arrest
-
3 ਭਗੌੜੇ ਵਿਅਕਤੀ ਪੁਲਿਸ ਵੱਲੋਂ ਕਾਬੂੂਜ਼ਿਲ੍ਹਾ ਪੁਲਿਸ ਮੁਖੀ ਹਰਮਨਵੀਰ ਸਿੰਘ ਗਿੱਲ ਦੀਆਂ ਵਿਸ਼ੇਸ਼ ਹਦਾਇਤਾਂ ਤੇ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵੱਲੋਂ ਤਿੰਨ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ।Punjab35 mins ago
-
50 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਇਕ ਵਿਅਕਤੀ ਨੂੰ 50 ਲੀਟਰ ਨਾਜਾਇਜ਼ ਸ਼ਰਾਬ ਦੇਸੀ ਨਾਲ ਕਾਬੂ ਕੀਤਾ ਹੈ। ਪੁਲਿਸ ਨੇ ਮੁ ਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਇਕ ਵਿਅਕਤੀ ਨੂੰ 50 ਲੀਟਰ ਨਾਜਾਇਜ਼ ਸ਼ਰਾਬ ਦੇਸੀ ਨਾਲ ਕਾਬੂ ਕੀਤਾ ਹੈ। ਪੁਲਿਸ ਨੇ ਮੁPunjab18 hours ago
-
ਭੁੱਕੀ ਵੇਚਣ ਜਾ ਰਹੇ ਦੋ ਵਿਅਕਤੀ ਕਾਬੂਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਭੁੱਕੀ ਵੇਚਣ ਜਾ ਰਹੇ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਹੈ। ਉਨ੍ਹਾਂ ਦੀ ਕਾਰ ਵਿਚੋਂ 5 ਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਭੁੱਕੀ ਵੇਚਣ ਜਾ ਰਹੇ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਹੈ। ਉਨ੍ਹਾਂ ਦੀ ਕਾਰ ਵਿਚੋਂ 5Punjab18 hours ago
-
ਗੁਦਾਮ ਚੋਰੀ ਮਾਮਲੇ 'ਚ ਚੌਥਾ ਮੁਲਜ਼ਮ ਵੀ ਕਾਬੂਥਾਣਾ ਨੰ. ਤਿੰਨ ਦੀ ਪੁਲਿਸ ਨੇ ਪਿਛਲੇ ਦਿਨੀਂ ਚਹਾਰ ਬਾਗ ਵਿਚ ਕੋਚਰ ਇਲੈਕਟ੍ਰੀਕਲ ਦੇ ਗੁਦਾਮ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਫ਼ਰਾਰ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦਕਿ ਉਨ੍ਹਾਂ ਦੇ 3 ਸਾਥੀ ਪਹਿਲਾਂ ਹੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਕੋਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਗਿਆ ਸੀ। ਜਾਣਕਾਰੀ ਅਨੁਸਾਰ 23 ਮਾਰਚ ਨੂੰ ਕੋਚਰ ਇਲੈਕਟ੍ਰੀਕਲ ਦੇ ਗੁਦਾਮ ਦੇ ਤਾਲੇ ਭੰਨ ਕੇ ਕੁਝ ਨੌਜਵਾਨ ਰੇਹੜੇ 'ਤੇ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਲੱਦ ਕੇ ਫ਼ਰਾਰ ਹੋ ਗਏ ਸਨ। ਉਕਤ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ। ਜਿਸ ਦੇ ਆਧਾਰ 'ਤੇ ਪੁਲਿਸ ਨੇ ਦੋ ਨੌਜਵਾਨਾਂ ਤੇ ਚੋਰੀ ਦਾ ਸਾਮਾਨ ਖਰੀਦਣ ਵਾਲੀ ਇਕ ਅੌਰਤPunjab18 hours ago
-
ਚੋਰੀ ਦੀਆਂ ਕਈ ਵਾਰਦਾਤਾਂ 'ਚ ਲੋੜੀਂਦਾ ਕਾਬੂ, ਤਿੰਨ ਹਾਲੇ ਵੀ ਫ਼ਰਾਰਪੁਲਿਸ ਚੌਕੀ ਮਲਸੀਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਕਈ ਚੋਰੀਆਂ ਟ੍ਰੇਸ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਸੰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗੁਰਮੀਤ ਸਿੰਘ ਪੀਤੂ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਲਾਟੀਆਂਵਾਲ (ਕਪੂਰਥਲਾ) ਨੂੰ ਗਿ੍ਫ਼ਤਾਰ ਕੀਤਾ ਹੈ, ਮੁਲਜ਼ਮ ਕੋਲੋਂ ਚੋਰੀ ਦੀਆਂ ਵਾਰਦਾਤਾਂ 'ਚ ਵਰਤਿਆ ਜਾਂਦਾ ਇਕ ਦਾਤਰ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਉਸਨੇ ਆਪਣੇ ਪਿਤਾ ਪਿਆਰਾ ਸਿੰਘ ਪੁੱਤਰ ਗੁਲਜ਼ਾਰ ਸਿੰਘ, ਸੁਖਦੇਵ ਸਿੰਘ ਉਰਫ਼ ਦੇਬੂ ਪੁੱਤਰ ਜੀਤPunjab18 hours ago
-
ਦੜਾ-ਸੱਟਾ ਲਗਵਾਉਣ ਦੇ ਦੋਸ਼ 'ਚ ਦੋ ਕਾਬੂਥਾਣਾ ਸਿਟੀ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਖਿਲਾਫ ਗੈਬਲਿੰਗ ਐਕਟ ਤਿ ਥਾਣਾ ਸਿਟੀ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਖਿਲਾਫ ਗੈਬਲਿੰਗ ਐਕਟ ਤਿPunjab18 hours ago
-
ਦੋ ਨਸ਼ਾ ਤਸਕਰਾ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦਸਥਾਨਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਮਾਨ ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਆਦਮਪੁਰ ਨੇ ਦੱਸਿਆ ਕਿ ਸੁਖਜੀਤ ਸਿੰਘ ਚੌਕੀ ਇੰਚਾਰਜ ਪਚਰੰਗਾ ਸਮੇਤ ਪੁਲਿਸ ਪਾਰਟੀ ਚੈਕਿੰਗ ਲਈ ਕਿੰਗਰਾ ਚੋਅ ਵਾਲਾ ਬੰਨ੍ਹ 'ਤੇ ਮੌਜੂਦ ਸੀ, ਜਿਥੇ ਆਮਲਗੀਰ ਸਾਈਡ ਕੱਚੇ ਰਸਤੇ ਤੋਂ ਸਕੂਟਰੀ 'ਤੇ ਦੋ ਮੋਨੇ ਵਿਅਕਤੀ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤੇ ਹੱਥ ਵਿਚ ਇਕ ਮੋਮੀ ਲਿਫਾਫ਼ਾ ਫੜਿਆ ਹੋਇਆ ਸੀ। ਜਿਨ੍ਹਾਂ ਨੂੰ ਸੁਖਜੀਤ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲPunjab19 hours ago
-
ਭਗੌੜਾ ਕਾਬੂ ਕਰ ਕੇ ਲਿਆ 2 ਦਿਨ ਦਾ ਰਿਮਾਂਡਪਰਾਗਪੁਰ ਚੌਕੀ ਦੀ ਪੁਲਿਸ ਇਕ ਭਗੌੜੇ ਮੁਲਜ਼ਮ ਨੂੰ ਕਾਬੂ ਕਰ ਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਜੀਵ ਸਲਹੋਤਰਾ ਵਾਸੀ ਦੀਪ ਨਗਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਾਲ 2019 ਤੋਂ ਮੁਕਦਮਾ ਨੰਬਰ 165 'ਚ ਭਗੌੜਾ ਚਲ ਰਿਹਾ ਸੀ ਜਿਸ ਨੂੰ ਪਰਾਗਪੁਰ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਕਾਬੂPunjab19 hours ago
-
ਸ਼ੱਕ ਦੇ ਅਧਾਰ 'ਤੇ ਲਈ ਤਲਾਸ਼ੀ, ਪਿਸਟਲ ਅਤੇ ਨਕਦੀ ਬਰਾਮਦਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕੇਬੰਦੀ ਦੇ ਦੌਰਾਨ ਸ਼ੱਕ ਦੇ ਅਧਾਰ 'ਤੇ ਰੋਕੀ ਇਕ ਕਾਰ ਦੀ ਤਲਾਸ਼ੀ ਦੌਰਾਨ ਉਸਦੇ ਚਾਲਕ ਕੋਲੋਂ ਪਿਸਟਲ ਅਤੇ 80 ਹਜ਼ਾਰ ਦੇ ਕਰੀਬ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਚੱਲਦਿਆਂ ਉਕਤ ਵਿਅਕਤੀ ਦੇ ਖਿਲਾਫ ਪੁਲਿਸ ਨੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।Punjab19 hours ago
-
ਤਰਨਤਾਰਨ 'ਚ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਦੀ ਆਈ ਸ਼ਾਮਤ....ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਮੌਤਾਂ ਦਾ ਸੰਤਾਪ ਹੰਢਾਉਣ ਵਾਲੇ ਤਰਨਤਾਰਨ ਜ਼ਿਲ੍ਹੇ 'ਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੀ ਸ਼ਾਮਤ ਆਈ ਹੋਈ ਹੈ। ਆਬਕਾਰੀ ਵਿਭਾਗ ਅਤੇ ਪੁਲਿਸ ਲਗਾਤਾਰ ਵੱਖ ਵੱਖ ਪਿੰਡਾਂ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਲਾਹਣ ਨੂੰ ਨਸ਼ਟ ਕਰਨ ਦੇ ਨਾਲ ਨਾਲ ਇਸ ਧੰਦੇ 'ਚ ਲੱਗੇ ਲੋਕਾਂ 'ਤੇ ਕੇਸ ਵੀ ਦਰਜ ਕਰ ਰਹੀ ਹੈ।Punjab19 hours ago
-
ਪਨਗਰੇਨ ਦੇ ਗੁਦਾਮ 'ਚੋਂ ਕੀਤੇ ਚੋਲ ਚੋਰੀ, ਦੋ ਗਿ੍ਫਤਾਰਅੰਮਿ੍ਤਸਰ ਮਾਰਗ 'ਤੇ ਸਥਿਤ ਪਨਗਰੇਨ ਦੇ ਗੁਦਾਮਾਂ ਵਿਚੋਂ ਕਥਿਤ ਤੌਰ 'ਤੇ ਚੋਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਮੁਤਾਬਿਕ ਇਹ ਵਾਰਦਾਤ ਉਥੇ ਤਾਇਨਾਤ ਸਕਿਉਰਟੀ ਸਟਾਫ ਨਾਲ ਮਿਲੀਭੁਗਤ ਕਰਕੇ ਅੰਜਾਮ ਦਿੱਤੀ ਗਈ। ਜਿਸਦੇ ਚੱਲਦਿਆਂ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਜਿਥੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ। ਉਥੇ ਹੀ ਦੋ ਨੂੰ ਬਕਾਇਦਾ ਗਿ੍ਫਤਾਰ ਵੀ ਕਰ ਲਿਆ ਗਿਆ ਹੈ।Punjab19 hours ago
-
ਅਦਾਲਤ ਵੱਲੋਂ ਭਗੋੜਾ ਕਰਾਰ ਅੌਰਤ ਗਿ੍ਫਤਾਰਥਾਣਾ ਮਲੌਦ ਦੀ ਪੁਲਿਸ ਪਾਰਟੀ ਵੱਲੋਂ ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤੀ ਅੌਰਤ ਨੂੰ ਕਾਬੂ ਕਰਨ 'ਚ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਕਰਨੈਲ ਸਿੰਘ ਨੇ ਮਿਲੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਮਲੌਦ ਪੁਲਿਸ ਵੱਲੋਂ ਮੁਖਤਿਆਰ ਕੌਰ ਉਰਫ ਮੁਖਤਿਆਰੋ ਪਤਨੀ ਲਾਭ ਸਿੰਘ ਵਾਸੀ ਥਾਣਾ ਧੂਰੀ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਵਿਜੈ ਕੁਮPunjab21 hours ago
-
ਮੋਟਰਸਾਈਕਲ ਸਵਾਰ ਵਿਦਿਆਰਥਣ ਤੋਂ ਬੈਗ ਖੋਹ ਕੇ ਫ਼ਰਾਰਜੇਐੱਨਐੱਨ, ਚੰਡੀਗੜ੍ਹ : ਸੈਕਟਰ-22 ਵਿਚ ਮਾਰਕਿਟ ਜਾ ਰਹੀ ਇਕ ਵਿਦਿਆਰਥਣ ਦੇ ਹੱਥ 'ਚੋਂ ਮੋਟਰਸਾਈਕਲ ਸਵਾਰ ਮੁਲਜ਼ਮ ਬੈਗਜੇਐੱਨਐੱਨ, ਚੰਡੀਗੜ੍ਹ : ਸੈਕਟਰ-22 ਵਿਚ ਮਾਰਕਿਟ ਜਾ ਰਹੀ ਇਕ ਵਿਦਿਆਰਥਣ ਦੇ ਹੱਥ 'ਚੋਂ ਮੋਟਰਸਾਈਕਲ ਸਵਾਰ ਮੁਲਜ਼ਮ ਬੈਗ ਜੇਐੱਨਐੱਨ, ਚੰਡੀਗੜ੍ਹ : ਸੈਕਟਰ-22 ਵਿਚ ਮਾਰਕਿਟ ਜਾ ਰਹੀ ਇਕ ਵਿਦਿਆਰਥਣ ਦੇ ਹੱਥ 'ਚੋਂ ਮੋਟਰਸਾਈਕਲ ਸਵਾਰ ਮੁਲਜ਼ਮ ਬੈਗ ਜੇਐੱਨਐੱਨ, ਚੰਡੀਗੜ੍ਹ : ਸੈਕਟਰ-22 ਵਿਚ ਮਾਰਕਿਟ ਜਾ ਰਹੀ ਇਕ ਵਿਦਿਆਰਥਣ ਦੇ ਹੱਥ 'ਚੋਂ ਮੋਟਰਸਾਈਕਲ ਸਵਾਰ ਮੁਲਜ਼ਮ ਬੈਗPunjab21 hours ago
-
ਕਿਲੋ ਅਫ਼ੀਮ ਸਮੇਤ ਨਸ਼ਾ ਤਸਕਰ ਪੁਲਿਸ ਅੜਿੱਕੇਲੰਬੀ ਪੁਲਿਸ ਨੇ ਰਾਜਸਥਾਨ ਨਾਲ ਸਬਿੰਧਤ ਇਕ ਤਸਕਰ ਨੂੰ ਇਕ ਕਿੱਲੋਂ ਅਫ਼ੀਮ ਸਮੇਤ ਕਾਬੂ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਣਾ ਲੰਬੀ ਦੇ ਮੁੱਖ ਅਫ਼ਸਰ ਐਸਆਈ ਚੰਦਰ ਸ਼ੇਖਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕਿ ਪੁੱਛਗਿੱਛ ਕੀਤੀ।Punjab21 hours ago
-
ਭਾਰੀ ਮਾਤਰਾ 'ਚ ਹਰਿਆਣਾ ਦੀ ਸ਼ਰਾਬ ਸਣੇ ਤਿੰਨ ਗ੍ਰਿਫਤਾਰ, ਇਕ ਫ਼ਰਾਰਪੁਲਿਸ ਨੇ ਕਾਰ ਵਿਚ ਸਵਾਰ ਸੰਦੀਪ ਗਰਗ ਪੁੱਤਰ ਕ੍ਰਿਸ਼ਨ ਲਾਲ ਸੰਤੋਖ ਸਿੰਘ ਪੁੱਤਰ ਪੱਪੂ ਸਿੰਘ ਵਾਸੀਅਨ ਬਾਜਾਖਾਨਾ ਤੇ ਜਸਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਜਦੋਂ ਕਿ ਇਕ ਹੋਰ ਗੱਡੀ ਵਿਚ ਸਵਾਰ ਹਰਜਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਧਿੰਗੜ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਿਆ।Punjab22 hours ago
-
ਧੌਨ ’ਤੇ ਚਾਕੂ ਰੱਖ ਕੇ ਲਾਹੀ ਔਰਤ ਦੇ ਕੰਨ ’ਚੋਂ ਵਾਲੀ, ਦੋ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਇਕ ਕਾਬੂਜਾਂਚ ਅਧਿਕਾਰੀ ਸਬ-ਇੰਸਪੈਕਟਰ ਬਚਿੱਤਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ 'ਚੋਂ ਇਕ ਇੰਦਰਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮੱਖੀ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਸਰਾ ਗੁਰਜੰਟ ਸਿੰਘ ਪੁੱਤਰ ਟਹਿਲ ਸਿੰਘ ਅਜੇ ਗ੍ਰਿਫ਼ਤਾਰ ਕਰਨਾ ਬਾਕੀ ਹੈ। ਦੋਵਾਂ ਵਿਰੁੱਧ ਥਾਣਾ ਕੱਚਾ ਪੱਕਾ ’ਚ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।Punjab22 hours ago
-
1850 ਨਸ਼ੀਲੀਆਂ ਗੋਲੀਆਂ ਸਮੇਤ ਮੈਡੀਕਲ ਸੰਚਾਲਕ ਗ੍ਰਿਫ਼ਤਾਰ, ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਕੋਲੋਂ ਪਾਬੰਦੀਸ਼ੁਦਾ 1850 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਮੈਡੀਕਲ ਸੰਚਾਲਕ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।Punjab22 hours ago
-
500 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ।Punjab23 hours ago
-
1100 ਸੌ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਅੌਰਤ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਅੌਰਤ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਨਸ਼ੇ ਲ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਅੌਰਤ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਨਸ਼ੇ ਲPunjab23 hours ago
-
16 ਪੇਟੀਆਂ ਸ਼ਰਾਬ ਸਮੇਤ ਇਕ ਅੌਰਤ ਸਮੇਤ ਦੋ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਚੰਡੀਗੜ੍ਹ ਮਾਰਕਾ ਦੀਆਂ 16 ਪੇਟੀਆਂ ਸ਼ਰਾਬ ਬਰਾਮਦ ਕਰਕੇ ਮ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਚੰਡੀਗੜ੍ਹ ਮਾਰਕਾ ਦੀਆਂ 16 ਪੇਟੀਆਂ ਸ਼ਰਾਬ ਬਰਾਮਦ ਕਰਕੇ ਮ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਚੰਡੀਗੜ੍ਹ ਮਾਰਕਾ ਦੀਆਂ 16 ਪੇਟੀਆਂ ਸ਼ਰਾਬ ਬਰਾਮਦ ਕਰਕੇ ਮ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਗੱਡੀ ਵਿਚੋਂ ਚੰਡੀਗੜ੍ਹ ਮਾਰਕਾ ਦੀਆਂ 16 ਪੇਟੀਆਂ ਸ਼ਰਾਬ ਬਰਾਮਦ ਕਰਕੇ ਮPunjab23 hours ago