bhagat namdev ji
-
ਅੱਜ ਜੋਤੀ ਜੋਤਿ ਦਿਵਸ ’ਤੇ : ਨਾਮਦੇਇ ਸਿਮਰਨੁ ਕਰਿ ਜਾਨਾਂਭਗਤ ਨਾਮਦੇਵ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲਗਪਗ 200 ਸਾਲ ਪਹਿਲਾਂ ਹੋਏ ਹਨ। ਉਸ ਸਮੇਂ ਹਿੰਦੂ ਤੇ ਇਸਲਾਮ ਧਰਮ ਪ੍ਰਚਲਿਤ ਸਨ। ਜਾਤ-ਪਾਤ ਦਾ ਬੋਲਬਾਲਾ ਸੀ। ਆਪਣੇ ਆਪ ਨੂੰ ਉੱਚੀ ਕੁਲ ਦਾ ਸਮਝਣ ਵਾਲਾ ਵਰਗ ਨੀਵੀਂ ਜਾਤ ਸਦਾਉਣ ਵਾਲਿਆਂ ਨੂੰ ਤਿ੍ਰਸਕਾਰ ਦੀ ਨਜ਼ਰ ਨਾਲ ਵੇਖਦਾ ਸੀ ਤੇ ਉਨ੍ਹਾਂ ਨਾਲ ਅਤਿ ਘਿਨਾਉਣਾ ਵਿਵਹਾਰ ਕੀਤਾ ਜਾਂਦਾ ਸੀ।Religion1 month ago
-
750ਵੀਂ ਜਨਮ ਸ਼ਤਾਬਦੀ 'ਤੇ : ਨਾਮੇ ਨਾਰਾਇਨ ਨਾਹੀ ਭੇਦੁਪ੍ਰਭੂ ਨੇ ਆਪ ਸ੍ਰਿਸ਼ਟੀ ਸਾਜ ਕੇ ਆਪ ਹੀ ਭਰਮ 'ਚ ਪਾਈ ਹੋਈ ਹੈ, ਜਿਸ ਨੂੰ ਇਹ ਗੱਲ ਸਮਝ ਆ ਜਾਂਦੀ ਹੈ ਉਹ ਫਿਰ ਆਪਣੇ ਹੀ ਘੜਿਆਂ ਅੱਗੇ ਮੱਥਾ ਨਹੀਂ ਟੇਕਦਾ। ਸਭ ਤ੍ਰਿਗਣੀ ਸੁਭਾਅ ਦਾ ਤਮਾਸ਼ਾ ਹੈ ਤੇ ਇਸ ਤਮਾਸ਼ੇ ਦਾ ਮਾਲਕ ਗੋਬਿੰਦ ਹੈ। ਭਗਤ ਜੀ ਦੇ 750 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਇਨ੍ਹਾਂ ਸਿੱਖਿਆਵਾਂ 'ਤੇ ਅਮਲ ਕਰੀਏ।Religion3 months ago
-
ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆਇਥੋਂ ਦੇ ਨਾਮਦੇਵ ਭਵਨ ਪੁਰਾਣਾ ਰਾਜਪੁਰਾ 'ਚ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ ਸਥਾਨਕ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸਰਾਓ ਦੀ ਦੇਖ-ਰੇਖ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਤੋਂ ਉਪਰੰਤ ਦੀਵਾਨ ਦੋਰਾਨ ਭਾਈ ਗੁਰਵਿੰਦਰ ਸਿੰਘ, ਭਾਈ ਅਜੀਤ ਸਿੰਘ ਭਾਟੀਆ, ਭਾਈ ਕਿ੍ਪਾਲ ਸਿੰਘ, ਭਾਈ ਬੂਟਾ ਸਿੰਘ ਦੇ ਜੱਥਿਆਂ ਨੇ ਭਗਤ ਨਾਮਦੇਵ ਜੀ ਦੇ ਜੀਵਨ ਸਬੰਧੀ ਕਥਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਗਤ ਜੀ ਦੇ ਦਰਸਾਏ ਭਗਤੀ ਦੇ ਮਾਰਗ ਤੇ ਚੱਲਣ ਲਈ ਪ੍ਰਰੇਰਿਆ। ਸਮਾਗਮ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਭੂਪਿੰਦਰ ਸੈਣੀ, ਕੌਂਸਲਰ ਹਰਦੇਵ ਸਿੰਘ ਕੰਡੇਵਾਲਾ ਹੋਰ ਪਤਵੰਤੇ ਸੱਜਣ ਗੁਰੂ ਜੀ ਨੂੰ ਨਮਸਤਕ ਹੋਏ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੁਖਦਰਸ਼ਨ ਸਿੰਘ ਸਰਾਓ, ਭਾਈ ਭੂਪਿੰਦਰ ਸਿੰਘ ਗੋਲੂ, ਹਰਨੇਕ ਸਿੰਘ ਸਰਾਓ, ਕੁਲਵਿੰਦਰ ਸਿੰਘ ਬੰਟੂ, ਬਚਨ ਸਿੰਘ ਸਰਾਓ, ਸੁਰਿੰਦਰਪਾਲ ਪੁਰਬਾ, ਅਜਾਇਬ ਸਿੰਘ, ਜੀਵਨ ਕੁਮਾਰ ਰਾਓ, ਚਰਨਜੀਤ ਸਿੰਘ ਰਾਓ ਨੇ ਆਪਣੀ ਸੇਵਾ ਨਿਭਾਈ।Punjab1 year ago
-
ਅੱਜ ਜਨਮ ਦਿਹਾੜੇ 'ਤੇ : ਸ਼੍ਰੋਮਣੀ ਭਗਤ ਨਾਮਦੇਵ ਜੀਭਗਤ ਨਾਮਦੇਵ ਜੀ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਤੋਂ ਲਗਪਗ 200 ਸਾਲ ਪਹਿਲਾਂ ਹੋਏ ਸਨ। ਉਸ ਸਮੇਂ ਸਮਾਜ 'ਚ ਜਾਤਾਂ-ਪਾਤਾਂ ਦਾ ਜ਼ੋਰ ਸੀ। ਉੱਚੀ ਜਾਤ ਵਾਲੇ ਕਥਿਤ ਨੀਵੀਂ ਜਾਤ ਦੇ ਲੋਕਾਂ ਦਾ ਤ੍ਰਿਸਕਾਰ ਕਰਦੇ ਸਨ।Religion1 year ago