behbal case
-
ਬਹਿਬਲ ਕਾਂਡ 'ਚ ਸਰਕਾਰ ਨੇ ਗੋਗਲੂਆਂ ਤੋਂ ਮਿੱਟੀ ਝਾੜੀ : ਮੰਡਨੇੜਲੇ ਪਿੰਡ ਮਾਨੀ ਸਿੰਘ ਵਾਲਾ ਵਿਚ ਜਥੇਦਾਰ ਗੁਰਜੰਟ ਸਿੰਘ ਸਾਦਿਕ ਦੀ ਪਤਨੀ ਦੀ ਅੰਤਮ ਅਰਦਾਸ ਤੋਂ ਬਾਅਦ ਅਕਾਲ ਤਖ਼ਤ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਗੱਲਬਾਤ ਕੀਤੀ।Punjab2 months ago
-
ਗੋਲੀ ਕਾਂਡ 'ਚ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਨਾ ਦੇਣ ਦੀ ਮੰਗਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿਚ ਨਾਮਜ਼ਦ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਬਾਰੇ ਸੈਸ਼ਨ ਅਦਾਲਤ ਵਿਚ ਮੰਗਲਵਾਰ ਨੂੰ ਬਹਿਸ ਕੀਤੀ ਜਾਣੀ ਹੈ।Punjab3 months ago
-
ਬਹਿਬਲ ਕਲਾਂ ਗੋਲੀਕਾਂਡ 'ਚ ਸਾਬਕਾ ਐੱਸਐੱਸਪੀ ਦੀ ਜੁਡੀਸ਼ੀਅਲ ਹਿਰਾਸਤ ਵਧੀਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਬਹਿਬਲ ਕਲਾਂ ਗੋਲੀ ਕਾਂਡ ਦੀ ਘਟਨਾ ਵਿਚ ਜੁਡੀਸ਼ੀਅਲ ਹਿਰਾਸਤ 'ਚ ਪਟਿਆਲਾ ਜੇਲ੍ਹ ਵਿਚ ਬੰਦ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰਸਿੰਗ ਜ਼ਰੀਏ ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਜੁਡੀਸ਼ੀਅਲ ਹਿਰਾਸਤ 26 ਅਪ੍ਰੈਲ ਤਕ ਵਧਾ ਦਿੱਤੀ ਹੈ।Punjab1 year ago