center
-
ਕਿਰਤੀ ਕਿਸਾਨ ਮੋਰਚਾ ਨੇ ਕੇਂਦਰ ਖ਼ਿਲਾਫ਼ ਕੀਤਾ ਮੁਜ਼ਾਹਰਾਕਿਰਤੀ ਕਿਸਾਨ ਮੋਰਚੇ ਵਲੋਂ ਮੀਟਿੰਗ ਬਲਾਕ ਨੂਰਪਰ ਬੇਦੀ ਵਿਖੇ ਆਗੂ ਵੀਰ ਸਿੰਘ ਬੜਵਾ ਦੀ ਅਗਵਾਈ 'ਚ ਕੀਤੀ ਗਈ ਤੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਵੀPunjab34 mins ago
-
ਕੋਰੋਨਾ ਨੂੰ ਲੈ ਕੇ ਵਧੀ ਸਖਤੀ; ਆਈਲੈਟਸ ਤੇ ਕੋਚਿੰਗ ਸੈਂਟਰ ਹੁਣ ਏਨੀ ਤਰੀਕ ਤਕ ਰਹਿਣਗੇ ਬੰਦਕੋਵਿਡ 19 ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਿੱਖਿਅਕ ਅਦਾਰੇ ਜਿਨ੍ਹਾਂ ਵਿਚ ਆਈਲੈਟਸ ਸੈਂਟਰ, ਕੋਚਿੰਗ ਸੈਂਟਰ, ਸਕੂਲ, ਕਾਲਜ ਅਤੇ ਹੋਰ ਸਿੱਖਿਅਕ ਅਦਾਰੇ ਸ਼ਾਮਲ ਹਨ, ਨੂੰ ਤੀਹ ਅਪ੍ਰੈਲ ਤਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।Punjab2 hours ago
-
NDA Exam ਲਈ ਪਹੁੰਚੇ ਵਿਦਿਆਰਥੀ ਪੇਪਰ ਤੋਂ ਖ਼ੁਸ਼, ਵੀਕੈਂਡ ਲਾਕਡਾਊਨ ਕਾਰਨ ਹੋਣਾ ਪਿਆ ਪਰੇਸ਼ਾਨਪਹਿਲੇ ਪੜਾਅ ਦੀ ਪ੍ਰੀਖਿਆ ਦੇਣ ਤੋਂ ਬਾਅਦ ਵਿਦਿਆਰਥੀਆਂ ਨੇ ਦੱਸਿਆ ਕਿ ਸਵੇਰੇ ਏਗਜ਼ਾਮ ਸੈਂਟਰ ਤਕ ਪਹੁੰਚਣ 'ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਈ ਪਰ ਲਾਕਡਾਊਨ ਦੇ ਚੱਲਦਿਆਂ ਕੁਝ ਖਾਣ-ਪੀਣ ਦਾ ਸਾਮਾਨ ਨਹੀਂ ਮਿਲਿਆ ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨ ਹੋਣਾ ਪਿਆ ਹੈ।Punjab1 day ago
-
ਲੇਖਕਾਂ ਤੇ ਕਲਾਕਾਰਾਂ ਲਈ 'ਅਦਬੀ ਭਵਨ' ਬਣੇਗਾ ਖਿੱਚ ਦਾ ਕੇਂਦਰਲੇਖਕਾਂ ਅਤੇ ਕਲਾਕਾਰਾਂ ਲਈ ਭਵਿੱਖ 'ਚ ਵੱਡਾ ਪਲੇਟਫਾਰਮ ਸਾਬਤ ਹੋਵੇਗਾ ਅੰਮਿ੍ਤਸਰ 'ਚ ਨਵਾਂ ਉੱਸਰਿਆ 'ਅਦਬੀ ਭਵਨ'। ਮਾਸਟਰ ਜੱਸਾ ਸਿੰਘ ਦੀ ਯਾਦ ਵਿਚ ਇਹ ਅਦਬੀ ਭਵਨ ਲੇਖਕ ਭੁਪਿੰਦਰ ਸੰਧੂ ਵੱਲੋਂ ਮਜੀਠਾ ਬਾਈਪਾਸ ਗਰੇਵਾਲ ਫਾਰਮ ਦੇ ਬਿਲਕੁਲ ਸਾਹਮਣੇ ਹਿੰਮਤPunjab2 days ago
-
ਦਿੱਲੀ ਸਰਕਾਰ ਦੀ ਕੇਂਦਰ ਨੂੰ ਅਪੀਲ, ਰੱਦ ਕੀਤੀਆਂ ਜਾਣ ਸੀਬੀਐੱਸਈ ਪ੍ਰੀਖਿਆਵਾਂਦਿੱਲੀ 'ਚ ਲਗਾਤਾਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਕੇਂਦਰ ਨੂੰ ਸੈਂਟਰਲ ਬੋਰਡ ਆਫ ਸੀਨੀਅਰ ਐਜੂਕੇਸ਼ਨ (ਸੀਬੀਐੱਸਈ) ਦੀਆਂ ਪ੍ਰਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਕਰ ਕੇ ਦਿੱਲੀ ਸਮੇਤ ਪੂਰੇ ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਨੂੰ ਸੀਬੀਐੱਸਈ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ।Education5 days ago
-
US : ਜੌਨਸਨ ਐਂਡ ਜੌਨਸਨ ਦੇ ਟੀਕੇ 'ਤੇ ਲੱਗੀ ਰੋਕ, 6 ਮਰੀਜ਼ਾਂ 'ਚ ਖ਼ੂਨ ਦਾ ਥੱਕਾ ਜੰਮਣ ਦੀ ਸ਼ਿਕਾਇਤਯੂਐੱਸ 'ਚ Johnson & Johanson ਵੈਕਸੀਨ ਦੇ 68 ਲੱਖ ਡੋਜ਼ ਦਿੱਤੇ ਜਾ ਚੁੱਕੇ ਹਨ। ਜਿਨ੍ਹਾਂ ਮਰੀਜ਼ਾਂ 'ਚ ਬਲੱਡ ਕਲਾਟਿੰਗ ਦੀ ਸ਼ਿਕਾਇਤ ਮਿਲੀ ਹੈ, ਉਹ ਸਾਰੀਆਂ ਔਰਤਾਂ ਹਨ ਤੇ ਉਨ੍ਹਾਂ ਦੀ ਉਮਰ 18 ਤੋਂ 38 ਸਾਲ ਦੇ ਵਿਚਕਾਰ ਹੈ। ਇਸ ਵਿਚ ਵੈਕਸੀਨ ਦੇਣ ਦੇ 6 ਤੋਂ 13 ਦਿਨਾਂ ਦੇ ਅੰਦਰ ਇਹ ਲੱਛਣ ਵਿਕਸਤ ਹੋਏ।World5 days ago
-
ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗਕੋਵਿਡ-19 ਟੀਕਾਕਰਨ ਮੁਹਿੰਮ ਅਤੇ ਕੋਵਿਡ ਕੇਅਰ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ `ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੋਪੜ ਵਿਖੇ 4 ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ।Punjab8 days ago
-
ਨਿਆਂਇਕ ਅਧਿਕਾਰੀਆਂ ਨੂੰ ਤਣਾਅ ਮੁਕਤ ਕਰੇਗਾ ਸਹਾਈ ਡੀ ਸਟ੍ਰੈੱਸ ਕੇਂਦਰ : ਗੁਪਤਾਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ ਜਸਟਿਸ ਰਾਜਨ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸਐੱਸਪੀ ਵਿਕਰਮਜੀਤ ਦੁੱਗਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀਜੇਐੱਮ ਪਰਮਿੰਦਰ ਕੌਰ ਅਤੇ ਹੋਰ ਨਿਆਂਇਕ ਅਧਿਕਾਰੀ ਮੌਜੂਦ ਸਨ।Punjab8 days ago
-
ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਖੇਤੀ ਪ੍ਰੋਸੈਸਿੰਗ ਕੇਂਦਰ ਦਾ ਨੀਂਹ-ਪੱਥਰ ਰੱਖਿਆਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ ਬਲਦੇਵ ਸਿੰਘ ਢਿੱਲੋਂ, ਪਦਮਸ਼੍ਰੀ ਐਵਾਰਡੀ ਨੇ ਲੁਧਿਆਣਾ ਕੈਂਪਸ ਵਿਚ ਖੇਤੀ ਪ੍ਰੋਸੈਸਿੰਗ ਕੇਂਦਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਖੇਤੀ ਖੇਤਰ ਦੀਆਂ ਬਦਲਦੀਆਂ ਲੋੜਾਂ ਦੇ ਮੱਦੇਨਜ਼ਰ ਪੀਏਯੂ ਵਿਚ ਨਵੀਨ ਤਰਜ਼ ਦਾ ਖੇਤੀ ਪ੍ਰੋਸੈਸਿੰਗ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।Punjab9 days ago
-
ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤਾ ਧਰਨਾਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵੱਲੋਂ ਸ਼ੁਕਰਵਾਰ ਨੂੰ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।Punjab9 days ago
-
ਕੇਂਦਰ ਨੇ ਪੰਜਾਬ ਨੂੰ ਕਿਹਾ, ਕਿਸਾਨਾਂ ਨੂੰ ਫ਼ਸਲ ਖ਼ਰੀਦ ਦੀ ਸਿੱਧੀ ਅਦਾਇਗੀ ਨਹੀਂ ਤਾਂ ਖਰੀਦ ਵੀ ਨਹੀਂਫ਼ਸਲ ਖ਼ਰੀਦ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤੇ 'ਚ ਪਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਇਸ ਸਾਲ ਤੋਂ ਅਜਿਹਾ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ ਪੰਜਾਬ ਤੋਂ ਕਣਕ ਨਹੀਂ ਖ਼ਰੀਦੇਗੀ। ਕੇਂਦਰ ਨੇ ਪੰਜਾਬ ਨੂੰ ਇਹ ਝਟਕਾ ਉਸ ਸਮੇਂ ਦਿੱਤਾ ਜਦੋਂ ਦੋ ਦਿਨ ਬਾਅਦ ਸ਼ਨਿਚਰਵਾਰ (10 ਅਪ੍ਰੈਲ) ਤੋਂ ਪੰਜਾਬ 'ਚ ਕਣਕ ਦੀ ਖਰੀਦ ਸ਼ੁਰੂ ਹੋਣੀ ਹੈ। ਉੱਧਰ, ਇਸ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਦੇ ਆੜ੍ਹਤੀਆਂ ਨਾਲ ਬੈਠਕ ਕਰ ਸਕਦੇ ਹਨ।Punjab10 days ago
-
Covid 19 Vaccination : 11 ਅਪ੍ਰੈਲ ਤੋਂ ਸਰਕਾਰੀ ਤੇ ਨਿੱਜੀ ਮੁਲਾਜ਼ਮਾਂ ਨੂੰ ਵਰਕ ਪਲੇਸ ’ਤੇ ਵੀ ਲੱਗੇਗਾ ਟੀਕਾ, ਕੇਂਦਰ ਸਰਕਾਰ ਨੇ ਦਿੱਤੀ ਇਜਾਜ਼ਤਕੇਂਦਰ ਸਰਕਾਰ ਜਲਦੀ ਹੀ ਕੰਮ ਵਾਲੀ ਥਾਂ ’ਤੇ ਟੀਕਾਕਰਣ ਦੀ ਇਜਾਜ਼ਤ ਦੇਣ ਜਾ ਰਹੀ ਹੈ, ਕਿਸੇ ਵੀ ਕਾਰਜ ਸਥਲ ’ਤੇ 100 ਵਿਅਕਤੀ ਹੋਣ ਦੀ ਸਥਿਤੀ ਵਿਚ ਉੱਥੇ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਇਆ ਜਾਵੇਗਾ। ਰਾਜ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਨੂੰ 11 ਅਪ੍ਰੈਲ ਨੂੰ ਲਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਮੁਤਾਬਕ ਕਿਸੇ ਵੀ ਨਿੱਜੀ ਜਾਂ ਜਨਤਕ ਸੰਗਠਨ ਵਿਚ 100 ਵਿਅਕਤੀ ਤੇ ਇੱਛੁਕ ਲਾਭ ਪ੍ਰਾਪਤ ਕਰਤਾ ਹੋਣ ਦੀ ਸਥਿਤੀ ਵਿਚ ਕਾਰਜ ਸਥਲ ਨੂੰ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਇਆ ਜਾਵੇਗਾ।National11 days ago
-
ਕੇਂਦਰ ਖ਼ਿਲਾਫ਼ ਪੰਜਾਬ ਮੋਹਰੀ ਰੋਲ ਅਦਾ ਕਰੇ : ਬੀ. ਵੈਂਕਟਦੇਸ਼ ਭਗਤ ਯਾਦਗਾਰ ਹਾਲ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਸਾਂਝੀ ਸੂਬਾਈ ਕਨਵੈਨਸ਼ਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਕੀਤੀ। ਇਸ ਕਨਵੈੱਨਸ਼ਨ ਦਾ ਉਦਘਾਟਨ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਰਾਸ਼ਟਰੀ ਜਨਰਲ ਸਕੱਤਰ ਕਾਮਰੇਡ ਬੀ. ਵੈਂਕਟ ਨੇ ਕਰਦਿਆਂ ਕਿਹਾ ਕਿ ਦੇਸ਼ ਵਿਚ ਦਲਿਤਾਂ ਵਾਸਤੇ ਸਮਾਜਿਕ ਤੇ ਆਰਥਿਕ ਬੰਦ ਖਲਾਸੀ ਦੀ ਲੜਾਈ ਪ੍ਰਮੁੱਖ ਬਣ ਰਹੀ ਹੈ। ਕੋਈ ਵੀ ਸਿਆਸੀ ਪਾਰਟੀ ਖੇਤ ਮਜ਼ਦੂਰਾਂ ਦੇ ਸਵਾਲਾਂ ਨੂੰ ਅੱਖੋਂ ਪਰੋਖੇ ਕਰਕੇ ਅੱਗੇ ਨਹੀਂ ਵਧ ਸਕਦੀ।Punjab11 days ago
-
ਖੇਡਾਂ 'ਤੇ ਵੀ ਪੈਣ ਲੱਗਾ ਕੋਰੋਨਾ ਦਾ ਅਸਰ, ਆਈਪੀਐੱਲ ਤੋਂ ਲੈ ਕੇ ਸਾਈ ਸੈਂਟਰ ਤਕ ਕੋਰੋਨਾ ਦੀ ਲਪੇਟ 'ਚ ਆਏ ਖਿਡਾਰੀਪੂਰੇ ਦੇਸ਼ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦਾ ਅਸਰ ਖੇਡਾਂ 'ਤੇ ਵੀ ਦਿਖਾਈ ਦੇ ਰਿਹਾ ਹੈ। ਦੇਸ਼ ਵਿਚ ਨੌਂ ਅਪ੍ਰਰੈਲ ਤੋਂ ਇੰਡੀਅਨ ਪ੍ਰਰੀਮੀਅਰ ਲੀਗ (ਆਈਪੀਐੱਲ) ਕਰਵਾਇਆ ਜਾਣਾ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਆਈਪੀਐੱਲ ਤੋਂ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ।Sports11 days ago
-
ਕੁੰਭ ਮੇਲੇ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰਨ ਦੀ ਯੋਜਨਾ ਨਹੀਂ : ਕੇਂਦਰਕੇਂਦਰੀ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਹਰਿਦੁਆਰ 'ਚ ਚੱਲ ਰਹੇ ਕੁੰਭ ਮੇਲੇ ਨੂੰ ਸਮੇਂ ਤੋਂ ਪਹਿਲਾਂ ਖਤਮ ਕਰਨ ਦੀ ਕੋਈ ਯੋਜਨਾ ਨਹੀਂ ਹੈ। ਮੇਲੇ 'ਚ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਕੁੰਭ ਮੇਲਾ 'ਸੁਪਰ ਸਪ੍ਰਰੈਡਰ' ਸਾਬਿਤ ਹੋ ਸਕਦਾ ਹੈ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਜਿੱਥੋਂ ਤਕ ਸੁਪਰ ਸਪ੍ਰਰੈਡਰ ਦੀ ਗੱਲ ਹੈ ਤਾਂ ਕੇਂਦਰ ਸਰਕਾਰ ਲਗਪਗ ਇਕ ਮਹੀਨੇ ਪਹਿਲਾਂ ਹੀ ਕੋਰੋਨਾ ਤੋਂ ਬਚਾਅ ਦੇ ਨਿਯਮ ਜਾਰੀ ਕਰ ਚੁੱਕੀ ਹੈ।National11 days ago
-
ਕੇਂਦਰ ਨੇ ਭਾਜਪਾ ਵਰਕਰਾਂ ਨੂੰ ਕੂੜ ਪ੍ਰਚਾਰ ਤੋਂ ਕੀਤਾ ਚੌਕਸ, ਪਾਰਟੀ ਦੇ 41ਵੇਂ ਸਥਾਪਨਾ ਦਿਵਸ 'ਤੇ ਵਰਕਰਾਂ ਨੂੰ ਕੀਤਾ ਸੰਬੋਧਨਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਖ਼ਿਲਾਫ਼ ਪੂਰੇ ਦੇਸ਼ 'ਚ ਯੋਜਨਾਬੱਧ ਤਰੀਕੇ ਨਾਲ ਫੈਲਾਏ ਜਾ ਰਹੇ ਝੂਠ ਤੇ ਕੂੜ ਪ੍ਰਚਾਰ ਖ਼ਿਲਾਫ਼ ਭਾਜਪਾ ਵਰਕਰਾਂ ਨੂੰ ਚੌਕਸ ਕੀਤਾ ਹੈ। ਪਾਰਟੀ ਦੇ 41ਵੇਂ ਸਥਾਪਨਾ ਦਿਵਸ 'ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਾਜਪਾ ਨੂੰ ਚੋਣਾਂ ਜਿੱਤਣ ਦੀ ਮਸ਼ੀਨ ਦੱਸੇ ਜਾਣ ਦਾ ਨੋਟਿਸ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਦੀ ਮਸ਼ੀਨ ਨਹੀਂ, ਦੇਸ਼ ਤੇ ਦੇਸ਼-ਵਾਸੀਆਂ ਦਾ ਦਿਲ ਜਿੱਤਣ ਦੀ ਇਕ ਨਿਰੰਤਰ ਮੁਹਿੰਮ ਹੈ।National12 days ago
-
ਵਿਗਿਆਨੀ ਨਾਲ ਜੁੜੇ ਮਾਮਲੇ ਦੀ ਫ਼ੌਰੀ ਸੁਣਵਾਈ ਲਈ ਸੁਪਰੀਮ ਕੋਰਟ ਪੁੱਜਿਆ ਕੇਂਦਰਕੇਂਦਰ ਸਰਕਾਰ ਨੇ ਇਸਰੋ ਦੇ ਵਿਗਿਆਨੀ ਨੰਬੀ ਨਾਰਾਇਣਨ ਨਾਲ ਜੁੜੇ 1994 ਦੇ ਜਾਸੂਸੀ ਮਾਮਲੇ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਉੱਚ ਪੱਧਰੀ ਕਮੇਟੀ ਦੀ ਰਿਪੋਰਟ 'ਤੇ ਤੱਤਕਾਲ ਸੁਣਵਾਈ ਦੀ ਅਪੀਲ ਕਰਦੇ ਹੋਏ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।National13 days ago
-
ਕਿਸਾਨਾਂ ਨੇ ਐਫਸੀਆਈ ਦਫ਼ਤਰ ਬੁਢਲਾਡਾ ਦਾ ਕੀਤਾ ਮੁਕੰਮਲ ਿਘਰਾਓਸੰਯੁਕਤ ਕਿਸਾਨ ਮੋਰਚਾ ਵੱਲੋਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ ਸੀ ਆਈ) ਨੂੰ ਬਚਾਉਣ ਲਈ ਦੇਸ਼ ਭਰ ਵਿੱਚ ਦਿੱਤੇ ਐਫ ਸੀ ਆਈ ਦਫ਼ਤਰਾਂ ਦੇ ਿਘਰਾਓ ਤਹਿਤ ਸਥਾਨਕ ਦਫ਼ਤਰ ਨੂੰ ਘੇਰਕੇ ਰੋਸ ਧਰਨਾ ਦਿੱਤਾ। ਧਰਨਾਕਾਰੀ ਕਿਸਾਨਾਂ ਨੇ ਮੰਗ ਕੀਤੀ ਕਿ ਐਫ ਸੀ ਆਈ ਨੂੰ ਤੋੜਨ ਦਾ ਫੈਸਲਾ ਰੱਦ ਕੀਤਾ ਜਾਵੇ ਅਤੇ ਕਣਕ ਦੀ ਖਰੀਦ ਵਿੱਚ ਬਾਰਦਾਨੇ ਦੀ ਘਾਟ ਨੂੰ ਪੂਰਾ ਕੀਤਾ ਜਾਵੇ।Punjab14 days ago
-
ਜਮਸ਼ੇਰ ਖ਼ਾਸ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆਅੱਜ ਕਿਰਤੀ ਅਧਿਕਾਰਾਂ ਦਾ ਖਾਤਮਾ ਕਰਨ ਵਾਲੇ ਕਿਰਤ ਕੋਡ ਰੱਦ ਕਰਵਾਉਣ ਲਈ ਕਸਬਾ ਜਮਸ਼ੇਰ ਖ਼ਾਸ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜਦੂਰ ਸਭਾ ਦੇ ਜੁਆਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਦੱਸਿਆ ਕਿ ਮੋਦੀPunjab16 days ago
-
ਪੰਜਾਬ 'ਚ 3972 ਕੇਂਦਰਾਂ ’ਚ ਹੋਵੇਗੀ ਕਣਕ ਦੀ ਖ਼ਰੀਦ, ਪੰਜਾਬ ਮੰਡੀ ਬੋਰਡ ਨੇ ਕੀਤੇ ਢੁਕਵੇਂ ਪ੍ਰਬੰਧਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਸੂਬੇ ’ਚ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਕੋਵਿਡ ਮਹਾਮਾਰੀ ਦੇ ਮੱਦੇਨਜਰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖਤੀ ਨਾਲ ਅਪਨਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।Punjab17 days ago