ariana sabalenka
-
ਆਸਟ੍ਰੇਲੀਅਨ ਓਪਨ ਦੇ ਚੌਥੇ ਗੇੜ 'ਚ ਪੁੱਜੀਆਂ ਸੇਰੇਨਾ ਵਿਲੀਅਮਜ਼ ਤੇ ਆਰਿਅਨਾ ਸਬਾਲੇਂਕਾਦਿੱਗਜ ਟੈਨਿਸ ਖਿਡਾਰੀ ਸੇਰੇਨਾ ਵਿਲੀਅਮਜ਼ ਨੇ ਆਸਟ੍ਰੇਲੀਅਨ ਓਪਨ ਵਿਚ ਸ਼ੁੱਕਰਵਾਰ ਨੂੰ 19 ਸਾਲ ਦੀ ਅਨਾਸਤਾਸੀਆ ਪੋਟਾਪੋਵਾ ਨੂੰ 7-6, 6-2 ਨਾਲ ਹਰਾ ਕੇ ਚੌਥੇ ਗੇੜ ਵਿਚ ਆਪਣੀ ਥਾਂ ਪੱਕੀ ਕੀਤੀ। ਅਗਲੇ ਗੇੜ ਵਿਚ ਉਨ੍ਹਾਂ ਦਾ ਸਾਹਮਣਾ ਬੇਲਾਰੂਸ ਦੀ ਆਰਿਅਨਾ ਸਬਾਲੇਂਕਾ ਨਾਲ ਹੋਵੇਗਾ। ਵਿਸ਼ਵ ਰੈਂਕਿੰਗ ਵਿਚ 101ਵੇਂ ਸਥਾਨ 'ਤੇ ਕਾਬਜ ਖਿਡਾਰਨ ਖ਼ਿਲਾਫ਼ ਸੇਰੇਨਾ ਪਹਿਲੇ ਸੈੱਟ ਦੇ ਟਾਈਬ੍ਰੇਕਰ ਵਿਚ 3-5 ਨਾਲ ਪੱਛੜ ਰਹੀ ਸੀ ਪਰ ਫਿਰ ਉਨ੍ਹਾਂ ਨੇ ਲਗਾਤਾਰ ਚਾਰ ਅੰਕ ਬਣਾ ਕੇ ਸੈੱਟ ਆਪਣੇ ਨਾਂ ਕੀਤਾ।Sports16 days ago
-
ਆਬੂਧਾਬੀ ਓਪਨ ਟੈਨਿਸ : ਆਰਿਅਨਾ ਸਬਾਲੇਂਕਾ ਨੇ ਲਗਾਤਾਰ ਤੀਜਾ ਖ਼ਿਤਾਬ ਜਿੱਤਿਆਬੇਲਾਰੂਸ ਦੀ ਚੌਥਾ ਦਰਜਾ ਹਾਸਲ ਆਰਿਅਨਾ ਸਬਾਲੇਂਕਾ ਨੇ ਬੁੱਧਵਾਰ ਨੂੰ ਇੱਥੇ ਆਬੂਧਾਬੀ ਓਪਨ ਟੈਨਿਸ ਫਾਈਨਲ ਵਿਚ ਵੇਰੋਨਿਕਾ ਕੁਦੇਰਮੇਤੋਵਾ ਨੂੰ 6-2, 6-2 ਨਾਲ ਹਰਾ ਕੇ ਲਗਾਤਾਰ ਤੀਜਾ ਟੂਰ ਖ਼ਿਤਾਬ ਆਪਣੇ ਨਾਂ ਕੀਤਾ...Sports1 month ago