cm channi
-
ਸੀਐੱਮ ਚੰਨੀ ਰਾਹੀਂ ਦੇਸ਼ ਦੇ ਦਲਿਤਾਂ ਨੂੰ ਦਬਾਉਣ ਤੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ ਤੇ ਪੀਐਮ ਮੋਦੀ: ਵੇਰਕਾਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਲੱਗੀਆਂ 70 ਹਜ਼ਾਰ ਕੁਰਸੀਆਂ ਮੁਕਾਬਲੇ 700 ਲੋਕ ਵੀ ਨਹੀਂ ਪਹੁੰਚੇ ਸਨ। ਜਿਸ ਤੋਂ ਘਬਰਾਏ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀ ਸਾਡੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ ਤੇ ਦਲਿਤਾਂ ਨੂੰ ਧਮਕਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਦਲਿਤ ਘਬਰਾਉਣ ਤੋਂ ਡਰਨ ਵਾਲੇ ਨਹੀਂ ਹਨ। ਅਸੀਂ ਬੰਧੂਆ ਮਜ਼ਦੂਰ ਨਹੀਂ ਹਾਂ, ਸਗੋਂ ਰਾਹੁਲ ਗਾਂਧੀ ਦੇ ਸੈਨਿਕ ਹਾਂ।Punjab6 months ago
-
ਅੰਮ੍ਰਿਤਸਰ 'ਚ ਬੋਲੇ ਸੁਖਬੀਰ ਬਾਦਲ, ਰੇਡ ਤੋਂ ਪਹਿਲਾਂ ਚੰਨੀ ਨੇ ਸਰਕਾਰੀ ਗੱਡੀਆਂ 'ਚ ਕਰੋੜਾਂ ਰੁਪਏ ਕੀਤੇ ਇੱਧਰੋਂ-ਉੱਧਰਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸੂਬੇ ਵਿਚ ਰੇਤ ਮਾਫੀਆ ਚਲਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਈਡੀ ਦੀ ਛਾਪੇਮਾਰੀ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਨਕਦੀ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂਆਂ ਨੇ ਤਿੰਨ ਮਹੀਨਿਆਂ ਵਿਚ ਪੈਸਾ ਇਕੱਠਾ ਕਰ ਲਿਆ ਹੈ। ਈਡੀ ਦੀ ਇਹ ਕਾਰਵਾਈ ਜਾਇਜ਼ ਹੈ।Punjab6 months ago
-
CM ਚੰਨੀ ਦੇ ਰਿਸ਼ਤੇਦਾਰ ਦੇ ਘਰ ED ਦੀ ਛਾਪੇਮਾਰੀ ਨਾਲ ਭਖੀ ਸਿਆਸਤ, ਨਵਜੋਤ ਸਿੱਧੂ ਨੇ ਇਸ ਮੁੱਦੇ ’ਤੇ ਧਾਰੀ ਚੁੱਪਵੋਟਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਈਡੀ ਦੀ ਛਾਪੇਮਾਰੀ ਨਾਲ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਮੁੱਖ ਮੰਤਰੀ ਦੇ ਰਿਸ਼ਤੇਦਾਰ ਕੋਲੋ ਕਰੋੜਾਂ ਰੁਪਏ ਦੀ ਰਾਸ਼ੀ ਬਰਾਮਦ ਹੋਣ ’ਤੇ ਸਿਆਸੀ ਸ਼ਰੀਕਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਹੈ।Punjab6 months ago
-
ਪੰਜਾਬ 'ਚ ਸਿਆਸਤਦਾਨਾਂ ਦਾ ਚੋਣ ਫੈਸ਼ਨ, ਨਵਜੋਤ ਸਿੱਧੂ ਨੂੰ ਪਠਾਨੀ ਸੂਟ ਤੇ ਚੰਨੀ ਨੂੰ ਸਪੋਰਟਸ ਬੂਟ ਪਸੰਦਚੋਣ ਦੰਗਲ 'ਚ ਉਤਰਨ ਲਈ ਤਿਆਰ ਬੈਠੇ ਲੀਡਰਾਂ ਨੇ ਅਜਿਹੇ ਕੱਪੜੇ ਪਹਿਨ ਲਏ ਹਨ, ਜਿਸ ਨਾਲ ਠੰਢ ਦੂਰ ਹੋ ਜਾਵੇਗੀ। ਨਾਲ ਹੀ ਜੋ ਵੋਟਰਾਂ ਨੂੰ ਲੁਭਾ ਸਕਦੇ ਹਨ। ਦੇਸੀ ਸਟਾਈਲ 'ਚ ਦਿਖਾਈ ਦੇਣ ਲਈ, ਉਹ ਰਵਾਇਤੀ ਲੋਈ ਪਹਿਨ ਕੇ ਲੋਕਾਂ ਦੇ ਵਿਚਕਾਰ ਜਾ ਰਹੇ ਹਨ ਅਤੇ ਸਹੂਲਤ ਲਈ ਸਪੋਰਟਸ ਬੂਟ ਵੀ ਪਹਿਨ ਰਹੇ ਹਨ।Punjab6 months ago
-
ਆਸ਼ੂ ਬਾਂਗੜ ਨੂੰ ਕਾਂਗਰਸ ’ਚ ਸ਼ਾਮਲ ਕਰਵਾਉਣ ਦੌਰਾਨ ਸੀਐੱਮ ਚੰਨੀ ਬੇਲੋ, ਕੇਪੀ ਦੀ ਨਾਰਾਜ਼ਗੀ ਜਾਇਜ਼, ਮੇਰੇ ਭਰਾ ਦੀ ਬਦਲੀ ਕਰਵਾਏ ਜਾਣ ਤੋਂ ਹਨ ਨਾਰਾਜ਼ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬਾਂਗੜ ਅੱਜ ਕਾਂਗਰਸ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਬਾਂਗੜ ਨੂੰ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਫਿਰੋਜ਼ਪੁਰ ਤੋਂ ਚੋਣ ਲੜਾਉਣ ਦੀ ਗੱਲ ਕਹੀ।Punjab6 months ago
-
ਚੰਨੀ ਤੇ ਸਿੱਧੂ ਦੇ ਦਾਅ ’ਚ ਨਹੀਂ ਫਸੇਗੀ ਕਾਂਗਰਸ, ਬਰਕਰਾਰ ਰਹੇਗਾ ਸਸਪੈਂਸ, ਦਬਾਅ ’ਚ ਆ ਕੇ ਨਹੀਂ ਕੀਤਾ ਜਾਵੇਗਾ ਐਲਾਨਕਾਂਗਰਸ ਆਪਣੀ ਚੋਣ ਮੁਹਿੰਮ ਨੂੰ ਖਿੱਚੋਤਾਣ ਤੇ ਗੁੱਟਬਾਜ਼ੀ ਤੋਂ ਬਚਾ ਕੇ ਰੱਖਣਾ ਚਾਹੁੰਦੀ ਹੈ। ਨਾਲ ਹੀ ਇਸ ਦੌਡ਼ ’ਚ ਸ਼ਾਮਲ ਆਪਣੇ ਆਗੂਆਂ ਦੀ ਉਮੀਦ ਵੀ ਖ਼ਤਮ ਨਹੀਂ ਕਰਨਾ ਚਾਹੁੰਦੀ।National7 months ago
-
Punjab Elections 2022 : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਈਨਲ, ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ CM ਚੰਨੀਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਇਲਾਵਾ ਕਾਂਗਰਸ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਦੁਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਾਂ ਹਨ।National7 months ago
-
ਮੁੱਖ ਮੰਤਰੀ ਚੰਨੀ ਨੇ ਪੀਐੱਮ ਮੋਦੀ ਤੋਂ ਮੰਗੀ ਮਾਫ਼ੀ, ਕਿਹਾ-ਤੁਮ ਸਲਾਮਤ ਰਹੋ ਕਿਆਮਤ ਤਕ...ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਾਫ਼ੀ ਮੰਗੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਹ ਮੌਕਾ ਸੀ ਪ੍ਰਧਾਨ ਮੰਤਰੀ ਵੱਲੋਂ ਕੋਵਿਡ-19 ਦੀ ਸਥਿਤੀ ’ਤੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਦਾ।National7 months ago
-
ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਇੰਡਸਟਰੀ 'ਚ ਤਰਥੱਲੀ, ਹੁਣ ਮਨਮਰਜ਼ੀ ਦਾ ਕਿਰਾਇਆ ਵਸੂਲ ਸਕਣਗੇ ਟਰਾਂਸਪੋਰਟਰ; ਜਾਣੋ ਮਾਮਲਾਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਡਸਟਰੀ ਨੂੰ ਰਾਹਤ ਦੇਣ ਲਈ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਭੰਗ ਕੀਤਾ ਸੀ। ਪਰ ਹੁਣ ਇਕ ਵਾਰ ਫਿਰ ਯੂਨੀਅਨਾਂ ਨੂੰ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਉਦਯੋਗਾਂ ਲਈ ਮਾਲ ਭਾੜਾ ਮਹਿੰਗਾ ਹੋ ਜਾਵੇਗਾ।Punjab7 months ago
-
PM Security Breach : ਸੀਐਮ ਚੰਨੀ ਨੇ ਸਰਦਾਰ ਪਟੇਲ ਦੇ ਬਹਾਨੇ ਪੀਐਮ ਮੋਦੀ ’ਤੇ ਫਿਰ ਸਾਧਿਆ ਨਿਸ਼ਾਨਾ, ਦੇਖੋ ਵੀਡੀਓਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਟਾਂਡਾ ਕਸਬੇ ਵਿਚ ਚੰਨੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋ ਕਿਹਾ ਕਿ ਪੂਰੇ ਦੇਸ਼ ਵਿਚ ਝੂਠ ਫੈਲਾਇਆ ਜਾ ਰਿਹਾ ਹੈ ਕਿ ਪੀਐਮ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਸੀ।Punjab7 months ago
-
ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਦੀ ਐਂਟਰੀ, ਪਤਨੀ, ਬੇਟਾ ਤੇ ਨੂੰਹ ਪਾਜ਼ੇਟਿਵ,ਘਰ 'ਚ ਹੀ ਆਈਸੋਲੇਟਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ ਵਾਇਰਸ ਦਾ ਲਾਗ ਪਾਇਆ ਗਿਆ ਹੈ।Punjab7 months ago
-
ਮਾਛੀਵਾੜਾ ਰੈਲੀ 'ਚ ਬੋਲੇ ਮੁੱਖ ਮੰਤਰੀ ਚੰਨੀ, ਰੈਲੀ ਫਲਾਪ ਹੋਣ ਦੇ ਕਾਰਨ ਵਾਪਸ ਗਏ ਪੀਐੱਮ, ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਨਾ ਕਰੋਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਫਿਰੋਜ਼ਪੁਰ ਵਿਚ ਭਾਜਪਾ ਦੀ ਰੈਲੀ ਵਿਚ ਲੋਕਾਂ ਨੇ ਸ਼ਿਰਕਤ ਨਹੀਂ ਕੀਤੀ, ਜਿਸ ਕਾਰਨ ਇਹ ਸੁਪਰ ਫਲਾਪ ਹੋ ਗਈ। ਰੈਲੀ ਨੂੰ ਸੰਬੋਧਨ ਕਰਨ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਕਾਰਨ ਵਾਪਸ ਚਲੇ ਗਏ। ਹੁਣ ਉਹ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਲੋਕਾਂ ਦਾ ਰੋਸ ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਨਹੀਂ ਸਨ।Punjab7 months ago
-
CM ਦੀਆਂ ਚਾਲਾਂ ਨੂੰ ਸਮਝਦੀ ਹੈ ਭਾਜਪਾ, ਚੰਨੀ ਦੇ ਘਰ ਵੜ ਕੇ ਦੇਵਾਂਗੇ ਜਵਾਬ : ਮੀਨਾਕਸ਼ੀ ਲੇਖੀਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਪੰਜਾਬ ਵਿਚ ਵਾਪਰੀ ਇਸ ਘਟਨਾ ਨੇ ਲੋਕਤੰਤਰ ਨੂੰ ਪੂਰੀ ਦੁਨੀਆ ਦੇ ਸਾਹਮਣੇ ਸ਼ਰਮਸਾਰ ਕਰ ਦਿੱਤਾ ਹੈ। ਚੰਨੀ ਸਰਕਾਰ ਦੀ ਅਜਿਹੀ ਸਾਜ਼ਿਸ਼ ਪੰਜਾਬ ਦੇ ਸੁਨਹਿਰੀ ਇਤਿਹਾਸ ਲਈ ਗੰਭੀਰ ਖ਼ਤਰਾ ਹੈ।Punjab7 months ago
-
ਪੰਜਾਬੀ ਘਰ ਆਏ ਮਹਿਮਾਨਾਂ ਦੀ ਬੇਇੱਜ਼ਤੀ ਨਹੀਂ ਕਰਦੇ, ਪ੍ਰਧਾਨ ਮੰਤਰੀ ਲਈ ਮੈਂ ਆਪਣਾ ਖ਼ੂਨ ਡੋਲ੍ਹਣ ਲਈ ਵੀ ਤਿਆਰ ਹਾਂ : ਚੰਨੀਪੰਜਾਬ ਪੁਲਿਸ ਦੀ ਕੋਈ ਵੱਡੀ ਭੂਮਿਕਾ ਨਹੀਂ ਸੀ। ਉਨ੍ਹਾਂ ਕਿਹਾ ਕਿ ਰਾਤ ਤਿੰਨ ਵਜੇ ਤਕ ਸਾਰੀਆਂ ਸਡ਼ਕਾਂ ਕਲੀਅਰ ਕਰ ਦਿੱਤੀਆਂ ਸਨ। ਇੱਥੋਂ ਤਕ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਰਾਤੀਂ ਕਿਸਾਨਾਂ ਨਾਲ ਗੱਲਬਾਤ ਵੀ ਕਰਵਾ ਦਿੱਤੀ ਗਈ ਸੀ। ਪਰ ਅੱਜ ਕੁਝ ਕਿਸਾਨਾਂ ਨੇ ਅਚਾਨਕ ਧਰਨਾ ਦੇ ਦਿੱਤਾ।Punjab7 months ago
-
ਨੌਜਵਾਨਾਂ ਨੂੰ ਆਈਲੈਟਸ, ਟੌਫ਼ਲ, ਪੀਟੀਈ ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ : ਚੰਨੀਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਨੌਜਵਾਨਾਂ ਲਈ 'ਪੰਜਾਬ ਰੁਜ਼ਗਾਰ ਗਾਰੰਟ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਨੌਜਵਾਨਾਂ ਲਈ 'ਪੰਜਾਬ ਰੁਜ਼ਗਾਰ ਗਾਰੰਟPunjab7 months ago
-
ਮੁੱਖ ਮੰਤਰੀ ਚੰਨੀ ਐੱਲਪੀਯੂ ਪੁੱਜੇਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਕੈਂਪਸ ਪੁੱਜੇ ਜਿੱਥੇ ਉਨ੍ਹਾਂ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਵਿਖੇ 'ਪੰਜਾਬ ਸਰਕਾਰ ਦੀ ਰੋਜ਼ਗਾਰ ਗਾਰੰਟੀ ਫਾਰ ਯੂਥ ਸਕੀਮ (ਪ੍ਰਗਤੀ) 2022' ਦੀ ਸ਼ੁਰੂਆਤ ਕੀਤੀ। ਇਸ ਸਮਾਗਮ 'ਚ ਸੂਬੇ ਦੇ ਹਜ਼ਾਰਾਂ ਪੌਲੀਟੈਕਨਿਕ ਤੇ ਆਈਟੀਆਈ ਵਿਦਿਆਰਥੀਆਂ ਨੇ ਆਨਲਾਈਨ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਚੰਨੀ ਦੇ ਉਥੇ ਪੁੱਜਣ 'ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਉਪ ਚੇਅਰਮੈਨ ਨਰੇਸ਼ ਮਿੱਤਲ, ਐੱਲਪੀਯੂ ਦੇ ਚਾਂਸਲਰ ਅਸ਼ੋਕ ਮਿੱਤਲ, ਪੋ੍ ਚਾਂਸਲਰ ਰਸ਼ਮੀ ਮਿੱਤਲ ਨੇ ਸਵਾਗਤ ਕੀਤਾ। ਮੁੱਖ ਮੰਤਰੀ ਚੰਨੀ ਨੇ ਐੱਲਪੀਯੂ ਦੀ ਸਿੱਖਿਆ ਪ੍ਰਦਾਨ ਕਰਨ ਦੇ ਢੰਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਿਸ ਨੇ ਐੱਲਪੀਯੂ 'ਚ ਪੜ੍ਹਾਈ ਨਹੀਂ ਕੀਤੀ, ਅਸਲ 'ਚ ਉਹ ਕਦੇ ਪੜਿ੍ਹਆ ਹੀ ਨਹੀਂ। 'ਰੋਜ਼ਗਾਰ ਗਾਰੰਟੀ ਸਕੀਮ' ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਸੂਬੇ ਦੇ ਇਕ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੁਨਰ ਤੇ ਗਿਆਨ ਅਨੁਸਾਰ ਰੁਜ਼ਗਾਰ ਦਿੱਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਹੁਨਰ ਵਿਕਾਸ ਲਈ ਵਿਸ਼ੇਸ਼ ਮੁਫਤ ਕੋਚਿੰਗ ਕਲਾਸਾਂ ਮੁਹੱਈਆ ਕਰਵਾਈਆਂ ਜਾਣਗੀਆਂ, ਭਾਵੇਂ ਇਹ ਆਈਏਐੱਸ, ਪੀਸੀਐੱਸ, ਆਈਲੈਟਸ, ਟੋਇਫਲ ਕੋਰਸਾਂ ਜਾਂ ਸਬੰਧਤ ਕੋਰਸਾਂ ਲਈ ਹੋਣ।Punjab7 months ago
-
ਪੰਜਾਬ 'ਚ ਪੀਐੱਮ ਮੋਦੀ ਦੀ ਸੁਰੱਖਿਆ 'ਚ ਚੂਕ, ਸੂਬਾ ਸਰਕਾਰ 'ਤੇ ਭਾਜਪਾ ਨੇ ਸਾਧਿਆ ਨਿਸ਼ਾਨਾ, ਸੀਐੱਮ 'ਤੇ ਲਗਾਇਆ ਵੱਡਾ ਦੋਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਵਿਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਦੀ ਰੈਲੀ ਸੁਰੱਖਿਆ ਵਿਚ ਢਿੱਲ ਕਾਰਨ ਰੱਦ ਕਰਨੀ ਪਈ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦਾ ਕਾਫਲਾ ਇਕ ਫਲਾਈਓਵਰ 'ਤੇ 15-20 ਮਿੰਟ ਤਕ ਰੁਕਿਆ ਰਿਹਾ। ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਕੁਤਾਹੀ ਬਾਰੇ ਰਿਪੋਰਟ ਮੰਗੀ ਹੈ।National7 months ago
-
ਮੁੱਖ ਮੰਤਰੀ ਚੰਨੀ ਨੇ ਖੇਤੀ ਕਾਨੂੰਨ ਵਿਰੋਧੀ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇਮ੍ਰਿਤਕ ਕਿਸਾਨਾਂ ਦੇ ਕੁੱਲ 407 ਕੇਸ ਮਿਲੇ ਹਨ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਸੂਬਾ ਪੱਧਰੀ ਕਮੇਟੀ ਵੱਲੋਂ ਅੱਜ ਵੀ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਦੇ 120 ਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਨੂੰ ਨੌਕਰੀ ਦੇ ਪੱਤਰ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਬਾਕੀ 93 ਨੂੰ ਅਗਲੇ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੇ ਜਾਣਗੇ।Punjab7 months ago
-
Punjab Assembly Elections 2022 : ਭਗਵੰਤ ਮਾਨ ਦੇ ਚੰਨੀ ਤੇ ਕੈਪਟਨ 'ਤੇ ਸ਼ਬਦੀ ਹਮਲੇ, ਕਿਹਾ- ਕੈਪਟਨ ਕਦੇ ਜਹਾਜ਼ ’ਚ ਚੜ੍ਹਿਆ ਨਹੀਂ ਸੀ ਤੇ ਚੰਨੀ ਉਤਰਦਾ ਨਹੀਂਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਨਾਲ ਸਮੁੱਚੀ ਟੀਮ ਦਾ ਇਕੋ ਟੀਚਾ ਹੈ ਕਿ ਲੋਕਾਂ ਵੱਲੋਂ ਟੈਕਸ ਦੇ ਰੂਪ ਵਿਚ ਸਰਕਾਰੀ ਖਜਾਨੇ ਵਿਚ ਗਏ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ।Punjab7 months ago
-
ਮੁੱਖ ਮੰਤਰੀ ਚੰਨੀ ਤੇ ਪੰਜਾਬ ਦੇ ਲੋਕਾਂ ਤੇ ਕੱਚੇ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਦਾ ਦੋਸ਼ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰਰੀਤ ਭੁੱਲਰ ਤੇ ਸਾਂਝੀ ਕਮੇਟੀ ਦੇ ਆਗੂ ਡਾ. ਇੰਦਰਜੀਤ ਸਿੰਘ ਰਾਣਾ, ਸੁਖਜੀਤ ਸਿੰਘ ਅਤੇ ਐੱਨਐੱਚਐੱਮ ਇੰਪਲਾਈਜ ਯੂਨੀਅਨ, ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਸਾਂਝੇ ਬਿਆਨ 'ਚ ਮੁੱਖ ਮੰਤਰੀ ਪੰਜਾਬ ਤੇ ਝੂਠਾ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆ ਕਿਹਾ ਕਿPunjab7 months ago