corona vaccine
-
ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ 'ਤੇ ਕੀ ਕਰੀਏ, ਘਰ ਜਾਂ ਹਸਪਤਾਲ ਕਿੱਥੇ ਰਹਿਣਾ ਹੈ ਬਿਹਤਰਜੇਕਰ ਲੱਛਣ ਗੰਭੀਰ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ। ਹਾਲਾਂਕਿ ਜ਼ਿਆਦਾਤਰ ਕੋਰੋਨਾ ਮਾਮਲਿਆਂ 'ਚ ਮਰੀਜ਼ ਨੂੰ ਕੋਈ ਲੱਛਣ ਨਹੀਂ ਹੁੰਦੇ। ਅਜਿਹੇ ਲੋਕ ਘਰ ਵਿਚ ਰਹਿ ਕੇ ਹੀ ਠੀਕ ਹੋ ਸਕਦੇ ਹਨ। ਬਸ ਉਨ੍ਹਾਂ ਥੋੜ੍ਹੀ ਜਿਹੀ ਸਾਵਧਾਨੀ ਵਰਤਣ ਦੀ ਜ਼ਰੂਰਤ ਹੁੰਦੀ ਹੈ।Lifestyle37 mins ago
-
ਹੱਜ ਯਾਤਰਾ ਸਬੰਧੀ ਵੱਡਾ ਐਲਾਨ, ਕੋਰੋਨਾ ਵੈਕਸੀਨ ਦੀਆਂ ਦੋ ਡੋਜ਼ ਲਏ ਬਿਨਾਂ ਨਹੀਂ ਮਿਲੇਗੀ ਇਜਾਜ਼ਤਇਸ ਵਾਰ ਹੱਜ ਯਾਤਰਾ ਦੀ ਇਜਾਜ਼ਤ ਉਨ੍ਹਾਂ ਨੂੰ ਹੀ ਮਿਲੇਗੀ, ਜਿਨ੍ਹਾਂ ਨੇ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਲਗਵਾ ਲਈਆਂ ਹਨ। ਲਿਹਾਜ਼ਾ ਆਲਮੀ ਪੱਧਰ 'ਤੇ ਫੈਲ ਰਹੀ ਕੋਰੋਨਾ ਮਹਾਮਾਰੀ ਦੌਰਾਨ ਯਾਤਰਾ ਦਾ ਸਰੂਪ ਕੀ ਹੋਵੇਗਾ, ਫਿਲਹਾਲ ਇਹ ਸਥਿਤੀ ਸਪੱਸ਼ਟ ਨਹੀਂ ਹੈ।National37 mins ago
-
ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ, 23 ਮਾਰਚ ਨੂੰ ਲਈ ਸੀ ਪਹਿਲੀ ਖੁਰਾਕਪੁਤਿਨ ਨੇ ਕਿਹਾ, ਜਿਵੇਂ ਕਿ ਤੁਸੀਂ ਦੇਖ ਰਹੇ ਹੋ, ਸਭ ਕੁਝ ਠੀਕ ਹੈ, ਕੋਈ ਉਲਟ ਪ੍ਰਭਾਵ ਨਹੀਂ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਵੈਕਸੀਨ ਦੀ ਪਹਿਲੀ ਡੋਜ਼ ਲਵਾਉਣ ਤੋਂ ਬਾਅਦ ਉਨ੍ਹਾਂ ਨੇ 'ਚੰਗੀ ਪ੍ਰਤੀਰੋਧੀ ਪ੍ਰਤਿਕਿਰਿਆ'..World20 hours ago
-
ਜੈਪੁਰ ਦੇ ਹਸਪਤਾਲ ਤੋਂ ਕੋਰੋਨਾ ਵੈਕਸੀਨ ਦੀਆਂ 320 ਡੋਜ਼ ਚੋਰੀ,ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤਜੈਪੁਰ ਦੇ ਪੁਲਿਸ ਕਮਿਸ਼ਨਰ ਆਨੰਦ ਸ਼੍ਰੀਵਾਸਤਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਭੇਜ ਕੇ ਇਹ ਜਾਂਚਣ ਲਈ ਕਿਹਾ ਹੈ ਕਿ ਡੋਜ਼ ਦਾ ਗਾਇਬ ਹੋਣਾ ਹਸਪਤਾਲ ਦੇ ਅਮਲਿਆਂ ਦੀ ਲਾਪਰਵਾਹੀ ਹੈ ਜਾਂ ਮਿਲੀਭੁਗਤ। ਹਸਪਤਾਲ ’ਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਪਰ ਜਿੱਥੇ ਡੋਜ਼ ਰੱਖੀ ਗਈ ਸੀ, ਉੱਥੋਂ ਦਾ ਕੈਮਰਾ ਕੰਮ ਨਹੀਂ ਕਰ ਰਿਹਾ ਸੀ।National20 hours ago
-
ਸਿਰਫ਼ ਗੰਭੀਰ ਮਰੀਜ਼ਾਂ ਨੂੰ ਮਿਲੇਗਾ ‘ਰੈਮਡੇਸਿਵਰ’ ਇੰਜੈਕਸ਼ਨ; ਬਰਾਮਦ ਬੰਦ ਕਰ ਕੇ, ਉਤਪਾਦਨ ਵਧਾਉਣ ਨੂੰ ਮਿਲੀ ਮਨਜੂਰੀਰੈਮਡੇਸਿਵਰ ਇੰਜੈਕਸ਼ਨ ਨਾ ਮਿਲਣ ਨੂੰ ਲੈ ਕੇ ਹਸਪਤਾਲ ’ਚ ਭਰਤੀ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਨੇ ਪੁਣੇ ਦੇ ਜ਼ਿਲ੍ਹਾ ਕਲੈਕਟਰ ਆਫਿਸ ਦੇ ਬਾਹਰ ਪ੍ਰਦਰਸ਼ਨ ਕੀਤਾ। ਹਸਪਤਾਲ ’ਚ ਭਰਤੀ ਮਰੀਜ਼ ਲਈ 3 ਦਿਨਾਂ ਤੋਂ ਇੰਜੈਕਸ਼ਨ ਲੱਭ ਰਹੀ ਔਰਤ ਨੇ ਦੱਸਿਆ...National23 hours ago
-
ਵਿਦੇਸ਼ੀ ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਨੇ ਬਦਲੇ ਨਿਯਮ, ਜਾਣੋ ਬਦਲਾਅ ਦਾ ਕਿਸ ਵੈਕਸੀਨ ਨੂੰ ਹੋਵੇਗਾ ਜ਼ਿਆਦਾ ਫਾਇਦਾਕੋਵੀਸ਼ੀਲਡ ਤੇ ਕੋਵੈਕਸੀਨ ਨਿੱਜੀ ਹਸਪਤਾਲਾਂ ’ਚ ਫਿਲਹਾਲ 250 ਰੁਪਏ ’ਚ ਲਾਈ ਜਾ ਰਹੀ ਹੈ। ਜਾਣਕਾਰਾਂ ਅਨੁਸਾਰ ਫਾਈਜ਼ਰ ਦੀ ਵੈਕਸੀਨ ਦੀ ਇਕ ਖੁਰਾਕ ਕਰੀਬ 1,400, ਮਾਰਡਨਾ ਦੀ 2800, ਚੀਨੀ ਵੈਕਸੀਨ ਸਿਨੋਫਾਰਮ 5500 ਤੇ ਸਿਨੋਵੈੱਕ 1000 ਤੇ ਸਪੁਤਨਿਕ-ਵੀ ਦੀ 750 ਰੁਪਏ ’ਚ ਉਪਲੱਬਧ ਹੋਵੇਗੀ। ਹਾਲਾਂਕਿ ਇਹ ਵੈਕਸੀਨ ਅਜੇ ਬਾਜ਼ਾਰ ’ਚ ਉਪਲੱਬਧ ਨਹੀਂ ਹੋਵੇਗੀ। ਇਸ ਸਬੰਧੀ ਅਜੇ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਹੈ।National1 day ago
-
ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਭਾਰਤ ਸਰਕਾਰ, ਯੁਵਾ ਕਾਰਜਕ੍ਮ ਅਤੇ ਖੇਡ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ -19 ਟੀਕਾਕਰਨ ਅਤੇ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਕੋਵਿਡ ਵੈਕਸੀਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ੁਦਰਸ਼ਨ ਜੱਗਾ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਕਰ ਰਹੇ ਪ੍ਰਰੋ. ਹਿਰਦੇਪਾਲ ਸਿੰਘ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਝਾਤ ਪਾਉਂਦਿਆਂ ਵਿਦਿਆਰਥੀਆਂ ਨੂੰ ਮੁੱਢਲੀ ਜਾਣਕਾਰੀ ਦਿੱਤੀ।Punjab1 day ago
-
ਹੁਣ ਘਰ ਘਰ ਲੱਗੇਗੀ ਕੋਰੋਨਾ ਵੈਕਸੀਨ, ਸਰਕਾਰ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਟੀਕਾ ਲਾਉਣ ਦੀ ਤਿਆਰੀ ’ਚਸਿਹਤ ਮੰਤਰਾਲਾ ਇਸ ਪਹਿਲੂ ’ਤੇ ਵਿਚਾਰ ਕਰ ਰਿਹਾ ਹੈ ਕਿ ਦੇਸ਼ ਵਿਚ ਘਰ ਘਰ ਜਾ ਕੇ ਕੋਰੋਨਾ ਦੀ ਵੈਕਸੀਨੇਸ਼ਨ ਕੀਤੀ ਜਾਵੇ। ਦੇਸ਼ ਵਿਚ ਸਪੁਤਨਿਕ 5 ਵੈਕਸੀਨ ਕੁਝ ਦਿਨਾਂ ਵਿਚ ਆ ਜਾਵੇਗੀ। ਫਿਰ ਸਰਕਾਰ ਇਸ ਪਹਿਲੂ ’ਤੇ ਵੀ ਵਿਚਾਰ ਕਰ ਸਕਦੀ ਹੈ।National1 day ago
-
ਭਲਾਈਆਣਾ ਵਿਖੇ 109 ਵਿਅਕਤੀਆਂ ਨੇ ਲਵਾਈ ਵੈਕਸੀਨਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾ ਕੇ ਲੋਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸੇ ਤਹਿਤ ਐਸਡੀਐਮ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰਮੇਸ਼ ਕੁਮਾਰੀ ਕੰਬੋਜ ਐਸਐਮਓ ਦੋਦਾ ਦੀ ਅਗਵਾਈ ਹੇਠ ਪਿੰਡ ਭਲਾਈਆਣਾ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ 45 ਸਾਲ ਤੋਂ ਵੱਧ ਉਮਰ ਦੇ 109 ਵਿਅਕਤੀਆਂ ਨੂੰ ਕੋਵਿਡ-19 ਦੀ ਪਹਿਲੀ ਵੈਕਸੀਨ ਦੇ ਟੀਕੇ ਲਗਾਏ ਗਏ।Punjab1 day ago
-
110 ਵਿਅਕਤੀਆਂ ਨੇ ਕਰਵਾਇਆ ਟੀਕਾਕਰਨਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾ ਕੇ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸੇ ਤਹਿਤ ਐਸਡੀਐਮ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਰਮੇਸ਼ ਕੁਮਾਰੀ ਕੰਬੋਜ਼ ਅੱੈਸਅੱੈਮਓ ਦੋਦਾ ਦੀ ਅਗਵਾਈ 'ਚ ਸੰਤ ਨਿਰੰਕਾਰੀ ਸਤਸੰਗ ਭਵਨ ਕੋਟਭਾਈ ਵਿਖੇ ਕੋਰੋਨਾ ਮਹਾਮਾਰੀ ਤੋਂ ਬਚਾਓ ਸਬੰਧੀ ਮੁਫਤ ਟੀਕਾਕਰਨ ਕੈਂਪ ਲਗਾਇਆ ਗਿਆ।Punjab1 day ago
-
ਹੁਣ ਤਕ 40 ਹਜ਼ਾਰ ਲੋਕਾਂ ਦੇ ਲੱਗ ਚੁੱਕਾ ਕੋਰੋਨਾ ਦਾ ਟੀਕਾ : ਡਾ. ਸਿੰਗਲਾਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਸ਼ੁਰੂ ਕੀਤੀ ਗਈ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ 'ਚ ਸਰਕਾਰੀ ਸਿਹਤ ਸੰਸਥਾਵਾਂ ਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਹੁਣ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਂੈਪ ਲਗਾ ਕੇ ਟੀਕਾਕਰਨ ਵਿਚ ਮਦਦ ਕੀਤੀ ਜਾ ਰਹੀ ਹੈ।Punjab1 day ago
-
ੰਵੈਕਸੀਨ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦੈ - ਐੱਸਡੀਐੱਮ ਚਾਹਲਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ ਹਦਾਇਤਾਂ 'ਤੇ ਤਹਿਸੀਲ ਪਾਇਲ ਦੇ ਕੰਪਲੈਕਸ 'ਚ ਐੱਸਡੀਐੱਮ ਪਾਇਲ ਮੰਨਕੰਵਲ ਸਿੰਘ ਚਾਹਲ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਦੌਰਾਨ ਐੱਸਡੀਐੱਮ ਚਾਹਲ ਨੇ ਕਿਹਾ ਕਿ ਵੈਕਸੀਨ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਪ੍ਰਦੀਪ ਸਿੰਘ ਬੈਸ, ਡੀਐੱਸਪੀPunjab2 days ago
-
ਵਿਸਾਖੀ ਮੌਕੇ ਲਾਇਆ ਕੋਰੋਨਾ ਟੀਕਾਕਰਨ ਕੈਂਪਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਹਾਂ ਸਿੰਘ ਹਾਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ 'ਚ ਐੱਸਡੀਐੱਮ ਸਵਰਨਜੀਤ ਕੌਰ, ਤਹਿਸੀਲਦਾਰ ਰਮੇਸ਼ ਅਤੇ ਨਾਇਬ ਤਹਿਸੀਲਦਾਰ ਕੰਵਲਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਕੈਂਪ 'ਚ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਦੇ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਵੈਕਸੀਨ ਲਗਾਈ ਗਈ।Punjab2 days ago
-
US : ਜੌਨਸਨ ਐਂਡ ਜੌਨਸਨ ਦੇ ਟੀਕੇ 'ਤੇ ਲੱਗੀ ਰੋਕ, 6 ਮਰੀਜ਼ਾਂ 'ਚ ਖ਼ੂਨ ਦਾ ਥੱਕਾ ਜੰਮਣ ਦੀ ਸ਼ਿਕਾਇਤਯੂਐੱਸ 'ਚ Johnson & Johanson ਵੈਕਸੀਨ ਦੇ 68 ਲੱਖ ਡੋਜ਼ ਦਿੱਤੇ ਜਾ ਚੁੱਕੇ ਹਨ। ਜਿਨ੍ਹਾਂ ਮਰੀਜ਼ਾਂ 'ਚ ਬਲੱਡ ਕਲਾਟਿੰਗ ਦੀ ਸ਼ਿਕਾਇਤ ਮਿਲੀ ਹੈ, ਉਹ ਸਾਰੀਆਂ ਔਰਤਾਂ ਹਨ ਤੇ ਉਨ੍ਹਾਂ ਦੀ ਉਮਰ 18 ਤੋਂ 38 ਸਾਲ ਦੇ ਵਿਚਕਾਰ ਹੈ। ਇਸ ਵਿਚ ਵੈਕਸੀਨ ਦੇਣ ਦੇ 6 ਤੋਂ 13 ਦਿਨਾਂ ਦੇ ਅੰਦਰ ਇਹ ਲੱਛਣ ਵਿਕਸਤ ਹੋਏ।World2 days ago
-
ਐੱਸਡੀਐੱਮ ਵਰਜੀਤ ਸਿੰਘ ਵਾਲੀਆ ਨੇ ਕਰਵਾਈ ਕੋਰੋਨਾ ਵੈਕਸੀਨੇਸ਼ਨਹੁਣ ਤਕ ਜ਼ਿਲ੍ਹਾ ਬਰਨਾਲਾ ’ਚ ਕੁੱਲ 22926 ਡੋਜ਼ਾਂ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ’ਚੋਂ 2616 ਡੋਜ਼ ਸਿਹਤ ਵਿਭਾਗ ਦੇ ਕਰਮਚਾਰੀਆਂ, 5922 ਡੋਜ਼ ਫ਼ਰੰਟ ਲਾਈਨ ਵਰਕਰਾਂ ਤੇ 14388 ਡੋਜ਼ਾਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈ ਗਈ ਹੈ।Punjab2 days ago
-
ਮੁਕਤਸਰ ਗੈਸ ਸੈਂਟਰ ਦੇ ਕਰਮਚਾਰੀਆਂ ਨੇ ਲਵਾਈ ਕੋਰੋਨਾ ਵੈਕਸੀਨਜਿੱਥੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਟੀਕਾਕਰਨ ਮੁਹਿੰਮ ਤੇਜੀ ਨਾਲ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਗੈਸ ਏਜੰਸੀ ਮੁਕਤਸਰ ਗੈਸ ਸੈਂਟਰ ਦੇ ਸਟਾਫ ਵੱਲੋਂ ਮੁਖੀ ਵਿਜੇ ਸਚਦੇਵਾ ਅਤੇ ਮੈਨੇਜਰ ਰਮਨ ਕੁਮਾਰ ਦੀ ਅਗਵਾਈ ਹੇਠ ਸਾਰੇ ਸਟਾਫ ਨੇ ਕੋਰੋਨਾ ਤੋਂ ਬਚਣ ਲਈ ਟੀਕਾਕਰਨ ਕਰਵਾਇਆ। ਜ਼ਿਕਰਯੋਗ ਹੈ ਕਿ ਇਹ ਕੈਂਪ ਮੁਕਤੀਸਰ ਵੈੱਲਫੇਅਰ ਕਲੱਬ ਤੇ ਕਲੀਨ ਐਂਡ ਗ੍ਰੀਨ ਸੋਸਾਇਟੀ ਵੱਲੋਂ ਸਾਂਝੇ ਤੌਰ 'ਤੇ ਵੋਹਰਾ ਕਲੋਨੀ ਵਿਖੇ ਲਗਾਇਆ ਗਿਆ ਸੀ।Punjab2 days ago
-
Vivek Oberoi ਨੇ ਲਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ, ਲੋਕਾਂ ਨੂੰ ਦਿੱਤੀ ਇਹ ਖ਼ਾਸ ਸਲਾਹਅਦਾਕਾਰ vivek-oberoi ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੇ ਹਨ। ਵਿਵੇਕ ਆਪਣੇ ਕਈ ਵੀਡੀਓ ਤੇ ਫੋਟੋਜ਼ ਫੈਨਜ਼ ਨਾਲ ਸ਼ੇਅਰ ਕਰਦੇ ਹਨ। ਹਾਲ ਹੀ ’ਚ ਉਨ੍ਹਾਂ ਨੇ ਇੰਸਟਾਗ੍ਰਾਮ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਡੋਜ਼ ਲਿਆ ਹੈ।Entertainment 3 days ago
-
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲਵਾਈ ਕੋਵਿਡ 19 ਦੀ ਦੂਜੀ ਡੋਜ਼, ਸੂਬੇ ’ਚ ਪਹੁੰਚੀ ਚਾਰ ਲੱਖ ਹੋਰ ਡੋਜ਼ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਮਵਾਰ ਨੂੰ ਖੁਦ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਵਾਈ ਹੈ। ਕੈਪਟਨ ਵੱਲੋਂ ਪੀਐਮ ਮੋਦੀ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਐਤਵਾਰ ਨੂੰ ਕੋਵਿਡ ਵੈਕਸੀਨ ਦੀ ਚਾਰ ਲੱਖ ਡੋਜ਼ ਪੰਜਾਬ ਪਹੁੰਚੀ ਸੀ।Punjab3 days ago
-
ਸਕੂਲ ਸਟਾਫ਼ ਨੂੰ ਕੋਰੋਨਾ ਵੈਕਸੀਨ ਲਗਾਈਪੰਜਾਬ ਸਰਕਾਰ ਜਿੱਥੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ, ਉੱਥੇ ਕੋਰੋਨਾ ਦੀ ਵਧਦੀ ਰਫਤਾਰ ਨੂੰ ਨੱਥ ਪਾਉਣ ਲਈ ਲੋਕਾਂ ਨੂੰ ਵੀ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੇ ਪਿ੍ਰੰਸੀਪਲ ਬਿਕਰਮ ਸਿੰਘ ਸੈਣੀ ਨੇPunjab3 days ago
-
ਅਸੀਂ ਕਰਵਾ ਚੁੱਕੇ ਹਾਂ ਵੈਕਸੀਨੇਸ਼ਨ, ਤੁਹਾਡਾ ਸਵਾਗਤ ਹੈ.... ਇਸ ਅੰਦਾਜ਼ ’ਚ ਗਾਹਕਾਂ ਨੂੰ ਭਰੋਸਾ ਦਿਵਾ ਰਹੇ ਜਲੰਧਰ ਦੇ ਹੋਟਲ ਤੇ ਰੈਸਟੋਰੈਂਟਸਕੌਫ਼ੀ ਸ਼ਾਪ ਚੇਨ ਬਰਿਸਟਾ ਦੀ ਅਰਬਨ ਫੇਸ ਟੂ ਸਥਿਤ ਆਊਟਲੈੱਟ ’ਤੇ ਦਾਖ਼ਲੇ ਤੋਂ ਪਹਿਲਾਂ ਹੀ ਸ਼ੀਸ਼ੇ ’ਤੇ ਉਚੇਚੇ ਤੌਰ ’ਤੇ ਜਾਣਕਾਰੀ ਦਿੱਤੀ ਗਈ ਹੈ ਕਿ ਤੁਸੀਂ ਆਪਣੇ ਪਰਿਵਾਰ ਸਮੇਤ ਜਲਦ ਵੈਕਸੀਨੇਸ਼ਨ ਲਗਵਾਓ। ਹੋਟਲ ਰੈਡੀਸਨ ਦੇ ਸੰਚਾਲਕ ਗੌਤਮ ਕਪੂਰ ਨੇ ਕਿਹਾ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਹੋਟਲ ’ਚ ਸੌ ਫੀਸਦ ਲਾਗੂ ਕੀਤਾ ਗਿਆ ਹੈ।Punjab3 days ago