cabinet meeting
-
Cabinet Meeting : ਪੰਜਾਬ 'ਚ ਪਿੰਡ ਦੇ ਹਰ ਘਰ ਤੱਕ ਪਹੁੰਚੇਗਾ ਟੂਟੀ ਦਾ ਪਾਣੀ, 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੀ ਹੋਵੇਗੀ ਵਰਤੋਂਪਿੰਡਾਂ ਵਿਚ ਹਰ ਘਰ ਨੂੰ ਪਾਣੀ ਸਪਲਾਈ ਕਰਵਾਉਣ ਲਈ ਪੰਜਾਬ ਸਰਕਾਰ 15 ਵੇਂ ਵਿਤ ਕਮਿਸ਼ਨ ਦੀਆਂ ਗ੍ਰਾਂਟਾਂ ਨੂੰ ਖੁੱਲ੍ਹਦਿਲੀ ਨਾਲ ਖਰਚ ਕਰੇਗੀ।Punjab4 months ago
-
ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਸੈਸ਼ਨ 28 ਨੂੰ ਸੱਦਿਆ, ਪੰਜਾਬ ਕੈਬਨਿਟ ਨੇ ਲਾਈ ਮੋਹਰਸੰਵਿਧਾਨਕ ਜ਼ਰੂਰਤ ਪੂਰੀ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਸੈਸ਼ਨ 28 ਅਗਸਤ ਨੂੰ ਹੋਵੇਗਾ ਜੋ ਕਿ ਕੋਵਿਡ ਮਹਾਂਮਾਰੀ ਦੇ ਆਉਣ ਤੋਂ ਬਾਅਦ ਪਹਿਲੀ ਵਾਰ ਸੱਦਿਆ ਗਿਆ ਹੈ।Punjab5 months ago
-
ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਦੁਪਹਿਰੇ 3 ਵਜੇ, ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਕਰਨਗੇ ਸੰਬੋਧਨਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ। ਇਸ ਤੋਂ ਪਹਿਲਾਂ ਇਹ ਬੈਠਕ 31 ਜੁਲਾਈ ਨੂੰ ਹੋਣੀ ਸੀ ਪਰ ਇਸ ਨੂੰ ਅਚਨਚੇਤ ਮੁਲਤਵੀ ਕਰ ਦਿੱਤੀ ਗਿਆ ਸੀ।Punjab5 months ago
-
ਕੇਂਦਰੀ ਕੈਬਨਿਟ ਨੇ EPF, PM Awas Yojna, Ujjawala Yojna ਤੇ ਗ਼ਰੀਬ ਕਲਿਆਣ ਯੋਜਨਾ ਸਮੇਤ ਇਨ੍ਹਾਂ ਚਾਰ ਚੀਜ਼ਾਂ 'ਤੇ ਲਏ ਵੱਡੇ ਫ਼ੈਸਲੇ, ਤੁਹਾਨੂੰ ਹੋਵੇਗਾ ਸਿੱਧਾ ਫਾਇਦਾਦੇਸ਼ ਜਿੱਥੇ ਕੋਰੋਨਾ ਇਨਫੈਕਸ਼ਨ ਕਾਲ ਤੋਂ ਬਾਹਰ ਆਉਣ ਦੀ ਕੋਸ਼ਿਸ਼ 'ਚ ਲੱਗਾ ਹੈ ਉੱਥੇ ਹੀ ਦੂਸਰੇ ਪਾਸੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰ ਕੈਬਨਿਟ ਦੀ ਬੈਠਕ ਹੋਈ ਹੈ।National6 months ago
-
ਪ੍ਰਵਾਸੀ ਮਜ਼ਦੂਰ ਕਿਰਾਏ 'ਤੇ ਲੈ ਸਕਣਗੇ ਪੀਐੱਮ ਆਵਾਸ ਯੋਜਨਾ ਦੇ ਘਰ, ਜ਼ਰੂਰਤਮੰਦਾਂ ਨੂੰ ਨਵੰਬਰ ਤਕ ਮਿਲੇਗਾ ਮੁਫ਼ਤ ਰਾਸ਼ਨ : ਜਾਵੜੇਕਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਬੁੱਧਵਾਰ ਨੂੰ ਖ਼ਤਮ ਹੋਈ। ਬੈਠਕ 'ਚ ਖੇਤੀਬਾੜੀ ਖੇਤਰ, ਇੰਸ਼ੋਰੈਂਸ ਖੇਤਰ ਸਮੇਤ ਗ਼ਰੀਬਾਂ ਤੇ ਜ਼ਰੂਰਤਮੰਦਾਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ।National6 months ago
-
Union Cabinet meeting: ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ, ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾਕੇਂਦਰੀ ਕੈਬਨਿਟ ਦੀ ਬੈਠਕ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਇਹ ਬੈਠਕ ਨਵੀਂ ਦਿੱਲੀ ਦੇ 7 ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਿਹਾਇਸ਼ 'ਤੇ ਹੋਵੇਗੀ।National6 months ago
-
ਕੇਂਦਰੀ ਮੰਤਰੀ ਮੰਡਲ ਦਾ ਫ਼ੈਸਲਾ : ਕੁਸ਼ੀਨਗਰ ਅੰਤਰਰਾਸ਼ਟਰੀ ਏਅਰਪੋਰਟ ਨੂੰ ਮਨਜ਼ੂਰੀ, ਸਾਰਿਆਂ ਲਈ ਖੁੱਲ੍ਹੇ ਸਪੇਸ ਐਸੈੱਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰੀ ਕੈਬਨਿਟ ਦੀ ਬੈਠਕ 'ਚ ਕਈ ਫ਼ੈਸਲੇ ਲਏ ਗਏ ਹਨ। ਇਨ੍ਹਾਂ 'ਚ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨ ਕਰ ਦਿੱਤਾ ਗਿਆ ਹੈ।National7 months ago
-
ਪੰਜਾਬ ਸਰਕਾਰ ਨੇ ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼-2020 ਨੂੰ ਦਿੱਤੀ ਮਨਜ਼ੂਰੀ, MSMES 'ਤੇ ਰੈਗੂਲੇਟਰੀ ਬੋਝ ਘਟਾਉਣ ਲਈ ਚੁੱਕਿਆ ਕਦਮਮੰਤਰੀ ਮੰਡਲ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (MSMES) 'ਤੇ ਰੈਗੂਲੇਟਰੀ ਬੋਝ ਨੂੰ ਘੱਟ ਕਰਨ ਲਈ ਪੰਜਾਬ ਬਿਜ਼ਨੈੱਸ ਰੂਲਜ਼-2020 ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਸੂਬੇ ਵਿਚ ਐੱਮਐੱਸਐੱਮਈਜ਼ ਦੀ ਸਥਾਪਨਾ ਵਿਚ ਤੇਜ਼ੀ ਲਿਆਉਣ ਦਾ ਰਾਹ ਪੱਧਰਾ ਹੋ ਗਿਆ ਹੈ।Punjab7 months ago
-
ਸਮੂਹ ਵਿਭਾਗਾਂ ਖਿਲਾਫ਼ ਸ਼ਿਕਾਇਤਾਂ ਇਕ ਛੱਤ ਹੇਠ ਆਉਣਗੀਆਂਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਦੇ ਨਿਰਮਾਣ ਅਤੇ ਪ੍ਰਬੰਧਨ ਲਈ ਰਾਹ ਪੱਧਰਾ ਕਰਦਿਆਂ ਇਕ ਵਿਆਪਕ ਜਨਤਕ ਸ਼ਿਕਾਇਤ ਨਿਵਾਰਣ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਾਰੇ ਵਿਭਾਗਾਂ ਦੀਆਂ ਸ਼ਿਕਾਇਤਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇਗਾ, ਜੋ 'ਡਿਜ਼ੀਟਲ ਪੰਜਾਬ' ਦੇ ਘੇਰੇ ਵਿਚ ਆਵੇਗਾ।Punjab7 months ago
-
ਮੰਤਰੀ ਮੰਡਲ ਵੱਲੋਂ ਵੱਖ-ਵੱਖ ਵਿਭਾਗਾਂ 'ਚ ਅਸਾਮੀਆਂ ਭਰਨ ਦੀ ਪ੍ਰਵਾਨਗੀਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਮੌਕੇ ਕੈਬਨਿਟ ਨੇ ਵੱਖ-ਵੱਖ ਵਿਭਾਗਾਂ 'ਚ ਵੱਖ-ਵੱਖ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।Punjab7 months ago
-
ਕੈਬਨਿਟ ਦੇ ਵੱਡੇ ਫ਼ੈਸਲੇ : ਕਿਸਾਨ ਕਿਤੇ ਵੀ ਵੇਚ ਸਕਣਗੇ ਫ਼ਸਲ, ਕੋਲਕਾਤਾ ਪੋਰਟ ਦਾ ਨਾਂ ਹੁਣ ਸ਼ਿਆਮਾ ਪ੍ਰਸਾਦ ਮੁਖਰਜੀ ਹੋਵੇਗਾਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਕਈ ਮਹੱਤਵਪੂਰਨ ਫ਼ੈਸਲੇ ਕੀਤੇ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਇਨ੍ਹਾਂ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਫਾਰਮਾਕੋਪੀਆ ਕਮੀਸ਼ਨ ਦੀ ਸਥਾਪਨਾ ਦਾ ਫ਼ੈਸਲਾ ਲਿਆ ਗਿਆ ਹੈ।National7 months ago
-
Cabinet Decisions: MSME ਸੈਕਟਰ, ਕਿਸਾਨਾਂ ਲਈ ਕਈ ਫ਼ੈਸਲਿਆਂ ਨੂੰ ਮਨਜ਼ੂਰੀ, ਜਾਣੋ ਪੂਰਾ ਬਿਓਰਾਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੂਖਮ, ਲਘੂ ਅਤੇ ਮੱਧਮ ਉਦਯੋਗ, ਕਿਸਾਨਾਂ, ਅਤੇ ਰੇਹੜੀ ਫੜੀ ਲਾਉਣ ਵਾਲਿਆਂ ਬਾਰੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ।Business7 months ago
-
Modi Cabinet Meeting Today: ਸਰਕਾਰ ਦਾ 1 ਸਾਲ ਪੂਰਾ ਹੋਣ ਤੋਂ ਬਾਅਦ ਮੋਦੀ ਕੈਬਨਿਟ ਦੀ ਪਹਿਲੀ ਬੈਠਕ ਅੱਜ, ਹੋ ਸਕਦੇ ਹਨ ਵੱਡੇ ਫ਼ੈਸਲੇਕੇਂਦਰ 'ਚ ਸਰਕਾਰ ਦਾ ਇਕ ਸਾਲ ਪੂਰਾ ਹੋਣ ਤੋਂ ਬਾਅਦ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।National7 months ago
-
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਮਨਪ੍ਰੀਤ ਤੇ ਚੰਨੀ ਨੂੰ ਲੰਚ 'ਤੇ ਬੁਲਾਇਆਪੰਜਾਬ 'ਚ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨਾਲ ਮੀਟਿੰਗ ਕਰਨ ਲਈ ਰਾਜ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਨੂੰ ਇਸੇ ਕਾਰਨ ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਫਾਰਮ ਹਾਊਸ 'ਤੇ ਬੁਲਾ ਕੇ ਲੰਚ ਦਿੱਤਾ।Punjab8 months ago
-
ਚੀਨ ਦੇ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਬਦਲ ਗਈ ਹੈ ਸੋਚ : ਰਾਸ਼ਟਰਪਤੀ ਡੋਨਾਲਡ ਟਰੰਪਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਵਿਚ ਚੀਨ ਦੇ ਨਾਲ ਹੀ ਉਨ੍ਹਾਂ ਨੇ ਜਿਸ ਵਪਾਰ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ, ਹੁਣ ਉਸ ਨੂੰ ਲੈ ਕੇ ਵਿਚਾਰ ਬਦਲ ਗਏ ਹਨ।World8 months ago
-
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਭਖਿਆ ਰਿਹਾ ਮੁੱਖ ਸਕੱਤਰ ਦਾ ਮੁੱਦਾ, ਐਕਸਾਈਜ਼ ਪਾਲਸੀ ਬਾਰੇ ਫੈਸਲਾ ਮੁੱਖ ਮੰਤਰੀ ਲੈਣਗੇਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਆਨਲਾਇਨPunjab8 months ago
-
ਮੀਟਿੰਗ 'ਚੋਂ ਵਾਕਆਊਟ ਕਰਨ ਵਾਲੇ ਮੰਤਰੀ ਅਸਤੀਫ਼ਾ ਦੇਣ : ਰਵਨੀਤ ਬਿੱਟੂਲੁਧਿਆਣੇ ਤੋਂ ਕਾਂਗਰਸ ਦੇ ਐੱਮਪੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਬਹਿਸਬਾਜ਼ੀ ਪਿੱਛੋਂ ਵਾਕਆਊਟ ਕਰਨ ਵਾਲੇ ਮੰਤਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।Punjab8 months ago
-
ਦਿੱਲੀ 'ਚ ਬਿਨਾਂ PSV ਬੈਜ ਵਾਲੇ ਈ-ਰਿਕਸ਼ਾ ਮਾਲਕਾਂ ਨੂੰ ਵੀ ਮਿਲੇਗੀ 5000 ਰੁਪਏ ਦੀ ਆਰਥਿਕ ਮਦਦਦਿੱਲੀ ਸਰਕਾਰ ਨੇ ਬਿਨਾਂ PSV ਬੈਜ ਵਾਲੇ ਈ-ਰਿਕਸ਼ਾ ਮਾਲਕਾਂ ਨੂੰ ਪੰਜ ਹਜ਼ਾਰ ਰੁਪਏ ਆਰਥਿਕ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੀਐੱਮ ਕੇਜਰੀਵਾਲ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਦਿੱਲੀ ਦੇ ਆਟੋ, ਟੈਕਸੀ ਤੇ ਈ-ਰਿਕਸ਼ਾ ਡਰਾਈਵਰਾਂ ਦੀ ਮਦਦ ਲਈ ਸਰਕਾਰ PSV ਬੈਜ ਧਾਰਕਾਂ ਨੂੰ ਪੰਜ ਹਜ਼ਾਰ ਰੁਪਏ ਦੇ ਰਹੀ ਹੈ।National8 months ago
-
ਕੇਂਦਰੀ ਮੁਲਾਜ਼ਮਾਂ ਦੇ ਵਧੇ ਹੋਏ ਡੀਏ 'ਤੇ ਲੱਗ ਸਕਦੀ ਹੈ ਰੋਕਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਬੁੱਧਵਾਰ ਸਵੇਰੇ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਵਿਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਵੱਡੇ ਫੈਸਲੇ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਸੰਕਟ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਂਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ ਵਾਧੇ ਦੇ ਪ੍ਰਸਤਾਵ 'ਤੇ ਰੋਕ ਲਾ ਸਕਦੀ ਹੈ।National9 months ago
-
Union Cabinet Meet : ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਯੂਨੀਅਨ ਕੈਬਨਿਟ ਦੀ ਬੈਠਕ ਕੱਲ੍ਹ, ਲਾਕਡਾਊਨ 'ਤੇ ਚਰਚਾ ਸੰਭਵਰਾਜਧਾਨੀ ਦਿੱਲੀ 'ਚ 7, ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਿਹਾਇਸ਼ 'ਤੇ ਬੁੱਧਵਾਰ, 15 ਅਪ੍ਰੈਲ ਨੂੰ ਯੂਨੀਅਨ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਜਾਣਾ ਹੈ। ਸੰਭਵ ਹੈ ਕਿ ਇਸ ਬੈਠਕ 'ਚ ਵਧਾਏ ਗਏ ਲਾਕਡਾਊਨ ਦੀ ਸਮ੍ਹਾਂ ਸੀਮਾ ਤੇ ਇਸ ਨਾਲ ਸਬੰਧਿਤ ਦਿਸ਼ਾ ਨਿਰਦੇਸ਼ਾਂ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ।National9 months ago