delhi
-
Farmers Protest : ਟੀਕਰੀ ਬਾਰਡਰ 'ਤੇ ਜਾਰੀ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚੀਆਂ ਪੰਜਾਬ ਤੇ ਹਰਿਆਣਾ ਦੀਆਂ ਔਰਤਾਂFarmers Protest : ਤਿੰਨ ਖੇਤੀ ਕਾਨੂੰਨਾਂ ਸਬੰਧੀ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਸੋਮਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਇਸ ਅੰਦੋਲਨ 'ਚ ਔਰਤਾਂ ਦੀ ਭੂਮਿਕਾ ਨਜ਼ਰ ਆਈ। ਹਰਿਆਣਾ ਤੇ ਪੰਜਾਬ ਤੋਂ ਵੱਡੀ ਗਿਣਤੀ 'ਚ ਔਰਤਾਂ ਟੀਕਰੀ ਬਾਰਡਰ ਪਹੁੰਚੀਆਂ ਤੇ ਅੰਦੋਲਨ 'ਚ ਸ਼ਾਮਲ ਹੋਈਆਂ।National11 mins ago
-
2008 Delhi Serial Blast : ਇੰਡੀਅਨ ਮੁਜਾਹਦੀਨ ਦਾ ਅੱਤਵਾਦੀ ਆਰਿਜ ਖ਼ਾਨ ਦੋਸ਼ੀ ਕਰਾਰ, 15 ਮਾਰਚ ਨੂੰ ਹੋਵੇਗਾ ਸਜ਼ਾ ਦਾ ਐਲਾਨਦਿੱਲੀ 'ਚ ਹੋਏ ਸੀਰੀਅਲ ਬਲਾਸਟ ਮਾਮਲੇ 'ਚ ਮੁਲਜ਼ਮ ਇੰਡੀਅਨ ਮੁਜਾਹਦੀਨ ਦੇ ਅੱਤਵਾਦੀ ਆਰਿਜ ਖ਼ਾਨ ਨੂੰ ਸੋਮਵਾਰ ਨੂੰ ਦਿੱਲੀ ਦੀ ਸਾਕੇਤ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ 15 ਮਾਰਚ ਨੂੰ ਸਜ਼ਾ ਦਾ ਐਲਾਨ ਕਰੇਗੀ।National21 mins ago
-
ਜਲੰਧਰ ਤੋਂ ਦਿੱਲੀ ਤੇ ਮੰੁਬਈ ਦੀਆਂ ਉਡਾਣਾਂ ’ਚ ਸੀਟਾਂ ਰਹਿਣਗੀਆਂ ਸੀਮਤਆਦਮਪੁਰ ਸਿਵਲ ਏਅਰਪੋਰਟ ’ਤੇ ਮੌਜੂਦਾ ਯਾਤਰੀ ਉਡੀਕ ਹਾਲ ’ਚ ਸਿਰਫ਼ 75 ਯਾਤਰੀਆਂ ਦੇ ਬੈਠਣ ਦੀ ਵਿਵਸਥਾ ਹੈ। ਇਸ ਕਾਰਨ ਮੈਕਸ਼ਿਫਟ ਅਰੇਜਮੈਂਟ ਤਹਿਤ ਲਗਪਗ ਤਿੰਨ ਸਾਲ ਪਹਿਲਾਂ ਬਣਾਏ ਗਏ ਯਾਤਰੀ ਉਡੀਕ ਹਾਲ ’ਚੇ ਬੋਇੰਗ ਜਾਂ ਏਅਰਬੇਸ ਜਹਾਜ਼ਾਂ ਨੂੰ ਚਲਾਉਣਾ ਸੰਭਵ ਨਹੀਂ ਹੈ।Punjab3 hours ago
-
DSGMC ਨੇ ਖੋਲ੍ਹਿਆ ਬਿਨਾ ਬਿਲਿੰਗ ਕਾਊਂਟਰ ਵਾਲਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜDSGMC ਵੱਲੋਂ ਦਿੱਲੀ 'ਚ ਬਣਾਇਆ ਗਿਆ ਦੇਸ਼ ਦਾ ਸਭ ਤੋਂ ਆਧੁਨਿਕ ਤੇ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ ਅੱਜ ਮਨੁੱਖਤਾ ਨੂੰ ਸਮਰਪਿਤ ਕਰ ਦਿੱਤਾ ਗਿਆ। ਇਹ ਜਾਣਕਾਰੀ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ।National3 hours ago
-
ਲੁਧਿਆਣਾ ਦੇ ਵਿਧਾਇਕ ਬੈਂਸ ਨੇ ਕਿਹਾ; ਪੰਜਾਬ ਦਾ ਹਰ ਵਿਧਾਇਕ ਇਕ ਹਜ਼ਾਰ ਲੋਕਾਂ ਨੂੰ ਕਿਸਾਨਾਂ ਦੀ ਹਮਾਇਤ ਲਈ ਭੇਜੇਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ’ਚ ਸਪੀਕਰ ਰਾਣਾ ਕੇਪੀ ਸਿੰਘ ਜ਼ਰੀਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕੇਂਦਰ ਤੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਦਬਾਅ ਬਣਾਏ।Punjab3 hours ago
-
ਪਾਣੀ ਕਾਰਨ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਸਿੰਘੂ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਚੰਡੀਗੜ੍ਹ ਨਾਲ ਜੁੜੇ ਤਾਰਨਵੀਂ ਦਿੱਲੀ : ਐਤਵਾਰ ਦੀ ਦੇਰ ਰਾਤ ਨੂੰ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਚਾਨਕ ਗੋਲੀਆਂ ਚਲਾ ਦਿੱਤੀਆਂ ਗਈਆਂ।National6 hours ago
-
Coronavirus Vaccine: ਦੇਸ਼ 'ਚ ਕੋਰੋਨਾ ਮਹਾਮਾਰੀ ਸਮਾਪਤੀ ਵੱਲ : ਡਾ. ਹਰਸ਼ਵਰਧਨਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਸਮਾਪਤੀ ਵੱਲ ਹੈ। ਦੇਸ਼ 'ਚ ਟੀਕਿਆਂ ਦੀ ਕੋਈ ਕਮੀ ਨਹੀਂ ਹੈ। ਭਾਰਤ ਆਪਣੇ ਲੋਕਾਂ ਦੇ ਨਾਲ-ਨਾਲ ਦੁਨੀਆ ਦੇ ਹੋਰ ਦੇਸ਼ਾਂ ਨੂੰ ਟੀਕਾ ਦੇਣ 'ਚ ਪੂਰੀ ਤਰ੍ਹਾਂ ਸਮਰੱਥ ਹੈ। ਟੀਕਾਕਰਨ ਬਾਰੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ, ਬਲਕਿ ਲੋਕਾਂ ਦੀ ਸੁਰੱਖਿਆ ਲਈ ਸਾਰਿਆਂ ਦਾ ਸਹਿਯੋਗ ਕਰੋ।National18 hours ago
-
ਡੀਐੱਸਜੀਐੱਮਸੀ ਨੇ ਕੌਮੀ ਰਾਜਧਾਨੀ 'ਚ ਸ਼ੁਰੂ ਕੀਤਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ, ਸਾਰਿਆਂ ਦਾ ਹੋਵੇਗਾ ਮੁਫ਼ਤ ਇਲਾਜ20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਚ ਕੀਤਾ। ਇਹ ਹਸਪਤਾਲ 24 ਘੰਟੇ ਕੰਮ ਕਰੇਗਾ।Punjab20 hours ago
-
ਮਹਿਲਾ ਦਿਵਸ ਮਨਾਉਣ ਲਈ ਅੌਰਤਾਂ ਹੋਈਆਂ ਰਵਾਨਾਦਿੱਲੀ ਦੇ ਬਰੂਹਾਂ ਤੇ ਡਟੇ ਕਿਸਾਨਾਂ ਦੇ ਸੱਦੇ ਤੇ ਅੱਜ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਿੰਡ ਉਧੋਵਾਲ ਤੋਂ ਅੌਰਤਾਂ ਦਾ ਜਥਾ ਕਿਸਾਨ ਆਗੂ ਬੀਬੀ ਸੁਰਜੀਤ ਕੌਰ ਮਾਨ ਤੇ ਪਰਮਜੀਤ ਕੌਰ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸPunjab22 hours ago
-
FREE Coronavirus Vaccine : ਬਿਜਲੀ, ਪਾਣੀ ਤੋਂ ਬਾਅਦ ਹੁਣ ਦਿੱਲੀ ’ਚ ਫ੍ਰੀ ’ਚ ਲੱਗੇਗੀ ਕੋਰੋਨਾ ਵੈਕਸੀਨ, ਸਰਕਾਰ ਜਲਦ ਕਰੇਗੀ ਐਲਾਨਦਰਅਸਲ, ਹੁਣ ਇਹ ਦੇਖਿਆ ਜਾ ਰਿਹਾ ਹੈ ਕਿ ਕਈ ਸੂਬਿਆਂ ’ਚ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਦੀ ਸੰਖਿਆ ’ਚ ਫਿਰ ਤੋਂ ਇਜ਼ਾਫ਼ਾ ਹੋਣ ਲੱਗਾ ਹੈ। ਮਰਨ ਵਾਲਿਆਂ ਦੀ ਸੰਖਿਆ ਵੀ ਵੱਧ ਰਹੀ ਹੈ। ਹਾਲਾਂਕਿ ਵੈਕਸੀਨ ਆ ਗਈ ਹੈ ਪਰ ਹਾਲੇ ਤਕ ਇਹ ਸਾਰਿਆਂ ਨੂੰ ਉਪਲੱਬਧ ਨਹੀਂ ਹੋ ਪਾਈ ਹੈ।National23 hours ago
-
Rakesh Tikait ਤੋਂ ਤਿੱਖੇ ਸਵਾਲ ਪੁੱਛਣ ਵਾਲੀ ਵਿਦਿਆਰਥਣ ਨੂੰ ਕੀਤਾ ਜਾਵੇਗਾ ਸਨਮਾਨਿਤਦਿੱਲੀ ਦੇ ਬਾਦਲੀ ਦੇ ਢਾਂਸਾ ਬਾਰਡਰ ਦੇ ਮੰਚ 'ਤੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਤੋਂ ਤਿੱਖੇ ਸਵਾਲ ਪੁੱਛਣ ਵਾਲੀ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਜਾਵੇਗਾ।National1 day ago
-
LIVE Kisan Andolan Today: ਈਸਟਰਨ ਪੇਰੀਫੇਰਲ ਐਕਸਪ੍ਰੈਸ ਵੇਅ ਦੇ ਸਿਰਸਾ ਕੱਟ, ਕਿਸਾਨਾਂ ਨੇ ਲਾਇਆ ਜਾਮਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ 100 ਦਿਨ ਪੂਰੇ ਹੋਣ ’ਤੇ ਸ਼ਨੀਵਾਰ ਨੂੰ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸ ਜਾਮ ਕਰਨ ਦਾ ਐਲਾਨ ਕੀਤਾ ਹੈ। ਐਕਸਪ੍ਰੈਸ ਵੇਅ ’ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਆਵਾਜਾਈ ਪ੍ਰਭਾਵਿਤ ਰਹੇਗੀ।National1 day ago
-
ਦਿੱਲੀ, ਪੰਜਾਬ, ਚੰਡੀਗਡ਼੍ਹ ਸਣੇ ਯੂੁਪੀ ’ਚ ਬਾਰਸ਼ ਦਾ ਅਲਰਟ, ਫਿਰ ਬਦਲੇਗਾ ਮੌਸਮ, ਇਥੇ ਜਾਣੋ ਸਾਰੀ ਅਪਡੇਟ: ਇਕ ਪਾਸੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਵਿਚ ਇਜਾਫਾ ਹੋ ਰਿਹਾ ਹੈ। ਉਥੇ ਲਗਾਤਾਰ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਵਿਚ ਬਾਰਸ਼ ਅਤੇ ਬਰਫ਼ਬਾਰੀ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ।National1 day ago
-
Delhi: ਸੀਐੱਮ ਕੇਜਰੀਵਾਲ ਦਾ ਵੱਡਾ ਐਲਾਨ, ਦਿੱਲੀ ਦਾ ਹੋਵੇਗਾ ਆਪਣਾ ਅਲੱਗ ਸਿੱਖਿਆ ਬੋਰਡਇਸ ਸਬੰਧ ’ਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਮੰਤਰੀ ਮੰਡਲ ਨੇ ਸਿੱਖਿਆ ਦੇ ਨਵੇਂ ਬੋਰਡ ਦੀ ਸਥਾਪਨਾ ਲਈ ਆਗਿਆ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਨਵਾਂ ਬੋਰਡ ਇਕ ਅਜਿਹੀ ਪ੍ਰਣਾਲੀ ਬਣਾਏਗਾ, ਜੋ ਸਾਡੀ ਵਰਤਮਾਨ ਸਿੱਖਿਆ ਪ੍ਰਣਾਲੀ ਤੋਂ ਅਲੱਗ ਹੋਵੇਗਾ।Education1 day ago
-
Red Fort Violence ’ਚ ਦਿੱਲੀ ਪੁਲਿਸ ਨੇ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਜਾਰੀ ਕੀਤਾ ਨੋਟਿਸਦਿੱਲੀ ਪੁਲਿਸ ਵੱਲੋਂ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਹੋਈ ਹਿੰਸਾ ’ਚ ਸ਼ਾਮਿਲ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ’ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।National2 days ago
-
ਟਿਕਰੀ ਬਾਰਡਰ 'ਤੇ ਸੇਵਾ ਲਈ ਜੱਥਾ ਰਵਾਨਾਕਿਸਾਨੀ ਮੋਰਚੇ 'ਚ ਦਿੱਲੀ ਦੇ ਟਿਕਰੀ ਬਾਰਡਰ 'ਤੇ ਲੰਗਰ ਲਾ ਕੇ ਸੇਵਾ ਨਿਭਾਅ ਰਹੇ ਪਿੰਡ ਧੀਰੋਮਾਜਰਾ ਵਾਸੀਆਂ ਦਾ ਇਕ ਜੱਥਾ ਟਿਕਰੀ ਬਾਰਡਰ ਲਈ ਰਵਾਨਾ ਹੋਇਆ। ਇਸ ਜੱਥੇ 'Punjab2 days ago
-
ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਜਥਾ, 8 ਮਾਰਚ ਨੂੰ ਮਹਿਲਾ ਦਿਵਸ ’ਤੇ ਹੋਵੇਗੀ ਵਿਸ਼ਾਲ ਰੈਲੀPunjab news ਦਿੱਲੀ ਬਾਰਡਰ ’ਤੇ ਰਹੇ ਕਿਸਾਨਾਂ ਦੇ ਧਰਨੇ ਨੂੰ ਹੋਰ ਮਜਬੂਤ ਬਣਾਉਣ ਲਈ ਕਿਸਾਨਾਂ ਦੇ ਜਥੇ ਦਿੱਲੀ ਬਾਰਡਰ ਲਈ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।Punjab3 days ago
-
weather forecast : ਤੇਜ਼ੀ ਨਾਲ ਬਦਲ ਸਕਦਾ ਹੈ ਮੌਸਮ, ਇਨ੍ਹਾਂ ਰਾਜਾਂ ’ਚ ਤੂਫਾਨ ਦੇ ਨਾਲ ਬਾਰਿਸ਼ ਦੀ ਚੇਤਾਵਨੀਮੌਸਮ ’ਚ ਇਕ ਵਾਰ ਫਿਰ ਤੇਜ਼ੀ ਨਾਲ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ ’ਚ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਉਥੇ ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।National3 days ago
-
ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਤਿਹਾੜ ਜੇਲ੍ਹ ’ਚ ਮਾਰਨ ਦੀ ਵੱਡੀ ਸਾਜ਼ਿਸ਼, ਸਪੈਸ਼ਲ ਸੈੱਲ ਨੇ ਕੀਤਾ ਪਰਦਾਫਾਸ਼ਫਰਵਰੀ, 2020 ’ਚ ਉੱਤਰੀ ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਦੋਸ਼ ’ਚ ਤਿਹਾੜ ਜੇਲ੍ਹ ’ਚ ਬੰਦ ਕਈ ਟਰਾਇਲ ਕੈਦੀਆਂ ਦੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਜੇਲ੍ਹ ’ਚ ਬੰਦ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਜੇਲ੍ਹ ’ਚ ਮਾਰਨ ਦੀ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ ਤੇ 2 ਦੋਸ਼ੀਆਂ ਦੀ ਗਿ੍ਰਫ਼ਤਾਰੀ ਦਾ ਦਾਅਵਾ ਵੀ ਕੀਤਾ ਹੈ।National4 days ago
-
Army Recruitment Rally 2021: ਦਿੱਲੀ ਤੇ ਹਰਿਆਣਾ ਦੇ ਉਮੀਦਵਾਰਾਂ ਲਈ ਭਰਤੀ ਰੈਲੀ 18 ਮਾਰਚ ਤੋਂ, ਰਜਿਸਟ੍ਰੇਸ਼ਨ 13 ਮਾਰਚ ਤਕਭਾਰਤੀ ਫ਼ੌਜ ਦੁਆਰਾ ਦਿੱਲੀ ਸੂਬੇ ਦੇ ਉਮੀਦਵਾਰਾਂ ਤੇ ਹਰਿਆਣਾ ਸੂਬੇ ਦੇ ਫਰੀਦਾਬਾਦ, ਗੁਰੂਗ੍ਰਾਮ, ਮੇਵਾਤ (ਨੂਹ) ਤੇ ਪਲਵਲ ਜਿਲ੍ਹਿਆਂ ਦੇ ਉਮੀਦਵਾਰਾਂ ਲਈ ਭਰਤੀ ਰੈਲੀ ਕਰਵਾਈ ਜਾ ਰਹੀ ਹੈ।Education4 days ago