death
-
Death penalty: ਮੌਤ ਦੀ ਸਜ਼ਾ ਬਾਰੇ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਕਿਹਾ- ਦੋਸ਼ੀਆਂ ਨੂੰ ਸਜ਼ਾ ਤੋਂ ਰਾਹਤ ਲਈ ਮਿਲਣਾ ਚਾਹੀਦੈ ਹਰ ਮੌਕਾਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਮੌਤ ਦੀ ਸਜ਼ਾ ਅਟੱਲ ਹੈ, ਇਸ ਲਈ ਦੋਸ਼ੀਆਂ ਨੂੰ ਰਾਹਤ ਦੇ ਹਾਲਾਤਾਂ ਦੇ ਮੱਦੇਨਜ਼ਰ ਹਰ ਮੌਕਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਅਦਾਲਤ ਇਹ ਫੈਸਲਾ ਕਰ ਸਕੇ ਕਿ ਮੌਤ ਦੀ ਸਜ਼ਾ ਦੀ ਇੱਛਾ ਨਹੀਂ ਹੈ। ਸਬੰਧਤ ਕੇਸ. ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਸੰਭਾਵਿਤ ਰਾਹਤ ਹਾਲਾਤਾਂ ਦੇ ਸਬੰਧ ਵਿੱਚ ਦਿਸ਼ਾ-ਨਿਰਦੇਸ਼ਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।National3 hours ago
-
ਸਾਬਕਾ NCB ਅਧਿਕਾਰੀ ਸਮੀਰ ਵਾਨਖੇੜੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਨੂੰ ਕਥਿਤ ਤੌਰ 'ਤੇ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਅਮਨ ਨਾਮ ਦੇ ਟਵਿੱਟਰ ਹੈਂਡਲ ਨੇ 14 ਅਗਸਤ ਨੂੰ ਸਮੀਰ ਵਾਨਖੇੜੇ ਨੂੰ ਮੈਸੇਜ ਕੀਤਾ ਸੀ।National3 hours ago
-
Raju Srivastava Daughter : 'ਗਜੋਧਰ ਭਈਆ' ਦੀ ਬੇਟੀ ਨੂੰ ਮਿਲ ਚੁੱਕਾ ਹੈ ਰਾਸ਼ਟਰੀ ਵੀਰਤਾ ਪੁਰਸਕਾਰ, ਬੰਦੂਕ ਲੈ ਕੇ ਚੋਰਾਂ ਤੋਂ ਬਚਾਈ ਸੀ ਮਾਂ ਦੀ ਜਾਨਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਅਤੇ ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਰਾਜੂ ਸ਼੍ਰੀਵਾਸਤਵ (58) ਨੂੰ 10 ਅਗਸਤ ਨੂੰ ਜਿਮ ਵਿੱਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿੱਲੀ ਦੇ ਏਮਜ਼Entertainment 5 hours ago
-
Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਪਤਨੀ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਭਰੋਸਾ, ਕਿਹਾ- 'ਮੈਂ ਵਾਅਦਾ ਕਰਦੀ ਹਾਂ ਰਾਜੂ ਜ਼ਰੂਰ ਵਾਪਸ ਆਵੇਗਾ'ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਹ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਹਨ, ਜਿੱਥੇ ਡਾਕਟਰ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਉਸ ਲਈ ਦੁਆਵਾਂEntertainment 9 hours ago
-
ਅਧਿਆਪਕ ਵੱਲੋਂ ਬੱਚੇ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ 'ਤੇ ਦਿੱਤੀ ਸ਼ਰਧਾਂਜਲੀਦੇਸ਼ 'ਚ ਭਾਜਪਾ ਦੀ ਕੇਂਦਰ ਸਰਕਾਰ ਦੇ ਸੱਤਾ ਹਾਸਲ ਕਰਨ ਤੋਂ ਬਾਅਦ ਘੱਟ ਗਿਣਤੀ ਭਾਈਚਾਰਿਆਂ, ਦੱਬੇ-ਕੁਚਲੇ ਲੋਕਾਂ ਅਤੇ ਦਲਿਤ ਵਰਗ 'ਤੇ ਕੀਤੇ ਜਾ ਰਹੇ ਕਥਿਤ ਅੱਤਿਆਚਾਰ ਨਿੱਤ-ਦਿਹਾੜੇ ਵਧਦੇ ਹੀ ਜਾ ਰਹੇ ਹਨ ਅਤੇ ਅਜਿਹੀਆਂ ਖ਼ਬਰਾਂ ਰੋਜ਼ਾਨਾ ਪਿੰ੍ਟ ਅਤੇ ਇਲੈਕਟ੍ਰਾਨਿਕ ਮੀਡੀਆ ਦੀਆਂ ਸੁਰਖੀਆਂ ਬਣਦੀਆਂ ਹਨ।Punjab21 hours ago
-
ਆਈਸੀਸੀ ਨੇ ਚੌਧਰੀ ਦੀ ਮੌਤ ’ਤੇ ਪ੍ਰਗਟਾਇਆ ਸੋਗਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਬੁੱਧਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਾਬਕਾ ਸਕੱਤਰ ਅਤੇ ਆਈਸੀਸੀ ਦੇ ਸਾਬਕਾ ਡਾਇਰੈਕਟਰ ਅਮਿਤਾਭ ਚੌਧਰੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਚੌਧਰੀ ਦੀ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।World1 day ago
-
ਬਰਸੀ ਸਮਾਗਮ ਮੌਕੇ ਧਾਰਮਿਕ ਦੀਵਾਨ ਸਜਾਇਆਗੋਪਾਲ ਨਗਰ 'ਚ ਸਥਿਤ ਉਦਾਸੀਨ ਆਸ਼ਰਮ ਚ ਸਵਾਮੀ ਈਸ਼ਵਰ ਦਾਸ ਜੀ ਦਾ 19ਵਾਂ ਬਰਸੀ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਮਹਾਮੰਡਲੇਸ਼ਵਰ ਸਵਾਮੀ ਸ਼ਾਂਤਾਨੰਦ ਨੇ ਦੱਸਿਆ ਕਿ ਬਰਸੀ ਸਮਾਗਮ ਮੌਕੇ ਸਜਾਏ ਗਏ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਚਰਨ ਸਿੰਘ ਰਸੀਆ, ਬੀਬੀ ਬਲਜੀਤ ਕੌਰ ਖਾਲਸਾ ਤਲਵਾੜਾ ਵਾਲਿਆਂ ਦੇ ਜਥਿਆਂ ਤੋਂ ਇਲਾਵਾ ਉਦਾਸੀਨ ਆਸ਼ਰਮ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।Punjab1 day ago
-
ਲੰਪੀ ਸਕਿਨ ਬਿਮਾਰੀ ਨਾਲ ਸਾਦਿਕ ਨੇੜੇ ਪਸ਼ੂਆਂ ਦੀਆਂ ਅਨੇਕਾਂ ਮੌਤਾਂਅਰਸ਼ਦੀਪ ਸੋਨੀ, ਸਾਦਿਕ : ਪੰਜਾਬ ਵਿਚ ਲਗਪਗ ਇਕ ਮਹੀਨੇ ਤੋਂ ਪਸ਼ੂਆਂ ਵਿਚ ਪਾਈ ਜਾ ਰਹੀ ਲੰਪੀ ਸਕਿਨ ਦਾ ਕਹਿਰ ਜਾਰੀ ਹੈ ਤੇ ਿ ਅਰਸ਼ਦੀਪ ਸੋਨੀ, ਸਾਦਿਕ : ਪੰਜਾਬ ਵਿਚ ਲਗਪਗ ਇਕ ਮਹੀਨੇ ਤੋਂ ਪਸ਼ੂਆਂ ਵਿਚ ਪਾਈ ਜਾ ਰਹੀ ਲੰਪੀ ਸਕਿਨ ਦਾ ਕਹਿਰ ਜਾਰੀ ਹੈ ਤੇ ਿPunjab1 day ago
-
ਸੜਕ ਹਾਦਸੇ 'ਚ ਨੌਜਵਾਨ ਦੀ ਮੌਤਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਦਾ ਸਮਾਚਾਰ ਹੈ। ਥਾਣਾ ਸ਼ੰਭੂ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸ਼ੰਭੂ ਪੁਲਿਸ ਕੋਲ ਰਾਗਿਵ ਅਲੀ ਵਾਸੀ ਪਿੰਡ ਸ਼ੀਤਲਪੁਰ ਉਤਰਾਖੰਡ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਲੜਕੇ ਮੁਹੀਨ ਅਲੀ ਦੇ ਨਾਲ ਟਰੱਕ 'ਤੇ ਸਵਾਰ ਹੋ ਕੇ ਜਦੋਂ ਪਿੰਡ ਰਾਜਗੜ੍ਹ ਕੋਲ ਪਹੁੰਚਿਆ ਤਾਂ ਉਸ ਦਾ ਲੜਕਾ ਟਰੱਕ ਤੋਂ ਹੇਠਾਾਂ ਉਤਰ ਕੇ ਟਾਇਰਾਂ ਦੀ ਹਵਾ ਚੈੱਕ ਕਰਵਾਉਣ ਲੱਗ ਗਿਆ।Punjab1 day ago
-
ਖੇਤਾਂ ਨੂੰ ਪਾਣੀ ਲਾਉਣ ਗਏ ਇਕ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਿਲਬਾਗ ਸਿੰਘ (ਉਮਰ 60) ਪੁੱਤਰ ਕਰਤਾਰ ਸਿੰਘ ਪਿੰਡ ਦੇ ਬਾਹਰਵਾਰ ਆਪਣੇ ਖੇਤਾਂ 'ਚ ਮੋਟਰ ਚਲਾਉਣ ਲਈ ਗਿਆ, ਜਿੱਥੇ ਉਹ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ ਅਤੇ ਉਨ੍ਹਾਂ ਨੂੰ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਾ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।Punjab2 days ago
-
ਚੀਨੀ ਡੋਰ ਦੀ ਲਪੇਟ ਆਉਣ ਕਾਰਨ ਦੂਜੀ ਜਮਾਤ ਦੇ ਵਿਦਿਆਰਥੀ ਦੀ ਮੌਤ, ਪਿਤਾ ਨਾਲ ਸਕੂਟਰ 'ਤੇ ਘਰ ਪਰਤ ਰਿਹਾ ਸੀ ਮਾਸੂਮਪਲਾਸਟਿਕ ਦੀ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਛੇ ਵਰ੍ਹਿਆਂ ਦੇ ਮਾਸੂਮ ਦੀ ਮੌਤ ਹੋ ਗਈ।ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਈਸ਼ਵਰ ਨਗਰ ਦਾ ਰਹਿਣ ਵਾਲਾ ਮਾਸੂਮ ਦਕਸ਼ (6) ਆਪਣੇ ਮਾਤਾ ਪਿਤਾ ਨਾਲ ਸਕੂਟਰ ਤੇ ਸਵਾਰ ਹੋ ਕੇ ਘਰ ਵਾਪਸ ਪਰਤ ਰਿਹਾ ਸੀ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਬੱਚੇ ਦੇ ਪਿਤਾ ਧਰੁਵ ਗਿਰੀ ਦੇ ਬਿਆਨ ਉਪਰ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।Punjab2 days ago
-
4 ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮਿਲੀ ਲਾਸ਼, ਇਨਸਾਫ਼ ਲੈਣ ਲਈ ਪਰਿਵਾਰਕ ਮੈਂਬਰ ਲੋਕਾਂ ਸਣੇ ਪੁੱਜੇ ਥਾਣੇਇੱਥੇ ਗੁਰੋਂ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਮੁਨੀਸ਼ ਕੁਮਾਰ (20) ਪੁੱਤਰ ਰਾਜੇਸ਼ ਕੁਮਾਰ ਸ਼ਰਮਾ ਦੀ ਲਾਸ਼ ਭੇਦਭਰੀ ਹਾਲਤ ਵਿਚ ਸਰਹਿੰਦ ਨਹਿਰ ਨੇੜੇ ਦੋਰਾਹਾ ਤੋਂ ਮਿਲਣ ਤੋਂ ਬਾਅਦ ਦੁਖੀ ਹੋਏ ਮਾਪੇ ਇਨਸਾਫ਼ ਲੈਣ ਲਈ ਹੋਰ ਲੋਕਾਂ ਸਮੇਤ ਥਾਣੇ ਅੱਗੇ ਪਹੁੰਚੇ। ਮ੍ਰਿਤਕ ਮੁਨੀਸ਼ ਕੁਮਾਰ ਦੇ ਪਿਤਾ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 11 ਅਗਸਤ ਰੱਖੜੀ ਵਾਲੇ ਦਿਨ ਉਸਦਾ ਲੜਕਾ ਡਿਊਟੀ ’ਤੇ ਜਾਣ ਲਈ ਕਹਿ ਕੇ ਘਰੋਂ ਚਲਾ ਗਿਆ ਪਰ ਸ਼ਾਮ ਤੱਕ ਜਦੋਂ ਵਾਪਸ ਨਾ ਆਇਆ ਤਾਂ ਅਸੀਂ ਜਦੋਂ ਉਸ ਨੂੰ ਫੋਨ ਕੀਤਾ ਤਾਂ ਉਹ ਬੰਦ ਆ ਰਿਹਾ ਸੀ।Punjab2 days ago
-
ਮਰਨ ਉਪਰੰਤ ਵੀ ਦੋ ਜ਼ਿੰਦਗੀਆਂ ਰੁਸ਼ਨਾ ਗਏ ਤੇਜਵੰਤ ਸਿੰਘ10 ਅਗਸਤ 2022 ਨੂੰ ਅਕਾਲ ਚਲਾਣਾ ਕਰ ਗਏ ਤੇਜਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨਾਂ10 ਅਗਸਤ 2022 ਨੂੰ ਅਕਾਲ ਚਲਾਣਾ ਕਰ ਗਏ ਤੇਜਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨਾਂ੍ਹ ਦੀਆਂ ਅੱਖਾਂ ਦਾਨ ਕਰਨ ਦਾ ਫੈਸਲਾ ਲਿਆ। ਤੇਜਵੰਤ ਸਿੰਘ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਡਾ ਤਰਸੇਮ ਸਿੰਘPunjab3 days ago
-
ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤਗੜ੍ਹਸ਼ੰਕਰ ਪੁਲਿਸ ਵੱਲੋਂ ਅਣਗਹਿਲੀ ਅਤੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਦੇ ਮਾਮਲੇ ਵਿਚ ਗੜ੍ਹਸ਼ੰਕਰ ਪੁਲਿਸ ਵੱਲੋਂ ਅਣਗਹਿਲੀ ਅਤੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਾਹਿਦPunjab3 days ago
-
Atal Bihari Vajpayee Death Anniversary : ਸਾਬਕਾ PM ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਮੌਕੇ PM ਮੋਦੀ, ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਧਨਖੜ ਨੇ ਸ਼ਰਧਾਂਜਲੀ ਦਿੱਤੀਅੱਜ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀNational3 days ago
-
Kaushik LM Passes Away : ਫਿਲਮ ਕ੍ਰਿਟਿਕ ਕੌਸ਼ਿਕ ਐਲਐਮ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ, ਕੀਰਤੀ ਸੁਰੇਸ਼ ਅਤੇ ਵੈਂਕਟ ਪ੍ਰਭੂ ਨੇ ਦੁੱਖ ਪ੍ਰਗਟ ਕੀਤਾਮਨੋਰੰਜਨ ਜਗਤ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫਿਲਮ ਆਲੋਚਕ ਕੌਸ਼ਿਕ ਐਲਐਮ ਇਸ ਦੁਨੀਆ ਵਿੱਚ ਨਹੀਂ ਰਹੇ। ਕੌਸ਼ਿਕ ਦੀ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਹੁਤ ਛੋਟੀ ਉਮਰ ਵਿੱਚ ਕੌਸ਼ਿਕ ਐਲਐਮ ਦੇ ਅਚਾਨਕ ਦੇਹਾਂਤEntertainment 3 days ago
-
4 ਬਿਲੀਅਨ ਡਾਲਰ ਦੀ ਕੀਮਤ ਦੇ ਸ਼ੇਅਰ ਛੱਡ ਗਏ ਹਨ ਰਾਕੇਸ਼ ਝੁਨਝੁਨਵਾਲਾ, ਜਾਣੋ ਕਿਸ ਕੰਪਨੀ 'ਚ ਕਿੰਨਾ ਹੈ ਸ਼ੇਅਰਭਾਰਤ ਦੇ ਵਾਰਨ ਬਫੇਟ ਦੇ ਨਾਂ ਨਾਲ ਮਸ਼ਹੂਰ ਰਾਕੇਸ਼ ਝੁਨਝੁਨਵਾਲਾ ਦਾ ਐਤਵਾਰ ਨੂੰ 62 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।Business3 days ago
-
ਨਹੀਂ ਰਹੇ ਤਿਰੰਗੇ ਦੀ ਸੇਵਾ ਕਰਨ ਵਾਲੇ ਮਾਸਟਰ ਅਚਿੰਤ, ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਹਾਰਟ ਅਟੈਕ ਨਾਲ ਮੌਤਸਾਰੀ ਉਮਰ ਸ੍ਰੀ ਆਨੰਦਪੁਰ ਸਾਹਿਬ ਦੇ ਗਣਤੰਤਰ ਦਿਵਸ ਜਾਂ ਸਵਤੰਤਰ ਦਿਵਸ ਸਮਾਗਮਾਂ ਵਿੱਚ ਤਿਰੰਗੇ ਦੀ ਸੇਵਾ ਨਿਭਾਉਣ ਵਾਲੇ ਮਾਸਟਰ ਹਰਜੀਤ ਸਿੰਘ ਅਚਿੰਤ ਅੱਜ ਤਿਰੰਗੇ ਦੀ ਸੇਵਾ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।Punjab4 days ago
-
7 ਪਸ਼ੂਆਂ ਦੀ ਮੌਤ ਨਾਲ ਪਿੰਡ ਵਾਸੀਆਂ 'ਚ ਖੌਫ਼ਸਚਿਨ ਮਿੱਢਾ, ਜਲਾਲਾਬਾਦ : ਨਜ਼ਦੀਕੀ ਪਿੰਡ ਡਿੱਬੀਪੁਰਾ ਢਾਣੀ 'ਤੇ 7 ਮੱਝਾਂ ਦੀ ਮੌਤ ਹੋ ਜਾਣ 'ਤੇ ਲੋਕਾਂ 'ਚ ਖੌਫ਼ ਹੈ। ਗੁਰਦੀਪPunjab4 days ago
-
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜਗੰਭੀਰ ਰੂਪ ਵਿਚ ਫੱਟੜ ਹੋਏ ਸ਼ਿਵ ਇੰਦਰ ਨੂੰ ਸਿਵਲ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈPunjab5 days ago