ਨੌਜਵਾਨ ਨਾਵਲਕਾਰ ਯਾਦਵਿੰਦਰ ਸੰਧੂ ਵੱਲੋਂ ਭਾਰਤੀ ਸਾਹਿਤ ਅਕਾਦਮੀ ਯੁਵਾ ਅਵਾਰਡ ਵਾਪਸ ਕਰਨ ਦਾ ਐਲਾਨ
ਨੌਜਵਾਨ ਨਾਵਲਕਾਰ ਯਾਦਵਿੰਦਰ ਸਿੰਘ ਸੰਧੂ (Young Novelist Yadwinder Singh Sandhu) ਨੇ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿੱਚ ਭਾਰਤੀ ਸਾਹਿਤ ਅਕਾਦਮੀ ਯੁਵਾ ਪੁਰਸਕਾਰ (Sahitya Akademi Award) ਵਾਪਸ ਕਰਨ ਦਾ ਐਲਾਨ ਕੀਤਾ ਹੈ।
Punjab3 months ago