civil
-
ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਸਰਗਰਮੀਆਂ ਜਾਰੀ ਹਨ ਤੇ ਜਿਹੜੇ ਖੇਤਰਾਂ 'ਚ ਪਿਛਲੇ ਡੇਂਗੂ, ਮਲੇਰੀਆ ਕੇਸ ਆਏ ਸਨ, ਉਥੇ ਿਛੜਕਾਅ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਅੌਲਖ ਨੇ ਦੱਸਿਆ ਕਿ ਬਰਸਾਤ ਦਾ ਪਾਣੀ ਖੁੱਲੇ ਪਏ ਬਰਤਨਾਂ 'ਚ ਭਰ ਜਾਣ ਕਾਰਨ ਜਾਂ ਗਲੀਆਂ ਨਾਲੀਆਂ 'ਚ ਖੜਨ ਕਾਰਨ ਡੇਂਗੂ, ਮਲੇਰੀਆ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਜ਼ਿਲਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮPunjab14 hours ago
-
ਸਿਵਲ ਹਸਪਤਾਲ ਬਟਾਲਾ ' ਚ ਆਧੁਨਿਕ ਸਹੂਲਤਾਂ ਸ਼ੁਰੂ ਕਰਨ ਦੀ ਕੀਤੀ ਮੰਗਸਮਾਜ ਸੇਵੀ ਅਤੇ ਨੌਜਵਾਨ ਆਗੂ ਜਗਜੋਤ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ 'ਤੇ ਇਕ ਮੰਗ ਪੱਤਰ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਨੂੰ ਦਿੱਤਾ ਹੈ। ਇਹ ਮੰਗ ਪੱਤਰ ਉਨਾਂ੍ਹ ਨੇ ਨਗਰ ਨਿਗਮ ਦੇ ਸਕੱਤਰ ਅਨਿਲ ਅਰੋੜਾ ਨੂੰ ਸੌਂਪਿਆ ਹੈ। ਮੰਗ ਪੱਤਰ ਬਣਦੀ ਜਾਣਕਾਰੀ ਦਿੰਦਿਆਂ ਜਗਜੋਤ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਹਰ ਸਾਲ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਉਨਾਂ੍ਹ ਕਿਹਾ ਕਿ ਉਨਾਂ੍ਹ ਨੇ ਮੰਗ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤPunjab1 day ago
-
ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਤ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਹਤ ਮੰਤਰੀ ਦੇ ਨਾਂਅ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੂੰ ਇਕPunjab1 day ago
-
ਸਿਵਲ ਸਰਜਨ ਦਫ਼ਤਰਾਂ 'ਚ ਡਾ. ਸ਼ਰਮਾ ਨੇ ਲਹਿਰਾਇਆ ਝੰਡਾਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਆਜ਼ਾਦੀ ਦਿਹਾੜੇ 'ਤੇ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਆਜ਼ਾਦੀ ਲਈ ਸ਼ਹੀਦਾਂ ਵਲੋਂ ਦਿੱਤੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਤੇ ਰਾਸ਼ਟਰੀ ਗੀਤ ਗਾਇਆ ਗਿਆ।Punjab2 days ago
-
ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸਿਹਤ ਮੰਤਰੀ ਨੂੰ ਭੇਜਿਆ ਮੰਗ ਪੱਤਰਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਆਸ਼ਾ ਵਰਕਰ ਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਅੱਜ ਜ਼ਲਿ੍ਹਾ ਸ੍Punjab2 days ago
-
ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਵੱਲੋਂ ਸਿਹਤ ਮੰਤਰੀ ਨੂੰ ਮਿਲਿਆਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਸਿਵਲ ਹਸਪਤਾਲ ਬਰਨਾਲਾ ਨੂੰ ਮੌਜੂਦਾ ਸਥਾਨ 'ਤੇ ਹੀ ਅਪਗੇ੍ਡ ਕਰਕੇ 200 ਬੈੱਡ ਦਾ ਜ਼ਿਲ੍ਹਾ ਹਸਪਤਾਲ ਬਣਾਉਣ ਤੇ ਬਰਨਾਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਿਹਤ ਸਬੰਧੀ ਦਰਪੇਸ਼ ਮੁਸ਼ਕਲਾਂ ਸਬੰਧੀ ਝੰਡਾ ਝੁਲਾਉਣ ਲਈ ਪੁੱਜੇ ਸਿਹਤ ਤੇ ਪਰਿਵਾਰPunjab2 days ago
-
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਲ ਹਸਪਤਾਲ 'ਚ ਡਾਕਟਰਾਂ ਦੀ ਘਾਟ ਵੀ ਪੂਰੀ ਕਰੇਪੰਜਾਬ 'ਚ ਆਮ ਆਦਮੀ ਪਾਰਟੀ ਵੱਲੋ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਦਿੱਲੀ ਦੇ ਤਰਜ 'ਤੇ ਪੰਜਾਬ ਵਿੱਚ 15 ਅਗਸਤ ਤੋਂ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਪਰ ਮੱਖੂ ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਹੋਇਆ ਸਿਵਲ ਹਸਪਤਾਲ ਵਿਚ ਸਟਾਫ, ਟੈਸਟ ਮਸ਼ੀਨਾਂ ਅਤੇ ਦਵਾਈਆਂ ਦੀ ਘਾਟ ਕਾਰਨ ਸਿਵਲ ਹਸਪਤਾਲ ਮੱਖੂ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ।Punjab4 days ago
-
Book Review : ਜ਼ਿੰਦਗੀ ਦੇ ਸਰੋਕਾਰਾਂ ਨੂੰ ਕਲਾਵੇ ’ਚ ਲੈਂਦੀ ਪੁਸਤਕ ‘ਹਲਤ-ਪਲਤ ਦੀ ਹਲਾਹਲ’ਚਰਚਾ ਅਧੀਨ ਪੁਸਤਕ ਦੇ ਲੇਖਕ ਡਾ. ਅਮਰ ਕੋਮਲ ਕੋਲ ਲਿਖਣ ਦਾ ਬਹੁਤ ਵੱਡਾ ਤਜਰਬਾ ਹੈ। ਇਸ ਪੁਸਤਕ ’ਚ ਉਨ੍ਹਾਂ ਜ਼ਿੰਦਗੀ ਦੇ ਵੱਖ-ਵੱਖ ਪੱਖਾਂ ਦੀ ਤਰਜਮਾਨੀ ਕਰਦੇ 23 ਨਿਬੰਧ ਸ਼ਾਮਿਲ ਕੀਤੇ ਹਨ। ਪਲੇਠੇ ਨਿਬੰਧ ‘ਹਲਤ-ਪਲਤ ਦੀ ਹਲਾਹਲ’ ’ਚ ਮਨੁੱਖੀ ਸਭਿਅਤਾ ਅਤੇ ਸੱਭਿਆਚਾਰ ਦੀ ਉਤਪਤੀ ਅਤੇ ਇਨਸਾਨੀ ਦਿਮਾਗ਼ ਦੀਆਂ ਹਾਂ-ਪੱਖੀ ਅਤੇ ਨਾਂਹ-ਪੱਖੀ ਉਪਜਾਂ ਦੀ ਵਿਆਖਿਆ ਕੀਤੀ ਹੈ।Lifestyle4 days ago
-
ਲਾਇਨਜ਼ ਕਲੱਬ ਕਾਦੀਆਂ ਰਾਇਲ ਨੇ ਸਿਵਲ ਹਸਪਤਾਲ ਕਾਦੀਆਂ ਦੇ ਸਹਿਯੋਗ ਨਾਲ ਲਗਾਇਆ ਮੈਡੀਕਲ ਕੈਂਪਨਗਰ ਕੌਂਸਲ ਦਫਤਰ ਕਾਦੀਆਂ ਵਿਖੇ ਲਾਇਨਜ਼ ਕਲੱਬ ਕਾਦੀਆਂ ਰਾਇਲਜ਼ ਵਲੋਂ ਸਿਵਲ ਹਸਪਤਾਲ ਕਾਦੀਆਂ ਦੇ ਸਹਿਯੋਗ ਨਾਲ ਮੈਡੀਕਲ ਅਤੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਨਜ਼ ਕਲੱਬ ਕਾਦੀਆਂ ਰਾਇਲ ਦੇ ਜ਼ੋਨ ਚੇਅਰਮੈਨ ਰਾਜੇਸ਼ ਗੁਪਤਾ ਨੇ ਦੱਸਿਆ ਕਿ ਇਹ ਮੈਡੀਕਲ ਕੈਂਪ ਭਾਰਤ ਦੇਸ਼ ਦੀ 75ਵੀਂ ਸੁਤੰਤਰਤਾ ਦਿਵਸPunjab6 days ago
-
ਝਗੜੇ ਮਗਰੋਂ ਇਲਾਜ ਲਈ ਸਿਵਲ ਹਸਪਤਾਲ ਆਈਆਂ ਦੋਵੇਂ ਧਿਰਾਂ ਫਿਰ ਭਿੜੀਆਂਸਿਵਲ ਹਸਪਤਾਲ ਫਿਰੋਜ਼ਪੁਰ 'ਚ ਦਾਖਲ ਵਿਅਕਤੀਆਂ ਦੀ ਕੁੱਟਮਾਰ ਕਰਨ, ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਰੋਕੇ ਜਾਣ 'ਤੇ ਉਨ੍ਹਾਂ ਨਾਲ ਕੁੱਟਮਾਰ ਕਰਨ, ਹਸਪਤਾਲ ਦੇ ਗੇਟ ਤੇ ਦਫਤਰ ਦੀ ਬਾਰੀ ਦਾ ਸ਼ੀਸ਼ਾ ਤੋੜਨ ਤੇ ਵਾਰਡ ਹੈਲਪਰ ਦਾ ਮੋਬਾਈਲ ਖੋਹ ਕੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਬਾਜ ਸਿੰਘ ਵਾਸੀPunjab7 days ago
-
CM ਮਾਨ ਨੇ ਕੀਤਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰਪੰਜਾਬ ਦੇ ਸੀਐਮ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।Punjab7 days ago
-
ਸਿਵਲ ਸਰਜਨ ਨੇ ਫਿਲੌਰ ਤੇ ਬਿਲਗਾ ਵਿਖੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਬੁੱਧਵਾਰ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਿਵਲ ਸਰਜਨ ਵੱਲੋਂ ਪਤਵੰਤੇ ਸੱਜਣਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ।Punjab8 days ago
-
ਪੰਜਾਬ ਸਿਵਲ ਸਕੱਤਰੇਤ 'ਚ ਛਾਇਆ ਹਨੇਰਾ, ਕਰੀਬ ਦੋ ਘੰਟੇ ਬੱਤੀ ਰਹੀ ਗੁੱਲPunjab Civil Secretariat 'ਚ ਬੁੱਧਵਾਰ ਨੂੰ ਉਸ ਵੇਲੇ ਹਨੇਰਾ ਛਾ ਗਿਆ ਜਦੋਂ ਸਾਰੇ ਸਕੱਤਰੇਤ 'ਚ ਬਿਜਲੀ ਚਲੀ ਗਈ। ਕਰੀਬ ਦੋ ਘੰਟੇ ਤਕ ਸਿਵਲ ਸਕੱਤਰੇਤ ਦੀ ਬਿਜਲੀ ਬੰਦ ਰਹੀ ਜਿਸ ਕਾਰਨ ਸਾਰਾ ਕੰਮਕਾਜ ਰੁਕਿਆ ਰਿਹਾ। ਜਾਣਕਾਰੀ ਅਨੁਸਾਰ ਦੁਪਹਿਰੇ 1 ਵਜੇ ਤੋਂ ਬਾਅਦ ਸਕੱਤਰੇਤ 'ਚ ਲਾਈਟ ਆਈ।Punjab8 days ago
-
ਸਿਵਲ ਸਰਜਨ ਨੇ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਨਵੇਂ ਬਣਨ ਜਾ ਰਹੇ ਮੁਹੱਲਾ ਕਲੀਨਿਕ ਦੇ ਸ਼ੁਰੂ ਹੋਣ ਤੋਂ ਪਹਿਲਾਂ ਲਗਾਤਾਰ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਇਸੇ ਕੜੀ ਦੌਰਾਨ ਨਵੇਂ ਬਣਨ ਜਾ ਰਹੇ ਮੁਹੱਲਾ ਕਲੀਨਿਕ ਦਾ ਸਿਵਲ ਸਰਜਨ ਮੋਗਾ ਡਾਕਟਰ ਐੱਸਪੀ ਸਿੰਘ ਵੱਲੋਂ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।Punjab9 days ago
-
ਗਰਭਵਤੀਆਂ ਮਾਹਿਰਾਂ ਕੋਲੋਂ ਆਪਣੀ ਜਾਂਚ ਕਰਵਾਉਣ : ਡਾ. ਢਾਂਡਾਪੰਜਾਬ ਦੀ ਮੌਜੂਦਾ ਆਪ ਸਰਕਾਰ ਦੀ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਜ਼ਿਲ੍ਹੇ ਵਿਚ ਆਮ ਲੋਕਾਂ ਨੂੰ ਬਿਹਤਰ ਸਿਹਤPunjab9 days ago
-
ਸਿਵਲ ਹਸਪਤਾਲ ਵੱਲੋਂ ਲਾਸ਼ ਨਾ ਦੇਣ ਦੇ ਦੋਸ਼ਾਂ ਨੂੰ ਲੈ ਕੇ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾਸਿਵਲ ਹਸਪਤਾਲ ਗੁਰਦਾਸਪੁਰ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਇਕ ਪਰਿਵਾਰ ਵੱਲੋਂ ਐੱਸਐੱਮਓ ਦੇ ਦਸਤਖਤਾਂ ਦੇ ਬਾਵਜੂਦ ਵੀ ਬਜ਼ੁਰਗ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰ ਨੇ ਕਿਸਾਨਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਇਕ ਝਗੜੇ ਤੋਂ ਬਾਅਦ ਜ਼ਖਮੀ ਹੋਏ ਉਨਾਂ੍ਹ ਦੇ ਬਜ਼ੁਰਗ ਦਲੀਪ ਸਿੰਘ ਪੁੱਤਰ ਭਗਤ ਸਿੰਘ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਸ ਦੀ ਇਲਾਜ ਦੌਰਾਨ ਸੋਮਵਾਰ ਰਾਤ ਮੌਤ ਹੋ ਗਈ।Punjab9 days ago
-
ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਸਬੰਧ 'ਚ ਜਾਗਰੂਕਤਾ ਪੋਸਟਰ ਤੇ ਬੈਨਰ ਰਿਲੀਜ਼ਸਟਾਫ ਰਿਪੋਰਟਰ, ਰੂਪਨਗਰ ਆਜ਼ਾਦੀ ਦੇ 75 ਵੇਂ ਅੰਮਿ੍ਤ ਮਹਾਉਤਸਵ ਨੂੰ ਸਮਰਪਿਤ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਿਤੀ 10 ਅਗਸਤ ਨੂੰ ਪੂਰੇ ਜ਼ਿਲ੍ਹੇ ਵਿੱਚ ਮਨਾਇਆ ਜਾਵੇਗਾ ਅਤੇ ਇਸ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨਾਂ੍ਹ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਪੇਟ ਦੇ ਕੀੜਿਆਂ ਤੋੋਂ ਰਾਸ਼ਟਰੀ ਮੁਕਤੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਦੇ ਸਬੰਧ ਵਿੱਚ ਸਮੂਹ ਪੋ੍ਗਰਾਮ ਅਫਸਰਾਂ ਦੀ ਮੌਜੂਦਗੀ ਵਿੱਚ ਜਾਗਰੂਕਤਾ ਪੋਸਟਰ, ਆਂਗਣਵਾੜੀ ਹੈਂਡਆਊਟ, ਆਸ਼ਾ ਹੈਂਡਆਊਟ, ਸਕੂਲ ਹੈਂਡਆਊਟ ਅਤੇ ਬੈਨਰ ਰਿਲੀਜ ਕਰਨ ਮੌਕੇ ਕੀਤਾ ਗਿਆ। ਇਸ ਮੌੌਕੇ ਉਨਾਂ੍ਹ ਨੇ ਦੱਸਿਆ ਕਿ ਪੇਟ ਦੇ ਕੀੜੇ ਨੂੰ ਖਤਮ ਕਰਨ ਲਈ 10 ਅਗਸਤ ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਰਾਪਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ, ਪ੍ਰਰਾਈਵੇਟ ਸਕੂਲ, ਆਗਣਵਾੜੀ ਕੇਂਦਰਾਂ, ਕਾਲਜਾਂ, ਆਈਟੀਆਈ, ਕੋਚਿੰਗ ਕੇਂਦਰਾਂ ਦੇ 01 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਕੌਮੀ ਡੀਵਾਰਮਿੰਗ ਡੇਅ (ਰਾਸ਼ਟਰੀ ਪੇਟ ਦੇ ਕੀੜਿਆਂ ਤੋਂPunjab9 days ago
-
ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੇ ਸਰਕਾਰ, ਬਠਿੰਡਾ ਵਿੱਚ ਸਿਟੀ ਸਕੈਨ ਅਤੇ ਐਮਆਰਆਈ ਦੀ ਕੋਈ ਸਹੂਲਤ ਨਹੀਂ ; ਡਾਕਟਰਾਂ ਦੀ ਵੀ ਘਾਟਪੰਜਾਬ ਸਰਕਾਰ 15 ਅਗਸਤ ਤੋਂ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਅੱਠ ਕਲੀਨਿਕ ਖੋਲ੍ਹੇ ਜਾਣਗੇ। ਇਸ ਵਿੱਚ ਬਠਿੰਡਾ ਸ਼ਹਿਰੀ ਖੇਤਰ ਵਿੱਚ ਦੋ ਅਤੇ ਪੇਂਡੂ ਖੇਤਰ ਵਿੱਚ ਛੇ ਕਲੀਨਿਕ ਸ਼ੁਰੂPunjab10 days ago
-
ਫਾਇਰ ਬਿ੍ਗੇਡ ਤੇ ਸਿਵਲ ਡਿਫੈਂਸ ਨੇ ਅੱਗ ਤੋਂ ਬਚਾਅ ਤੇ ਸਾਵਧਾਨੀਆਂ ਬਾਰੇ ਕੈਂਪ ਲਾਇਆਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੰਗਤ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ੍ਹ ਤਿਆਰੀਆਂ ਦੇ ਮੱਦੇਨਜ਼ਰ ਫਾਇਰ ਬਿ੍ਗੇਡ ਬਟਾਲਾ ਤੇ ਵਾਰਡਨ ਸਰਵਿਸ ਸਿਵਲ ਡਿਫੈਂਸ ਵੱਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ “ਅੱਗ ਤੋ ਬਚਾਅ ਤੇ ਸਾਵਧਾਨੀਆਂ” ਵਿਸ਼ੇ ਤੇ ਦੂਸਰਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਟਾਲਾ ਦੇ ਫਾਇਰ ਅਫ਼ਸਰ ਉਂਕਾਰ ਸਿੰਘ ਤੇ ਨੀਰਜ਼ ਸ਼ਰਮਾਂ ਨੇ ਦੱਸਿਆ ਕਿ ਨਹਿਰੂ ਗੇਟ ਤੋਂ ਲੈ ਕੇ ਹਾਥੀ ਗੇਟ ਤੱਕ ਦੇ ਸਾਰੇ ਹਾਈਡ੍ਰੈਡ ਪੰਪ ਚੈਕ ਕਰਕੇ ਸਾਰੀਆਂ ਕਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ। ਉਨਾਂ੍ਹ ਕਿਹਾ ਕਿ ਵਿਆਹ ਪੁਰਬ ਦੌਰਾਨ ਸੰਗਤਾਂ ਦਾ ਬਹੁਤPunjab11 days ago
-
ਫਰਜ਼ੀ ਡੋਪ ਟੈਸਟ ਮਾਮਲੇ 'ਚ ਤਿੰਨ ਹੋਰ ਵਿਅਕਤੀਆਂ ਦੇ ਨਾਂ ਆਏ ਸਾਹਮਣੇ, ਦਰਜਾ-ਚਾਰ ਮੁਲਾਜ਼ਮ ਨੇ ਮੰਨਿਆ- 11,000 ਰੁਪਏ ’ਚ ਹੋਇਆ ਸੀ ਸੌਦਾਆਹਲਾ-ਮਿਆਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਕਰਵਾਰ ਨੁੰ ਪਡ਼ਤਾਲ਼ ’ਚ ਸ਼ਾਮਲ ਹੋਏ ਤਿੰਨੋਂ ਸ਼ਖਸ ਇਸ ਡੋਪ ਟੈਸਟ ਫਰਜ਼ੀਵਾਡ਼ੇ ’ਚ ਸ਼ਾਮਲ ਨਾ ਹੋਣ ’ਤੇ ਅਡ਼ੇ ਰਹੇ। ਪਤਾ ਚੱਲਿਆ ਹੈ ਕਿ ਹੁਣ ਤਕ ਇਸ ਜਾਂਚ ’ਚ 4 ਵਿਅਕਤੀਆਂ ਦੇ ਬਿਆਨ ਦਰਜ ਹੋਏ ਹਨ ਬਾਰੇ ਫ਼ਾਈਨਲ ਰਿਪੋਰਟ ਸੋਮਵਾਰ ਤਕ ਸਿਵਲ ਸਰਜਨ ਮੁਹਾਲੀ ਕੋਲ ਪੁੱਜੇਗੀ।Punjab12 days ago