bhagwant mann
-
ਲੋਕ ਸਭਾ 'ਚ ਗੂੰਜਿਆ ਜਗਮੇਲ ਕਾਂਡ ਦਾ ਮੁੱਦਾ : ਪੀੜਤ ਪਰਿਵਾਰ ਨੂੰ ਇਨਸਾਫ਼ ਲਈ ਤੁਰੰਤ ਦਖ਼ਲ ਦੇਣ ਕੇਂਦਰੀ ਗ੍ਰਹਿ ਮੰਤਰੀ : ਭਗਵੰਤ ਮਾਨਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਚੰਗਾਲੀਵਾਲਾ ਕਾਂਡ ਦਾ ਮੁੱਦਾ ਪਾਰਲੀਮੈਂਟ 'ਚ ਉਠਾਉਂਦੇ ਹੋਏ ਪੀੜਿਤ ਪਰਿਵਾਰ ਨੂੰ ਇਨਸਾਫ਼ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਤੁਰੰਤ ਦਖ਼ਲ ਮੰਗਿਆ ਹੈ।Punjab18 days ago
-
ਦੇਸ਼ ਦੇ ਸਭ ਤੋਂ ਲਾਪਰਵਾਹ ਮੁੱਖ ਮੰਤਰੀ ਸਾਬਤ ਹੋਏ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨਕਰੀਬ ਦੋ ਹਫ਼ਤਿਆਂ ਲਈ ਛੁੱਟੀਆਂ ਮਨਾਉਣ ਯੂਰਪੀਨ ਦੇਸ਼ਾਂ ਦੇ ਦੌਰੇ 'ਤੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਲਾਪਰਵਾਹ ਮੁੱਖ ਮੰਤਰੀ ਸਾਬਤ ਹੋ ਰਹੇ ਹਨ।Punjab21 days ago
-
ਕੈਪਟਨ ਸਰਕਾਰ ਪੰਜਾਬ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ : ਭਗਵੰਤ ਮਾਨਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਮੈਂਬਰ ਲੋਕ ਸਭਾ ਭਗਵੰਤ ਮਾਨ ਵੱਲੋਂ 'ਪੰਜਾਬ ਬੋਲਦਾ' ਮੁਹਿੰਮ ਤਹਿਤ ਸ਼ਹਿਰ ਜੰਡਿਆਲਾ ਗੁਰੂ ਦੇ ਬੱਸ ਸਟੈਂਡ ਵਿਖੇ ਮੀਟਿੰਗ ਰੱਖੀ ਗਈ। ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਪੰਜਾਬ 'ਚ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਕਿਸਾਨ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ ਪਰ ਕਾਂਗਰਸ ਸਰਕਾਰ ਸੁੱਤੀ ਪਈ ਹੈ। ਪੰਜਾਬ 'ਚ ਚਾਰੇ ਪਾਸੇ ਭੁੱਖ ਮਾਰੀ ਪੈ ਗਈ ਹੈ। ਪੰਜਾਬ ਦੀ ਨੌਜਵਾਨੀ ਤੇ ਕਿਸਾਨੀ ਦਿਨੋਂ-ਦਿਨ ਖਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਝੂਠ ਬੋਲ ਕੇ ਆਈ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰ ਹਾਲ ਤਕ ਅਜਿਹਾ ਕੁਝ ਨਹੀਂ ਹੋ ਸਕਿਆ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ, ਨਾਰੇਸ਼ ਪਾਠਕ, ਸਰਬਜੀਤ ਸਿੰਘ ਡਿੰਪੀ ਆਦਿ ਵਰਕਰ ਹਾਜ਼ਰ ਸਨ।Punjab1 month ago
-
ਬੀਕੇਯੂ ਦੇ ਵਫ਼ਦ ਨੇ ਭਗਵੰਤ ਮਾਨ ਸੌਂਪਿਆ ਮੰਗ ਪੱਤਰਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਮਿਲ ਕੇ ਆਪਣਾ ਇਕ ਮੰਗ ਪੱਤਰ ਦਿੱਤਾ ਗਿਆ।Punjab1 month ago
-
ਸਿੱਖਾਂ ਕੋਲੋਂ 20 ਡਾਲਰ ਦੀ ਵਸੂਲੀ 'ਤੇ ਪੰਜਾਬ 'ਚ ਗਰਮਾਈ ਸਿਆਸਤ, ਭਗਵੰਤ ਮਾਨ ਨੇ ਐੱਸਜੀਪੀਸੀ ਨੂੰ ਦਿੱਤੀ ਇਹ ਤਜਵੀਜ਼ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲੋਂ 20 ਡਾਲਰ ਫੀਸ ਵਸੂਲਣ ਦੇ ਮਾਮਲੇ 'ਚ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸਵਾਲ ਚੁੱਕੇ ਹਨ।Punjab1 month ago
-
ਬਾਦਲਾਂ ਦੀ ਤੱਕੜੀ ਸਭ ਮੇਰਾ ਹੀ ਮੇਰਾ ਤੋਲਦੀ ਹੈ ਤੇ ਚਿੱਟਾ, ਬੱਸਾਂ, ਰੇਤੇ ਦੀ ਮੰਗ ਕਰਦੀ : ਭਗਵੰਤ ਮਾਨਮਾਨ ਨੇ ਕਿਹਾ ਕਿ ਅਸੀਂ ਲੋਕ ਹੀ ਲੀਡਰਾਂ ਨੂੰ ਸ਼ਕਤੀਆਂ ਦਿੰਦੇ ਹਾਂ ਅਤੇ ਇਹੀ ਸ਼ਕਤੀਆਂ ਸਾਡੇ ਵਿਰੁੱਧ ਵਰਤਦੇ ਹਨ। ਸੜਕਾਂ ਤੇ ਨਾਲੀਆਂ ਬਣਾਉਣਾ ਕੋਈ ਅਸਾਨ ਨਹੀਂ ਹੈ ਇਹ ਤਾਂ ਸਾਡਾ ਪਹਿਲਾਂ ਫਰਜ ਬਣਦਾ ਹੈ ਅਤੇ ਇਹ ਗ੍ਰਾਂਟਾਂ ਸਾਡੇ ਵੱਲੋਂ ਦਿੱਤੇ ਜਾਣ ਵਾਲੇ ਟੈਕਸ ਦੀਆਂ ਗ੍ਰਾਂਟਾਂ ਹੀ ਮਿਲਦੀਆਂ ਹਨ, ਜਿਨ੍ਹਾਂ ਨਾਲ ਅਸੀਂ ਆਪਣੇ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਉਦੇ ਹਾਂ।Election1 month ago
-
ਸੂਬੇ 'ਚ ਵਧੇ ਅਪਰਾਧਾਂ 'ਤੇ ਭਗਵੰਤ ਮਾਨ ਬੋਲੇ, ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈਸੂਬੇ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ।Punjab1 month ago
-
Punjab Byelection 2019 : ਭਗਵੰਤ ਮਾਨ ਨੇ ਕਿਹਾ, ਫਰੈਂਡਲੀ ਮੈਚ ਖੇਡ ਰਹੇ ਹਨ ਕੈਪਟਨ ਅਮਰਿੰਦਰ ਤੇ ਬਾਦਲ ਪਰਿਵਾਰਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਤੇ ਬਾਦਲ ਪਰਿਵਾਰ ਵਿਚਕਾਰ ਫਰੈਂਡਲੀ ਮੈਚ ਚੱਲ ਰਿਹਾ ਹੈ। ਸੂਬੇ 'ਚ ਨਸ਼ੇ ਦਾ ਕਾਰੋਬਾਰ ਵੱਧ-ਫੁੱਲ ਰਿਹਾ ਹੈ।Election1 month ago
-
ਸਿੰਚਾਈ ਘੁਟਾਲੇ ਦੇ ਮੁਲਜ਼ਮਾਂ 'ਤੇ ਕੈਪਟਨ ਸਰਕਾਰ ਮਿਹਰਬਾਨ : ਭਗਵੰਤ ਮਾਨਕੈਪਟਨ ਸਰਕਾਰ ਪਿਛਲੀ ਬਾਦਲ ਸਰਕਾਰ ਦੌਰਾਨ ਸਿੰਚਾਈ ਵਿਭਾਗ 'ਚ ਹੋਏ ਅਰਬਾਂ ਰੁਪਏ ਦੇ ਘੁਟਾਲਿਆਂ ਨੂੰ ਬੇਨਕਾਬ ਕਰਨ ਦੀ ਥਾਂ ਦਬਾ ਰਹੀ ਹੈ।Punjab2 months ago
-
ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਇਕਜੁੱਟ ਹੋਵੇ ਸ਼ੈਲਰ ਇੰਡਸਟਰੀ : ਭਗਵੰਤ ਮਾਨਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਖੁੱਲ੍ਹੇ ਸੱਦੇ 'ਤੇ ਸੰਗਰੂਰ 'ਚ ਸੈਂਕੜਿਆਂ ਦੀ ਗਿਣਤੀ 'ਚ ਸ਼ੈਲਰ ਮਾਲਕ ਪੰਜਾਬ ਭਰ ਤੋਂ ਪਹੁੰਚੇ।Punjab2 months ago
-
ਕਾਂਗਰਸ ਦੇ ਰਾਜ 'ਚ ਕਿਸੇ ਤਣ-ਪੱਤਣ ਨਹੀਂ ਲੱਗ ਬੇਅਦਬੀ ਦਾ ਮਾਮਲਾ : ਭਗਵੰਤ ਮਾਨਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਘਰ-ਘਰ ਸਰਕਾਰੀ ਨੌਕਰੀ ਦੇਣ, ਬੇਰੁਜ਼ਗਾਰੀ ਭੱਤਾ, ਮੋਬਾਈਲ ਫ਼ੋਨ ਦੇਣ ਦੇ ਨੌਜਵਾਨ ਵਰਗ ਨਾਲ ਵਾਅਦੇ ਕੀਤੇ ਸਨ ਪਰ ਉਹ ਪੂਰੇ ਨਹੀਂ ਹੋਏ।Punjab2 months ago
-
ਭਗਵੰਤ ਮਾਨ 30 ਨੂੰ ਸ਼ੈਲਰ ਮਾਲਕਾਂ ਨਾਲ ਕਰਨਗੇ ਮੀਟਿੰਗਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ ਹੈ।Punjab2 months ago
-
ਮੰਡੀਆਂ 'ਚ ਕਿਸਾਨਾਂ ਦੀ ਖੱਜਲ-ਖ਼ੁਆਰੀ ਰੋਕਣ ਲਈ ਸ਼ੈਲਰ ਮਾਲਕਾਂ ਦੇ ਮਸਲੇ ਤੁਰੰਤ ਹੱਲ ਕਰੇ ਸਰਕਾਰ : ਭਗਵੰਤ ਮਾਨਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ ਕੋਲ ਪੰਜਾਬ ਦੇ ਸ਼ੈਲਰ ਮਾਲਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਜ਼ੋਰਦਾਰ ਮੰਗ ਉਠਾਈ ਹੈ ਤਾਂ ਕਿ ਝੋਨਾ ਵੇਚਣ ਸਮੇਂ ਕਿਸਾਨਾਂ ਦੀ ਮੰਡੀਆਂ 'ਚ ਖੱਜਲ-ਖ਼ੁਆਰੀ ਅਤੇ ਲੁੱਟ-ਖਸੁੱਟ ਨਾ ਹੋਵੇ।Punjab2 months ago
-
ਪੰਜਾਬ ਚੀਕ ਚੀਕ ਕੇ ਪੁਕਾਰ ਰਿਹਾ ਹੈ ਮੈਨੂੰ ਬਚਾਓ : ਭਗਵੰਤ ਮਾਨਪੰਜਾਬ ਚੀਕ-ਚੀਕ ਕੇ ਪੁਕਾਰ ਰਿਹਾ ਹੈ ਕਿ ਮੈਨੂੰ ਬਚਾ ਲਿਆ ਜਾਵੇ ਨਹੀਂ ਤਾਂ ਮੈਂ ਇਨ੍ਹਾਂ ਜਾਲਮ ਸਰਕਾਰਾਂ ਦੇ ਪੰਜਿਆਂ 'ਚ ਹੀ ਦਮ ਤੋੜ ਦੇਵਾਂਗਾ।Punjab2 months ago
-
ਭਗਵੰਤ ਮਾਨ ਮੇਰੇ ਅਸਤੀਫ਼ੇ ਬਾਰੇ ਸਪੀਕਰ ਤੋਂ ਪੁੱਛਣ : ਖਹਿਰਾਭਗਵੰਤ ਮਾਨ ਮੇਰੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ ਪਰ ਮੈਂ ਉਨ੍ਹਾਂ ਨੂੰ ਸਲਾਹ ਦਿੰਦਾ ਹਾਂ ਕਿ ਉਨ੍ਹਾਂ ਨੂੰ ਇਸ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਗੱਲ ਕਰਨੀ ਚਾਹੀਦੀ ਹੈ। ਮੈਂ ਅਸਤੀਫ਼ਾ ਦੇ ਦਿੱਤਾ ਹੈ।Punjab2 months ago
-
ਸੱਤਾਧਾਰੀ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਨੌਜਵਾਨ ਵਰਗ ਨਿਰਾਸ਼ : ਭਗਵੰਤ ਮਾਨਆਮ ਆਦਮੀ ਪਾਰਟੀ ਮੁਕੇਰੀਆਂ ਵੱਲੋਂ 'ਪੰਜਾਬ ਬੋਲਦਾ ਹੈ' ਮੁਹਿੰਮ ਤਹਿਤ ਪਿੰਡ ਮਨਸੂਰਪਰੁ ਵਿਖੇ ਭਰਵੀਂ ਰੈਲੀ ਕੀਤੀ ਗਈ। ਇਸ ਦੌਰਾਨ ਹਲਕਾ ਮੁਕੇਰੀਆਂ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ।Punjab2 months ago
-
ਪਰਿਵਾਰ ਦੇ ਪੰਜਵੇਂ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨਾ ਸਰਕਾਰ ਦੇ ਮੂੰਹ 'ਤੇ ਚਪੇੜ : ਭਗਵੰਤ ਮਾਨਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਰਜ਼ੇ ਕਾਰਨ ਪਿੰਡ ਭੌਤਨਾ (ਬਰਨਾਲਾ) ਵਿਖੇ ਇੱਕੋ ਪਰਿਵਾਰ ਦੇ ਆਖ਼ਰੀ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।Punjab2 months ago
-
ਪੀੜਤਾਂ ਦਾ ਹਾਲ-ਚਾਲ ਪੁੱਛਣ ਪੁੱਜੇ ਭਗਵੰਤ ਮਾਨਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ ਜਿਥੇ 23 ਲੋਕਾਂ ਦੀ ਮੌਤ ਹੋ ਗਈ, ਉਥੇ ਹੀ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।Punjab3 months ago
-
Batala Blast: 2 ਦਿਨਾਂ ਬਾਅਦ ਜ਼ਖ਼ਮੀਆਂ ਨੂੰ ਮਿਲੇ ਸੀਐੱਮ ਕੈਪਟਨ ਅਮਰਿੰਦਰ ਸਿੰਘ, ਕਿਹਾ- ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਗੈਰ ਕਾਨੂੰਨੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਤੇ ਜ਼ਖ਼ਮੀਆਂ ਨੂੰ ਮਿਲਣ ਬਟਾਲਾ ਪਹੁੰਚੇ। ਕੈਪਟਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲਚਾਲ ਜਾਣਿਆ ਤੇ ਕਿਹਾ ਕਿ ਮਾਮਲੇ ਦੀ ਜਾਂਚ ਬਿਠਾ ਦਿੱਤੀ ਗਈ ਹੈ।Punjab3 months ago
-
ਅਧਿਆਪਕਾਂ ਦਾ ਵਫ਼ਦ ਭਗਵੰਤ ਮਾਨ ਨੂੰ ਮਿਲਿਆਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਲਹਿਰਾਗਾਗਾ ਇਕਾਈ ਦਾ ਵਫ਼ਦ ਜ਼ਿਲ੍ਹਾ ਆਗੂ ਕੁਲਦੀਪ ਭੁਟਾਲ ਦੀ ਅਗਵਾਈ 'ਚ ਪਿੰਡ ਭੁਟਾਲ ਕਲਾਂ ਵਿਖੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਮਿਲਿਆ।Punjab3 months ago