bargadi disrespect case
-
Bargadi Disrespect Case : ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਭਗੌੜੇ ਐਲਾਨੇਜੇਐੱਮਆਈਸੀ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਸੱਚਾ ਸਦਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਥਾਣਾ ਬਾਜਾਖ਼ਾਨਾ ਦੇ ਐੱਸਐੱਚਓ ਨੂੰ ਇਨ੍ਹਾਂ ਤਿੰਨਾਂ ਜਣਿਆਂ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।Punjab2 months ago
-
Disrespect Case : ਕਿਸਾਨ ਅੰਦੋਲਨ ਦੀ ਆੜ ’ਚ ਦੱਬਦਾ ਗੋਲ਼ੀਕਾਂਡ ਦਾ ਮੁੱਦਾਬਰਗਾੜੀ ਬੇਅਦਬੀ ਕਾਂਡ ਅਤੇ ਇਸ ਨਾਲ ਜੁੜੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀ ਕਾਂਡ ਦਾ ਮੁੱਦਾ ਕਿਸਾਨ ਅੰਦੋਲਨ ਦੀ ਆੜ ’ਚ ਦੱਬਦਾ ਪ੍ਰਤੀਤ ਹੋ ਰਿਹਾ ਹੈ।Punjab3 months ago
-
ਬਰਗਾੜੀ ਬੇਅਦਬੀ ਕਾਂਡ: ਆਈਜੀ ਨੂੰ ਕੇਸ ਤੋਂ ਹਟਾਉਣ ਦੀ ਮੰਗ 'ਤੇ ਪੀੜਤ ਪਰਿਵਾਰ ਨੂੰ ਇਤਰਾਜ਼ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਗੋਲੀਕਾਂਡ ਕੇਸ ਦੇ ਨਾਮਜ਼ਦ ਉਦੋਂ ਦੇ ਐੱਸਐੱਚਓ ਸ਼ਹਿਰੀ ਕੋਟਕਪੂਰਾ ਗੁਰਦੀਪ ਸਿੰਘ ਪੰਧੇਰ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅਰਜ਼ੀ ਦਾਇਰ ਕਰਨ ਤੇ ਮੁਕੱਦਮੇ ਦੀ ਪੜਤਾਲ ਕਰ ਰਹੀ ਐੱਸਆਈਟੀ ਦੇ ਮੁੱਖ ਮੈਂਬਰ ਤੇ ਆਈਜੀ ਕੁੰਵਰ ਵਿਜੇਪ੍ਰਤਾਪ ਸਿੰਘ ਨੂੰ ਕੇਸ ਤੋਂ ਪਾਸੇ ਕਰਨ ਦੀ ਮੰਗ 'ਤੇ ਪੀੜਤ ਪਰਿਵਾਰਾਂ ਨੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ।Punjab3 months ago
-
Bargadi Disrespect Case : ਪੰਜ ਸਾਲ ਬੀਤ ਜਾਣ ਦੇ ਬਾਵਜੂਦ ਬੇਅਦਬੀ ਤੇ ਗੋਲੀਕਾਂਡ ਦਾ ਮੁੱਖ ਦੋਸ਼ੀ ਕੌਣ ?ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦਾ ਮੁੱਖ ਦੋਸ਼ੀ ਕੌਣ ਹੈ, ਇਹ ਸੁਆਲ ਘਟਨਾ ਦੇ ਪੰਜ ਸਾਲ ਬਾਅਦ ਅੱਜ ਵੀ ਜਿਉਂ ਦਾ ਤਿਉਂ ਹੈ।Punjab6 months ago
-
ਬਰਗਾੜੀ ਬੇਅਦਬੀ ਕਾਂਡ : ਐੱਸਆਈਟੀ ਨੂੰ ਝਟਕਾ, ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ 'ਤੇ ਰੋਕ, ਸੱਤ ਜਣੇ ਕੀਤੇ ਸਨ ਗ੍ਰਿਫ਼ਤਾਰਉਕਤ ਸਾਰਿਆਂ ਦੀ ਗ੍ਰਿਫ਼ਤਾਰੀ ਉਪਰੰਤ ਅੱਜ ਸਥਾਨਕ ਮਾਨਯੋਗ ਸ਼ੈਸ਼ਨ ਜੱਜ ਦੀ ਅਦਾਲਤ ਵਿੱਚ ਡੀ.ਆਈ.ਜੀ ਰਣਜੀਤ ਸਿੰਘ ਖੱਟੜਾ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋਂ ਇਹਨਾਂ ਤੋਂ ਵਧੇਰੇ ਪੁੱਛਗਿੱਛ ਕਰਨ ਲਈ ਪੁਲਿਸ ਰਿਮਾਂਡ ਹਾਸਲ ਕਰਨ ਦੇ ਮਨੋਰਥ ਨਾਲ ਪੇਸ਼ ਕੀਤਾ ਗਿਆ।Punjab9 months ago