adalats
-
ਮੋਹਾਲੀ ਵਿਖੇ ਈ-ਕੌਮੀ ਲੋਕ ਅਦਾਲਤ ਲਗਾਈਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰਰੋਗਰਾਮ ਅਨੁਸਾਰਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰਰੋਗਰਾਮ ਅਨੁਸਾਰ ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰਰੋਗਰਾਮ ਅਨੁਸਾਰPunjab1 month ago
-
ਕੌਮੀ ਲੋਕ ਅਦਾਲਤ 'ਚ 374 ਕੇਸਾਂ ਦਾ ਨਿਪਟਾਰਾਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਦੀਆਂ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 6 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 1 ਬੈਂਚ ਤੇ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ।Punjab1 month ago
-
ਈ- ਕੌਮੀ ਲੋਕ ਅਦਾਲਤ 12 ਦਸੰਬਰ ਨੂੰਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਲੋਕ ਅਦਾਲਤਾਂ ਦਾ ਫ਼ਾਇਦਾ ਪਹੁੰਚਾਉਣ ਖਾਤਰ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਵੱਲੋਂ ਈ-ਕੌਮੀ ਲੋਕ ਅਦਾਲਤ ਦਾ ਵਿਕਲਪ ਕਰ ਕੇ ਲੋਕਾਂ ਦੇ ਸਹਿਮਤੀ ਨਾਲ ਕੇਸ ਨਿਪਟਾਏ ਜਾਣਗੇ।Punjab2 months ago
-
ਰਾਸ਼ਟਰੀ ਲੋਕ ਅਦਾਲਤਾਂ 12 ਦਸੰਬਰ ਨੂੰਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਪ੍ਰਰੀਤੀ ਸੁਖੀਜਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 12 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।Punjab2 months ago
-
ਅਲਾਟਮੈਂਟ ਨਾ ਦੇਣ 'ਤੇ ਲੋਕ ਅਦਾਲਤ 'ਚ ਹਾਰਿਆ ਇੰਪਰੂਵਮੈਂਟ ਟਰੱਸਟਇੰਪਰੂਵਮੈਂਟ ਟਰੱਸਟ ਨੂੰ ਜ਼ਿਲ੍ਹਾ ਖਪਤਕਾਰ ਫੋਰਮ ਅਤੇ ਸਟੇਟ ਕਮਿਸ਼ਨ ਤੋਂ ਬਾਅਦ ਹੁਣ ਲੋਕ ਅਦਾਲਤ ਵਿਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਸਬੰਧ ਵਿਚ ਬੀਬੀ ਭਾਨੀ ਕੰਪਲੈਕਸ ਵਿਚ ਅਲਾਟ ਫਲੈਟ ਦਾ ਕਬਜ਼ਾ ਨਾ ਦੇਣ ਦੇ ਮਾਮਲੇ ਵਿਚ ਲੋਕ ਅਦਾਲਤ ਨੇ ਇੰਪਰੂਵਪਮੈਂਟ ਟਰੱਸਟ ਨੂੰ 10 ਫੀਸਦੀ ਵਿਆਜ਼ ਸਮੇਤ 3 ਲੱਖ ਰੁਪਏ ਦੀ ਰਕਮ, 15 ਹਜ਼ਾਰ ਰੁਪਏ ਕਾਨੂੰਨੀ ਫੀਸ ਦੇਣ ਦੀ ਹਦਾਇਤ ਕੀਤੀ ਹੈ। ਇੰਪਰੂਵਮੈਂਟ ਟਰੱਸਟ ਨੇ ਤੇਜ ਮੋਹਨ ਨਗਰ ਨਿਵਾਸੀ ਉਰਮਿਲਾ ਸ਼ਰਮਾ ਨੂੰ 2010 ਵਿਚ ਬੀਬੀ ਭਾਨੀ ਕੰਪਲੈਕਸ ਵਿਚ ਗਰਾਉਂਡ ਫਲੋਰ ਦਾ 54 ਨੰਬਰ ਫਲੈਟ ਅਲਾਟ ਕੀਤਾ ਸੀ ਅਤੇ ਜੁਲਾਈ 2012 ਵਿਚ ਉਸ ਦਾ ਕਬਜ਼ਾ ਦੇਣਾ ਸੀ ਪਰ ਉਸ ਨੇ ਨਹੀਂ ਦਿੱਤਾ ਅਤੇ ਅਲਾਟੀ ਉਰਮਿਲਾ ਸ਼ਰਮਾ ਨੇ 3 ਲੱਖ ਰੁਪਏ ਤਕ ਕਿਸ਼ਤਾਂ ਦੀ ਅਦਾਇਗੀ ਕਰਨ ਦੇ ਬਾਅਦ ਜਦੋਂ ਕਬਜ਼ਾ ਨਹੀਂ ਮਿਲਿਆ ਤਾਂ ਉਸ ਨੇ ਕਿਸ਼ਤਾਂ ਬੰਦ ਕਰ ਦਿੱਤੀਆਂ।Punjab7 months ago
-
ਅਦਾਲਤ ਨੇ 6 ਜਣੇ ਭਗੌੜੇ ਐਲਾਨੇਸਟਾਫ ਰਿਪੋਰਟਰ, ਫਿਰੋਜ਼ਪੁਰ : ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਲੋਕਾਂ ਨੂੰ ਵਾਰ-ਵਾਰ ਬੁਲਾਏ ਜਾਣ ਦੇ ਬਾਵਜੂਦ ਮਾਨਯੋਗ ਅਦਾਲਤ ਵਿਚ ਹਾਜ਼ਰ ਨਾ ਹੋਣ ਕਾਰਨ ਜੇਐੱਸਆਈਸੀ ਫਿਰੋਜ਼ਪੁਰ ਦੀ ਅਦਾਲਤ ਨੇ 6 ਲੋਕਾਂ ਨੂੰ ਪੀਓ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜਸਬੀਰ ਕੌਰ ਪਤਨੀ ਜੋਗਿੰਦਰ ਸਿੰਘ, ਤਰਸੇਮ ਸਿੰਘ ਪੁੱਤਰ ਦੇਵੀ ਦਿਆਲ, ਰਾਜੀਵ ਕੁਮਾਰ ਪੁੱਤਰPunjab10 months ago
-
ਅਦਾਲਤ ਨੇ 19 ਜਣੇ ਭਗੌੜੇ ਐਲਾਨੇਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਵੱਖ-ਵੱਖ ਕੇਸਾਂ 'ਚ ਲੋੜੀਂਦੇ ਲੋਕਾਂ ਨੂੰ ਵਾਰ-ਵਾਰ ਬੁਲਾਏ ਜਾਣ ਦੇ ਬਾਵਜੂਦ ਮਾਣਯੋਗ ਅਦਾਲਤ ਵਿਚ ਹਾਜ਼ਰ ਨਾ ਹੋਣ ਕਾਰਨ ਜੇਐੱਆਈਸੀ ਫਿਰੋਜ਼ਪੁਰ ਦੀ ਅਦਾਲਤ ਨੇ 19 ਵਿਅਕਤੀਆਂ ਨੂੰ ਪੀਓ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹਰਪ੍ਰਰੀਤ ਸਿੰਘ ਪੁੱਤਰ ਮਹਿਲ ਸਿੰਘ, ਸੰਨੀ ਪੁਪਨੇਜਾ ਪੁੱਤਰ ਹਰੀ ਚੰਦ, ਰਾਜਨ ਪੁਪਨੇਜਾ ਪੁੱਤਰ ਹਰੀ ਚੰਦ, ਹਰੀ ਚੰਦ ਪੁੱਤਰ ਸੂਰਜ ਚੰਦ, ਅਸ਼ਵਨੀ ਪੁੱਤਰ ਮਹੇਸ਼ ਕੁਮਾਰ ਉਰਫ ਮੇਸ਼ਾ, ਸੰਤੋਖ ਸਿੰਘ ਪੁੱਤਰ ਜਰਨੈਲ ਸਿੰਘ, ਗੁਰਮਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਹਰਜੀਤ ਸਿੰਘ ਉਰਫ ਕਾਕਾ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 14 ਬਸਤੀ ਬਾਬਾ ਪੂਰਨ ਸਿੰਘ, ਰਣਜੀਤ ਸਿੰਘ ਪੁੱਤਰ ਲਛਮਣ ਸਿੰਘ, ਸਾਜਨ ਉਰਫ ਟੋਨੀ ਪੁੱਤਰ ਵੀਰੂ ਵਾਸੀ ਬਸਤੀ ਸੁੰਨਵਾਂ ਵਾਲੀ, ਰਣਜੀਤ ਸਿੰਘ ਪੁੱਤਰ ਬਸ਼ੀਰ ਸਿੰਘ ਵਾਸੀ ਪਿੰਡPunjab10 months ago
-
Bigg Boss 13: ਕੀ ਅੱਜ ਹੋ ਜਾਵੇਗਾ ਰਸ਼ਮੀ ਦੇਸਾਈ ਤੇ ਸਿਧਾਰਥ ਵਿਚਕਾਰ ਰਿਸ਼ਤੇ ਦਾ ਖੁਲਾਸਾ? ਦੇਖੋ ਵੀਡੀਓਬਿੱਗ ਬੌਸ 13 'ਚ ਅੱਜ ਮਸ਼ਹੂਰ ਪੱਤਰਕਾਰ ਰਜਤ ਸ਼ਰਮਾ ਆਉਣਗੇ ਤੇ ਕੰਟੈਸਟੈਂਟ ਨਾਲ ਕੁਝ ਤਿੱਖੇ ਸਵਾਲ ਕਰਨਗੇ। ਕਲਰਸ ਨੇ ਆਪਣੇ ਇੰਸਟਾਗ੍ਰਾਮ 'ਤੇ ਅੱਜ ਦੇ ਐਪੀਸੋਡ ਦੀਆਂ ਦੋ ਵੀਡੀਓ ਸ਼ੇਅਰ ਕੀਤੀਆਂ ਹਨ ਜਿਸ 'ਚ ਰਜਤ ਸ਼ਰਮਾ ਸਿਧਾਰਥ, ਰਸ਼ਮੀ ਤੇ ਆਸਿਮ ਨਾਲ ਤਿੱਖੇ ਸਵਾਲ ਕਰਦੇ ਨਜ਼ਰ ਆ ਰਹੇ ਹਨ।Entertainment 11 months ago
-
ਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2406 ਮਾਮਲਿਆਂ ਦਾ ਨਬੇੜਾਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਮਾਮਲਿਆਂ ਦੇ ਨਬੇੜੇ ਲਈ ਕੁਲ 18 ਬੈਂਚ ਸਥਾਪਤ ਕੀਤੇ ਗਏ ਸਨ।Punjab11 months ago
-
ਕੌਮੀ ਲੋਕ ਅਦਾਲਤ 'ਚ 903 ਕੇਸਾਂ ਦਾ ਨਿਪਟਾਰਾਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ ਸਮਝੌਤੇ ਲਈ ਰੱਖੇ ਗਏ 1218 ਕੇਸਾਂ 'ਚੋਂ 903 ਕੇਸਾਂ ਦਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 6 ਕਰੋੜ 39 ਲੱਖ 36 ਹਜ਼ਾਰ 193 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਿਰਭਓ ਸਿੰਘ ਗਿੱਲ ਨੇ ਲੋਕ ਅਦਾਲਤ ਦਾ ਜਾਇਜਾ ਲੈਣ ਮੌਕੇ ਗੱਲਬਾਤ ਕਰਦਿਆਂ ਦਿੱਤੀ। ਸ. ਗਿੱਲ ਨੇ ਦੱਸਿਆ ਕਿ ਹਰੇਕ ਪ੍ਰਕਾਰ ਦੇ ਝਗਿPunjab11 months ago
-
ਲੋਕ ਅਦਾਲਤ 'ਚ 70 ਕੇਸਾਂ ਦਾ ਨਿਪਟਾਰਾ ਕੀਤਾਸਥਾਨਕ ਕੋਰਟ ਕੰਪਲੈਕਸ ਵਿਖੇ ਅੱਜ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਰੈਵਨਿਊ, ਕ੍ਰਿਮਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ, ਚੈਕਾਂ ਸੰਬੰਧੀ, ਪਰਿਵਾਰਕ ਝਗੜੇ, ਵਿਆਹ ਸਬੰਧੀ, ਮੋਟਰ ਵਹੀਕਲ ਨਾਲ ਸੰਬੰਧਤ ਕੇਸਾਂ ਸਮੇਤ ਕੁੱਲ ਆਏ 268 ਕੇਸਾਂ ਵਿਚੋਂ 70 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਐੱਸ.ਡੀ.ਜੇ.ਐੱਮ. ਮਿਸ ਪਰਵਿੰਦਰ ਕੌਰ ਦੀ ਅਦਾਲਤ ਵਿਚ ਕੁੱਲ 123 ਕੇਸਾਂ ਵਿਚੋਂ 47 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਜਦੋਂਕਿ 86 ਲੱਖ 57 ਹਜਾਰ 469 ਰੁਪਏ ਦੀ ਰਿਕਵਰੀ ਕੀਤੀ ਗਈ।Punjab11 months ago
-
ਕੌਮੀ ਲੋਕ ਅਦਾਲਤ 'ਚ 372 ਕੇਸਾਂ ਦਾ ਨਿਪਟਾਰਾਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸ੍ਰੀ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਸ਼ਨੀਵਾਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ।Punjab11 months ago
-
ਕੌਮੀ ਲੋਕ ਅਦਾਲਤ 'ਚ 1147 ਕੇਸਾਂ ਦੀ ਸੁਣਵਾਈ ਦੌਰਾਨ 608 ਕੇਸਾਂ ਦਾ ਨਿਪਟਾਰਾਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ, ਇਸ ਲੋਕ ਅਦਾਲਤ 'ਚ ਕ੍ਰਿਮੀਨਲ ਕੰਪਾਊਂਡਏਬਲ ਓਫੈਂਸ, ਐਨ ਆਈ ਐਕਟ ਕੇਸਜ਼ ਅੰਡਰ ਸੈਕਸ਼ਨ 138, ਐੱਮਏਸੀਟੀ ਕੇਸਜ਼, ਬਿਜਲੀ ਤੇ ਪਾਣੀ ਬਿੱਲਾਂ ਸਬੰਧੀ ਕੇਸਜ਼, ਮੈਟਰੀਮੋਨੀਅਲ ਡਿਸਪਿਊਟਸ ਤੇ ਹੋਰ ਸਿਵਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ।Punjab11 months ago
-
1620 ਕੇਸਾਂ 'ਚੋਂ 417 ਕੇਸਾਂ ਦਾ ਕੀਤਾ ਨਿਪਟਾਰਾਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ 'ਚ ਕੌਮੀ ਲੋਕ ਅਦਾਲਤ ਲਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਟਿਸ ਰਾਕੇਸ਼ ਕੁਮਾਰ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅਦਾਲਤਾਂ 'ਚ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ, ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ 'ਚ 12 ਬੈਂਚ, ਜ਼ੀਰਾ ਵਿਖੇ 2 ਤੇ 2 ਗੁਰੂਹਰਸਹਾਏ ਵਿਖੇ ਬੈਂਚ ਬਣਾਏ ਗਏ।Punjab11 months ago
-
ਨੈਸ਼ਨਲ ਲੋਕ ਅਦਾਲਤ ਵਿਖੇ 430 ਕੇਸਾਂ ਦਾ ਨਿਪਟਾਰਾਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ, ਤਰਸੇਮ ਮੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ 08 ਫਰਵਰੀ ਨੂੰ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਗਈ।Punjab11 months ago
-
ਪਟਿਆਲਾ 'ਚ ਕੌਮੀ ਲੋਕ ਅਦਾਲਤ 8 ਫਰਵਰੀ ਨੂੰਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ, ਜਸਟਿਸ ਆਰਕੇ ਜੈਨ ਦੇ ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 8 ਫਰਵਰੀ 2020 ਨੂੰ ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾPunjab11 months ago
-
ਕੌਮੀ ਲੋਕ ਅਦਾਲਤ 8 ਫਰਵਰੀ ਨੂੰਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਹੁਕਮਾਂ ਅਨੁਸਾਰ ਭਾਰਤ ਦੇ ਹਰ ਇਕ ਰਾਜ ਦੀ ਹਰ ਅਦਾਲਤ ਵਿਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ ਰਾਜੀਨਾਮਾ ਹੋਣ ਵਾਲੇ ਫੌਜਤਦਾਰੀ ਅਤੇ ਦੀਵਾਨੀ ਕੇਸ ਜੋ ਕਿ ਅਦਾਲਤ ਵਿਚ ਲੰਬਿਤ ਹਨ ਜਿਵੇਂ ਕਿ ਫੌਜਦਾਰੀ ਕੇਸ, ਘਰੇਲੂ ਝਗੜੇ ਦੇ ਕੇਸ, ਦਿਵਾਨੀ ਮੁਕੱਦਮੇ, ਬੈਂਕ ਰਿਕਵਰੀ, ਚੈੱਕ ਬਾਉਸ, ਬਿਜਲੀ ਬੋਰਡ ਦੇ ਕੇਸ, ਟੈਲੀਫੋਨ ਦੇ ਕੇਸਾ ਨੂੰ ਧਿਰਾਂ ਦੀ ਆਪਸੀ ਸਹਮਤੀ ਨਾਲ ਨਿਪਟਾਰਾ ਕਰਵਾਇਆ ਜਾਵੇਗਾ।Punjab1 year ago
-
ਲੋਕ ਅਦਾਲਤਾਂ 'ਚ 568 ਕੇਸਾਂ ਦਾ ਹੋਇਆ ਨਿਪਟਾਰਾਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਸੇਵਾਵਾਂ ਅਥਾਰਟੀ ਪਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਿਫ਼ਰੋਜ਼ਪੁਰ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਲੋਕ ਅਦਾਲਤਾਂ ਵਿਚ 1833 ਕੇਸਾਂ 'ਚੋਂ 568 ਕੇਸਾਂ ਦਾ ਨਿਪਟਾਰਾ ਕਰਕੇ 7 ਕਰੋੜ 80 ਲੱਖ 41 ਹਜ਼ਾਰ 697 ਰੁਪਏ ਦੇ ਅਵਾਰਡ ਪਾਸ ਕੀਤੇ ਗਏ।Punjab1 year ago
-
ਕੌਮੀ ਲੋਕ ਅਦਾਲਤ 'ਚ 688 ਕੇਸਾਂ ਦਾ ਨਿਪਟਾਰਾਪੰਜਾਬ ਕਾਨੰੂਨੀ ਸੇਵਾਵਾਂ ਅਥਾਰਟੀ ਐਸਏਐਸ ਨਗਰ ਮੋਹਾਲੀ ਦੇ ਨਿਰਦੇਸ਼ ਅਨੁਸਾਰ ਅੱਜ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 17 ਬੈਂਚ ਲਾਏ ਗਏ, ਜਿਨ੍ਹਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਮੌਕੇ 'ਤੇ ਨਿਪਟਾਰਾ ਕੀਤਾ ਗਿਆPunjab1 year ago
-
ਕੌਮੀ ਲੋਕ ਅਦਾਲਤ 'ਚ 448 ਕੇਸਾਂ ਦਾ ਕੀਤਾ ਨਿਪਟਾਰਾਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਤਰਸੇਮ ਮੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ 14 ਦਸੰਬਰ ਨੂੰ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਗਈ। ਇਸ ਲੋਕ ਅਦਾਲਤ 'ਚ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।Punjab1 year ago