corona cases in north korea
-
Pandemic in North Korea:ਉੱਤਰੀ ਕੋਰੀਆ 'ਚ ਕੋਰੋਨਾ ਦੇ ਮਾਮਲੇ 17 ਲੱਖ ਤੋਂ ਪਾਰ, ਐਮਰਜੈਂਸੀ ਡਿਊਟੀ 'ਤੇ ਲੱਗੇ 14 ਲੱਖ ਤੋਂ ਵੱਧ ਲੋਕਉੱਤਰੀ ਕੋਰੀਆ 'ਚ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੋਰੀਆ ਦੀ ਵਰਕਰਜ਼ ਪਾਰਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਕਈ ਹੁਕਮ ਵੀ ਦਿੱਤੇ ਗਏ ਹਨ। ਕੋਰੀਆਈ ਨਿਊਜ਼ ਏਜੰਸੀ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 232 880 ਨਵੇਂ ਮਾਮਲੇ ਸਾਹਮਣੇ ਆਏ ਹਨ।ਪਿਛਲੇ ਤਿੰਨ ਦਿਨਾਂ ਤੋਂ ਮੁਲਾਜ਼ਮਾਂ ਵੱਲੋਂ ਇੱਥੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ।World3 months ago
-
Covid-19 Cases: ਉੱਤਰੀ ਕੋਰੀਆ 'ਚ ਕੋਰੋਨਾ ਦੇ ਕੁੱਲ ਮਾਮਲੇ 14.83 ਲੱਖ ਤੋਂ ਪਾਰ, ਕਿਮ ਦੇ ਹੁਕਮ ਤੋਂ ਬਾਅਦ ਸੜਕਾਂ 'ਤੇ ਉਤਰੀ ਫੌਜਉੱਤਰੀ ਕੋਰੀਆ 'ਚ ਕੋਰੋਨਾ ਮਹਾਮਾਰੀ ਲਗਾਤਾਰ ਫੈਲ ਰਹੀ ਹੈ। ਉੱਤਰੀ ਕੋਰੀਆ ਦੀ ਸਰਕਾਰੀ ਨਿਊਜ਼ ਏਜੰਸੀ ਕੇਸੀਐਨਏ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੇ 269510 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਦੇ 170460 ਮਰੀਜ਼ ਠੀਕ ਵੀ ਹੋਏ ਹਨ ਅਤੇ ਛੇ ਮੌਤਾਂ ਵੀWorld3 months ago