹਾ-ਸੂਬੇ 'ਚ ਜਲਦੀ ਖ਼ਤਮ ਹੋਵੇਗੀ ਬਿਜਲੀ ਸਮੱਸਿਆ, ਪਿਛਲੀਆਂ ਸਰਕਾਰਾਂ ਨੇ ਥਰਮਲ ਪਲਾਂਟਾਂ ਦੀ ਹਾਲਤ ਬਣਾਈ ਬਦਤਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜ ’ਚ ਪੈਦਾ ਹੋਈ ਬਿਜਲੀ ਸਮੱਸਿਆ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਰਾਜ ਦੇ ਬਿਜਲੀ ਪੈਦਾ ਕਰਨ ਵਾਲੇ ਸਾਧਨਾਂ ਦੀ ਰੱਜ ਕੇ ਕੁਵਰਤੋਂ ਕੀਤੀ ਅਤੇ ਥਰਮਲ ਪਾਵਰ ਪਲਾਟਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ।Punjab1 month ago