demand
-
ਸਫ਼ਾਈ ਸੇਵਕਾਂ ਨੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਿਆਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਵਰਕਰਜ਼ ਯੂਨੀਅਨ (ਏਟਕ) ਡੇਰਾਬੱਸੀ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ। ਉਨਾਂ੍ਹ ਕਿਹਾ ਕਿ ਉਹ ਵਾਰ-ਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਅਤੇ ਕੌਂਸਲ ਪ੍ਰਧਾਨ ਨੂੰ ਯਾਦ ਪੱਤਰ ਦਿੰਦੇ ਆ ਰਹੇ ਹਨ ਪਰ ਅੱਜ ਤੱਕ ਉਨਾਂ੍ਹ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ।Punjab8 hours ago
-
ਜਾਲੌਰ 'ਚ ਬੱਚੇ ਨੂੰ ਮਾਰਨ ਵਾਲੇ ਅਧਿਆਪਕ ਨੂੰ ਦਿੱਤੀ ਜਾਵੇ ਫਾਂਸੀ : ਸਿਫ਼ਤੀਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੀ ਅਹਿਮ ਮੀਟਿੰਗ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ 'ਚ ਪਿਛਲੇ ਦਿਨੀਂ ਰਾਜਸਥਾਨ ਦੇ ਜਾਲੌਰ ਜ਼ਿਲ੍ਹੇ 'ਚ ਐੱਸਸੀ ਬੱਚੇ ਦੀ ਉਸ ਦੇ ਸਕੂਲ ਦੇ ਹੀ ਅਧਿਆਪਕ ਦੁਆਰਾ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ ਦੌਰਾਨ ਹੋਈ ਹੱਤਿਆ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਸੰਸਥਾ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਜਿਸ ਅਧਿਆਪਕ ਨੇ ਬੱਚੇ ਨੂੰ ਸਿਰਫ਼ ਆਪਣੀ ਮਟਕੀ 'ਚੋਂ ਪਾਣੀ ਪੀਣ ਬਦਲੇ ਕੁੱਟਮਾਰ ਕਰ ਕੇ ਮੌਤ ਦੇ ਘਾਟ ਉਤਾਰਿਆ ਹੈ, ਠੀਕ ਇਸੇ ਤਰ੍ਹਾਂ ਹੀ ਉਕਤ ਅਧਿਆਪਕ ਨੂੰ ਜਲਦੀ ਤੋਂ ਜਲਦੀ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਕੇਂਦਰ ਸਰਕਾਰ ਤੋਂ ਰਾਜਸਥਾਨ ਦੀ ਕਾਂਗਰਸ ਪਾਰਟੀ ਦੀ ਅਸ਼ੋਕ ਗਹਿਲੋਤ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਵੀਰ ਸਿੰਘ ਭੱਟੀ, ਪਿੰ੍ਸੀਪਲ ਤਾਰਾ ਸਿੰਘ, ਈਸ਼ਰ ਸਿੰਘ, ਪ੍ਰਰੇਮ ਸਿੰਘ ਬੰਗੜ, ਸਵਰਨ ਸਿੰਘ ਿਛੱਬੜ, ਕੈਪਟਨ ਸ਼ਿਵ ਸਿੰਘ, ਐਡਵੋਕੇਟ ਹਰਮੇਸ਼ ਕੁਮਾਰ ਜੱਸਲ, ਪਾਲ ਸਿੰਘ ਕੈੜੇ, ਮੇਜਰ ਸਿੰਘ ਮਹਿਮੀ, ਨੇਤਰ ਸਿੰਘ, ਬਲਵੀਰ ਸਿੰਘ ਸੁਹਾਵੀ, ਬੇਅੰਤ ਸਿੰਘ ਕੌੜੀ, ਨਿਰਮਲ ਸਿੰਘ, ਰਜਿੰਦਰ ਸਿੰਘ ਲਿਬੜਾ, ਹਰਦੇਵ ਸਿੰਘ, ਹਰਜੀਤ ਸਿੰਘ ਬੂਲੇਪੁਰ, ਕਰਮ ਸਿੰਘ ਲਲਹੇੜੀ ਹਾਜ਼ਰ ਸਨ।Punjab8 hours ago
-
ਪੈਸੇ ਦੇ ਦੇਣ ਲੈਣ ਨੂੰ ਲੈ ਕੇ ਟੈਂਕੀ ਉੱਤੇ ਚੜਿ੍ਹਆ ਬਜ਼ੁਰਗ, ਕੀਤੀ ਇਨਸਾਫ ਦੀ ਮੰਗਵਕੀਲ ਮਹਿਰੋਂ, ਮੋਗਾ : ਪੈਸਿਆਂ ਦੇ ਲੈਣ-ਦੇਣ ਕਾਰਨ ਹੋਈ ਧੋਖਾਦੇਹੀ ਦੇ ਵਿਵਾਦ ਵਿਚ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਦੇਣ ਅਤੇ ਵਕੀਲ ਮਹਿਰੋਂ, ਮੋਗਾ : ਪੈਸਿਆਂ ਦੇ ਲੈਣ-ਦੇਣ ਕਾਰਨ ਹੋਈ ਧੋਖਾਦੇਹੀ ਦੇ ਵਿਵਾਦ ਵਿਚ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਦੇਣ ਅਤੇPunjab9 hours ago
-
ਬੀਕੇਯੂ ਕਾਦੀਆਂ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਵੱਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਵੱਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀPunjab9 hours ago
-
ਇੰਸਟਾਗ੍ਰਾਮ ਆਈਡੀ ਰਾਹੀਂ 35 ਲੱਖ ਰੁਪਏ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ਸੋਸ਼ਲ ਮੀਡੀਆ ਆਈਡੀ ਇੰਸਟਾਗ੍ਰਾਮ ਰਾਹੀਂ ਵਿਆਹ ਵਾਲੇ ਘਰ ਤੋਂ 35 ਲੱਖ ਰੁਪਏ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ 4 ਅਪਰਾਧੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜ਼ਿਲ੍ਹਾPunjab9 hours ago
-
ਕਿਸਾਨਾਂ ਨੇ ਪੰਜਾਬ ਰਾਜਸਥਾਨ ਨੈਸ਼ਨਲ ਹਾਈਵੇ 'ਤੇ ਲਾਇਆ ਪੱਕਾ ਮੋਰਚਾਬਾਗ਼ਾਂ ਅਤੇ ਨਰਮੇ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿੱਚ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜਸਥਾਨ ਤੇ ਬਾਰਡਰ 'ਤੇ ਸਥਿਤ ਪਿੰਡ ਗੁੰਮਜਾਲ ਤੇ ਪੱਕਾ ਮੋਰਚਾ ਲਗਾ ਦਿੱਤਾ ਗਿਆPunjab9 hours ago
-
ਜੰਗਲਾਤ ਵਰਕਰਾਂ ਨੇ ਕੀਤੀ ਨਾਅਰੇਬਾਜ਼ੀਜੰਗਲਾਤ ਵਰਕਰ ਯੂਨੀਅਨ ਦੀ ਇਕਾਈ ਮਾਹਿਲਪੁਰ ਦੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਣ ਜੰਗਲਾਤ ਵਰਕਰ ਯੂਨੀਅਨ ਦੀ ਇਕਾਈ ਮਾਹਿਲਪੁਰ ਦੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਣ ਰੇਂਜ ਅਫ਼ਸਰ ਦਫ਼ਤਰ ਅੱਗੇ ਪ੍ਰਧਾਨ ਬਲਜੀਤ ਕੁਮਾਰ ਦੀ ਅਗਵਾਈ ਹੇਠ ਨਾਅਰੇਬਾਜ਼ੀPunjab9 hours ago
-
ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ- ਕੈਂਥਨੰਬਰਦਾਰ ਯੂਨੀਅਰ ਤਹਿਸੀਲ ਨਵਾਂਸ਼ਹਿਰ ਦੀ ਇੱਕ ਅਹਿਮ ਮੀਟਿੰਗ ਪਟਵਾਰਖਾਨੇ ਦੀ ਦੂਸਰੀ ਮੰਜਿਲ ਵਿਨੰਬਰਦਾਰ ਯੂਨੀਅਰ ਤਹਿਸੀਲ ਨਵਾਂਸ਼ਹਿਰ ਦੀ ਇੱਕ ਅਹਿਮ ਮੀਟਿੰਗ ਪਟਵਾਰਖਾਨੇ ਦੀ ਦੂਸਰੀ ਮੰਜਿਲ ਵਿਖੇ ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਦੀ ਅਗਵਾਈ ਹੇਠ ਮੀਟਿੰਗ ਗਈ।Punjab12 hours ago
-
ਸਟੈਨੋਗ੍ਰਾਫ਼ੀ ਕੋਰਸ ਲਈ ਅਰਜ਼ੀਆਂ ਮੰਗੀਆਂਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਸੇਵਾਮੁਕਤ ਮਨਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ ਸੈਸ਼ਨ 2022-23 ਲਈ ਇਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।Punjab13 hours ago
-
ਸਿਵਲ ਹਸਪਤਾਲ ਬਟਾਲਾ ' ਚ ਆਧੁਨਿਕ ਸਹੂਲਤਾਂ ਸ਼ੁਰੂ ਕਰਨ ਦੀ ਕੀਤੀ ਮੰਗਸਮਾਜ ਸੇਵੀ ਅਤੇ ਨੌਜਵਾਨ ਆਗੂ ਜਗਜੋਤ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ 'ਤੇ ਇਕ ਮੰਗ ਪੱਤਰ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਨੂੰ ਦਿੱਤਾ ਹੈ। ਇਹ ਮੰਗ ਪੱਤਰ ਉਨਾਂ੍ਹ ਨੇ ਨਗਰ ਨਿਗਮ ਦੇ ਸਕੱਤਰ ਅਨਿਲ ਅਰੋੜਾ ਨੂੰ ਸੌਂਪਿਆ ਹੈ। ਮੰਗ ਪੱਤਰ ਬਣਦੀ ਜਾਣਕਾਰੀ ਦਿੰਦਿਆਂ ਜਗਜੋਤ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਹਰ ਸਾਲ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਉਨਾਂ੍ਹ ਕਿਹਾ ਕਿ ਉਨਾਂ੍ਹ ਨੇ ਮੰਗ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤPunjab1 day ago
-
ਹਮੀਰਾ 'ਤੇ ਝੂਠਾ ਮੁਕੱਦਮਾ ਨੂੰ ਰੱਦ ਕਰਨ ਦੀ ਮੰਗਮਨਜੀਤ ਸ਼ੇਮਾਰੂ, ਜਲੰਧਰ ਪਿਛਲੇ ਕੁਝ ਦਿਨਾਂ ਪਹਿਲਾਂ ਗੁਟਕਾ ਸਾਹਿਬ ਜੀ ਦੀ ਬੇਅਦਬੀ ਦੀ ਝੂਠੀ ਕਹਾਣੀ ਘੜ ਕੇ ਮੁਕੱਦਮਾ ਦਰਜ ਕਰਵਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਤੇ ਝੂਠਾ ਮੁਕੱਦਮਾ ਦਰਜ ਕਰਵਾਉਣ ਲਈ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੁੱਧਵਾਰ ਕੰਪਨੀ ਬਾਗ ਜਲੰਧਰ 'ਚ ਮੀਟਿੰਗ ਕੀਤੀ ਗਈ।Punjab1 day ago
-
ਲੰਪੀ ਸਕਿਨ ਨਾਲ ਕਈ ਗਊਆਂ ਦੀ ਮੌਤਪਿੰਡ ਥਾਬਲਾਂ 'ਚ ਲੰਘੇ ਹਫਤੇ ਦੌਰਾਨ ਲੰਪੀ ਸਕਿਨ ਬਿਮਾਰੀ ਕਾਰਨ 10 ਗਊਆਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦੋਂਕਿ 25 ਤੋਂ 30 ਦੇ ਕਰੀਬ ਗਊਆਂ ਦਾ ਇਲਾਜ ਜਾਰੀ ਹੈ। ਕਿਸਾਨ ਆਗੂ ਤੇ ਸਰਪੰਚ ਕੁਲਦੀਪ ਸਿੰਘ ਨੰਬਰਦਾਰ ਨੇ ਦੱਸਿਆ ਕਿ ਦੁੱਧ ਉਤਪਾਦਕ ਜਗਤਾਰ ਸਿੰਘ, ਅਵਤਾਰ ਸਿੰਘ ਦੀਆਂ 2-2, ਬਲਜਿੰਦਰ ਸਿੰਘ, ਸੁਖਦੇਵ ਸਿੰਘ, ਧਰਮਿੰਦਰ ਸਿੰਘ, ਲੱਖਾ ਸਿੰਘ ਮਜਦੂਰ, ਤੇਲਾ ਸਿੰਘ ਤੇ ਗੁਰਮੀਤ ਸਿੰਘ ਦੀ 1-1 ਸਮੇਤ ਕੁੱਲ 10 ਗਊਆਂ ਲੰਪੀ ਸਕਿਨ ਬਿਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਚੁੱਕੀਆਂ ਹਨ।Punjab1 day ago
-
ਪੀਣ ਵਾਲੇ ਸਾਫ ਪਾਣੀ ਤੇ ਸੀਵਰੇਜ ਦੀ ਸਮੱਸਿਆ ਸਬੰਧੀ ਐੱਸਡੀਓ ਨੂੰ ਦਿੱਤਾ ਮੰਗਪੱਤਰ ਪੇ੍ਰਰਕ, ਕੋਟਕਪੂਰਾ : ਮੁਹੱਲਾ ਪੇ੍ਮ ਨਗਰ ਦੇ ਵਾਸੀਆਂ ਵੱਲੋਂ ਐੱਸਡੀਓ ਵਾਟਰ ਸਪਲਾਈ ਗੁਰਪਾਲ ਸਿੰਘ ਨੂੰ ਮਿਲ ਕੇ ਪੀਣ ਪੱਤਰ ਪੇ੍ਰਰਕ, ਕੋਟਕਪੂਰਾ : ਮੁਹੱਲਾ ਪੇ੍ਮ ਨਗਰ ਦੇ ਵਾਸੀਆਂ ਵੱਲੋਂ ਐੱਸਡੀਓ ਵਾਟਰ ਸਪਲਾਈ ਗੁਰਪਾਲ ਸਿੰਘ ਨੂੰ ਮਿਲ ਕੇ ਪੀਣPunjab1 day ago
-
ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਤ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਹਤ ਮੰਤਰੀ ਦੇ ਨਾਂਅ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੂੰ ਇਕPunjab1 day ago
-
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਪੱਤਰ ਸੌਂਪਿਆਰਾਮਗੜ੍ਹੀਆ ਸਭਾ ਰਾਜਪੁਰਾ ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਰਾਮਗੜ੍ਹੀਆ ਸਭਾ ਰਾਜਪੁਰਾ ਵੱਲੋਂ ਮਹਾਰਾਜਾ ਜੱਸਾ ਸਿੰਘ ਦੀ ਹਵੇਲੀ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਉਸ ਦੀ ਸਾਂਭ ਸੰਭਾਲ ਕਰਨ ਲਈ ਇਕ ਪੱਤਰ ਪੰਜਾਬ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਲਿਖਿਆ ਸੀ। ਉਹ ਪੱਤਰ ਸਾਹਿਬਜੀਤ ਸਿੰਘ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਸੌਂਪ ਦਿੱਤਾ ਹੈ।Punjab1 day ago
-
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਾਣਯੋਗ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਾਣਯੋਗ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਦੇPunjab1 day ago
-
ਕੰਪਿਊਟਰ ਅਧਿਆਪਕਾਂ ਨੇ ਕੀਤੀ ਮੀਟਿੰਗਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਦੀ ਅਗਵਾਈ 'ਚ ਮੀਟਿੰਗ ਤਪਾ ਵਿਖੇ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਨੇ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦਾ ਅੱਜ ਵੀ ਸ਼ੋਸ਼ਣ ਜਾਰੀ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਨੂੰ ਬਹੁਤ ਆਸ ਸੀ ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦPunjab1 day ago
-
ਧੁੱਸੀ ਦੇ ਨਾਲ ਮੀਂਹ ਨਾਲ ਖ਼ਰਾਬ ਹੋਈਆਂ ਫਸਲਾਂ ਦਾ ਸਰਕਰਾ ਕੋਲੋਂ ਮੰਗਿਆ ਮੁਆਵਜ਼ਾਪਿਛਲੇ ਦਿਨੀਂ ਹੋਈ ਤੇਜ ਬਾਰਿਸ਼ ਦੇ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਧੁੱਸੀ ਦੇ ਨਾਲ ਕਿਸਾਨਾਂ ਦੀ ਕਈ ਏਕੜ ਝੋਨੇ ਤੇ ਕਮਾਦ ਦੀ ਖੜੀ ਫਸਲ ਪਾਣੀ ਦੀ ਲਪੇਟ ਵਿੱਚ ਆ ਜਾਣ ਕਰਕੇ ਖਰਾਬ ਹੋ ਗਈ ਸੀ ਅਤੇ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਗਿਆ ਸੀ । ਜਿਲ੍ਹਾ ਪ੍ਰਸਾਸਨ ਵੱਲੋਂ ਮੌਕੇ 'ਤੇ ਜਾ ਕੇ ਕਿਸਾਨਾਂ ਦੀਆਂ ਖਰਾਬ ਹੋਈਆ ਫਸਲਾਂ ਦਾ ਮੁਆਇਨਾ ਵੀ ਕੀਤਾ ਗਿਆ । ਪਰ ਦੂਜੇ ਪਾਸੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੋਨ ਤੇਜਾ ਸਿੰਘ ਸPunjab1 day ago
-
ਵਫ਼ਦ ਐੱਸਐੱਮਓ ਡਾ. ਸਵਾਤੀ ਨੂੰ ਮਿਲਿਆਜ਼ਿਲ੍ਹਾ ਸੰਘਰਸ਼ ਕਮੇਟੀ ਅਤੇ ਲੋਕਲ ਬਾਡੀ ਸੈੱਲ ਭਾਜਪਾ ਦੇ ਪ੍ਰਧਾਨ ਕਰਮਵੀਰ ਬਾਲੀ ਦੀ ਜ਼ਿਲ੍ਹਾ ਸੰਘਰਸ਼ ਕਮੇਟੀ ਅਤੇ ਲੋਕਲ ਬਾਡੀ ਸੈੱਲ ਭਾਜਪਾ ਦੇ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ ਵਿਚ ਸਿਹਤ ਮੰਤਰੀ ਪੰਜਾਬ ਨੂੰ ਇਕ ਮੈਮੋਰੰਡਮ ਐੱਸਐੱਮਓ ਡਾ. ਸਵਾਤੀPunjab1 day ago
-
ਅਗਨੀਪਥ ਯੋਜਨਾ ਰੱਦ ਕਰਨ ਤੇ ਧਫੜੀ ਰੋਗ ਦੀ ਰੋਕਥਾਮ ਲਈ ਦਿੱਤਾ ਮੰਗ ਪੱਤਰਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਪੰਜਾਬ ਅੰਦਰ ਅਗਨੀਪਥ ਸਕੀਮ ਨੂੰ ਰੱਦ ਕਰਾਉPunjab2 days ago