amritsar
-
ਅੱਜ ਦਾ ਹੁਕਮਨਾਮਾ (13 ਅਪ੍ਰੈਲ 2021)ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥Religion3 hours ago
-
ਏਐੱਸਆਈ ਨੂੰ ਧੱਕਾ ਦੇ ਕੇ ਮੁਲਜ਼ਮ ਹੱਥਕੜੀ ਸਣੇ ਫ਼ਰਾਰਥਾਣਾ ਰਣਜੀਤ ਐਵੀਨਿਊ ਵਿਚ ਦਰਜ ਕਰਵਾਏ ਬਿਆਨਾਂ ਵਿਚ ਪੁਲਿਸ ਥਾਣਾ ਲੋਪੋਕੇ ਦੇ ਏਐੱਸਆਈ ਅੰਗਰੇਜ ਸਿੰਘ ਨੇ ਦੱਸਿਆ ਕਿ ਉਹ ਐਤਵਾਰ ਨੂੰ ਸਾਥੀ ਮੁਲਾਜ਼ਮਾਂ ਨਾਲ ਐੱਨਡੀਪੀਐੱਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮਾਂ ਸਾਹਿਬ ਸਿੰਘ ਤੇ ਰਣਜੀਤ ਸਿੰਘ ਵਾਸੀ ਚੋਗਾਵਾਂ ਨੂੰ ਕੋਰੋਨਾ ਟੈਸਟ ਲਈ ਭਾਈ ਧਰਮ ਸਿੰਘ ਮੈਮੋਰੀਅਲ ਹਸਪਤਾਲ ਵਿਚ ਲੈ ਕੇ ਆਏ ਸਨ।Punjab7 hours ago
-
ਵਿਸਾਖੀ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 437 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾSGPC ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ 437 ਸ਼ਰਧਾਲੂਆਂ ਨੂੰ ਵੀਜ਼ਾ ਮਿਲੇ ਸਨ। ਜਦਕਿ ਪਾਕਿ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਸਨ।Punjab20 hours ago
-
Farmer's Protest : ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਭੋਜੀਆਂ ਦੇ ਕਿਸਾਨ ਦੀ ਮੌਤ7 ਅਪ੍ਰੈਲ ਨੂੰ ਪਿੰਡ ਵਾਪਸ ਆਉਂਦਿਆਂ ਰਸਤੇ ਵਿਚ ਉਸ ਦੀ ਸਿਹਤ ਵਿਗੜ ਗਈ। ਜਿਸ ਨੂੰ ਅੰਮਿ੍ਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।Punjab1 day ago
-
ਅੱਜ ਦਾ ਹੁਕਮਨਾਮਾ (12 ਅਪ੍ਰੈਲ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।Religion1 day ago
-
ਫਤਾਹਪੁਰ ਜੇਲ੍ਹ ਦੇ 3 ਕੈਦੀਆਂ 'ਚ ਲੜਾਈ, ਜੇਲ੍ਹ ਗਾਰਦ ਨੇ ਮੌਕੇ ’ਤੇ ਪਹੁੰਚ ਕੇ ਛੁਡਾਇਆਫਤਾਹਪੁਰ ਜੇਲ੍ਹ ਵਿਚ ਬੰਦ 3 ਕੈਦੀ ਸ਼ਨਿਚਰਵਾਰ ਦੀ ਰਾਤ ਆਪਸ ਵਿਚ ਲੜ ਪਏ। ਜੇਲ੍ਹ ਗਾਰਦ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਛੁਡਾਇਆ। ਇਸ ਦੇ ਬਾਅਦ ਤਿੰਨਾਂ ਨੂੰ ਵੱਖ-ਵੱਖ ਬੈਰਕਾਂ ਵਿਚ ਭੇਜ ਦਿੱਤਾ ਗਿਆ।Punjab1 day ago
-
ਵਿਦੇਸ਼ ਭੇਜਣ ਦੇ ਨਾਂ ’ਤੇ ਨੌਜਵਾਨ ਤੋਂ ਲੱਖਾਂ ਰੁਪਏ ਠੱਗੇ, ਨਾ ਪੈਸੇ ਮੋੜੇ ਤੇ ਨਾ ਹੀ ਵਾਪਸ ਕੀਤਾ ਪਾਸਪੋਰਟ, 3 ਔਰਤਾਂ ਸਣੇ ਪੰਜ ਨਾਮਜ਼ਦਕੰਬੋਅ ਥਾਣੇ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 17.46 ਲੱਖ ਰੁਪਏ ਠੱਗਣ ਦੇ ਦੋਸ਼ ਵਿਚ ਪੰਜ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਹੈ। ਏਐੱਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਏਜੰਟਾਂ ਦੀ ਗਿ੍ਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।Punjab1 day ago
-
ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਜੀਠਾ ਰੋਡ ’ਤੇ ਦਾਤਰ ਨਾਲ ਵਾਰ ਕਰ ਕੇ ਨੌਜਵਾਨ ਕੋਲੋਂ ਲੁੱਟੀ ਕਾਰਦੁਬਈ ਤੋਂ ਪਤਨੀ ਦੀ ਡਲਿਵਰੀ ਕਰਵਾਉਣ ਪਹੁੰਚੇ ਮੋਹਾਲੀ ਦੇ ਅੰਮ੍ਰਿਤਪਾਲ ਸਿੰਘ ਨਾਲ ਮਜੀਠਾ ਰੋਡ ਸਥਿਤ ਕੇਡੀ ਹਸਪਤਾਲ ਦੇ ਬਾਹਰ ਸ਼ਨਿੱਚਰਵਾਰ ਦੀ ਰਾਤ ਤਿੰਨ ਲੁਟੇਰਿਆਂ ਨੇ ਕੁੱਟਮਾਰ ਕਰ ਕੇ ਕਾਰ ਲੁੱਟ ਲਈ। ਅੰਮ੍ਰਿਤਪਾਲ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਪਿੱਠ ਤੇ ਬਾਂਹ ’ਤੇ ਦਾਤਰਾਂ ਨਾਲ ਵਾਰ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।Punjab1 day ago
-
ਕੈਪਟਨ ਸਾਬ ਬੇਅਦਬੀ ਦੀਆਂ ਪੈੜਾਂ ਕਦੋਂ ਕਰਨਗੀਆਂ ਅਸਲ ਦੋਸ਼ੀਆਂ ਦੇ ਘਰ ਵੱਲ ਕੂਚ : ਪੰਨੂਪੰਜਾਬ ਦੀ ਧਰਤੀ ਤੇ 2015 ਵਿਚ ਬਰਗਾੜੀ ਬੇਅਦਬੀ ਕਾਂਡ ਵਾਪਰਿਆ ਜਿਸ ਨੇ ਦੁਨੀਆਂ ਵਿਚ ਵਸਦੇ ਸਿੱਖ ਤੇ ਗੁਰੂ ਗ੍ਰੰਥ ਸਾਹਿਬ ਜੀ ਤੇ ਆਸਥਾ ਰੱਖਣ ਵਾਲਿਆਂ ਦੇ ਵੀ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।Punjab1 day ago
-
ਅੱਜ ਦਾ ਹੁਕਮਨਾਮਾ (11 ਅਪ੍ਰੈਲ, 2020)ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨReligion2 days ago
-
328 ਪਾਵਨ ਸਰੂਪ ਖੁਰਦ-ਬੁਰਦ ਕਰਨ ਦਾ ਕੇਸ ਅਦਾਲਤ ਨੇ ਕੀਤਾ ਖਾਰਜ, ਸਦਭਾਵਨਾ ਦਲ ਉੱਚ ਅਦਾਲਤ 'ਚ ਕਰੇਗਾ ਅਪੀਲਸਿੱਖ ਸਦਭਾਵਨਾ ਦਲ ਤੇ ਗੁਰਦੁਆਰਾ ਅਕਾਲ ਬੂੰਗਾ ਸਾਹਿਬ ਵਲੋਂ 4 ਨਵੰਬਰ ਤੋਂ ਲਗਾਤਾਰ ਵਿਰਾਸਤੀ ਚੌਕ ਵਿਚ ‘ਪੰਥਕ ਹੋਕਾ’ ਦੇ ਕੇ ਸ਼੍ਰੋਮਣੀ ਕਮੇਟੀ ਵਲੋਂ 328 ਪਾਵਨ ਸਰੂਪਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।Punjab2 days ago
-
ਫ਼ੌਜੀ ਭਰਤੀ ਦੌਰਾਨ ਅੰਮਿ੍ਤਧਾਰੀ ਨੌਜਵਾਨਾਂ ਦੇ ਕਕਾਰ ਉਤਾਰਨੇ ਮੰਦਭਾਗੇ : ਬੀਬੀ ਜਗੀਰ ਕੌਰਫਿਰੋਜ਼ਪੁਰ ਵਿਚ ਫ਼ੌਜ ਦੀ ਭਰਤੀ ਦੌਰਾਨ ਫਿਜ਼ੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮਿ੍ਤਧਾਰੀ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਮੰਗਭਾਗੀ ਹਰਕਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।Punjab2 days ago
-
ਅੰਮ੍ਰਿਤਸਰ ਤੋਂ ਕੌਮੀ ਰਾਜਧਾਨੀ ਪੁੱਜੇ ਨਗਰ ਕੀਰਤਨ ਦਾ ਮਨਜਿੰਦਰ ਸਿੰਘ ਸਿਰਸਾ ਨੇ ਸੰਗਤ ਨਾਲ ਕੀਤਾ ਸਵਾਗਤਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਚੱਲ ਕੇ ਕੌਮੀ ਰਾਜਧਾਨੀ ਪੁੱਜੇ ਨਗਰ ਕੀਰਤਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨਾਲ ਰਲ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ।National2 days ago
-
ਪੰਜਾਬ ਆਰਮਡ ਪੁਲਿਸ ' ਚ ਤਾਇਨਾਤ ਏਐਸਆਈ ਦੀ ਕੋਰੋਨਾ ਕਾਰਨ ਮੌਤਬੀਤੇ ਕੱਲ ਪਿੰਡ ਸੰਤੂਨੰਗਲ ਦੇ ਵਸਨੀਕ ਏਐਸਆਈ ਅੰਗਰੇਜ ਸਿੰਘ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਅੰਗਰੇਜ ਸਿੰਘ ਪੁੱਤਰ ਵੱਸਣ ਸਿੰਘ ਉਮਰ 50 ਸਾਲ ਜੋ ਕਿ ਪੰਜਾਬ ਆਰਮਡ ਪੁਲਿਸ 13 ਬਟਾਲੀਅਨ ਚੰਡੀਗੜ੍ਹ 'ਚੋਂ ਏਐਸਆਈ ਵਜੋਂ ਤਾਇਨਾਤ ਸੀ..Punjab2 days ago
-
ਦਹੇਜ ਦੀ ਮੰਗ ਤੋਂ ਦੁਖੀ ਹੋ ਕੇ ਏਅਰਫੋਰਸ ਅਫ਼ਸਰ ਦੀ ਪਤਨੀ ਨੇ ਕੀਤੀ ਆਤਮ ਹੱਤਿਆਕੈਂਟੋਨਮੈਂਟ ਥਾਣੇ ਦੀ ਪੁਲਿਸ ਨੇ ਓਡ਼ੀਸ਼ਾ ਦੇ ਰਾਮ ਚੰਦਰ ਬੁਟੀਆ ਦੇ ਬਿਆਨ ’ਤੇ ਉਨ੍ਹਾਂ ਦੇ ਜਵਾਈ ਤਪਿਸ਼ ਰਾਜਨ ਅਤੇ ਉਸ ਦੀ ਮਾਤਾ ਪੁਸ਼ਪਲਤਾ ਖਿਲਾਫ਼ ਕੇਸ ਦਰਜ ਕਰ ਲਿਆ ਹੈ।Punjab3 days ago
-
ਅੱਜ ਦਾ ਹੁਕਮਨਾਮਾ (10 ਅਪ੍ਰੈਲ, 2021)ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ,Religion3 days ago
-
ਅੱਜ ਦਾ ਹੁਕਮਨਾਮਾ (9 ਅਪ੍ਰੈਲ, 2021)ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ।Religion4 days ago
-
ਕੈਨੇਡਾ ਤੋਂ ਉੱਠੀ ਅੰਮਿ੍ਤਸਰ ਤੋਂ ਟੋਰਾਂਟੋ ਤੇ ਵੈਨਕੂਵਰ ਸਿੱਧੀਆਂ ਉਡਾਣਾਂ ਦੀ ਮੰਗਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ-ਸਰਕਾਰੀ ਸੰਗਠਨਾਂ ਨੇ ਅੰਮਿ੍ਤਸਰ ਤੋਂ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਜਿਸ ਨਾਲ ਹਰ ਸਾਲ ਪੰਜਾਬ ਅਤੇ ਕੈਨੇਡਾ ਦਰਮਿਆਨ ਯਾਤਰਾ ਕਰਨ ਵਾਲੇ ਲੱਖਾਂ ਯਾਤਰੀਆਂ ਨੂੰ ਬਹੁਤ ਹੀ ਸਹੂਲਤ ਹੋਵੇਗੀ।Punjab4 days ago
-
ਅੰਮ੍ਰਿਤਸਰ ’ਚ ਬੈਂਕ ਨਾਲ 1.50 ਕਰੋੜ ਦੀ ਠੱਗੀ ’ਚ ਕਾਂਗਰਸ ਦਾ ਸਾਬਕਾ ਸਰਪੰਚ ਗਿ੍ਰਫ਼ਤਾਰਬੈਂਕ ਆਫ ਇੰਡੀਆ ਤੋਂ 1.50 ਕਰੋੜ ਰੁਪਏ ਦੀ ਠੱਗੀ ਦੇ ਦੋਸ਼ ’ਚ ਪੰਜਾਬ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਂਗਰਸ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਤੇ ਉਸ ਨਾਲ ਗੁਰਮੀਤ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਹੈ। ਟੀਮ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਕਈ ਹਿੱਸਿਆਂ ’ਚ ਛਾਪੇਮਾਰੀ ਕੀਤੀ।Punjab4 days ago
-
ਭਾਰਤ-ਪਾਕਿ ਸਰਹੱਦ 'ਤੇ BSF ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਪਾਕਿ ਘੁਸਪੈਠੀਆ ਕੀਤਾ ਢੇਰ, ਦੋ ਏਕੇ-47 ਤੇ 22 ਪੈਕੇਟ ਹੈਰੋਇਨ ਬਰਾਮਦਭਾਰਤ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਜ਼ਰੀਏ ਹਥਿਆਰ ਤੇ ਹੈਰੋਇਨ ਦੀ ਖੇਪ ਪਾਰ ਟਿਕਾਣੇ ਲਗਾ ਰਹੇ ਪਾਕਿ ਘੁਸਪੈਠੀਆਂ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਬੁੱਧਵਾਰ ਸਵੇਰੇ ਗੋਲ਼ੀ ਮਾਰ ਕੇ ਮਾਰ ਮੁਕਾਇਆ। ਮੁਲਜ਼ਮਾਂ ਦੇ ਕਬਜ਼ੇ 'ਚੋਂ ਦੋ ਏਕੇ-47, 22 ਪੈਕੇਟ ਹੈਰੋਇਨ...Punjab5 days ago