congress
-
Punjab Assembly Budget Session: ਤਜਰਬਾ ਇੱਥੇ ਰਹਿ ਜਾਵੇਗਾ, ਜੇਕਰ ਸ਼ਾਮ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ : ਬਾਜਵਾਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਵਿਚ ਕਾਫੀ ਗਰਮਾ-ਗਰਮੀ ਹੋਈ। ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਵਿਰੋਧੀ ਧਿਰ ਵੱਲੋਂ ਲਿਆਂਦਾ ਗਿਆ ਕੰਮ ਰੋਕੂ ਮਤਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ। ਇਸ ’ਤੇ ਵਿਰੋਧੀ ਵਿਧਾਇਕਾਂ ਨੇ ਕਾਫੀ ਹੰਗਾਮਾ ਕੀਤਾ ਅਤੇ ਵਾਕਆਊਟ ਕਰ ਗਏ। ਇਸ ਤੋਂ ਪਹਿਲਾਂ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਮਨਾ ਕੇ ਬਿਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਤੁਸੀਂ ਸਦਨ ਦੇ ਸਭ ਤੋਂ ਤਜਰਬੇਕਾਰ ਨੇਤਾ ਹੋ, ਇਸ ਲਈ ਤੁਹਾਨੂੰ ਇਹ ਚੀਜ਼ਾਂ ਸਮਝਣੀਆਂ ਚਾਹੀਦੀਆਂ।Punjab10 hours ago
-
ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਜੇਲ੍ਹ 'ਚ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਇੱਥੇ ਕੇਂਦਰੀ ਜੇਲ੍ਹ ਵਿਚ ਪਾਰਟੀ ਦੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਰੀਬ ਪੌਣਾ ਘੰਟਾ ਚੱਲੀ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਰਾਜਸੀ ਤੌਰ ’ਤੇ ਤਾਂ ਕੋਈ ਗੱਲ ਨਹੀਂ ਕੀਤੀ ਪਰ ਕਿਹਾ,Punjab10 hours ago
-
Rahul Gandhi Office : ਕੇਰਲ ਦੇ ਵਾਇਨਾਡ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ 'ਚ ਭੰਨਤੋੜ, 8 SFI ਵਰਕਰ ਹਿਰਾਸਤ 'ਚਵਿਰੋਧੀ ਧਿਰ ਦੇ ਨੇਤਾ ਵੀਡੀ ਸਤੀਸਨ ਨੇ ਇਸ ਘਟਨਾ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਇਹ ਹਮਲਾ ਅਰਾਜਕਤਾ ਅਤੇ 'ਗੁੰਡਾਗਰਦੀ' ਨੂੰ ਦਰਸਾਉਂਦਾ ਹੈ...National15 hours ago
-
ਪੰਜਾਬ 'ਚ ਕਾਨੂੰਨ ਵਿਵਸਥਾ ਦੀ ਖਰਾਬ ਸਥਿਤੀ ਨੂੰ ਲੈ ਕੇ ਕਾਂਗਰਸ ਨੇ 'ਆਪ' ਸਰਕਾਰ ਨੂੰ ਘੇਰਿਆ, ਮੂਸੇਵਾਲਾ ਦੇ ਕਾਤਲਾਂ ਨੂੰ ਫੜਨ 'ਚ ਪੰਜਾਬ ਪੁਲਿਸ ਦੀ ਨਾਕਾਮੀ 'ਤੇ ਉੱਠਾਏ ਸਵਾਲਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਪਾਰਟੀ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ 'ਚ ਪੰਜਾਬ ਪੁਲਿਸ ਦੀ ਨਾਕਾਮੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਮੁੱਖ ਮੰਤਰੀ ਨੂੰ ਧਮਕੀਆਂ ਮਿਲ ਰਹੀਆਂ ਹਨ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹਿ ਸਕਦਾ ਹੈ?Punjab1 day ago
-
120 ਫੁੱਟੀ ਰੋਡ 'ਚ ਗੋਲ ਚੌਕ ਬਣਾਉਣ ਕਾਰਨ ਕਾਂਗਰਸ ਦਾ ਕਲੇਸ਼ ਜੱਗ ਜ਼ਾਹਿਰਜ ਸ., ਜਲੰਧਰ : ਜਲੰਧਰ ਛਾਉਣੀ ਇਲਾਕੇ 'ਚ ਗੁਰੂ ਤੇਗ ਬਹਾਦਰ ਨਗਰ ਤੋਂ ਮਿੱਠਾਪੁਰ ਪੀਪੀਆਰ ਮਾਲ ਨੂੰ ਜੋੜਨ ਵਾਲੀ 120 ਫੁੱਟੀ ਸੜਕ 'ਤੇ ਵਿਨੇ ਮੰਦਰ ਕ੍ਰਾਸਿੰਗ 'ਚ ਚੌਕ ਬਣਾਉਣ ਦੇ ਮੁੱਦੇ ਨੇ ਕਾਂਗਰਸ ਦਾ ਅੰਦਰੂਨੀ ਕਲੇਸ਼ ਤੇਜ਼ ਕਰ ਦਿੱਤਾ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਵੀ ਕਾਂਗਰਸ ਦੀ ਇਸ ਲੜਾਈ ਨੂੰ ਜਨਤਕ ਕਰਨ 'ਚ ਭੂਮਿਕਾ ਨਿਭਾ ਕੇ ਸਾਬਤ ਕਰ ਦਿੱਤਾ ਹੈ ਕਿ ਇਹ ਟਕਰਾਅ ਕਾਂਗਰਸ ਦੇ ਵੱਡੇ ਆਗੂਆਂ ਤੋਂ ਪ੍ਰਰੇਰਿਤ ਹੈ।Punjab2 days ago
-
ਪੰਜਾਬ ਦੇ ਸਾਬਕਾ ਡਿਪਟੀ CM ਤੋਂ ਗੈਂਗਸਟਰ ਨੇ ਮੰਗੀ 20 ਲੱਖ ਰੁਪਏ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀਕਾਂਗਰਸ ਸਰਕਾਰ 'ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਲਜ਼ਮਾਂ ਨੇ ਉਸ ਤੋਂ ਵੀਹ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ।Punjab2 days ago
-
Rahul Gandhi on ED Questioning: ਰਾਹੁਲ ਨੇ ਈਡੀ ਦਫ਼ਤਰ 'ਚ ਪੁੱਛਗਿੱਛ ਦੀ ਘਟਨਾ ਦਾ ਕੀਤਾ ਜ਼ਿਕਰ, ਕਿਹਾ- ਅਧਿਕਾਰੀਆਂ ਨੇ ਪੁੱਛਿਆ ਮੇਰੀ ਊਰਜਾ ਦਾ ਰਾਜ਼ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਈਡੀ ਦੇ ਦਫਤਰ 'ਚ ਪੁੱਛਗਿੱਛ ਦੌਰਾਨ ਇਕ ਦਿਲਚਸਪ ਘਟਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਉਨ੍ਹਾਂ (ਈ.ਡੀ. ਅਧਿਕਾਰੀਆਂ) ਨੇ ਮੈਨੂੰ (ਪੁੱਛਗਿੱਛ ਦੌਰਾਨ) ਇੰਨੇ ਧੀਰਜ ਨਾਲ ਸਾਰੇ ਜਵਾਬ ਦਿੱਤੇ ਦੇ ਉਤਰ ਦੇਣ ਬਾਰੇ ਪੁੱਛਿਆNational2 days ago
-
Sangrur By Election : ਰਾਜਾ ਵੜਿੰਗ ਦੀ ਸੰਗਰੂਰ ਦੇ ਲੋਕਾਂ ਨੂੰ ਅਪੀਲ ਵੋਟ ਦੀ ਸੱਟ ਨਾਲ ਮੂਸੇਵਾਲਾ ਦੇ ਕਤਲ ਦਾ ਬਦਲਾ ਲਓਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਦਲਵੀਰ ਗੋਲਡੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਇੱਕ ਨੌਜਵਾਨ, ਤਜਰਬੇਕਾਰ, ਉਤਸ਼ਾਹੀ ਆਗੂ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬਣ ਸਕੇ।Punjab3 days ago
-
ਕਾਂਗਰਸ 'ਚ ਹੋਵੇਗਾ ਜਥੇਬੰਦਕ ਬਦਲਾਅ, ਐੱਮਪੀ ਤੋਂ ਲੈ ਕੇ ਕੌਂਸਲਰ ਤਕ ਨੂੰ ਸੱਦਿਆ ਜਾਵੇਗਾ ਦਿੱਲੀਜਾਗਰਣ ਸੰਵਾਦਦਾਤਾ, ਜਲੰਧਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਛੇਤੀ ਹੀ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦਾ ਐਲਾਨ ਕਰ ਸਕਦੇ ਹਨ। ਇਹ ਐਲਾਨ ਕਰੀਬ ਇਕ ਮਹੀਨਾ ਪਹਿਲਾਂ ਕੀਤਾ ਜਾਣਾ ਸੀ ਪਰ ਕਈ ਕਾਰਨਾਂ ਕਰ ਕੇ ਇਸ 'ਚ ਲਗਾਤਾਰ ਦੇਰੀ ਹੋ ਰਹੀ ਹੈ।। ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਪੂਰੇ ਪੰਜਾਬ ਦਾ ਦੌਰਾ ਕਰ ਕੇ ਜ਼ਿਲ੍ਹਾ ਪ੍ਰਧਾਨਾਂ ਦੀ ਕਾਰਗੁਜ਼ਾਰੀ ਦੇਖੀ ਹੈ।Punjab3 days ago
-
ਅਕਾਲੀ ਆਗੂ ਬਿੱਕਰ ਸਿੰਘ ਫਰਵਾਹੀ ਕਾਂਗਰਸ 'ਚ ਸ਼ਾਮਲਸ਼ੋ੍ਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸਾਬਕਾ ਸਰਕਲ ਪ੍ਰਧਾਨ ਤੇ ਮੌਜੂਦਾ ਮੈਂਬਰ ਜਨਰਲ ਕੌਂਸਲ ਬਿੱਕਰ ਸਿੰਘ ਫਰਵਾਹੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ । ਬਾਂਸਲ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਇਸ ਲਈ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦਲਵੀਰ ਸਿੰਘ ਗੋਲਡੀ ਭਾਰੀ ਬਹੁਮਤ ਨਾਲ ਜਿੱਤ ਪ੍ਰਰਾਪਤ ਕਰਨਗੇ । ਬਾਂPunjab3 days ago
-
ਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀਭਾਰਤ ਭੂਸ਼ਣ ਆਸ਼ੂ ਨੇ ਗ੍ਰਿਫਤਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਪਹਿਲਾਂ ਨੋਟਿਸ ਦੇਣ ਦੀ ਮੰਗ ਕੀਤੀ ਗਈ ਹੈ।Punjab3 days ago
-
ਗ਼ੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ 4 ਜੁਲਾਈ ਤਕ ਨਿਆਇਕ ਹਿਰਾਸਤ 'ਚ ਭੇਜਿਆ, ਸਾਹ ਲੈਣ 'ਚ ਦਿੱਕਤ ਹੋਣ 'ਤੇ ਪੀਜੀਆਈ ਰੈਫਰਸੋਮਵਾਰ ਨੂੰ ਰਿਮਾਂਡ ਖਤਮ ਹੋਣ 'ਤੇ ਪੁਲਸ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਵੀਡੀਓਗ੍ਰਾਫੀ ਰਾਹੀਂ ਅਦਾਲਤ ਦੇ ਸਾਹਮਣੇ ਪੇਸ਼ੀ ਜ਼ਾਰੀ ਕੀਤੀ। ਇਸ ਦੌਰਾਨ ਉਸ ਨੂੰ 4 ਜੁਲਾਈ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਥਾਣਾ ਤਾਰਾਗੜ੍ਹ ਦੇ ਇੰਚਾਰਜ ਸ਼ੋਹਰਤ ਮਾਨ ਨੇ ਇਸ ਦੀ ਪੁਸ਼ਟੀ ਕੀਤੀ ਹੈ।Punjab4 days ago
-
Sidhu Moosewala Murder : ਗੈਂਗਸਟਰ ਦਾ ਸਿਆਸੀ ਸਬੰਧ, ਮਨਮੋਹਨ ਮੋਹਣਾ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ’ਚ ਕੀਤਾ ਸੀ ਸ਼ਾਮਲਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਰੇਕੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਨਮੋਹਨ ਸਿੰਘ ਮੋਹਣਾ ਦੀ ਇਕ ਫ਼ੋਟੋ ਸਾਹਮਣੇ ਆਈ ਹੈ। ਇਸ ਦੌਰਾਨ ਉਹ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਰਿਹਾ ਹੈ ਅਤੇ ਜਨਵਰੀ ’ਚ ਹੀ ਕਾਂਗਰਸ ਪਾਰਟੀ ‘ਚ ਸ਼ਾਮਲ ਕੀਤਾ ਗਿਆ ਸੀ।Punjab4 days ago
-
National Herald Case: ਰਾਹੁਲ ਗਾਂਧੀ ਤੋਂ ਚਾਰ ਦਿਨਾਂ ਦੇ ਵਕਫ਼ੇ ਤੋਂ ਬਾਅਦ ਪੁੱਛਗਿੱਛ, ਈਡੀ ਨੇ ਭਲਕੇ ਮੁੜ ਬੁਲਾਇਆਚਾਰ ਦਿਨਾਂ ਦੇ ਵਕਫ਼ੇ ਤੋਂ ਬਾਅਦ ਸੋਮਵਾਰ ਨੂੰ ਰਾਹੁਲ ਗਾਂਧੀ ਤੋਂ ਈਡੀ ਨੇ ਮੁੜ ਪੁੱਛਗਿੱਛ ਕੀਤੀ। ਸੋਮਵਾਰ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਰਾਹੁਲ ਗਾਂਧੀ ਨੂੰ ਦੁਬਾਰਾ ਬੁਲਾਇਆ ਹੈ।National4 days ago
-
ਡਾਇਰੈਕਟਰ ਦੀ ਚੋਣ ਲਈ ਕਾਂਗਰਸ ਵੱਲੋਂ ਪਾਲਾ ਖੇੜੀ ਹੋਣਗੇ ਉਮੀਦਵਾਰਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਦੀ ਚੋਣ ਲਈ ਜ਼ੋਨ ਪਾਇਲ ਤੋਂ ਕਾਂਗਰਸ ਪਾਰਟੀ ਵੱਲੋਂ ਨਗਰ ਪੰਚਾਇਤ ਮਲੌਦ ਦੇ ਕੌਂਸਲਰ ਤੇ ਸਹਿਕਾਰੀ ਸਭਾ ਮਲੌਦ ਦੇ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਸਵੇਰੇ ਨਾਮਜ਼ਦਗੀਆਂ ਦੇ ਆਖਰੀ ਦਿਨ ਸਹਿਕਾਰੀ ਸਭਾ ਮਲੌਦ ਦੇ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਤੇ ਪ੍ਰਧਾਨ ਬਲਵਿੰਦਰ ਸਿੰਘ ਸੀਹਾਂ ਦੌਦ ਵੱਲੋਂ ਜ਼ਿਲ੍ਹਾ ਪ੍ਰਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਤੇ ਸ਼ਾਮ 5 ਵਜੇ ਤੋਂ ਬਾਅਦ ਕਾਗਜ਼ਾਂ ਦੀ ਪੜਤਾਲ ਉਪਰ ਕਰਵਿੰਗ ਵਜੋਂ ਬਲਵਿੰਦਰ ਸਿੰਘ ਸੀਹਾਂ ਦੌਦ ਵੱਲੋਂ ਭਰੇ ਕਾਗਜ਼ ਵਾਪਸ ਲੈ ਲਏ ਗਏ ਤੇ ਹੁਣ ਪ੍ਰਧਾਨ ਰਛਪਾਲ ਸਿੰਘ ਪਾਲਾ ਵੱਲੋਂ ਡਾਇਰੈਕਟਰ ਬਣਨ ਲਈ ਇਹ ਚੋਣ ਲੜੀ ਜਾਵੇਗੀ। ਜ਼ਿਲ੍ਹਾ ਪ੍ਰਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਤੇ ਪ੍ਰਧਾਨ ਰਛਪਾਲ ਸਿੰਘ ਸੋਮਲ ਖੇੜੀ ਨੇ ਕਿਹਾ ਚੋਣਾਂ ਸਬੰਧੀ ਸਾਰੀਆਂ ਯੋਗ ਸੁਸਾਇਟੀਆਂ ਨਾਲ ਰਾਬਤਾ ਕੀਤਾ ਜਾ ਚੁੱਕਾ ਹੈ ਤੇ ਪਾਇਲ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਇਸ ਮੌਕੇ ਮਿਲਕਫੈਡ ਦੇ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ, ਰਛਪਾਲ ਸਿੰਘ ਤਲਵਾੜਾ, ਜਗਤਾਰ ਸਿੰਘ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਰੱਬੋਂ, ਬਲਜੀਤ ਸਿੰਘ ਕਿਲ੍ਹਾ ਹਾਂਸ, ਪ੍ਰਧਾਨ ਨਛੱਤਰ ਸਿੰਘ ਆਦਿ ਹਾਜ਼ਰ ਸਨ।Punjab4 days ago
-
Sonia Gandhi Health: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਗੰਗਾਰਾਮ ਹਸਪਤਾਲ ਤੋਂ ਮਿਲੀ ਛੁੱਟੀਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 12 ਜੂਨ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਪਤਾ ਲੱਗਿਆ ਕਿ ਉਨ੍ਹਾਂ ਦੇ ਸਾਹ ਦੀ ਨਾੜੀ ਵਿਚ ਇਨਫੈਕਸ਼ਨ ਹੈ।National4 days ago
-
PM ਮੋਦੀ 'ਤੇ ਸੁਬੋਧ ਕਾਂਤ ਸਹਾਏ ਦੇ ਵਿਵਾਦਿਤ ਬਿਆਨ ਤੋਂ ਕਾਂਗਰਸ ਨੇ ਵੱਟਿਆ ਟਾਲਾ, ਜੈਰਾਮ ਰਮੇਸ਼ ਨੇ ਕਿਹਾ - ਅਣਉਚਿਤ ਟਿੱਪਣੀ ਨਾਲ ਸਹਿਮਤ ਨਹੀਂਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਵਿਚਾਰਧਾਰਾ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖੇਗੀ। ਪਰ ਅਸੀਂ ਪ੍ਰਧਾਨ ਮੰਤਰੀ ਪ੍ਰਤੀ ਕਿਸੇ ਵੀ ਅਸ਼ਲੀਲ ਟਿੱਪਣੀ ਨਾਲ ਸਹਿਮਤ ਨਹੀਂ ਹਾਂ...National4 days ago
-
National Herald Case : 'ਇਸ ਦੇਸ਼ 'ਚ ਕੋਈ ਮਹਾਰਾਣੀ ਵਿਕਟੋਰੀਆ ਜਾਂ ਰਾਜਕੁਮਾਰ ਨਹੀਂ' - ਕਾਂਗਰਸ 'ਤੇ ਭੜਕੇ ਸੰਬਿਤ ਪਾਤਰਾਕਾਂਗਰਸ ਨੇ ਕੇਂਦਰ ਸਰਕਾਰ 'ਤੇ ਈਡੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਜਵਾਬ 'ਚ ਪਾਤਰਾ ਨੇ ਕਿਹਾ, 'ਰਾਹੁਲ ਗਾਂਧੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਈਡੀ ਇਨਫੋਰਸਮੈਂਟ ਡਾਇਰੈਕਟੋਰੇਟ ਹੈ ਨਾ ਕਿ ਇੰਟਾਈਟਲਮੈਂਟ ਡਿਮਾਂਡ...National4 days ago
-
ਸੁਖਵਿੰਦਰ ਸਿੰਘ ਕਲਕੱਤਾ ਨੂੰ ਪਾਰਟੀ 'ਚੋਂ ਕੱਿਢਆਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਰੀਤ ਸਿੰਘ ਲੱਕੀ ਪੱਖੋ ਦੀ ਅਗਵਾਈ ਹੇਠ ਕਸਬਾ ਸ਼ਹਿਣਾ ਵਿਖੇ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਾਂਗਰਸ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ। ਇਸ ਉਪਰੰਤ ਪੈ੍ਸ ਕਾਨਫਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪ੍ਰਰੀਤ ਸਿੰਘ ਲੱਕੀ ਪੱਖੋ ਨੇ ਦੱਸਿਆ ਕਿ ਸਵ. ਇੰਦਰਜੀਤ ਸਿੰਘ ਜ਼ੀਰਾ ਵੱਲੋਂ ਸੁਖਵਿੰਦਰ ਸਿੰਘ ਕਲਕੱਤਾ ਨੂੰ ਪੰਜਾਬ ਕਿਸਾਨ ਵਿੰਗ ਦਾ ਸੂਬਾ ਜਨਰਲ ਸਕੱਤਰ ਲਗਾਇਆ ਗਿਆ ਸੀ, ਪਰ ਸੁਖਵਿੰਦਰ ਸਿੰਘ ਕਲਕੱਤਾ ਵੱਲੋਂ ਪਿਛਲੇ ਦਿਨੀਂ ਸ. ਸਿਮਰਨਜੀਤ ਸਿੰਘ ਮਾਨ ਦੀ ਸਟੇਜ 'ਤੇ ਇਹ ਕਹਿ ਕੇ ਸੰਬੋਧਨ ਕਰਨਾ ਕਿ ਉਹ ਕਾਂਗਰਸੀ ਧੱPunjab4 days ago
-
ਕਾਂਗਰਸ ਦੇ ਓਬੀਸੀ ਸੈੱਲ ਵੱਲੋਂ ਦਿੜ੍ਹਬਾ 'ਚ ਚੋਣ ਪ੍ਰਚਾਰਸੰਜੀਵ ਗੁੁਪਤਾ, ਜਗਰਾਓਂ : ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਓਬੀਸੀ ਸੈੱਲ ਪੰਜਾਬ ਨੇ ਡੇਰਾ ਲਾਉਂਦਿਆਂ ਚੋਣ ਪ੍ਰਚਾਰ ਦੀ ਮੁੁਹਿੰਮ ਛੇੜੀ। ਓਬੀਸੀ ਸੈੱਲ ਸੂਬੇ ਦੇ ਚੇਅਰਮੈਨ ਸੰਦੀਪ ਕੁੁਮਾਰ ਟਿੰਕਾ ਦੀ ਅਗਵਾਈ ਹੇਠ ਓਬੀਸੀ ਸੈੱਲ ਦੇ ਅਹੁੁਦੇਦਾਰਾਂ ਨੇ ਉਮੀਦਵਾਰ ਦੀ ਪਤਨੀ ਸਿਮਰਤ ਕੌਰ ਖੰਗੂੜਾ ਨਾਲ ਹਲਕਾ ਦਿੜ੍ਹਬPunjab5 days ago