bhagat
-
ਭਗਤ ਰਵਿਦਾਸ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਏ, ਵੱਖ-ਵੱਖ ਥਾਵਾਂ 'ਤੇ ਲਗਾਏ ਲੰਗਰPunjab news ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਸਮਾਧ ਭਾਈ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।Punjab15 hours ago
-
Militant Attack : ਸ੍ਰੀਨਗਰ ਦੇ ਭਗਤ ਬਰਜੁੱਲਾ 'ਚ ਅੱਤਵਾਦੀ ਹਮਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ; ਫੁਟੇਜ 'ਚ ਗੋਲ਼ੀਆਂ ਵਰ੍ਹਾਉਂਦਾ ਕੈਦ ਹੋਇਆ ਅੱਤਵਾਦੀKashmir Valley 'ਚ ਪਿਛਲੇ 16 ਘੰਟਿਆਂ ਦੇ ਅੰਦਰ ਤੀਸਰੀ ਅੱਤਵਾਦੀ ਵਾਰਦਾਤ ਪੇਸ਼ ਆਈ ਹੈ। ਅੱਤਵਾਦੀ ਨੇ ਜ਼ਿਲ੍ਹਾ ਸ੍ਰੀਨਗਰ ਦੇ ਭਗਤ ਬਰਜੁੱਲਾ ਇਲਾਕੇ ਦੇ ਮੁੱਖ ਬਾਜ਼ਾਰ 'ਚ ਖੜ੍ਹੇ ਦੋ ਪੁਲਿਸ ਮੁਲਾਜ਼ਮਾਂ 'ਤੇ ਗੋਲ਼ੀਆਂ ਵਰ੍ਹਾ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ।National7 days ago
-
ਡੀਬੀਯੂ 'ਚ ਵਿਦਿਆਰਥੀਆਂ ਨੂੰ ਭੇਟ ਕੀਤੀਆਂ ਡਿਗਰੀਆਂਦੇਸ਼ ਭਗਤ ਯੂਨੀਵਰਸਿਟੀ ਦੀ 8ਵੀਂ ਕਨਵੋਕੇਸ਼ਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿਖੇ ਕਰਵਾਈ ਗਈ। ਇਸ ਕਨਵੋਕੇਸ਼ਨ ਵਿਚ ਪੀਐੱਚਡੀ, ਐੱਮਿਫ਼ਲ, ਮਾਸਟਰਜ ਅਤੇ ਗ੍ਰੈਜੂਏਸ਼ਨ ਦੇ ਲਗਭਗ 600 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਰਾਮਦਾਸ ਅਠਾਵਲੇ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਭਾਰਤ ਸਰਕਾਰ ਮੁੱਖ ਮਹਿਮਾਨ ਵਜੋਂ ਇਸ ਸਮਾਗਮ ਵਿਚ ਆਨਲਾਈਨ ਮੋਡ ਰਾਹੀਂ ਸ਼ਾPunjab8 days ago
-
ਸ਼ਹੀਦਾਂ ਦੇ ਸੰਘਰਸ਼ ਤੋਂ ਰੂਬਰੂ ਕਰਵਾਉਂਦਾ ਹੈ ਜਲੰਧਰ ਦਾ ਦੇਸ਼ ਭਗਤ ਯਾਦਗਾਰ ਹਾਲ, ਵਿਦੇਸ਼ਾਂ 'ਚ ਵੀ ਮਸ਼ਹੂਰ ਹੈ ਇੱਥੋਂ ਦਾ 'ਮੇਲਾ ਗਦਰੀ ਬਾਬਿਆਂ ਦਾ'ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਰਵੀਰਾਂ ਦੀ ਯਾਦਾਂ ਨੂੰ ਸੰਜੋਏ ਰੱਖਣ ਤੇ ਨੌਜਵਾਨ ਵਰਗ 'ਚ ਦੇਸ਼ਭਗਤੀ ਦੀ ਭਾਵਨਾ ਜਗਾਉਣ ਲਈ ਜਲੰਧਰ ਸ਼ਹਿਰ 'ਚ ਵੱਖ-ਵੱਖ ਸਮਾਰਕ ਤੇ ਮਿਊਜ਼ੀਅਮ ਬਣਾਏ ਗਏ ਹਨ। ਉਨ੍ਹਾਂ 'ਚੋਂ ਇਕ ਹੈ ਸ਼ਹਿਰ ਦਾ ਸਭ ਤੋਂ ਪ੍ਰਸਿੱਧ ਦੇਸ਼ ਭਗਤ ਯਾਦਗਾਰ ਹਾਲ ਜੋ ਕਿ ਬੱਸ ਸਟੈਂਡ ਤੋਂ ਲਗਪਗ 500 ਮੀਟਰ ਦੀ ਦੂਰੀ 'ਤੇ ਸਥਿਤ ਹੈ।Punjab1 month ago
-
ਅੱਜ ਜੋਤੀ ਜੋਤਿ ਦਿਵਸ ’ਤੇ : ਨਾਮਦੇਇ ਸਿਮਰਨੁ ਕਰਿ ਜਾਨਾਂਭਗਤ ਨਾਮਦੇਵ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲਗਪਗ 200 ਸਾਲ ਪਹਿਲਾਂ ਹੋਏ ਹਨ। ਉਸ ਸਮੇਂ ਹਿੰਦੂ ਤੇ ਇਸਲਾਮ ਧਰਮ ਪ੍ਰਚਲਿਤ ਸਨ। ਜਾਤ-ਪਾਤ ਦਾ ਬੋਲਬਾਲਾ ਸੀ। ਆਪਣੇ ਆਪ ਨੂੰ ਉੱਚੀ ਕੁਲ ਦਾ ਸਮਝਣ ਵਾਲਾ ਵਰਗ ਨੀਵੀਂ ਜਾਤ ਸਦਾਉਣ ਵਾਲਿਆਂ ਨੂੰ ਤਿ੍ਰਸਕਾਰ ਦੀ ਨਜ਼ਰ ਨਾਲ ਵੇਖਦਾ ਸੀ ਤੇ ਉਨ੍ਹਾਂ ਨਾਲ ਅਤਿ ਘਿਨਾਉਣਾ ਵਿਵਹਾਰ ਕੀਤਾ ਜਾਂਦਾ ਸੀ।Religion1 month ago
-
ਡੀਬੀਯੂ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਇੰਜੀਨੀਅਰਿੰਗ ਅਤੇ ਅਪਲਾਈਡ ਸਾਇੰਸਜ਼ ਅਤੇ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਆਈਈਈਈ-ਪੀਈਐਸ-ਆਈਏਐਸ ਭਾਗ ਦਿੱਲੀ, ਆਈਈਈਈ ਫੋਟੋਨਿਕਸ ਸੁਸਾਇਟੀ, ਆਈਈਈਈ ਚੰਡੀਗੜ੍ਹ ਸਬ ਸੈਕਸ਼ਨ ਅਤੇ ਹਿਊਮਨ ਰਾਈਟ ਵੈਲਫੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ 72ਵਾਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ। ਇਸ ਮੌਕੇ ਡਾ.ਸ਼ਾਲਿਨੀ ਗੁਪਤਾ ਉਪ ਕੁਲਪਤੀ ਡੀਬੀਯੂ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਯਸ਼ਵੰਤ ਸ਼Punjab2 months ago
-
ਦੇਸ਼ ਭਗਤ ਗਲੋਬਲ ਸਕੂਲ 'ਚ ਪ੍ਰਕਾਸ਼ ਦਿਹਾੜਾ ਮਨਾਇਆਦੇਸ਼ ਭਗਤ ਗਲੋਬਲ ਸਕੂਲ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਪ੍ਰਕਾਸ਼ ਉਤਸਵ ਨੂੰ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪਵਿੱਤਰ ਬਾਣੀ ਦਾ ਪਾਠ, ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਮੁਕਾਬਲੇ ਕਰਵਾਏ। ਇਸ ਮੌਕੇ ਡਾ. ਜੋਰਾ ਸਿੰਘ ਚੇਅਰਮੈਨ ਅਤੇ ਡਾ.ਤੇਜਿੰਦਰ ਕੌਰ ਚੇਅਰਪਰਸਨ ਦੇਸ ਭਗਤ ਗਲੋਬਲ ਸਕੂਲ ਨੇ ਇਸ ਮੌਕੇ ਸਾਰਿਆਂ ਨੂੰ ਵਧਾਈPunjab2 months ago
-
ਸ਼੍ਰੋਮਣੀ ਕਮੇਟੀ ਨੇ ਭਗਤ ਸੈਣ ਦਾ ਜਨਮ ਦਿਹਾੜਾ ਮਨਾਇਆਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।Punjab2 months ago
-
ਡੀਬੀਯੂ 'ਚ ਸੰਵਿਧਾਨ ਦਿਵਸ ਮਨਾਇਆਦੇਸ ਭਗਤ ਯੂਨੀਵਰਸਿਟੀ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡੀਬੀਯੂ ਦੇ ਸਕੂਲ ਆਫ ਲੀਗਲ ਸਟੱਡੀਜ਼ ਵੱਲੋਂ ਜਾਗਰੂਕਤਾ ਪ੍ਰਰੋਗਰਾਮ ਕਰਵਾਇਆ ਗਿਆ। ਭਾਰਤੀ ਸੰਵਿਧਾਨ 'ਤੇ ਇਕ ਦਸਤਾਵੇਜੀ ਫਿਲਮ ਪ੍ਰਦਰਸ਼ਿਤ ਕੀਤੀ ਗਈ ਤਾਂ ਕਿ ਦਰਸ਼ਕਾਂ ਨੂੰ ਸੰਵਿਧਾਨ ਅਤੇ ਇਸ ਦੀਆਂ ਪ੍ਰਮੁੱਖ ਵਿਸੇਸ਼ਤਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਸੰਵਿਧਾPunjab2 months ago
-
750ਵੀਂ ਜਨਮ ਸ਼ਤਾਬਦੀ 'ਤੇ : ਨਾਮੇ ਨਾਰਾਇਨ ਨਾਹੀ ਭੇਦੁਪ੍ਰਭੂ ਨੇ ਆਪ ਸ੍ਰਿਸ਼ਟੀ ਸਾਜ ਕੇ ਆਪ ਹੀ ਭਰਮ 'ਚ ਪਾਈ ਹੋਈ ਹੈ, ਜਿਸ ਨੂੰ ਇਹ ਗੱਲ ਸਮਝ ਆ ਜਾਂਦੀ ਹੈ ਉਹ ਫਿਰ ਆਪਣੇ ਹੀ ਘੜਿਆਂ ਅੱਗੇ ਮੱਥਾ ਨਹੀਂ ਟੇਕਦਾ। ਸਭ ਤ੍ਰਿਗਣੀ ਸੁਭਾਅ ਦਾ ਤਮਾਸ਼ਾ ਹੈ ਤੇ ਇਸ ਤਮਾਸ਼ੇ ਦਾ ਮਾਲਕ ਗੋਬਿੰਦ ਹੈ। ਭਗਤ ਜੀ ਦੇ 750 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਇਨ੍ਹਾਂ ਸਿੱਖਿਆਵਾਂ 'ਤੇ ਅਮਲ ਕਰੀਏ।Religion3 months ago
-
ਪ੍ਰਤਾਪ ਬਾਗ ਲਾਗੇ ਕੁਲਚੇ ਵਾਲੇ ਦਾ ਕਤਲ, ਗੁਆਂਢੀ ਦੁਕਾਨਦਾਰ ਨੇ ਦਿੱਤਾ ਘਟਨਾ ਨੂੰ ਅੰਜਾਮਤਾਪ ਬਾਗ ਲਾਗੇ ਅੰਮ੍ਰਿਤਸਰੀ ਕੁਲਚੇ ਦੀ ਦੁਕਾਨ ਚਲਾਉਣ ਵਾਲੇ ਨਾਲ ਗੁਆਂਢੀ ਭੱਲਾ ਸਾਈਕਲ ਦੇ ਮਾਲਕ ਨਾਲ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਭੱਲਾ ਸਾਈਕਲ ਦੇ ਮਾਲਕ ਨੇ ਲੋਹੇ ਦੀ ਰਾਡ ਨਾਲ ਕੁਲਚੇ ਵਾਲੇ 'ਤੇ ਹਮਲਾ ਕਰ ਦਿੱਤਾ।Punjab3 months ago
-
ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮਾਰਕ ਦੇ 5 ਮੁਲਾਜ਼ਮਾਂ ਦੀ ਛੁੱਟੀ, ਅੱਠ ਮਹੀਨਿਆਂ ਤੋਂ ਨਹੀਂ ਦਿੱਤੀ ਤਨਖ਼ਾਹਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਕੌਮੀ ਸਮਾਰਕ 'ਤੇ ਸਾਂਭ- ਸੰਭਾਲ ਅਤੇ ਸ਼ਹੀਦ ਭਗਤ ਸਿੰਘ ਪਾਰਕ 'ਤੇ ਬੂਟਿਆਂ ਦੀ ਰਖਵਾਲੀ ਕਰਦੇ 5 ਮੁਲਾਜ਼ਮਾਂ ਦੀ ਪ੍ਰਸ਼ਾਸਨ ਵੱਲੋਂ ਛੁੱਟੀ ਕਰ ਦਿੱਤੀ ਗਈ।Punjab3 months ago
-
ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੰਜਾਬ ਉਦਯੋਗ ਵਿਕਾਸ ਨਿਗਮ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬਾਵਾ ਨੇ ਕਿਹਾ ਕਿ ਭਗਤ ਸੈਣ ਜੀ 14ਵੀਂ ਅਤੇ 15ਵੀਂ ਸਦੀ ਦੇ ਮਹਾਨ ਰੂਹਾਨੀ ਪ੍ਰਚਾਰਕ ਅਤੇ ਪ੍ਰਰੇਮ ਸ਼ਾਂਤੀ ਆਪਸੀ ਸਦਭਾਵਨਾ ਤੇ ਵਿਸ਼ਵ ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕਰਨ ਵਾਲੇ ਸਨ। ਉਹਨਾਂ ਨੇ ਆਮ ਲੋਕਾਂ ਨੂੰ ਪ੍ਰਭੂ ਦੀ ਭਗਤੀ ਦਾ ਰਸਤਾ ਦਿਖਾਇਆ। ਇਸ ਮੌਕੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਵਿੱਚ ਬਿਰਾਜਮਾਨ ਭਗਤਾਂ ਨੂੰ ਯਾਦ ਕਰਨਾ ਸ਼ਲਾਘਾਯੋਗ ਹੈ। ਇਸ ਮੌਕੇ ਬਲਵੰਤ ਸਿੰਘ ਧਨੋਆ, ਲਵਲੀ ਚੌਧਰੀ, ਪਵਨ ਗਰਗ, ਬਲਵਿੰਦਰ ਸਿੰਘ ਸਰਪੰਚ, ਦਵਿੰਦਰ ਸਿੰਘ ਸਿੱਧੂ, ਪ੍ਰਧਾਨ ਤੇਲੂ ਰਾਮ ਬਾਂਸਲ ਪ੍ਰਮੱਖ ਤੌਰ 'ਤੇ ਆਦਿ ਹਾਜ਼ਰ ਸਨ।Punjab3 months ago
-
ਦੇਸ਼ ਭਗਤਾਂ ਤੇ ਗ਼ਦਰੀਆਂ ਦੀ ਜਨਮ ਭੂਮੀ ਹੈ ਇਤਿਹਾਸਕ ਪਿੰਡ ਬਿਲਗਾਦੁਆਬੇ ਦੀ ਧਰਤੀ 'ਤੇ ਵਸਿਆ ਪਿੰਡ ਬਿਲਗਾ ਨੂੰ ਜਿੱਥੇ ਪੰਜਵੇਂ ਗੁਰੂ ਅਰਜਨ ਦੇਵ ਦੀ ਚਰਨਛੋਹ ਪ੍ਰਾਪਤ ਹੈ, ਉੱਥੇ ਇਹ ਪਿੰਡ ਗ਼ਦਰੀਆਂ ਤੇ ਦੇਸ਼ ਭਗਤਾਂ ਦੀ ਜਨਮ ਭੂਮੀ ਵੀ ਹੈ। ਬਿਲਗੇ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਹ ਗੋਲ ਦਾਇਰੇ ਵਿਚ ਵਸਿਆ ਮੂਧੇ ਟੋਕਰੇ ਦੀ ਸ਼ਕਲ ਦਾ ਪਿੰਡ ਹੈ। ਇਸ ਦੇ ਵਿਚਕਾਰਲੇ ਉੱਚੇ ਥੜ੍ਹੇ ਉਪਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਦੁਆਰਾ ਹੈ।Lifestyle3 months ago
-
'ਮੇਲਾ ਗਦਰੀ ਬਾਬਿਆਂ ਦਾ' ਦੁਲਹਨ ਵਾਂਗ ਸਜੇ ਕਿਤਾਬਾਂ ਦੇ ਸਟਾਲਗਦਰੀ ਬਾਬਿਆਂ ਦੇ ਮੇਲੇ 'ਚ ਕਈ ਕਿਸਮ ਦੀਆਂ ਵੰਨਗੀਆਂ ਮਿਲਦੀਆਂ ਹਨ। ਇਨ੍ਹਾਂ ਵੰਨਗੀਆਂ ਗਦਰੀ ਬਾਬਿਆਂ ਦੇ ਮੇਲੇ 'ਚ ਕਈ ਕਿਸਮ ਦੀਆਂ ਵੰਨਗੀਆਂ ਮਿਲਦੀਆਂ ਹਨ। ਇਨ੍ਹਾਂ ਵੰਨਗੀਆਂ ਗਦਰੀ ਬਾਬਿਆਂ ਦੇ ਮੇਲੇ 'ਚ ਕਈ ਕਿਸਮ ਦੀਆਂ ਵੰਨਗੀਆਂ ਮਿਲਦੀਆਂ ਹਨ। ਇਨ੍ਹਾਂ ਵੰਨਗੀਆਂPunjab3 months ago
-
ਇਤਰਾਜ਼ਯੋਗ ਵੀਡੀਓ ਵਾਇਰਲ ਕਰਨ 'ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਮਾਮਲਾ ਦਰਜਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਨਾਂ 'ਤੇ ਗ਼ਲਤ ਨਾਅਰੇਬਾਜ਼ੀ ਕਰਨ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ 'ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ ।Punjab4 months ago
-
ਬੁਰੇ ਜ਼ਮਾਨੇ 'ਚ ਸਰਵਣ ਲੱਭਦੇ ਨਾਅੱਜ ਮਨੁੱਖ ਨੇ ਬੇਹੱਦ ਤਰੱਕੀ ਕਰ ਲਈ ਹੈ। ਵਿਗਿਆਨ ਦੇ ਖੇਤਰ ਵਿਚ ਅਸੀਂ ਲਾਮਿਸਾਲ ਪ੍ਰਾਪਤੀਆਂ ਕੀਤੀਆਂ ਹਨ।Editorial4 months ago
-
ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈਡੈਡੀਕੇਟਡ ਸੋਸ਼ਲ ਵਰਕਰਜ਼ ਅੇਸੋਸੀਏਸ਼ਨ ਦੇ ਕਨਵੀਨਰ ਮਦਨ ਲਾਲ ਗੋਇਲ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ 113ਵੇਂ ਜਨਮ ਦਿਵਸ ਨੂੰ ਸਮਰਪਿਤ ਯਾਦਵਿੰਦਰਾ ਬਾਲ ਨਿਕੇਤਨ ਵਿਖੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਨ ਕੌਰ ਰੰਧਾਵਾ ਅਤੇ ਸੀਨੀਅਰ ਕੌਂਸਲਰ ਗੋਪਾਲ ਸਿੰਗਲਾ ਪੁਹੰਚੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕPunjab4 months ago
-
ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆਪੂਰੇ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੌਜਵਾਨਾ ਦੇ ਸਿਰਤਪੂਰੇ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੌਜਵਾਨਾ ਦੇ ਸਿਰਤ ਪੂਰੇ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੌਜਵਾਨਾ ਦੇ ਸਿਰਤPunjab5 months ago
-
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆਗ੍ਰਾਮ ਪੰਚਾਇਤ ਚਕਰ ਦੀ ਅਗਵਾਈ ਹੇਠ ਪਿੰਡ ਚਕਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਪ੍ਰਰੋਗਰਾਮ ਦੀ ਸ਼ੁਰੂਆਤ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਮਾਲਾ ਭੇਂਟ ਕਰਕੇ ਕੀਤੀ। ਇਸ ਮੌਕੇ ਮਨਪ੍ਰਰੀਤ ਸਿੰਘ ਨੇ ਕਿਹਾ ਕਿ ਸ਼ਹੀਦੇ-ਏ-ਆਜਮ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਿਆ ਸੀ ਪਰ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਦਾ ਨੌਜਵਾਨ ਇਨ੍ਹਾਂ ਸ਼ਹੀਦਾ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਭੁੱਲ ਕੇ ਕੁਰਾਹੇ ਪੈ ਚੁੱਕਾ ਹੈ, ਜਦਕਿ ਸਾਨੂੰ ਇਨ੍ਹਾ ਸ਼ਹੀਦਾਂ ਦੇ ਜੀਵਨ ਤੋਂ ਪ੍ਰਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਦੁੱਲਾ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਸੋਹਣ ਸਿੰਘ ਹਾਜ਼ਰ ਸਨ।Punjab5 months ago