central govt
-
7th Pay Commission : ਨਾਈਟ ਡਿਊਟੀ ਕਰਨ ਵਾਲੇ ਕੇਂਦਰੀ ਮੁਲਾਜ਼ਮਾਂ ਲਈ ਚੰਗੀ ਖ਼ਬਰ, ਜੁਲਾਈ ਤੋਂ ਵਧ ਜਾਵੇਗੀ ਤਨਖ਼ਾਹਰਾਤ ਨੂੰ ਡਿਊਟੀ ਕਰਨ ਵਾਲੇ ਕੇਂਦਰੀ ਮੁਲਾਜ਼ਮਾਂ ਨੂੰ ਗਰੇਡ ਪੇਅ ਦੇ ਆਧਾਰ 'ਤੇ ਨਹੀਂ, ਬਲਕਿ ਅਲੱਗ ਤੋਂ ਅਲਾਊਂਸ ਦਿੱਤਾ ਜਾਵੇਗਾ। ਹੁਣ ਤਕ ਨਾਈਟ ਡਿਊਟੀ ਅਲਾਊਂਸ ਮੁਲਾਜ਼ਮਾਂ ਨੂੰ ਵਿਸ਼ੇਸ਼ ਗਰੇਡ ਪੇ ਦੇ ਆਧਾਰ 'ਤੇ ਮਿਲਦਾ ਸੀ। ਨਵੀਂ ਵਿਵਸਥਾ ਮੁਤਾਬਕ ਨਾਈਟ ਅਲਾਊਂਸ ਦੇਣ ਨਾਲ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ ਤੇ ਤਨਖ਼ਾਹ ਵਧ ਜਾਵੇਗੀ।National3 hours ago
-
7th Pay Commission: ਕੇਂਦਰੀ ਮੁਲਾਜ਼ਮਾਂ ਨੂੰ ਮਿਲੇਗਾ 11 ਫੀਸਦ ਜ਼ਿਆਦਾ ਮਹਿੰਗਾਈ ਭੱਤਾ, ਤਨਖਾਹ ’ਚ ਵਾਧਾ ਤੈਅ1 ਜੁਲਾਈ 2021 ਤੋਂ ਮਹਿੰਗਾਈ ਭੱਤਾ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ। ਮੌਜੂਦਾ ਸਮੇਂ ਵਿਚ ਮਹਿੰਗਾਈ ਭੱਤਾ 17 ਫੀਸਦ ਦੀ ਦਰ ਨਾਲ ਮਿਲਦਾ ਹੈ, ਇਸ ਵਿਚ 11 ਫੀਸਦ ਦਾ ਵਾਧਾ ਹੋ ਸਕਦਾ ਹੈ। ਜੇ ਅਜਿਹਾ ਹੋ ਜਾਂਦਾ ਹੈ ਤਾਂ ਕੇਂਦਰੀ ਮੁਲਾਜ਼ਮਾਂ ਨੂੰ 28 ਫੀਸਦ ਮਹਿੰਗਾਈ ਭੱਤਾ ਮਿਲੇਗਾ।National23 hours ago
-
ਕਣਕ ਦੀ ਵਾਢੀ ਸ਼ੁਰੂ, ਖ਼ਰੀਦ ਨੂੰ ਲੈ ਕੇ ਸ਼ਸ਼ੋਪੰਜਪਿੰਡ ਅਲੂਣਾ ਤੋਲਾ ਵਿਖੇ ਕਿਸਾਨ ਚਰਨਜੋਤ ਸਿੰਘ ਨੇ ਆਪਣੇ ਖੇਤਾਂ 'ਚ ਕਣਕ ਦੀ ਅਗੇਤੀ ਕਟਾਈ ਸ਼ੁਰੂ ਕਰ ਦਿੱਤੀ ਹੈ। ਚਰਨਜੋਤ ਸਿੰਘ ਨੇ ਕਿਹਾ ਕਿ ਖ਼ਰੀਦ ਚਾਲੂ ਨਾ ਹੋਣ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਕਟਾਈ ਤੋਂ ਬਾਅਦ ਉਸ ਨੂੰ ਕਣਕ ਦੀ ਫਸਲ ਘਰ ਰੱਖਣੀ ਪਵੇਗੀ ਤੇ ਮੰਡੀ 'ਚ ਖ਼ਰੀਦ ਸ਼ੁਰੂ ਹੋਣ 'ਤੇ ਇਸ ਨੂੰ ਮੰਡੀ 'ਚ ਲਿਜਾਇਆ ਜਾਵੇਗਾ,Punjab6 days ago
-
'ਕਿਸਾਨਾਂ ਦੀ ਆਵਾਜ਼ ਨਹੀਂ ਦਬਾਅ ਸਕਦਾ ਕੇਂਦਰ'ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਕੇਸ਼ ਟਿਕੈਤ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲੇ੍ਹ 'ਚ ਹੋਏ ਹਮਲੇ ਦੀ ਅੱਜ ਅਜ਼ੀਜ਼ਪੁਰ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।Punjab12 days ago
-
ਸੜਕ ਹਾਦਸੇ ਰੋਕਣ ਲਈ ਕੇਂਦਰ ਸਰਕਾਰ ਦੇਵੇਗੀ 260 ਕਰੋੜ : ਔਜਲਾਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭਾਰੀ ਟ੍ਰੈਫਿਕ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਕੋਲੋਂ ਇਸ ਸਬੰਧੀ ਉਚੇਚਾ ਧਿਆਨ ਦੇਣ ਦੀ ਮੰਗ ਕੀਤੀ ਹੈ। ਜਿਸ ਦੇ ਜਵਾਬ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮਿ੍ਤਸਰ ਤੋਂ ਅਟਾਰੀ 6 ਲਾਈਨ ਅਤੇ ਏਅਰਪੋਰਟ ਅੰਮਿ੍ਤਸਰ ਨੂੰ ਜਾਣ ਵਾਲੀ ਸੜਕ ਨੂੰ ਛੇ ਮਾਰਗੀ ਕਰਨ ਸਬੰਧੀ ਜਾਣਕਾਰੀ ਦਿੱਤੀ।Punjab28 days ago
-
ਆੜ੍ਹਤੀਆਂ ਵੱਲੋਂ ਹੜਤਾਲ ਦੇ ਅੱਠਵੇਂ ਦਿਨ ਮੰਡੀ 'ਚ ਰੋਸ ਮਾਰਚਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਏਸ਼ੀਆ ਦੀ ਵੱਡੀ ਅਨਾਜ ਮੰਡੀ ਖੰਨਾ ਵਿਖੇ ਆੜ੍ਹਤੀਆਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਦੇ 8ਵੇਂ ਦਿਨ ਵੀ ਰੋਸ ਧਰਨਾ ਦਿੱਤਾ ਗਿਆ।Punjab28 days ago
-
ਡੀਸੀ ਕੰਪਲੈਕਸ ਦੇ ਬਾਹਰ ਭਾਕਿਯੂ (ਏਕਤਾ) ਉਗਰਾਹਾਂ ਨੇ ਕੀਤਾ ਪ੍ਰਦਰਸ਼ਨਮਿੰਨੀ ਸਕੱਤਰੇਤ ਵਿਖੇ ਡੀਸੀ ਕੰਪਲੈਕਸ ਦੇ ਬਾਹਰ ਪੁੱਜੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜ਼ਿਲ੍ਹਾ ਇਕਾਈ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਤੋਂ ਬਾਅਦ ਕੇਂਦਰ ਸਰਕਾਰ ਨੂੰ ਭੇਜਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ।Punjab1 month ago
-
ਪਾਵਰਕਾਮ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ (ਭਾਰਦਵਾਜ) ਮਨਿਸਟ੍ਰੀਅਲ ਸਰਵਿਸਜ਼ ਯੂਨੀਅਨ, ਇੰਪਲਾਈਜ਼ ਫੈੱਡਰੇਸ਼ਨ (ਫਲਜੀਤ), ਵਰਕਰਜ਼ ਫੈੱਡਰੇਸ਼ਨ ਇੰਟਕ ਪੀਐੱਸਪੀਸੀਐੱਲ, ਪੀਐੱਸਟੀਸੀਐੱਲ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਅਤੇ ਹੈੱਡ ਆਫਿਸ ਇੰਪਲਾਈਜ਼ ਫੈੱਡਰੇਸ਼ਨ 'ਤੇ ਆਧਾਰਤ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ।Punjab1 month ago
-
ਯੂਥ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾਯੂਥ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਪ੍ਰਧਾਨ ਬਰਿੰਦਰ ਿਢੱਲੋਂ ਤੇ ਜਨਰਲ ਸਕੱਤਰ ਪੰਜਾਬ ਮੋਹਿਤ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਯੂਥ ਕਾਂਗਰਸ ਅਰਬਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਗੁਰਬਖ਼ਸ਼ ਕਾਲੋਨੀ ਵਿਖੇ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਵਾਧੇ ਖ਼ਿਲਾਫ਼ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।Punjab1 month ago
-
ਠੇਕਾ ਮੁਲਾਜ਼ਮਾਂ ਨੇ ਕੀਤਾ ਢੋਲ ਮਾਰਚਨਵੇਂ ਲੇਬਰ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੰਘਰਸ਼ ਦੇ ਕੀਤੇ ਗਏ ਐਲਾਨ ਮੁਤਾਬਕ ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਾਂਚ ਭੂਨਰਹੇੜੀ ਦੇ ਵਰਕਰਾਂ ਨੇ ਢੋਲ ਮਾਰਚ ਕੱਿਢਆ।Punjab1 month ago
-
'ਗੈਸ ਤੇ ਤੇਲ ਕੀਮਤਾਂ 'ਚ ਵਾਧਾ, ਲੋਕਾਂ ਦੀਆਂ ਜੇਬਾਂ 'ਤੇ ਡਾਕਾ'ਦਿੱਲੀ ਕਿਸਾਨ ਅੰਦੋਲਨ ਤੋਂ ਬੁਖਲਾਈ ਕੇਂਦਰ ਸਰਕਾਰ ਵੱਲੋਂ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਕੇ ਪੂਰੇ ਦੇਸ਼ ਦੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਭਾਰਤੀ ਕਿਸਾਨ ਯੂਨੀਅਨਾਂ ਉਗਰਾਹਾਂ ਅਤੇ ਸਿੱਧੂਪੁਰ ਦੇ ਆਗੂਆਂ ਨੇ ਰੇਲਵੇ ਸਟੇਸ਼ਨ ਰਾਮਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।Punjab1 month ago
-
ਸਰਕਾਰ ਨੇ ਤਿਆਰ ਕੀਤਾ ਖ਼ਾਕਾ, ਹੁਣ ਭਾਰਤ ’ਚ ਬਣਨਗੇ PUBG ਜਿਹੇ ਸ਼ਾਨਦਾਰ ਮੋਬਾਈਲ ਐਪਕੇਂਦਰੀ ਮੰਤਰੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਆਈਆਈਟੀ ਬੰਬੇ ਦੀ ਮਦਦ ਨਾਲ ਗੇਮਿੰਗ ਲਈ ਸੈਂਟਰ ਬਣਾਏਗੀ, ਉਥੇ ਗੇਮਿੰਗ, ਐਨੀਮੇਸ਼ਨ ਜਿਹੇ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਗੇਮਿੰਗ ਕੋਰਸ ਨੂੰ ਇਸੀ ਸਾਲ ਤੋਂ ਸ਼ੁਰੂ ਕੀਤਾ ਜਾ ਸਕਦਾ ਹੈ।Technology1 month ago
-
ਟੈਲੀਕਾਮ ਸੈਕਟਰ ਲਈ ਵੱਡੇ ਪੈਕੇਜ ਦਾ ਐਲਾਨ, ਕੈਬਨਿਟ ਨੇ 12,000 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀਕੇਂਦਰੀ ਕੈਬਨਿਟ ਦੀ ਬੈਠਕ 'ਚ ਟੈਲੀਕਾਮ ਸੈਕਟਰ ਲਈ ਵੱਡੇ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਹੋਈ ਬੈਠਕ 'ਚ ਟੈਲੀਕਾਮ ਸੈਕਟਰ ਲਈ 12,000 ਕਰੋੜ ਰੁਪਏ ਦੀ ਪ੍ਰੋਡਕਸ਼ਨ ਲਿੰਕਡ ਇਨੀਸ਼ਿਏਟਿਵ (PLI) ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।Technology1 month ago
-
ਖੇਤੀ ਕਾਨੂੰਨਾਂ ਖ਼ਿਲਾਫ਼ ਨੌਜਵਾਨਾਂ ਨੇ ਕੱਿਢਆ ਰੋਸ ਮਾਰਚਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਦਾ ਲਗਾਤਾਰ ਵਿਰੋਧ ਜਾਰੀ ਹੈ। ਇਸ ਤਹਿਤ ਵੱਖ-ਵੱਖ ਸੰਗਠਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਤਹਿਤ ਬੀਤੀ ਰਾਤ ਨੌਜਵਾਨਾਂ ਵੱਲੋਂ ਖੇਤੀ ਸੁਧਾਰ ਦੇ ਨਾਂ 'ਤੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਿਢਆ ਗਿਆ।Punjab2 months ago
-
'ਕਿਸਾਨਾਂ 'ਤੇ ਝੂਠੇ ਪਰਚੇ ਕਰਨੇ ਬੰਦ ਕਰੇ ਕੇਂਦਰ ਸਰਕਾਰ'ਬੀਬੀਐੱਮਬੀ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਥਲੂਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਆਗੂਆਂ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਰੋਪੜ ਦੀ ਪ੍ਰਧਾਨ ਪੂਨਮ ਸ਼ਰਮਾ ਤੋਂ ਇਲਾਵਾ ਹੋਰ ਵੀ ਕਈ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।Punjab2 months ago
-
ਦੋਧੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆਕਿਰਤੀ ਕਿਸਾਨ ਯੂਨੀਅਨ (ਦੋਧੀ ਵਿੰਗ) ਗੁਰਦਾਸਪੁਰ ਵੱਲੋਂ ਸਥਾਨਕ ਹਨੂਮਾਨ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ।Punjab2 months ago
-
ਕਿਸਾਨ ਮਸਲੇ 'ਤੇ ਸੁਪਰੀਮ ਕੋਰਟ ਕਰੇ ਰੋਜ਼ਾਨਾ ਸੁਣਵਾਈ : ਤਿਵਾੜੀਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਮਸਲੇ 'ਤੇ ਰੋਜ਼ਾਨਾ ਸੁਣਵਾਈ ਕਰੇ ਤਾਂ ਜੋ ਇਸ ਮਸਲੇ ਦਾ ਹੱਲ ਜਲਦ ਤੋਂ ਜਲਦ ਨਿਕਲ ਸਕੇ। ਇਹ ਵਿਚਾਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਸਾਂਝੇ ਕੀਤੇ।Punjab2 months ago
-
ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣਾ ਕੇਂਦਰ ਸਰਕਾਰ ਲਈ ਸ਼ਰਮਨਾਕ : ਭਗਵੰਤ ਮਾਨਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿੱਤਾ ਹੈ।Punjab2 months ago
-
ਅਧਿਆਪਕਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂਸਰਹੱਦੀ ਬਲਾਕ ਦੌਰਾਂਗਲਾ ਅਧੀਨ ਪੈਂਦੇ ਪਿੰਡ ਗਾਹਲੜੀ ਵਿਖੇ ਸਿੱਖਿਆ ਵਿਭਾਗ ਦੇ ਪ੍ਰਰਾਇਮਰੀ ਸਕੂਲਾਂ ਦੇ ਚਾਰ ਸੈਂਟਰਾਂ ਨੌਸ਼ਹਿਰਾ, ਵਜੀਰਪੁਰ ਅਫਗਾਨਾਂ, ਕਾਹਨਾ ਅਤੇ ਗੰਜਾ ਨਾਲ ਸਬੰਧਤ ਅਧਿਆਪਕਾਂ ਨੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਦੀ ਅਗਵਾਈ ਹੇਠ ਇਕੱਠੇ ਤੌਰ 'ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਦੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।Punjab2 months ago
-
ਬਰਫ਼ ਪਿਘਲਣੀ ਚਾਹੀਏਕਿਸਾਨ ਆਗੂਆਂ ਅਤੇ ਕੇਂਦਰ ਦਰਮਿਆਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਵਾਦ ਦਾ ਸਿਲਸਿਲਾ ਜਾਰੀ ਰਹਿਣਾ ਭਾਵੇਂ ਸੁਖਦ ਅਹਿਸਾਸ ਹੈ ਪਰ ਠੋਸ ਹੱਲ ਲਈ ਆਈ ਖੜੋਤ ਮੰਦਭਾਗੀ ਹੈ।Editorial2 months ago