ajj da hukamnama
-
ਅੱਜ ਦਾ ਹੁਕਮਨਾਮਾ (11-01-2021)*ੴ ਸਤਿਗੁਰ ਪ੍ਰਸਾਦਿ ॥* *ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥Religion6 days ago
-
ਅੱਜ ਦਾ ਹੁਕਮਨਾਮਾ (10 ਜਨਵਰੀ 2021)ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥Religion7 days ago
-
ਅੱਜ ਦਾ ਹੁਕਮਨਾਮਾ (09-01-2021)*ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥Religion8 days ago
-
ਅੱਜ ਦਾ ਹੁਕਮਨਾਮਾ (08-01-2021)*ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥Religion9 days ago
-
ਅੱਜ ਦਾ ਹੁਕਮਨਾਮਾ (07-01-2021)*ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥Religion10 days ago
-
ਅੱਜ ਦਾ ਹੁਕਮਨਾਮਾ (04-01-2021)ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥Religion13 days ago
-
ਅੱਜ ਦਾ ਹੁਕਮਨਾਮਾ (02-01-2021)ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥Religion15 days ago
-
ਅੱਜ ਦਾ ਹੁਕਮਨਾਮਾ (01 ਜਨਵਰੀ 2021)ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥Religion16 days ago
-
ਅੱਜ ਦਾ ਹੁਕਮਨਾਮਾ (31 ਦਸੰਬਰ, 2020)ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥Religion17 days ago
-
ਅੱਜ ਦਾ ਹੁਕਮਨਾਮਾ (30 ਦਸੰਬਰ, 2020)ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ!Religion18 days ago
-
ਅੱਜ ਦਾ ਹੁਕਮਨਾਮਾ (29 ਦਸੰਬਰ, 2020)ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ!Religion19 days ago
-
ਅੱਜ ਦਾ ਹੁਕਮਨਾਮਾ (28 ਦਸੰਬਰ, 2020)ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।Religion20 days ago
-
ਅੱਜ ਦਾ ਹੁਕਮਨਾਮਾ (26 ਦਸੰਬਰ, 2020)ਅਰਥ:- ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।1। ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।1। ਰਹਾਉ। ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ।2।Religion22 days ago
-
ਅੱਜ ਦਾ ਹੁਕਮਨਾਮਾ (25-12-2020)ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥Religion23 days ago
-
ਅੱਜ ਦਾ ਹੁਕਮਨਾਮਾ (24 ਦਸੰਬਰ, 2020)ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ।Religion24 days ago
-
ਅੱਜ ਦਾ ਹੁਕਮਨਾਮਾ (23 ਦਸੰਬਰ, 2020)ਅਰਥ:- ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।Religion25 days ago
-
ਅੱਜ ਦਾ ਹੁਕਮਨਾਮਾ (22 ਦਸੰਬਰ, 2020)ਅਰਥ:- ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।1।Religion26 days ago
-
ਅੱਜ ਦਾ ਹੁਕਮਨਾਮਾ (20 ਦਸੰਬਰ, 2020)(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ!Religion28 days ago
-
ਅੱਜ ਦਾ ਹੁਕਮਨਾਮਾ (19 ਦਸੰਬਰ, 2020)ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ।Religion29 days ago
-
ਅੱਜ ਦਾ ਹੁਕਮਨਾਮਾ (17 ਦਸੰਬਰ, 2020)ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ)Religion1 month ago