ajj da mukhwaak
-
ਅੱਜ ਦਾ ਹੁਕਮਨਾਮਾ (28-01-2021)*ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥Religion4 hours ago
-
ਅੱਜ ਦਾ ਹੁਕਮਨਾਮਾ (27-01-2021)ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥Religion4 hours ago
-
ਅੱਜ ਦਾ ਹੁਕਮਨਾਮਾ (26-01-2021)*ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥Religion2 days ago
-
ਅੱਜ ਦਾ ਹੁਕਮਨਾਮਾ (23-01-2021)ੴ ਸਤਿਗੁਰ ਪ੍ਰਸਾਦਿ ॥* *ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥Religion5 days ago
-
ਅੱਜ ਦਾ ਹੁਕਮਨਾਮਾ (22-01-2021)ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥Religion6 days ago
-
ਅੱਜ ਦਾ ਹੁਕਮਨਾਮਾ (20-01-2021)*ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥Religion8 days ago
-
ਅੱਜ ਦਾ ਹੁਕਮਨਾਮਾ (19-01-2021)*ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥*Religion9 days ago
-
ਅੱਜ ਦਾ ਹੁਕਮਨਾਮਾ (18-01-2021)*ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥Religion10 days ago
-
ਅੱਜ ਦਾ ਹੁਕਮਨਾਮਾ (11-01-2021)*ੴ ਸਤਿਗੁਰ ਪ੍ਰਸਾਦਿ ॥* *ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥Religion17 days ago
-
ਅੱਜ ਦਾ ਹੁਕਮਨਾਮਾ (10 ਜਨਵਰੀ 2021)ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥Religion18 days ago
-
ਅੱਜ ਦਾ ਹੁਕਮਨਾਮਾ (09-01-2021)*ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥Religion19 days ago
-
ਅੱਜ ਦਾ ਹੁਕਮਨਾਮਾ (08-01-2021)*ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥Religion20 days ago
-
ਅੱਜ ਦਾ ਹੁਕਮਨਾਮਾ (07-01-2021)*ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥Religion21 days ago
-
ਅੱਜ ਦਾ ਹੁਕਮਨਾਮਾ (04-01-2021)ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥Religion24 days ago
-
ਅੱਜ ਦਾ ਹੁਕਮਨਾਮਾ (02-01-2021)ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥Religion26 days ago
-
ਅੱਜ ਦਾ ਹੁਕਮਨਾਮਾ (01 ਜਨਵਰੀ 2021)ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥Religion27 days ago
-
ਅੱਜ ਦਾ ਹੁਕਮਨਾਮਾ (31 ਦਸੰਬਰ, 2020)ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥Religion28 days ago
-
ਅੱਜ ਦਾ ਹੁਕਮਨਾਮਾ (30 ਦਸੰਬਰ, 2020)ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ!Religion29 days ago
-
ਅੱਜ ਦਾ ਹੁਕਮਨਾਮਾ (29 ਦਸੰਬਰ, 2020)ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ!Religion1 month ago
-
ਅੱਜ ਦਾ ਹੁਕਮਨਾਮਾ (28 ਦਸੰਬਰ, 2020)ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।Religion1 month ago