conducted
-
ਡੇਂਗੂ ਤੇ ਮਲੇਰੀਆ ਤੋਂ ਬਚਾਓ ਲਈ ਸਿਹਤ ਵਿਭਾਗ ਨੇ ਕਰਵਾਈ ਸਪਰੇਅPunjab2 hours ago
-
ਸਹੋਦਿਆ ਇੰਟਰ ਸਕੂਲ 'ਚ ਹਿੰਦੀ ਐਕਸਟੈਂਪਰ ਮੁਕਾਬਲਾ ਕਰਵਾਇਆਗਾਰਡਨ ਵੈਲੀ ਸੀਨੀਅਰ ਸੈਕੰਡਰੀ ਸਕੂਲ ਬੈਣਾ ਬੁਲੰਦ, ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਹੋਦਿਆ ਇੰਟਰ ਸਕੂਲ ਹਿੰਦੀ ਐਕਸਟੈਂਪਰ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੇ ਦੋ ਵਿਦਿਆਰਥੀਆਂ ਨੇ ਹਿੱਸਾ ਲਿਆ। ਪਹਿਲੇ ਗਰੁੱਪ 'ਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ 'ਚੋਂ ਹਰਜਸਲੀਨ ਕੌਰ (ਅੱਠਵੀਂ ਏ) ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਗਰੁੱਪ ਦੋ 'ਚੋਂ ਨੌਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ 'ਚੋਂ (ਦਸਵੀਂ ਏ) ਜਮਾਤ ਦੀ ਹਰਸਿਮਰਨਪ੍ਰਰੀਤ ਕੌਰ ਨੇ ਦੂਸਰਾ ਸਥਾਨ ਪ੍ਰਰਾਪਤ ਕੀਤਾ। ਸਕੂਲ ਦੇ ਪਿੰ੍ਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਸੇ ਪ੍ਰਕਾਰ ਹੀ ਮੁਕਾਬਲਿਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਸੰਤ ਗੁਰਮੁਖ ਸਿੰਘ ਆਲੋਵਾਲ ਤੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਬਾਵਾ ਸਿੰਘ ਭਾਈ ਪਰਮਜੀਤ ਸਿੰਘ ਆਦਿ ਹਾਜ਼ਰ ਸਨ।Punjab1 day ago
-
ਮੁੱਢਲਾ ਸਿਹਤ ਸੈਂਟਰ ਨੇ ਡੀ ਵਾਰਮਿੰਗ ਡੇਅ ਸਬੰਧੀ ਕੀਤੀਆਂ ਸਰਗਰਮੀਆਂਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਐੱਸਐੱਮਓ ਡਾ. ਜਸਪ੍ਰਰੀਤ ਕੌਰ ਦੀ ਅਗਵਾਈ 'ਚ ਡੀ ਵਾਰਮਿੰਗ ਡੇਅ ਸਬੰਧੀ ਸਰਗਰਮੀਆਂ ਕੀਤੀਆਂ। ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਆਰਬੀਐੱਸਕੇ ਦੀਆਂ ਟੀਮਾਂ ਦੀ ਸੁਪਰਵਿਜ਼ਨ 'ਚ ਸਿਹਤ ਬਲਾਕ ਮਾਛੀਵਾੜਾ ਸਾਹਿਬ ਦੇ ਅਧੀਨ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਅਲਬੈਂਡਾਜ਼ੋਲ ਦੀ ਗੋਲੀ ਦਿੱਤੀ ਗਈ। ਐੱਸਐੱਮਓ ਡਾ. ਜਸਪ੍ਰਰੀਤ ਕੌਰ ਨੇ ਕਿਹਾ ਸਰੀਰਕ ਤੇ ਮਾਨਸਿਕ ਵਿਕਾਸ ਲਈ ਪੇਟ ਦੇ ਕੀੜਿਆਂ ਤੋਂ ਮੁਕਤੀ ਜ਼ਰੂਰੀ ਹੈ। ਇਸ ਮੌਕੇ ਡਾ. ਰਸ਼ਪਾਲ ਸਿੰਘ, ਡਾ. ਸਤਵਿੰਦਰ ਕੌਰ, ਡਾ. ਰਿਚਾ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਧਿਆਪਕ ਵਿਦਿਆਰਥੀ ਹਾਜ਼ਰ ਸਨ।Punjab1 day ago
-
ਬਰਸੀ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀਜ਼ਿਲ੍ਹੇ ਦੀ ਸਬ ਡਵੀਜ਼ਨ ਤਪਾ ਮੰਡੀ ਵਿਖੇ ਭਾਜਪਾ ਮੰਡਲ ਤਪਾ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਮਹਿਰਾ ਵੱਲੋਂ ਆਪਣੇ ਪਿਤਾ ਮਹਿੰਦਰ ਸਿੰਘ ਦੀ ਯਾਦ 'ਚ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਆਪਣੇ ਪਿਤਾ ਜੀ ਦੀ ਬਰਸੀ ਮੌਕੇ ਸ੍ਰੀ ਸ਼ਿਵ ਪੁਰਾਣ ਜੀ ਪਾਠ ਦੇ ਭੋਗ ਪਾਏ ਗਏ ਤੇ ਆਈ ਸੰਗਤ ਵਾਸਤੇ ਖੀਰ ਤੇ ਛੋਲੇ ਪੂਰੀਆਂ ਦਾ ਲੰਗਰ ਲਾਇਆ ਗਿਆ। ਬਰਸੀ ਮੌਕੇ ਜਗਜੀਤ ਸਿੰਘ ਵੱਲੋਂ ਸਰਕਾਰੀ ਪ੍ਰਰਾਇਮਰੀPunjab1 day ago
-
ਪਾਈਨ ਗਰੋਵ ਪਬਲਿਕ ਸਕੂਲ 'ਚ ਰੱਖੜੀ ਮੁਕਾਬਲੇ ਕਰਵਾਏਪਾਈਨ ਗਰੋਵ ਪਬਲਿਕ ਸਕੂਲ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਰੱਖੜੀ ਮੁਕਾਬਲੇ ਕਰਵਾਏ ਗਏ। ਰੱਖੜੀ ਬਣਾਉਣ ਦੇ ਮੁਕਾਬਲਿਆਂ 'ਚ ਵਿਦਿਆਰਥੀਆਂ ਵੱਲੋਂ ਸਜਾਵਟੀ ਰੱਖੜੀਆਂ ਤਿਆਰ ਕੀਤੀਆਂ ਗਈਆਂ। ਮੁਕਾਬਲਿਆਂ 'ਚ ਵਿਦਿਆਰਥੀਆਂ ਵੱਲੋਂ ਆਪਣੀ ਕਲਾਂ ਦPunjab1 day ago
-
ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆਡੀਏਵੀ ਸਕੂਲ ਕਾਠਗੜ੍ਹ ਵਿਖੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਐੱਸਐੱਮਓਡੀਏਵੀ ਸਕੂਲ ਕਾਠਗੜ੍ਹ ਵਿਖੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਐੱਸਐੱਮਓ ਡਾ.ਕੁਲਵਿੰਦਰ ਮਾਨ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਸੈਮੀਨਾਰPunjab1 day ago
-
ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆਐੱਸਐੱਸਪੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀਐੱਐੱਸਐੱਸਪੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀਐੱਸਪੀ ਬਲਾਚੌਰ ਲਖਵੀਰ ਸਿੰਘ ਵਲੋਂ ਪਿੰਡ ਬਛੌੜੀ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆPunjab1 day ago
-
ਐੱਮਐੱਸਕੇ ਡੇਅ ਬੋਰਡਿੰਗ ਸਕੂਲ 'ਚ ਕਰਵਾਏ ਵਿੱਦਿਅਕ ਮੁਕਾਬਲੇਵਿੱਦਿਅਕ ਸੰਸਥਾ ਐੱਮਐੱਸਕੇ ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਵਿੱਦਿਅਕ ਸੰਸਥਾ ਐੱਮਐੱਸਕੇ ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਵਿਚ ਵਿਦਿਅਕ ਮੁਕਾਬਲੇPunjab1 day ago
-
ਬੱਚਿਆਂ ਨੂੰ ਟ੍ਰੈਿਫ਼ਕ ਨਿਯਮਾਂ ਸਬੰਧੀ ਕੀਤਾ ਜਾਗਰੂਕਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ, ਐੱਸਪੀ ਟ੍ਰੈਿਫ਼ਕ ਜਗਜੀਤ ਸਿੰਘ, ਡੀਐੱਸਪੀ ਟ੍ਰੈਿਫ਼ਕ ਮਹੇਸ ਸੈਣੀ ਦੇ ਹੁਕਮਾਂ ਤਹਿਤ ਟ੍ਰੈਿਫ਼ਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿਖੇ ਸੈਮੀਨਾਰ ਲਗਾਇਆ ਗਿਆ।Punjab1 day ago
-
ਮਾਈਨਿੰਗ ਵਿਰੁੱਧ ਅੱਧੀ ਰਾਤ ਨੂੰ ਛਾਪੇਮਾਰੀਪੱਤਰ ਪ੍ਰਰੇਰਕ, ਜਲਾਲਾਬਾਦ : ਮਾਈਨਿੰਗ ਵਿਭਾਗ ਜਲਾਲਾਬਾਦ ਦੇ ਵੱਲੋਂ ਅੱਧੀ ਰਾਤ ਨੂੰ ਗੁਪਤਾ ਸੂਚਨਾ ਦੇ ਅਧਾਰ ਹਲਕੇ ਦੇ ਪਿੰPunjab3 days ago
-
ਮਦਰ ਟੀਚਰ ਸਕੂਲ 'ਚ ਪ੍ਰਰੋਗਰਾਮ ਕਰਵਾਇਆਮਦਰ ਟੀਚਰ ਸਕੂਲ ਬਰਨਾਲਾ ਵਿਖੇ ਤੀਜੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਲਈ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਤੀਜੀ ਤੇ ਚੌਥੀ ਜਮਾਤ ਦੇ ਬੱਚਿਆਂ ਨੇ ਸੁੰਦਰ-ਸੁੰਦਰ ਰੱਖੜੀਆਂ ਬਣਾਈਆਂ। ਪੰਜਵੀਂ ਜਮਾਤ ਦੇ ਬੱਚਿਆਂ ਨੇ ਰੱਖੜੀ ਲਈ ਬਹੁਤ ਹੀ ਸੁੰਦਰ ਥਾਲੀ ਸਜਾਈ। ਛੇਵੀਂ ਜਮਾਤ ਦੇ ਬੱਚਿਆਂ ਨੇ ਕਹਾਵਤ 'ਤੇ ਕਹਾਣੀਆਂ ਬਣਾਈਆਂ ਤੇ ਸੁਣਾਈਆਂ। ਸੱਤਵੀਂ ਤੇ ਅੱਠਵੀਂ ਜਮਾਤPunjab3 days ago
-
ਆਰਿਆਭੱਟ ਸਕੂਲ 'ਚ ਕਰਵਾਈ ਸਰਗਰਮੀਆਰਿਆਭੱਟ ਇੰਟਰਨੈਸ਼ਨਲ ਸਕੂਲ 'ਚ 7ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਬਾਲ ਖੇਡਾਂ ਦੀ ਸਰਗਰਮੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੁਸਤਕ 'ਚ ਦਿੱਤੇ ਪਾਠ ਬਾਲ ਖੇਡਾਂ ਭਾਵ ਬਚਪਨ 'ਚ ਖੇਡੀਆਂ ਜਾਣ ਵਾਲੀਆਂ ਖੇਡਾਂ ਦੀ ਜਾਣਕਾਰੀ ਪੀਹੂ ਕਾਕਰਿਆ ਨੇ ਦਿੱਤੀ। ਬਚਪਨ 'ਚ ਕੋਟਲਾ ਛਪਾਕੀ, ਭੰਡਾ ਭੰਡਾਰੀ, ਪਿੱਠੂ ਤੇ ਲੁਕਣ ਮੀਟੀ ਆਦਿ ਖੇਡਾਂ ਨੂੰPunjab3 days ago
-
ਫਾਇਰ ਬਿ੍ਗੇਡ ਤੇ ਸਿਵਲ ਡਿਫੈਂਸ ਨੇ ਅੱਗ ਤੋਂ ਬਚਾਅ ਤੇ ਸਾਵਧਾਨੀਆਂ ਬਾਰੇ ਕੈਂਪ ਲਾਇਆਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੰਗਤ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ੍ਹ ਤਿਆਰੀਆਂ ਦੇ ਮੱਦੇਨਜ਼ਰ ਫਾਇਰ ਬਿ੍ਗੇਡ ਬਟਾਲਾ ਤੇ ਵਾਰਡਨ ਸਰਵਿਸ ਸਿਵਲ ਡਿਫੈਂਸ ਵੱਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ “ਅੱਗ ਤੋ ਬਚਾਅ ਤੇ ਸਾਵਧਾਨੀਆਂ” ਵਿਸ਼ੇ ਤੇ ਦੂਸਰਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਟਾਲਾ ਦੇ ਫਾਇਰ ਅਫ਼ਸਰ ਉਂਕਾਰ ਸਿੰਘ ਤੇ ਨੀਰਜ਼ ਸ਼ਰਮਾਂ ਨੇ ਦੱਸਿਆ ਕਿ ਨਹਿਰੂ ਗੇਟ ਤੋਂ ਲੈ ਕੇ ਹਾਥੀ ਗੇਟ ਤੱਕ ਦੇ ਸਾਰੇ ਹਾਈਡ੍ਰੈਡ ਪੰਪ ਚੈਕ ਕਰਕੇ ਸਾਰੀਆਂ ਕਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ। ਉਨਾਂ੍ਹ ਕਿਹਾ ਕਿ ਵਿਆਹ ਪੁਰਬ ਦੌਰਾਨ ਸੰਗਤਾਂ ਦਾ ਬਹੁਤPunjab4 days ago
-
ਆਜ਼ਾਦੀ ਕਾ ਅੰਮਿ੍ਤ ਉਤਸਵ ਤਹਿਤ ਸਫ਼ਾਈ ਮੁਹਿੰਮ ਚਲਾਈਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਸਵੱਛਤਾ ਅਭਿਆਨ ਜ਼ਿਲ੍ਹਾ ਯੂਥ ਅਫ਼ਸਰ ਓਮਕਾਰ ਸਵਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈਲਫੇਅਰ ਕਲੱਬ ਬਖਤਗੜ੍ਹ ਦੇ ਸਹਿਯੋਗ ਨਾਲ ਚਲਾਇਆ ਗਿਆ। ਓਮਕਾਰ ਸਵਾਮੀ ਵਲੋਂ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ ਗਈ। ਉਨਾਂ੍ਹ ਕਿਹਾ ਕਿ ਸਿੰਗਲ ਯੂਜPunjab4 days ago
-
ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਸਰਚ ਮੁਹਿੰਮਚਾਨਾ, ਕੋਟਕਪੂਰਾ : ਜ਼ਿਲ੍ਹਾ ਪੁਲਸ ਮੁਖੀ ਰਾਜਪਾਲ ਸਿੰਘ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਸਮਸ਼ੇਰ ਸਿੰਘ ਸ਼ੇਰ ਗਿੱਲ ਡੀਐੱਸਪ ਚਾਨਾ, ਕੋਟਕਪੂਰਾ : ਜ਼ਿਲ੍ਹਾ ਪੁਲਸ ਮੁਖੀ ਰਾਜਪਾਲ ਸਿੰਘ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਸਮਸ਼ੇਰ ਸਿੰਘ ਸ਼ੇਰ ਗਿੱਲ ਡੀਐੱਸਪPunjab5 days ago
-
ਸਪਰਿੰਗ ਫੀਲਡ ਸਕੂਲ 'ਚ ਕਰਵਾਏ ਫੁੱਟਬਾਲ ਮੁਕਾਬਲੇਪਵਨ ਗਰਗ, ਬਾਘਾਪੁਰਾਣਾ : ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵੱਖ-ਵੱਖ ਟੀਮਾਂ ਦੇ ਫੁੱਟਬਾਲ ਦੇ ਮੈਚ ਕਰਵਾੲ ਪਵਨ ਗਰਗ, ਬਾਘਾਪੁਰਾਣਾ : ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵੱਖ-ਵੱਖ ਟੀਮਾਂ ਦੇ ਫੁੱਟਬਾਲ ਦੇ ਮੈਚ ਕਰਵਾੲPunjab5 days ago
-
ਲੰਪੀ ਸਕਿਨ ਨਾਲ ਪੀੜਤ ਗਾਂ ਦਾ ਕਰਵਾਇਆ ਇਲਾਜਸਵਰਨ ਗੁਲਾਟੀ, ਮੋਗਾ : ਗਊਆਂ ਵਿਚ ਲੰਪੀ ਸਕਿਨ ਦੀ ਬਿਮਾਰੀ ਪੂਰੇ ਪੰਜਾਬ ਵਿਚ ਫੈਲ ਰਹੀ ਹੈ। ਜ਼ਿਲ੍ਹੇ ਵਿਚ 150 ਤੋਂ ਵੱਧ ਗਾਂਵ ਸਵਰਨ ਗੁਲਾਟੀ, ਮੋਗਾ : ਗਊਆਂ ਵਿਚ ਲੰਪੀ ਸਕਿਨ ਦੀ ਬਿਮਾਰੀ ਪੂਰੇ ਪੰਜਾਬ ਵਿਚ ਫੈਲ ਰਹੀ ਹੈ। ਜ਼ਿਲ੍ਹੇ ਵਿਚ 150 ਤੋਂ ਵੱਧ ਗਾਂਵPunjab5 days ago
-
ਪਲਾਸਟਿਕ ਦੀ ਵਰਤੋਂ ਰੋਕਣ ਲਈ ਲੋਕ ਲਹਿਰ ਪੈਂਦਾ ਕਰਨ ਦੀ ਲੋੜ : ਗਿੱਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਦੀ ਰੋਕਥਾਮ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧਤਾ ਲਈ ਸਹਾਈ ਹੋਵੇਗੀ, ਉੱਥੇ ਹੀ ਇਹ ਮੁਹਿੰਮ ਮਨੁੱਖੀ ਸਿਹਤ 'ਤੇ ਪੈਣ ਵਾਲੇ ਦੁਰਪ੍ਰਭਾਵਾਂ ਤੋਂ ਬਚਾਉਣ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਇਨਾਂ੍ਹ ਗੱਲਾਂ ਦਾ ਪ੍ਰਗਟਾਵਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਇੱਥੇ ਸਰਕਾਰੀ ਰਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਪਲਾਸਟਿਕ ਦੀ ਰੋਕਥਾਮ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੌੜ ਹਲਕPunjab5 days ago
-
ਬਾਰਡਰ ਏਰੀਆ 'ਚ ਸਪੈਸ਼ਲ ਸਰਚ ਤੇ ਨਾਕਾਬੰਦੀ ਆਪਰੇਸਨ ਚਲਾਇਆਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਪੰਜਾਬ ਸਰਕਾਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਹੋਰ ਸ਼ਰਾਰਤੀ ਤੱਤਾਂ ਖਾਸ ਕਰਕੇ ਨਸ਼ੇ ਦੇPunjab5 days ago
-
ਸਰਵੋਤਮ ਅਕੈਡਮੀ ਵਿਖੇ ਬਾਸਕਟਬਾਲ ਮੁਕਾਬਲੇ ਕਰਵਾਏਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਲੜਕੀਆਂ ਦਰਮਿਆਨ ਇੰਟਰ ਹਾਉਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਡੀ.ਪੀ.ਈ. ਲਖਵੀਰ ਸਿੰਘ, ਅਤਿੰਦਰਪਾਲ ਪਾਲ ਸਿੰਘ, ਹਰਮੀਤ ਕੌਰ ਆਦਿ ਅਧਿਆਪਕਾਂ ਦੀ ਰਹਿਨੁਮਾਈ ਹੇਠ ਹੋਏ। ਸਭ ਤੋਂ ਪਹਿਲਾਂ ਪਿੰ੍ਸੀਪਲ ਰੁਪਿੰਦਰ ਕੌਰ ਬਾਜਵਾ, ਐੱਮਡੀ ਚਮਕੌਰ ਸਿੰਘ ਬਾਜਵਾ ਵੱਲੋਂ ਵਿਦਿਆਰਥੀਆਂ ਨਾਲ ਜਾPunjab5 days ago