chargesheet filed
-
ਲਸ਼ਕਰ ਲਈ ਕੰਮ ਕਰਨ ਵਾਲੇ 11 ਮੁਲਜ਼ਮਾਂ 'ਤੇ ਚਾਰਜਸ਼ੀਟ ਦਾਇਰਪੀਰ ਮਿੱਠਾ ਪੁਲਿਸ ਨੇ ਲਸ਼ਕਰ-ਏ-ਤੋਇਬਾ ਲਈ ਕੰਮ ਕਰਨ ਵਾਲੇ 11 ਮੁਲਜ਼ਮਾਂ ਖਿਲਾਫ਼ ਦੂਜੇ ਐਡੀਸ਼ਨਲ ਸੈਸ਼ਨ ਜੱਜ ਦੇ ਸਾਹਮਣੇ ਚਾਰਜਸ਼ੀਟ ਦਾਇਰ ਕੀਤੀ ਹੈ...National11 days ago
-
ਨਾਰਕੋਟਿਕਸ ਮਾਮਲੇ ’ਚ ਛੇ ਪਾਕਿਸਤਾਨੀਆਂ ਸਮੇਤ ਸੱਤ ਖ਼ਿਲਾਫ਼ ਦੋਸ਼ ਪੱਤਰ ਦਾਖ਼ਲਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਗੁਜਰਾਤ ’ਚ 237 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ’ਚ ਛੇ ਪਾਕਿਸਤਾਨੀਆਂ ਸਮੇਤ ਸੱਤ ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕਰ ਦਿੱਤਾ ਹੈ...National1 month ago
-
ਟੀਆਰਪੀ ਘੁਟਾਲੇ 'ਚ ਮੁੰਬਈ ਪੁਲਿਸ ਨੇ ਦਾਖ਼ਲ ਕੀਤਾ ਦੋਸ਼ ਪੱਤਰਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀਆਰਪੀ) ਦੇ ਕਥਿਤ ਘੁਟਾਲੇ ਵਿਚ ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਇੱਥੇ ਸਥਾਨਕ ਅਦਾਲਤ ਵਿਚ ਦੋਸ਼ ਪੱਤਰ ਦਾਖ਼ਲ ਕਰ ਦਿੱਤਾ...National2 months ago
-
ਨੀਰਵ ਮੋਦੀ ਕੇਸ 'ਚ ਪੀਐੱਨਬੀ ਦੇ ਸਾਬਕਾ ਅਧਿਕਾਰੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨੀਰਵ ਮੋਦੀ ਮਾਮਲੇ 'ਚ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਉਪ-ਪ੍ਰਬੰਧਕ ਗੋਕੁਲ ਨਾਥ ਸ਼ੈੱਟੀ ਤੇ ਉਸ ਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ 2.63 ਕਰੋੜ ਰੁਪਏ ਦੀ ਜਾਇਦਾਦ ਜਮ੍ਹਾਂ ਕਰਵਾਉਣ ਦੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ।National3 months ago
-
ਦਿੱਲੀ ਦੰਗਿਆਂ 'ਚ 15 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲਦਿੱਲੀ ਦੰਗਿਆਂ ਦੇ ਮਾਮਲੇ 'ਚ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁੱਧਵਾਰ ਨੂੰ ਕੜਕੜਡੂਮਾ ਦੇ ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਦੀ ਅਦਾਲਤ 'ਚ 15 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।National4 months ago
-
ਕਰਫਿਊ ਦੌਰਾਨ ਐੱਸਆਈ ਹਰਜੀਤ ਸਿੰਘ ਦਾ ਗੁੱਟ ਵੱਢਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਦਾਖਲਕੋਰੋਨਾ ਮਹਾਮਾਰੀ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਟੀਮ 'ਤੇ ਹਮਲਾ ਕਰਨ ਤੇ ਇਕ ਏਐੱਸਆਈ ਦਾ ਗੁੱਟ ਵੱਢਣ ਦੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਵਲੋਂ ਚਾਰ ਨਿਹੰਗਾਂ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।Punjab6 months ago
-
ਅੱਤਵਾਦੀ ਸਰਗਰਮੀਆਂ ਦੇ ਮਾਮਲੇ 'ਚ ਮੁਅੱਤਲ ਡੀਐੱਸਪੀ ਦਵਿੰਦਰ ਸਿੰਘ ਦੇ ਖਿਲਾਫ਼ ਚਾਰਜਸ਼ੀਟ ਦਾਖਲਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਸਰਗਰਮੀਆਂ ਦੇ ਮਾਮਲੇ 'ਚ ਜੰਮੂ-ਕਸ਼ਮੀਰ ਦੇ ਮੁਅੱਤਲ ਡੀਐੱਸਪੀ ਦਵਿੰਦਰ ਸਿੰਘ ਸਮੇਤ ਛੇ ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।National6 months ago
-
ਹਵਾਈ ਅੱਡਾ ਬੰਬ ਕਾਂਡ ਦੇ ਮਾਮਲੇ 'ਚ 700 ਪੰਨਿਆਂ ਦਾ ਦੋਸ਼ ਪੱਤਰ ਦਾਖ਼ਲਕਰਨਾਟਕ ਪੁਲਿਸ ਨੇ ਮੈਂਗਲੁਰੂ ਹਵਾਈ ਅੱਡੇ 'ਤੇ ਆਈਈਡੀ ਲਾ ਕੇ ਦਹਿਸ਼ਤ ਫੈਲਾਉਣ ਦੀ ਵਾਰਦਾਤ ਦੇ ਕਰੀਬ ਪੰਜ ਮਹੀਨੇ ਬਾਅਦ ਮੁਲਜ਼ਮ ਆਦਿੱਤਿਆ ਰਾਓ ਖ਼ਿਲਾਫ਼ 700 ਪੰਨਿਆਂ ਦਾ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਇਸੇ ਸਾਲ ਗਣਤੰਤਰ ਦਿਵਸ ਤੋਂ ਪਹਿਲਾਂ 20 ਜਨਵਰੀ ਨੂੰ ਮੈਂਗਲੁਰੂ ਕੌਮਾਂਤਰੀ ਹਵਾਈ ਅੱਡੇ ਦੇ ਕੂਚ ਦੁਆਰ 'ਤੇ ਇਕ ਸ਼ੱਕੀ ਬੈਗ ਮਿਲਿਆ ਸੀ, ਜਿਸ 'ਚ ਸਰਗਰਮ ਇੰਪ੍ਰੋਵਾਈਜ਼ਿਡ ਐਕਸਪਲੋਸਿਵ ਡਿਵਾਈਸ (ਆਈਈਡੀ) ਪਾਇਆ ਗਿਆ ਸੀ।National7 months ago
-
536 ਵਿਦੇਸ਼ੀ ਜਮਾਤੀਆਂ ਖਿਲਾਫ਼ 12 ਚਾਰਜਸ਼ੀਟਦੇਸ਼ ਭਰ 'ਚ ਕੋਰੋਨਾ ਵਾਇਰਸ ਫੈਲਾਉਣ ਦੇ ਮੁਲਜ਼ਮ ਤਿੰਨ ਦੇਸ਼ਾਂ ਦੇ 536 ਵਿਦੇਸ਼ੀ ਨਾਗਰਿਕਾਂ ਖਿਲਾਫ਼ ਵੀਰਵਾਰ ਨੂੰ ਦਿੱਲੀ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਸਾਕੇਤ ਕੋਰਟ 'ਚ 12 ਚਾਰਜਸ਼ੀਟ ਦਾਖ਼ਲ ਕੀਤੀਆਂ ਹਨ।National8 months ago
-
Tablighi Jamaat case: 83 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, 900 ਤੋਂ ਜ਼ਿਆਦਾ ਲੋਕਾਂ 'ਤੇ ਕੱਸੇਗਾ ਸ਼ਿਕੰਜਾTablighi Jamaat case ਮਾਰਚ ਮਹੀਨੇ ਦੇ ਅਖੀਰ 'ਚ ਦੇਸ਼ ਭਰ 'ਚ ਕੋਰੋਨਾ ਦਾ ਸੰਕਟ ਪੈਦਾ ਕਰਨ ਵਾਲੇ ਜਮਾਤੀਆਂ 'ਤੇ ਦਿੱਲੀ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।National8 months ago
-
ਦੀਪਕ ਤਲਵਾੜ ਖ਼ਿਲਾਫ਼ ਚਾਰਜਸ਼ੀਟ ਦਾਇਰਚਾਰਜਸ਼ੀਟ 'ਚ ਜਾਂਚ ਏਜੰਸੀ ਨੇ ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਮਾਨ ਦੀ ਅਦਾਲਤ 'ਚ ਕਿਹਾ ਕਿ ਤਲਵਾੜ ਨੇ ਵਿਚੋਲੀਏ ਵਾਂਗ ਕੰਮ ਕਰਦੇ ਹੋਏ ਵਿਦੇਸ਼ੀ ਨਿੱਜੀ ਹਵਾਬਾਜ਼ੀ ਕੰਪਨੀਆਂ ਦੇ ਹੱਕ ਵਿਚ ਮਾਹੌਲ ਬਣਾਇਆ। ਇਸ ਨਾਲ ਰਾਸ਼ਟਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੂੰ ਨੁਕਸਾਨ ਹੋਇਆ ਸੀ।National1 year ago