bhai gobind singh longowal
-
ਅੰਮ੍ਰਿਤਸਰ ਤੋਂ 325 ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ ਪਾਕਿਸਤਾਨ ਰਵਾਨਾ, ਕਈਆਂ ਨੂੰ ਨਹੀਂ ਮਿਲਿਆ ਵੀਜ਼ਾਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਨਨਕਾਣਾ ਸਾਹਿਬ ਪਾਕਿਸਤਾਨ (Sri Nankana Sahib Pakistan) ਲਈ ਰਵਾਨਾ ਹੋਇਆ। ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (Bhai Gobind Singh Longwal) ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ ਤੇ ਹਰਪਾਲ ਸਿੰਘ ਜੱਲ ਤੇ ਬਲਵਿੰਦਰ ਸਿੰਘ ਵੇਂਈਪੁਈ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।Punjab3 months ago
-
ਬੀਬੀ ਜਗੀਰ ਕੌਰ ਤੀਜੀ ਵਾਰ ਬਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ, 143 'ਚੋਂ 122 ਵੋਟਾਂ ਕੀਤੀਆਂ ਹਾਸਲਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਤੀਜੀ ਵਾਰ ਪ੍ਰਧਾਨ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਬੀਬੀ ਜਗੀਰ ਕੌਰ (Bibi Jagir Kaur) ਨਾਂ ਜਦੋਂਕਿ ਵਿਰੋਧੀ ਧਿਰ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ ਸੀ।Punjab3 months ago
-
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਕੀਤਾ ਸ਼ੁਕਰਾਨਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਤਿੰਨ ਵਾਰ ਪ੍ਰਧਾਨ ਬਣ ਰਹੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰ ਕੇ ਇਸ ਕਾਰਜਕਾਲ ਦੌਰਾਨ ਕੀਤੀਆਂ ਸੇਵਾਵਾਂ ਲਈ ਸ਼ੁਕਰਾਨਾ ਕੀਤਾ।Punjab3 months ago
-
ਭਾਈ ਲੌਂਗੋਵਾਲ ਦੇ ਘਰ ਦੀ ਕੰਧ 'ਤੇ ਚਿਪਕਾਇਆ 'ਜ਼ਮੀਰ ਜਗਾਓ' ਪੱਤਰਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਗੁਮ ਹੋਏ 328 ਪਾਵਨ ਸਰੂਪਾਂ ਸਬੰਧੀ ਕਸਬੇ ਵਿਖੇ ਰੋਸ ਧਰਨਾ 61ਵੇਂ ਦਿਨ ਵੀ ਜਾਰੀ ਰਿਹਾ।Punjab3 months ago
-
ਭਾਈ ਲੌਂਗੋਵਾਲ ਸਣੇ ਸਮੂਹ SGPC ਅਹੁਦੇਦਾਰਾਂ ਨੇ ਤੀਸਰੇ ਦਿਨ ਵੀ ਝਾੜੂ ਲਗਾ ਕੇ ਸੇਵਾ ਨਿਭਾਈSGPC ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਵਿਰਾਸਤੀ ਮਾਰਗ ’ਤੇ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਨਿਭਾਈ।Punjab4 months ago
-
ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harimandir Sahib) ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਕਾਫ਼ੀ ਸਮੇਂ ਤੋਂ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਸ਼ਾਮ 4 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।Punjab4 months ago
-
ਭਾਈ ਲੌਂਗੋਵਾਲ ਤੇ ਅੰਤ੍ਰਿੰਗ ਕਮੇਟੀ ਨੇ ਸਾਰਾਗੜ੍ਹੀ ਨਿਵਾਸ ਤੋਂ ਘੰਟਾ ਘਰ ਤਕ ਮਾਰਿਆ ਝਾੜੂਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘਾਂ ਨੇ SGPC ਦੇ ਮੌਜੂਦਾ ਪ੍ਰਧਾਨ ਭਾਈ ਲੌਂਗੋਵਾਲ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਤਨਖ਼ਾਹ ਲਗਾਈ ਸੀ। ਇਸ ਨੂੰ ਪੂਰੀ ਕਰਦਿਆਂ ਅੱਜ ਗੁਰਦੁਆਰਾ ਰਾਮਸਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਤੇ ਸਾਰਿਆਂ ਵੱਲੋਂ ਝਾੜੂ ਮਾਰਿਆ ਗਿਆ।Punjab4 months ago
-
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੂਜੀ ਵਾਰ ਮਿਲੀ ਧਾਰਮਿਕ ਸਜ਼ਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼ੁੱਕਰਵਾਰ ਸ਼੍ਰੀ ਅਕਾਲ ਤਖਤ ਸਾਹਿਬ ਦੀ ਤਹਿਸੀਲ ਤੋਂ ਦੂਸਰੀ ਵਾਰ ਤਨਖਾਹ (ਧਾਰਮਿਕ ਸਜ਼ਾ) ਲੱਗੀ ਹੈ।Punjab5 months ago
-
ਆਪਣੇ ਹੀ ਸ਼ਹਿਰ ਕੋਲ ਮੰਦਭਾਗੀ ਘਟਨਾ ਵਾਪਰੀ ਤੇ ਮੁੱਖ ਮੰਤਰੀ ਫਾਰਮ 'ਚੋਂ ਹੀ ਨਹੀਂ ਨਿਕਲ ਰਿਹਾ : ਭਾਈ ਲੌਂਗੋਵਾਲਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਕਰੀਬ ਤਿੰਨ ਹਫਤੇ ਬੀਤ ਚੁੱਕੇ ਹਨ ਪਰ ਪੁਲਿਸ ਹਾਲੇ ਤੱਕ ਨਾ ਤਾਂ ਚੋਰੀ ਹੋਏ ਸਰੂਪ ਦਾ ਕੁੱਝ ਪਤਾ ਲਗਾ ਸਕੀ ਹੈ ਅਤੇ ਨਾ ਹੀ ਦੋਸ਼ੀਆਂ ਤਕ ਪਹੁੰਚ ਸਕੀ ਹੈ।Punjab6 months ago
-
ਮਾਮਲਾ ਪੁਰਾਤਨ ਸਰੂਪ ਚੋਰੀ ਹੋਣ ਦਾ, ਗੁਰਦੁਆਰਾ ਸਾਹਿਬ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ- ਸਖ਼ਤੀ ਕਰੇ ਪੰਜਾਬ ਸਰਕਾਰਨੇੜਲੇ ਪਿੰਡ ਕਲਿਆਣ ਵਿਖੇ ਸਥਿਤ ਗੁਰਦੁਆਰਾ ਹਰਦਾਸਪੁਰਾ ਸਾਹਿਬ 'ਚੋਂ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਟੀਮ ਸਮੇਤ ਗੁਰਦੁਆਰੇ ਦਾ ਦੌਰਾ ਕੀਤਾ ਗਿਆ।Punjab7 months ago
-
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਨੂੰ ਸੇਵਾ ਮੁਕਤ ਸਿੱਖ ਜੱਜ ਜਾਂ ਪ੍ਰਮੁੱਖ ਸਿੱਖ ਸ਼ਖ਼ਸੀਅਤ ਪਾਸੋਂ ਜਾਂਚ ਕਰਵਾਉਣ ਦੀ ਅਪੀਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਸਬੰਧੀ ਕਿਸੇ ਸੀਨੀਅਰ ਸਿੱਖ ਜੱਜ (ਸੇਵਾ ਮੁਕਤ) ਜਾਂ ਕਿਸੇ ਪ੍ਰਮੁੱਖ ਸਿੱਖ ਸ਼ਖ਼ਸੀਅਤ ਪਾਸੋਂ ਨਿਰਪੱਖ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।Punjab7 months ago
-
ਪਾਕਿਸਤਾਨ ਰੇਲ-ਬੱਸ ਹਾਦਸੇ 'ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ SGPC ਕਰੇਗੀ ਮਦਦਬੀਤੇ ਦਿਨੀਂ ਪਾਸਿਕਤਾਨ ਅੰਦਰ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ।Punjab7 months ago
-
ਜੰਮੂ-ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਮਾਮਲਾ ਸ਼੍ਰੋਮਣੀ ਕਮੇਟੀ ਕੋਲ ਪੁੱਜਾ, ਲੌਂਗੋਵਾਲ ਨੇ ਲਿਖੀ ਚਿੱਠੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀਸੀ ਮੂਰਮੂ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ ਉਹ ਦਖ਼ਲ ਦੇਣ।Punjab7 months ago
-
ਕੈਬਨਿਟ ਮੁੜ ਵਿਚਾਰੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦਾ ਫ਼ੈਸਲਾ : ਲੌਂਗੋਵਾਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ।Punjab8 months ago
-
ਜੇਕਰ ਸਿੱਖਾਂ ਨੂੰ ਖ਼ਾਲਿਸਤਾਨ ਆਪਣਾ ਦੇਸ਼ ਮਿਲ ਜਾਵੇ ਤਾਂ ਖੁਸ਼ੀ ਦੀ ਗੱਲ : ਜਥੇਦਾਰ, ਭਾਈ ਲੌਂਗੋਵਾਲ ਨੇ ਵੀ ਭਰੀ ਹਾਮੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਘੱਲੂਘਾਰਾ ਸਮਾਗਮ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਵਿਖੇ ਕਿਹਾ ਕਿ ਹਰ ਸਿੱਖ ਚਾਹੁੰਦਾ ਹੈ ਕਿ ਉਸ ਨੂੰ ਆਪਣਾ ਆਜ਼ਾਦ ਦੇਸ਼ ਮਿਲੇ।Punjab8 months ago
-
Operation Blue Star ਦੀ ਬਰਸੀ 'ਤੇ ਹੰਗਾਮਾ, ਮਾਨ ਦਲ ਦੇ ਹਮਾਇਤੀਆਂ ਲਾਏ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇਸਾਕਾ ਨੀਲਾ ਤਾਰਾ (Operation Blue Star) ਨੂੰ ਅੱਜ 36 ਸਾਲ ਪੂਰੇ ਹੋ ਗਏ ਹਨ। ਸਾਲ 1984 'ਚ ਭਾਰਤੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਆਪ੍ਰੇਸ਼ਨ ਬਲਿਊ ਸਟਾਰ ਚਲਾਇਆ ਸੀ।Punjab8 months ago
-
ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਭਾਈ ਲੌਂਗੋਵਾਲ ਨੇ ਕੀਤੀ ਨਿਖੇਧੀਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ 'ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।Punjab9 months ago
-
ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਰੱਖਿਆ ਜਾਵੇਗਾ ITI ਲੋਹੀਆਂ ਖ਼ਾਸ ਦਾ ਨਾਂ, ਕੈਪਟਨ ਨੇ ਕੀਤਾ ਐਲਾਨਪੰਥ ਪ੍ਰਸਿੱਧ ਕੀਰਤਨੀਏ, ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ ਜਿਸ ਦਾ ਅੱਜ ਭੋਗ ਪਾਇਆ ਗਿਆ।Punjab10 months ago
-
Coronavirus : ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਨੂੰ ਗੁਰੂ ਘਰਾਂ ਤੋਂ ਲੰਗਰ ਮੁਹੱਈਆ ਕਰਵਾਉਣ ਦਾ ਐਲਾਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਲੋੜ ਪੈਣ ’ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।Punjab11 months ago
-
ਕਾਨੂੰਨੀ ਪੱਖ ਤੋਂ ਸੰਭਵ ਹੋਇਆ ਤਾਂ ਸ਼੍ਰੋਮਣੀ ਕਮੇਟੀ ਬਜਟ ਇਜਲਾਸ ਕਰੇਗੀ ਮੁਲਤਵੀ : ਭਾਈ ਲੌਂਗੋਵਾਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਹੈ ਕਿ ਵਿਸ਼ਵ ਪੱਧਰੀ ਮਹਾਂਮਾਰੀ ਐਲਾਨੇ ਜਾ ਚੁੱਕੇ ਕੋਰੋਨਾਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਵੀ ਮੁਲਤਵੀ ਕੀਤਾ ਜਾ ਸਕਦਾ ਹੈ।Punjab11 months ago