daily hikamnama
-
ਅੱਜ ਦਾ ਹੁਕਮਨਾਮਾ(13-07-2022)ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥Religion1 month ago
-
ਅੱਜ ਦਾ ਹੁਕਮਨਾਮਾ( 06-07-2022)ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥Religion1 month ago
-
ਅੱਜ ਦਾ ਹੁਕਮਨਾਮਾ( 05-07-2022)ਸਲੋਕ ਮ: ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥Religion1 month ago
-
ਅੱਜ ਦਾ ਹੁਕਮਨਾਮਾ( 04-07-2022)ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥Religion1 month ago
-
ਅੱਜ ਦਾ ਹੁਕਮਨਾਮਾ( 03-07-2022)ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥Religion1 month ago
-
ਅੱਜ ਦਾ ਹੁਕਮਨਾਮਾ( 02-07-2022)ਰਾਮਕਲੀ ਮਹਲਾ ੧ ਦਖਣੀ ਓਅੰਕਾਰੁੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥Religion1 month ago
-
ਅੱਜ ਦਾ ਹੁਕਮਨਾਮਾ( 01-07-2022)ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥Religion1 month ago
-
ਅੱਜ ਦਾ ਹੁਕਮਨਾਮਾ (29 ਜੂਨ, 2022)ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥Religion1 month ago
-
ਅੱਜ ਦਾ ਹੁਕਮਨਾਮਾ(26-06-2022)ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏReligion1 month ago
-
ਅੱਜ ਦਾ ਹੁਕਮਨਾਮਾ( 22 ਜੂਨ, 2022)ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥Religion1 month ago
-
ਅੱਜ ਦਾ ਹੁਕਮਨਾਮਾ (8 ਜੂਨ, 2022)ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆReligion2 months ago
-
ਅੱਜ ਦਾ ਹੁਕਮਨਾਮਾ( 01-06-2022)ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉReligion2 months ago
-
ਅੱਜ ਦਾ ਹੁਕਮਨਾਮਾ (31 ਮਈ, 2022)ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉReligion2 months ago
-
ਅੱਜ ਦਾ ਹੁਕਮਨਾਮਾ (30 ਮਈ, 2022)ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥Religion2 months ago
-
ਅੱਜ ਦਾ ਹੁਕਮਨਾਮਾ ( 28 ਮਈ, 2022)ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥Religion2 months ago
-
ਅੱਜ ਦਾ ਹੁਕਮਨਾਮਾ (25 ਮਈ, 2022)ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮReligion2 months ago
-
ਅੱਜ ਦਾ ਹੁਕਮਨਾਮਾ( 23 ਮਈ, 2022)ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏReligion2 months ago
-
ਅੱਜ ਦਾ ਹੁਕਮਨਾਮਾ (21 ਮਈ, 2022)ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥Religion3 months ago
-
ਅੱਜ ਦਾ ਹੁਕਮਨਾਮਾ (20 ਮਈ, 2022)ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧Religion3 months ago
-
ਅੱਜ ਦਾ ਹੁਕਮਨਾਮਾ (18 ਮਈ, 2022)ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥Religion3 months ago