admissions
-
ਨੰਨ੍ਹੇ ਕਲਾਕਾਰਾਂ ਨੇ ਲੋਕਾਂ ਨੂੰ ਸਰਕਾਰੀ ਸਕੂਲਾਂ 'ਚ ਬੱਚੇ ਦਾਖ਼ਲ ਕਰਵਾਉਣ ਲਈ ਪ੍ਰਰੇਰਿਆਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੀ ਪ੍ਰਰੇਰਨਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਜੂ ਸੇਠੀ ਅਤੇ ਬੀਪੀਈਓ ਸਤੀਸ਼ ਮਿਗਲਾਨੀ ਦੀ ਦੇਖਰੇਖ ਹੇਠ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਦੋਨਾ ਨਾਨਕਾ ਦੀ ਨੁੱਕੜ ਨਾਟਕ ਟੀਮ ਵੱਲੋਂ ਫਾਜ਼ਿਲਕਾ ਦੇ ਸਕੂਲ ਨੂੰ 3 ਦੀ ਸੀ.ਐਚ.ਟੀ ਮੈਡਮ ਪੁਸ਼ਪਾ ਕੁਮਾਰੀ ਦੇ ਸਹਿਯੋਗ ਨਾਲ ਰਾਧਾ ਸੁਆਮੀ ਕਲੋਨੀ, ਨਾਮਦੇਵ ਨਗਰ ਆਦਿ ਖੇਤਰਾਂ ਵਿਚ ਨੁੱਕੜ ਨਾਟਕ ਈਚ ਵੰਨ ਬਰਿੰਗ ਵੰਨ ਰਾਹੀਂ ਸਰਕਾਰੀ ਸਕੂਲਾਂ 'ਚ ਮਿਲ ਰਹੀਆਂ ਸੁਵਿਧਾਵਾਂ ਅਤੇ ਪੜ੍ਹਾਈ ਸੰਬੰਧੀ ਗੱਲਾਂ ਪੇਸ਼ ਕੀਤੀਆਂ।Punjab1 hour ago
-
ਡਿਪਟੀ ਡੀਈਓ ਨੇ ਦਾਖ਼ਲਾ ਮੁਹਿੰਮ ਦਾ ਲਿਆ ਜਾਇਜ਼ਾਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਣ ਨੂੰ ਲੈ ਕੇ ਇਕ ਮੁਹਿੰਮ ਵਿੱਢੀ ਹੋਈ ਹੈ। ਇਸੇ ਸਿਲਸਿਲੇ ਵਿਚ ਜ਼ਿਲ੍ਹੇ ਦੇ ਉਪ-ਜਿਲਾ ਸਿੱਖਿਆ ਅਫਸਰ ਕੋਮਲ ਅਰੋੜਾ ਵੱਲੋਂ ਸੋਮਵਾਰ ਨੂੰ ਮਹਿਮਾਂ , ਝੋਕ ਹਰੀ ਹਰ , ਬੁੱਕਣ ਖਾਂ ਵਾਲਾ ਦੇ ਸਟਾਫ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਵਿਦਿਆਰਥੀਆਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਜਾਗਰੁਕ ਕੀਤਾ ਗਿਆ।Punjab2 days ago
-
ਦਾਖ਼ਲੇ ਸਬੰਧੀ ਅਧਿਆਪਕ ਕਰ ਰਹੇ ਹਨ ਮਾਪਿਆਂ ਨੂੰ ਜਾਗਰੂਕਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਜਾ ਰਿਹਾ ਹੈ।Punjab2 days ago
-
ਵਸਾਖੀ ਮੌਕੇ ਸਟਾਲ ਲਾ ਕੇ ਦਾਖ਼ਲੇ ਲਈ ਕੀਤਾ ਪ੍ਰਰੇਰਿਤਬੁੱਲ੍ਹੋਵਾਲ ਬਲਾਕ ਦੇ ਇੰਚਾਰਜ ਸੀਐੱਚਟੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਵਿਸਾਖੀ ਮੌਕੇ ਡੇਰਾ ਬਾਬਾ ਜਵਾਹਰ ਦਾਸ ਸੂਸ ਵਿਖੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦਾ ਸਟਾਲ ਲਾ ਕੇ ਬਲਾਕ ਬੁੱਲ੍ਹੋਵਾਲ ਦੇ ਅਧਿਆਪਕਾਂ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵਧਾਉਣ ਸਬੰਧੀ ਲੋਕਾਂ ਨੂੰPunjab3 days ago
-
ਸਰਕਾਰੀ ਸਕੂਲਾਂ 'ਚ ਦਾਖਲਿਆਂ ਲਈ ਸਿੱਖਿਆ ਵਿਭਾਗ ਪੱਬਾਂ ਭਾਰਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਲਈ ਸਿੱਖਿਆ ਵਿਭਾਗ ਪੱਬਾਂ ਭਾਰ ਹੋ ਰਿਹਾ ਹੈ। ਇਸ ਸਬੰਧੀ ਜਿਥੇ ਅਧਿਆਪਕਾਂ ਵੱਲੋਂ ਸੜਕਾਂ 'ਤੇ ਕਨੋਪੀਆਂ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਨ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤਕ ਸੜਕਾਂ 'ਤੇ ਉਤਰ ਕੇ ਅਜਿਹੇ ਹੀ ਉਪਰਾਲੇ ਕਰ ਰਹੇ ਹਨ।Punjab3 days ago
-
ਸਰਕਾਰੀ ਸਕੂਲ 'ਚ ਦਾਖਲ ਹੋਣ ਲਈ ਕੀਤਾ ਪ੍ਰਰੇਰਿਤਸਰਕਾਰੀ ਹਾਈ ਸਕੂਲ ਉਟਾਲਾਂ ਦੇ ਪਿ੍ਰੰਸੀਪਲ ਮੇਘ ਸਿੰਘ ਜਵੰਦਾ ਵੱਲੋਂ ਹੋਰ ਅਧਿਆਪਕਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲੇ ਲੈਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿੱਦਿਅਕ ਸਟਾਲ ਲਾਇਆ ਗਿਆ। ਸਮੁੱਚੇ ਅਧਿਆਪਕਾਂ ਨੇ ਪਿੰਡ ਦੇ ਵਸਨੀਕਾਂ ਨੂੰ ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ਵਧੀਆ ਸਹੂਲਤਾਂ ਬਾਰੇ ਦੱਸ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਸਰਕਾਰੀ ਸਕੂਲ 'ਚ ਦਾਖਲPunjab5 days ago
-
ਜਰਗੜੀ ਸਕੂਲ ਅਧਿਆਪਕਾਂ ਨੇ ਵਿਸਾਖੀ ਦੌਰਾਨ ਦਾਖਲਾ ਕੈਂਪ ਲਗਾਇਆਪਿੰਡ ਜਰਗੜੀ ਸਥਿਤ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਵਿਸਾਖੀ ਮੌਕੇ ਸ੍ਰੀ ਗੁਰਦੁਆਰਾ ਸਾਹਿਬ ਜਰਗੜੀ ਵਿਖੇ ਦਾਖ਼ਲਾ ਕੈਂਪ ਲਾਇਆ ਗਿਆ। ਸਕੂਲ ਮੁਖੀ ਬਲਵਿੰਦਰ ਸਿੰਘ ਗਿੱਲ ਸਿਰਥਲਾ ਨੇ ਪਿੰਡ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਹਾਈ ਸਕੂਲ ਜਰਗੜੀ ਵਿਖੇ ਪੜ੍ਹਾਉਣ ਲਈ ਪ੍ਰਰੇਰਿਤ ਕਰਦਿPunjab5 days ago
-
ੋਸਰਕਾਰੀ ਸਕੂਲ ਰਾਜੇਵਾਲ 'ਚ ਬੱਚਿਆਂ ਦਾ ਦਾਖ਼ਲਾ ਕਰਵਾਉਣ ਦੀ ਕੀਤੀ ਅਪੀਲਵਿਸਾਖੀ ਮੌਕੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਤੋਂ ਪਿ੍ਰੰਸੀਪਲ ਨਵਤੇਜ ਸ਼ਰਮਾ ਦੀ ਅਗਵਾਈ 'ਚ ਸ਼ੁਰੂਆਤ ਕੀਤੀ ਗਈ। ਪਿ੍ਰੰਸੀਪਲ ਨਵਤੇਜ ਸ਼ਰਮਾ ਨੇ ਦੱਸਿਆ ਕਿ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਪਿੰਡ ਰਾਜੇਵਾਲ ਵਿਖੇ ਸਕੂਲ ਦੇ ਅਧਿਆਪਕ ਮਾ. ਗੁਲਜ਼ਾਰ ਮੁਹੰਮਦ, ਸਿਮਰਨਦੀਪ ਕੌਰ, ਗੀਤਾ ਰਾਣੀ, ਪਿ੍ਰਤਪਾਲ ਕੌਰ ਵਲੋਂ ਮਾਪਿਅPunjab5 days ago
-
ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਕੀਤਾ ਪੇ੍ਰਿਤਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਰਕਾਰੀ ਮਿਡਲ ਸਕੂਲ ਗੋਸਲ ਦੇ ਮੁੱਖ ਅਧਿਆਪਕ ਨਵਜੋਤ ਸ਼ਰਮਾ ਵੱਲੋਂ ਸਾਥੀ ਅਧਿਆਪਕਾਂ ਤੇ ਜੀਓਜੀ ਦਰਸ਼ਨ ਸਿੰਘ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਮਾਪਿਆਂ ਨੂੰ ਬੱਚਿਆਂ ਦਾ ਦਾਖਲਾ ਕਰਵਾਉਂਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਬੈਨਰਾਂ ਰਾਹੀ ਵੀ ਮਾਪਿਆਂ ਨੂੰ ਸਰਕਾਰੀ ਸਕੂਲ 'ਚ ਦਾਖਲਾ ਦਿਵਾਉਣ ਦੇ ਫਾਇਦੇ ਤੇ ਸਕੂਲ ਦੀਆਂ ਪ੍ਰਰਾਪਤੀਆਂ ਦੱਸਦੇ ਹੋਏ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮਿੰਦਰਜੀਤ ਸਿੰਘ, ਪ੍ਰਦੀਪ ਦਾPunjab5 days ago
-
ਸਰਕਾਰੀ ਸਕੂਲਾਂ ਦੀਆਂ ਅਧਿਆਪਕਾਵਾਂ ਨੇ ਦਾਖ਼ਲਾ ਮੁਹਿੰਮ 'ਤੇ ਦਿੱਤਾ ਜ਼ੋਰਸਿੱਖਿਆ ਸਕੱਤਰ ਕਿਸ਼ਨ ਕੁਮਾਰ ਵੱਲੋਂ ਦਿੱਤੇ ਗਏ ਦਿਸ਼ਾਂ ਨਿਰਦੇਸ਼ਾਂ ਤਹਿਤ ਪਿੰਡਾਂ ਦੇ ਬੱਚਿਆਂ ਦਾ ਦਾਖ਼ਲਾ ਵਧਾਉਣ ਦੀ ਮੁਹਿੰਮ ਤਹਿਤ ਨੇੜਲੇ ਪਿੰਡ ਫਾਂਟਵਾਂ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕਾਂ ਨੇ ਪਿੰਡ ਦੇ ਲੋਕਾਂ ਦੇ ਘਰ ਘਰ ਜਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਸਕੂਲ 'Punjab6 days ago
-
ਸਮਾਰਟ ਸਕੂਲ 'ਚ ਨਵੇਂ ਸ਼ੈਸਨ ਲਈ ਦਾਖ਼ਲੇ ਸ਼ੁਰੂਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਾਮਪੁਰ ਸੈਣੀਆਂ ਵਿਖੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਾਖ਼ਲੇ ਸ਼ੁਰੂ ਹੋ ਗਏ ਹਨ।Punjab6 days ago
-
ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਕੱਢੀ ਰੈਲੀਬਲਾਕ ਭੋਗਪੁਰ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਬਲਾਕ ਨੋਡਲ ਅਫਸਰ ਮੁਨੀਲਾ ਅਰੋੜਾ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਰਾਇਮਰੀ, ਹਾਈ ਤੇ ਸੈਕੰਡਰੀ ਸਕੂਲਾਂ ਵੱਲੋਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਟਨੂਰਾ ਲੁਬਾਣਾ ਵਿਖੇ ਸਕੂਲ ਇੰਚਾਰਜ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਰੈਲੀ ਕੱਢੀ ਗਈ। ਸਕੂਲ ਇੰਚਾਰਜ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖPunjab6 days ago
-
ਸਰਕਾਰੀ ਸਕੂਲ 'ਚ ਦਾਖ਼ਲੇ ਵਧਾਉਣ ਦੀ ਮੁਹਿੰਮ ਆਰੰਭੀਇਥੋਂ ਦੇ ਨਜਦੀਕ ਪੈਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਮੱਸੇਵਾਲ ਦੇ ਸਟਾਫ ਵੱਲੋਂ ਸਿਖਿਆ ਵਿਭਾਗ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਮਾਰਚ ਮਹੀਨੇ 2021 ਤੋਂ ਸਕੂਲ ਵਿੱਚ ਦਾਖਲਾ ਮੁਹਿੰਮ ਜੋਰਾ ਸ਼ੋਰਾ ਨਾਲ ਸ਼ੁਰੂ ਕਰ ਦਿੱਤੀ ਹੈ। ਇਹ ਮੁਹਿੰਮ ਨੂੰ ਚੱਲਾ ਰਹੇ ਪਿ੍ਰੰਸੀਪਲ ਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲਾ ਵਿਚ ਮਾਪਿਆ ਤੇ ਬੱਚਿਆਂ ਦਾ ਰੁਝਾਂਨ ਵਧਾਉਣ ਦੇ ਮਕਸਦ ਨਾਲ ਵੱਖ ਵੱਖ ਥਾਵਾਂ ਤੇ ਦਾਖਲੇ ਸਬੰਧੀ ਪੋਸਟਰ ਲਗਵਾਏ ਜਾ ਰਹੇ ਹਨ।ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਨੇ ਪੰਜਾਬ ਭਰPunjab6 days ago
-
ਸਕੱਤਰ ਤੋਂ ਲੈ ਕੇ ਵਿਦਿਆਰਥੀ ਤਕ ਦਾਖ਼ਲਾ ਮੁਹਿੰਮ ਨਾਲ ਜੁੜੇਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਤੋਂ ਲੈ ਕੇ ਵਿਦਿਆਰਥੀਆਂ ਤਕ, ਵਿਭਾਗ ਦਾ ਹਰੇਕ ਸ਼ਖਸ ਸਿੱਧੇ ਜਾਂ ਅਸਿੱਧੇ ਰੂਪ 'ਚ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ 'ਚ ਕੁੱਦਿਆ ਹੋਇਆ ਹੈ।Punjab8 days ago
-
CMAT 2021 Result: ਕਾਮਨ ਮੈਨੇਜਮੈਂਟ ਐਡਮਿਸ਼ਨ ਟੈਸਟ ਦਾ ਨਤੀਜਾ ਐਲਾਨਿਆ, ਇਸ ਡਾਇਰੈਕਟ ਲਿੰਕ ਨਾਲ ਕਰੋ ਚੈੱਕਕਾਮਨ ਮੈਨੇਜਮੈਂਟ ਐਡਮਿਸ਼ਨ ਟੈਸਟ (Common Management Admission Test, CMAT 2021 Result) ਪ੍ਰੀਖਿਆ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਪ੍ਰੀਖਿਆ ਕਰਵਾਉਣ ਵਾਲੀ ਏਜੰਸੀ ਨੈਸ਼ਨਲ ਟੈਸਟਿੰਜ ਏਜੰਸੀ ਯਾਨੀ ਕਿ ਐੱਨਟੀਏ ਨੇ ਅਧਿਕਾਰਕ ਵੈੱਬਸਾਈਟ cmat.nta.nic.in ’ਤੇ ਨਤੀਜਾ ਜਾਰੀ ਕੀਤਾ ਹੈ। ਅਜਿਹੇ ’ਚ CMAT 2021 ਪ੍ਰੀਖਿਆ ’ਚ ਸ਼ਾਮਲ ਹੋਏ ਵਿਦਿਆਰਥੀ ਅਧਿਕਾਰਕ ਵੈੱਬਸਾਈਟ ਤੋਂ ਆਪਣਾ ਸਕੋਰ ਕਾਰਡ ਦੇਖ ਸਕਦੇ ਹਨ।Education8 days ago
-
ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਸਿੱਖਿਆ ਸਕੱਤਰਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਖੁਸ਼ ਹੋ ਬੱਚਿਆਂ ਨੂੰ ਦਾਖ਼ਲ ਕਰਵਾਉਣ ਲੱਗੇ ਸੀਨੀਅਰ ਰਿਪੋਰਟਰ, ਐੱਸਏਐੱਸ ਨਗਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਖੁਸ਼ ਹੋ ਬੱਚਿਆਂ ਨੂੰ ਦਾਖ਼ਲ ਕਰਵਾਉਣ ਲੱਗੇ ਸੀਨੀਅਰ ਰਿਪੋਰਟਰ, ਐੱਸਏਐੱਸ ਨਗ ਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਖੁਸ਼ ਹੋ ਬੱਚਿਆਂ ਨੂੰ ਦਾਖ਼ਲ ਕਰਵਾਉਣ ਲੱਗੇ ਸੀਨੀਅਰ ਰਿਪੋਰਟਰ, ਐੱਸਏਐੱਸ ਨਗ ਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਖੁਸ਼ ਹੋ ਬੱਚਿਆਂ ਨੂੰ ਦਾਖ਼ਲ ਕਰਵਾਉਣ ਲੱਗੇ ਸੀਨੀਅਰ ਰਿਪੋਰਟਰ, ਐੱਸਏਐੱਸ ਨਗPunjab9 days ago
-
KV Admissions 2021 : ਕੇਂਦਰੀ ਵਿਦਿਆਲਿਆ ’ਚ ਕਲਾਸ ਦੂਜੀ ’ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਚੈੱਕ ਕਰੋ ਲਾਸਟ ਡੇਟਦੂਜੀ ਕਲਾਸ ਲਈ ਕੇਵੀਐੱਸ ਪ੍ਰਵੇਸ਼ ਪ੍ਰਕਿਰਿਆ ਪੂਰੀ ਤਰ੍ਹਾਂ ਨਾਲ ਵਿਸ਼ੇਸ਼ ਵਰਗ ’ਚ ਭਰਤੀਆਂ ਦੀ ਉਪਲੱਬਧਤਾ ’ਤੇ ਨਿਰਭਰ ਕਰੇਗਾ। ਉਥੇ ਹੀ ਦੱਸ ਦੇਈਏ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਸਕੂਲ ਦੂਜੀ ਕਲਾਸ ਦੀ ਸੂਚੀ 19 ਅਪ੍ਰੈਲ, 2021 ਨੂੰ ਸ਼ਾਮ 4 ਵਜੇ ਜਾਰੀ ਕਰਨਗੇ।Education11 days ago
-
ਡਕਾਲਾ ਸਕੂਲ ਦੇ ਅਧਿਆਪਕਾਂ ਨੇ ਕੱਢੀ ਦਾਖਲਾ ਰੈਲੀਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਭਰ 'ਚ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੀ ਪਿ੍ਰੰਸੀਪਲ ਸੁਦੇਸ਼ ਕੁਮਾਰੀ ਦੀ ਅਗਵਾਈ 'ਚ ਸਮੁੱਚੇ ਸਟਾਫ ਵੱਲੋਂ ਇਲਾਕੇ ਦੇ ਪਿੰਡਾਂ 'ਚ ਵੱਖ-ਵੱਖ ਸਰਗਰਮੀਆਂ ਰਾਹੀਂ ਦਾਖਲਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।Punjab13 days ago
-
Admission Alert : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ, ਪੜ੍ਹੋ ਕੀ ਕਿਹਾਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।Punjab13 days ago
-
ਇਹ ਕਿਹੋ ਜਿਹਾ ਨਿਯਮ, ਚੀਨ ਦੀਆਂ ਯੂਨੀਵਰਸਿਟੀਆਂ 'ਚ ਪੜ੍ਹਨ ਵਾਲੇ ਭਾਰਤੀਆਂ ਨੂੰ ਚੀਨੀ ਵੈਕਸੀਨ ਲਗਵਾਉਣ 'ਤੇ ਹੀ ਮਿਲੇਗੀ ਐਂਟਰੀਚੀਨ ਦੀਆਂ ਯੂਨੀਵਰਸਿਟੀਆਂ ’ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਇਨ੍ਹੀਂ ਦਿਨੀਂ ਕਾਫ਼ੀ ਮੁਸੀਬਤਾਂ ’ਚੋਂ ਗੁਜ਼ਰ ਰਹੇ ਹਨ। ਚੀਨ ਨੇ ਉਥੋਂ ਦੀ ਕੋਰੋਨਾ ਵੈਕਸੀਨ ਲਗਵਾਉਣ ’ਤੇ ਹੀ ਯੂਨੀਵਰਸਿਟੀਆਂ ’ਚ ਦਾਖ਼ਲੇ ਦੀ ਸ਼ਰਤ ਲਗਾ ਦਿੱਤੀ ਹੈ। ਹਾਲਾਂਕਿ, ਭਾਰਤ ਸਰਕਾਰ ਨੇ ਇਸ ਨੂੰ ਖ਼ਾਰਜ ਕਰ ਦਿੱਤਾ ਹੈ ਪਰ ਚੀਨ ਦੇ ਰਵੱਈਏ ਤੋਂ ਭਾਰਤੀ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਅਸਰ ਪੈ ਰਿਹਾ ਹੈ।National13 days ago