demands
-
ਯੂਨੀਅਨ ਨੇ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤਾਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਗੜ੍ਹਸ਼ੰਕਰ ਵੱਲੋਂ ਸੂਬਾ ਸਕੱਤਰ ਕਮਲਜੀਤ ਕੌਰ, ਬਲਾਕ ਪ੍ਰਧਾਨ ਸੋਮਾ ਰਾਣੀ, ਬਲਾਕ ਸਕੱਤਰ ਮਨਜੀਤ ਕੌਰ ਅਤੇ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈੱਡਰੇਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਸ਼ਾਮ ਸੁੰਦਰ ਕਪੂਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੇ ਸਬੰਧ ਵਿਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੂੰ ਮੰਗ ਪੱਤਰ ਦਿੱਤਾ ਗਿਆPunjab4 hours ago
-
ਬੰਦੀ ਸਿੰਘਾਂ ਦੀ ਰਿਹਾਈ ਲਈ ਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਪਿਆਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਪਿਛਲੇ ਕਈ ਦਹਾਕਿਆਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀPunjab4 hours ago
-
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੌਂਪਿਆ ਮੰਗ ਪੱਤਰਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਆਗੂਆਂ ਨੇ ਬੀਬੀ ਨਰਿੰਦਰ ਕੌਰ ਰ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਆਗੂਆਂ ਨੇ ਬੀਬੀ ਨਰਿੰਦਰ ਕੌਰ ਰPunjab4 hours ago
-
ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦਾਸਪੁਰ 'ਚ ਰੋਸ ਪ੍ਰਦਰਸਨਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਜੇਲਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂਂ ਜਾਰੀ ਕੀਤੇ ਆਦੇਸ਼ ਦੀ ਪਾਲਣਾ ਕਰਦਿਆਂ ਜ਼ਿਲ੍ਹਾPunjab5 hours ago
-
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਟੇਕ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਅਗਵਾਈ 'ਚ ਭਾਰੀ ਗਿਣਤੀ 'ਚ ਸਿੱਖ ਸੰਗਤਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਸਰਕਾਰ ਵੱਲੋਂ ਰਿਹਾ ਨਾ ਕਰਨ ਵਿਰੁੱਧ ਕਚਹਿਰੀ ਚੌਕ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾPunjab5 hours ago
-
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾ ਇਕ ਮੰਗ ਪੱਤਰ ਐੱਸਡੀਐੱਮ ਸਵਰਨਜੀਤ ਕੌਰ ਸ੍ਰੀ ਮੁਕਤਸਰ ਸਾਹਿਬ ਨੂੰ ਸੌਂਪਿਆ।Punjab5 hours ago
-
ਧੱਫੜੀ ਰੋਗ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰਇਲਾਕੇ ਵਿਚ ਪਸ਼ੂਆਂ 'ਚ ਫੈਲ ਰਹੀ ਧੱਫੜੀ ਬਿਮਾਰੀ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਕੁਲ ਹਿੰਦ ਕਿਸਾਨ ਸਭਾ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਕਿਸਾਨਾਂ ਅਤੇ ਪਸ਼ੂ ਧਾਰਕਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਐੱਸਡੀਐੱਮ ਬੰਗਾ ਨੂੰ ਸੌਂਪਿਆ ਗਿਆ।Punjab7 hours ago
-
ਸਰਕਾਰ ਨੇ ਕਾਲਜ ਤੇ ਹਸਪਤਾਲ ਖੋਲ੍ਹਣ ਲਈ 4 ਏਕੜ ਜ਼ਮੀਨ ਦੀ ਮੰਗ ਰੱਖੀਮਾਛੀਵਾੜਾ 'ਚ ਨਵਾਂ ਹੋਮਿਓਪੈਥਿਕ ਕਾਲਜ ਤੇ ਹਸਪਤਾਲ ਖੋਲ੍ਹਣ ਲਈ ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਤੇ ਮਾਰਫ਼ਤ ਫੂਡ ਐਂਡ ਡਰੱਗ ਟੈਸਟਿੰਗ ਲੈਬ ਨੇ ਨਗਰ ਕੌਂਸਲ ਨੂੰ ਪੱਤਰ ਲਿਖ ਕੇ 4 ਏਕੜ ਜ਼ਮੀਨ ਦੇਣ ਦੀ ਮੰਗ ਕੀਤੀ ਹੈ ਤਾਕਿ ਸ਼ਹਿਰ ਤੇ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਆਮ ਆਦਮੀ ਪਾਰਟੀ ਦੇ ਯਤਨਾਂ ਸਦਕਾ ਹੋਮਿਓਪੈਥਿਕ ਵਿਭਾਗ ਵਲੋਂ ਇਤਿਹਾਸਕ ਸ਼ਹਿਰ ਮਾਛੀਵਾੜਾ 'ਚ ਨਵਾਂ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਲਈ ਤਜਵੀਜ਼ ਭੇਜੀ ਹੈ ਜਿਸ ਲਈ ਉਨ੍ਹਾਂ ਵਲੋਂ 4 ਏਕੜ ਜ਼ਮੀਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਵਿਭਾਗ ਵਲੋਂ ਇਸ ਸਬੰਧੀ ਇਕ ਪੱਤਰ ਨਗਰ ਕੌਂਸਲ ਮਾਛੀਵਾੜਾ ਨੂੰ ਭੇਜਿਆ ਗਿਆ ਹੈ ਜਿਸ 'ਚ ਸ਼ਹਿਰ ਅੰਦਰ 4 ਏਕੜ ਥਾਂ ਬਿਨਾਂ ਕਿਸੇ ਕੀਮਤ ਦੇ ਐਕੁਆਇਰ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਜੋ ਲੋਕ ਆਪਣਾ ਇਲਾਜ ਕਰਵਾਉਣ 'ਚ ਅਸਮਰਥ ਹਨ ਉਹ ਵੀ ਘੱਟ ਫੀਸਾਂ 'ਤੇ ਆਪਣਾ ਇਲਾਜ ਕਰਵਾ ਸਕਣਗੇ, ਜਿਸ ਲਈ ਕਾਲਜ ਤੇ ਹਸਪਤਾਲ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਮਾਛੀਵਾੜਾ 'ਚ ਨਵਾਂ ਮੈਡੀਕਲ ਕਾਲਜ ਖੁੱਲ੍ਹਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਹੋਰਨਾਂ ਜ਼ਿਲਿ੍ਹਆਂ 'ਚ ਨਹੀਂ ਜਾਣਾ ਪਵੇਗਾ ਤੇ ਨਾਮਾਤਰ ਫੀਸਾਂ ਦੇ ਕੇ ਉਹ ਹੋਮਿਓਪੈਥੀ ਦੀ ਪੜ੍ਹਾਈ ਪੂਰੀ ਕਰ ਸਕਣਗੇ।Punjab23 hours ago
-
ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕਾਮਿਆਂ ਨੇ ਕੀਤਾ ਪ੍ਰਦਰਸ਼ਨਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਮੰਨਵਾਉਣ ਲਈ ਜਿਲ੍ਹਾ ਪ੍ਰਸਾਸ਼ਨ ਤੇ ਸਰਕਾਰ ਖਿਲਾਫ਼ ਨਗਰ ਕੌਂਸਲ ਬਰਨਾਲਾ ਦੇ ਵਿਹੜੇ ਕੰਮ ਕਰਦੇ ਸਫ਼ਾਈ ਕਾਮਿਆਂ ਵਲੋਂ ਧਰਨਾ ਦਿੰਦਿਆਂ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ. ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਸਫਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਸਾਲਵਾਨ ਤੇ ਜਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਹਮੇਸ਼ਾ ਉਨਾਂ੍ਹ ਦੀPunjab1 day ago
-
ਬੀਕੇਯੂ ਏਕਤਾ ਉਗਰਾਹਾਂ ਨੇ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਲਾਇਆ ਧਰਨਾਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅੌਰਤਾਂ ਤੇ ਸਾਬਕਾ ਫੌਜੀਆਂ ਵੱਲੋਂ ਵਿਸ਼ਾਲ ਧਰਨਾ ਲਾਇਆ ਗਿਆ।Punjab1 day ago
-
ਬੱਸ ਸਟੈਂਡ ਦੇ ਬਾਹਰ ਲੱਗੇ ਪਿੱਪਲ ਦੇ ਦਰੱਖਤ ਨੂੰ ਕੱਟਿਆ, ਵਾਤਾਵਰਨ ਪੇ੍ਮੀਆਂ 'ਚ ਰੋਸ, ਕਾਰਵਾਈ ਦੀ ਮੰਗਪਵਨ ਗਰਗ, ਬਾਘਾਪੁਰਾਣਾ : ਸ਼ਹਿਰ ਦੇ ਬੱਸ ਸਟੈਂਡ ਦੇ ਬਾਹਰਲੀ ਸਾਈਡ ਕੋਲ ਰੋਡ ਵਾਲੀ ਸਾਈਡ ਲੱਗੇ ਸੰਘਣੇ ਪਿੱਪਲ ਦੇ ਦਰੱਖਤ ਪਵਨ ਗਰਗ, ਬਾਘਾਪੁਰਾਣਾ : ਸ਼ਹਿਰ ਦੇ ਬੱਸ ਸਟੈਂਡ ਦੇ ਬਾਹਰਲੀ ਸਾਈਡ ਕੋਲ ਰੋਡ ਵਾਲੀ ਸਾਈਡ ਲੱਗੇ ਸੰਘਣੇ ਪਿੱਪਲ ਦੇ ਦਰੱਖਤPunjab1 day ago
-
ਅਗਨੀਪੱਥ ਯੋਜਨਾ ਰੱਦ ਕਰਨ ਲਈ ਰਾਸ਼ਟਰਪਤੀ ਦੇ ਨਾਂ ਸੌਂਪਿਆ ਮੰਗ ਪੱਤਰਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਵਿੱਚ ਕੇਂਦਰ ਦੀ ਅਗਨੀਪੱਥ ਯੋਜਨਾ ਰੱਦ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਸੌਂਪਿਆ।Punjab1 day ago
-
ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰਇਲਾਕੇ ਵਿਚ ਪਸ਼ੂਆਂ 'ਚ ਫੈਲ ਰਹੀ ਬਿਮਾਰੀ ਧਫੜੀ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਕੁਲ ਹਿੰਦ ਕਿਸਾਨ ਸਭਾ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਕਿਸਾਨਾਂ ਅਤੇ ਪਸ਼ੂ ਧਾਰਕਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਐੱਸਡੀਐੱਮ ਬੰਗਾ ਨੂੰ ਸੌਂਪਿਆ ਗਿਆ। ਇਸ ਮੌਕੇ ਮੰਗ ਕੀਤੀ ਗਈ ਿPunjab1 day ago
-
ਰੁਜ਼ਗਾਰ ਦੀ ਮੰਗ ਲਈ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਲਾਈਨਮੈਨ, ਪ੍ਰੀਖਿਆ ਰੱਦ ਕਰਨ ਦੀ ਕੀਤੀ ਮੰਗ, ਬੇਰੁਜ਼ਗਾਰਾਂ ਨੇ ਤਿੰਨੋਂ ਗੇਟਾਂ 'ਤੇ ਪਾਇਆ ਘੇਰਾਰੁਜ਼ਗਾਰ ਦੀ ਮੰਗ ਲਈ ਪਿਛਲੇ ਕੁਝ ਦਿਨਾਂ ਤੋਂ ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਾਵਰਕਾਮ ਦੇ ਮੁੱਖ ਗੇਟ 'ਤੇ ਧਰਨਾ ਲਗਾਇਆ ਹੋਇਆ ਹੈ। ਅੱਜ ਬੇਰੁਜ਼ਗਾਰ ਲਾਈਨਮੈਨਾਂ ਦਾ ਰੋਹ ਉਸ ਸਮੇਂ ਭੜਕ ਗਿਆ ਜਦੋਂ ਲਾਈਨਮੈਨ ਯੂਨੀਅਨ ਦੇ ਕੁਝ ਸਾਥੀ ਪਾਵਰਕਾਮPunjab1 day ago
-
ਹੋਟਲ ਤੇ ਪੱਬ ਮਾਲਕਾਂ ਤੋਂ ਫਿਰੌਤੀ ਮੰਗਣ ਵਾਲਾ ਗੈਂਗਸਟਰ ਸਰਪੰਚ ਵੱਡੀ ਮਾਤਰਾ 'ਚ ਹਥਿਆਰਾਂ ਸਮੇਤ ਗਿ੍ਫ਼ਤਾਰਸੀਆਈਏ ਸਟਾਫ ਦੀ ਮਦਦ ਨਾਲ ਮੁਹਾਲੀ ਅਤੇ ਜ਼ੀਰਕਪੁਰ ਦੇ ਹੋਟਲਾਂ ਅਤੇ ਪੱਬਾਂ ਦੇ ਮਾਲਕਾਂ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ ਨੂੰ ਸੋਹਾਣਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਸਰਪੰਚ ਵਾਸੀ ਪਿੰਡ ਖਿਦਰਾਬਾਦ ਥਾਣਾ ਪਿਹੋਵਾ ਜ਼ਿਲ੍ਹਾ ਕੁਰੂਕੁਸ਼ੇਤਰ (ਹਰਿਆਣਾ) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 30 ਬੋਰ ਦੇ 6 ਪਿਸਤੌਲ, 22 ਬੋਰ ਦਾ ਇਕ ਰਿਵਾਲਵਰ, 25 ਕਾਰਤੂਸ ਅਤੇ 1 ਮੋਹਾਲੀ ਨੰਬਰ ਦੀ ਐਕਟਿਵਾ ਬਰਾਮਦ ਕੀਤੀ ਹੈ।Punjab1 day ago
-
ਗਊਆਂ ਨੂੰ ਦਿੱਤੀਆਂ ਜਾਣ ਮੈਡੀਕਲ ਸਹੂਲਤਾਂ : ਦੇਹੜਕਾਵਾਤਾਵਰਨ ਪੇ੍ਮੀ ਸਤਪਾਲ ਸਿੰਘ ਦੇਹੜਕਾ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਗਊਆਂ ਨੂੰ ਮੈਡੀਕਲ ਸਹੂਲਤਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਭਾਰਤ ਦੇ ਕਈ ਰਾਜਾਂ 'ਚ ਗਊਆਂ ਨੂੰ ਲੈ ਕੇ ਭਾਰੀ ਸੰਕਟ ਚੱਲ ਰਿਹਾ ਹੈ, ਕੁਦਰਤੀ ਕਰੋਪੀ ਦੇ ਕਹਿਰ ਕਾਰਨ ਗਊਆਂ ਬਿਮਾਰ ਹੋ ਕੇ ਆਪਣੀ ਜਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਊ ਭਗਤਾਂ ਤੇ ਹੋਰ ਕਈ ਸਮਾਜ ਸੇਵੀ ਆਪਣਾ ਫ਼ਰਜ਼ ਨਿਭਾਉਂਦੇ ਹੋਏ ਗਊਆਂ ਦੀ ਇਸ ਬਿਮਾਰੀ ਨੂੰ ਦੂਰ ਕਰਨ ਲਈ ਯਤਨਸ਼ੀਲ ਹਨ ਪਰ ਭਾਰਤ ਤੇ ਪੰਜਾਬ ਸਰਕਾਰ ਜੋ ਗਊਆਂ ਦੇ ਨਾਮ 'ਤੇ ਲੱਖਾਂ ਦਾ ਫ਼ੰਡ ਇਕੱਠਾ ਕਰ ਰਹੀ ਹੈ ਉਹ ਸਿਰਫ਼ ਇਲਾਜ ਦੇ ਨਾਂ 'ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਟੋਰ ਰਹੀਆਂ ਹਨ। ਉਨਾਂ੍ਹ ਕਿਹਾ ਕਿ ਗਊਸ਼ਾਲਾ 'ਚ ਰਹਿ ਰਹੀਆਂ ਗਊਆਂ ਦਾ ਇਲਾਜ ਗਊਸ਼ਾਲਾਵਾਂ ਵੱਲੋਂ ਕੀਤਾ ਜਾਂਦਾ ਹੈ ਤੇ ਘਰਾਂ 'ਚ ਰਹਿੰਦੀਆਂ ਗਊਆਂ ਦਾ ਇਲਾਜ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਜਾਂਦਾ ਹੈ ਪਰ ਜੋ ਗਊਆਂ ਸੜਕਾਂ 'ਤੇ ਬੇਸਹਾਰਾ ਹਨ, ਉਨ੍ਹਾਂ ਲਈ ਸਰਕਾਰ ਵੱਲੋਂ ਕੋਈ ਠੋਸ ਮੈਡੀਕਲ ਸਹੂਲਤ ਮੁਹੱਈਆ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਜਿਸ ਸੂਬੇ 'ਚ ਗਊਆਂ ਦਾ ਇਲਾਜ ਨਹੀਂ ਕੀਤਾ ਜਾ ਸਕਦਾ, ਉਸ ਸੂਬੇ ਦਾ ਵਿਕਾਸ ਕਿਵੇਂ ਹੋ ਸਕਦਾ ਹੈ। ਦੇਹੜਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਰਾਜਾਂ ਨੂੰ ਹਰ ਤਰਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਗਊਆਂ 'ਚ ਫੈਲ ਰਹੀ ਬਿਮਾਰੀ ਮਨੁੱਖ ਜਾਤੀ ਤਕ ਨਾ ਪੁੱਜ ਸਕੇ।Punjab2 days ago
-
ਵੱਖ-ਵੱਖ ਮੰਗਾਂ ਨੂੰ ਲੈ ਕੇ ਪਿੰਡ ਮਹਿੰਦਵਾਣੀ ਵਾਸੀਆਂ ਵੱਲੋਂ ਧਰਨਾ ਜਾਰੀਪੰਡ ਮਹਿੰਦਵਾਣੀ ਦੇ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ 'ਲੋਕ ਬਚਾਉ ਪਿੰਡ ਬਚਾਉ' ਸੰਘਰਸ਼ ਕਮੇਟੀ ਵੱਲੋਂ 5 ਅਗਸਤ ਤੋਂ ਸ਼ੁਰੂ ਹੋਇਆ ਧਰਨਾ ਲਗਾਤਾਰ ਜਾਰੀ ਹੈ। ਫੈਕਟਰੀ ਦੇ ਪ੍ਰਦੂਸ਼ਣ ਅਤੇ ਭਾਰੀ ਟਿੱਪਰਾਂ ਦੇ ਇਸ ਸੜਕ ਤੋਂ ਲੰਘਣ ਖ਼ਲਿਾਫ਼ ਦਿੱਤੇ ਜਾ ਰਹੇ ਇਸ ਧਰਨੇ ਵਿੱਚ ਪਿੰਡ ਵਾਸੀਆਂ ਵੱਲੋਂ ਖੁੱਲ੍ਹ ਕੇ ਭੜਾਸ ਕੱਢੀ ਗਈ। ਉਨਾਂ੍ਹ ਕਿਹਾ ਕਿ ਉਨਾਂ੍ਹ ਦੇ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਸਰਪੰਚ ਰਮੇਸ਼ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿਮਾਚਲ ਦੀਆਂ ਫੈਕਟਰੀਆਂ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਕੱਢਣ ਦੀ ਕਵਾਇਦ ਬੰਦ ਹੋਣੀ ਚਾਹੀਦੀ ਹੈ।Punjab2 days ago
-
ਨਹਿਰੀ ਪਾਣੀ ਦੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਫੂਕੀ ਸਰਕਾਰ ਦੀ ਅਰਥੀਰੇਲਵੇ ਲਾਇਨ ਦੇ ਥੱਲਿਓ ਨਵੀਂ ਪਾਇਪ ਲਾਈਨ ਪਾ ਕੇ ਪਿੰਡ ਖੋਖਰ ਖੁਰਦ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਸਪਲਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪਿਛਲੇ ਚਾਰ ਦਿਨ ਤੋਂ ਸ਼ੁਰੂ ਕੀਤੇ ਧਰਨੇ ਦੇ ਆਖ਼ਰੀ ਦਿਨ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਜਥੇਬੰਦੀPunjab2 days ago
-
ਸਾਬਕਾ ਵਿਧਾਇਕ ਨੂੰ ਈਡੀ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਪੈਸੇ ਮੰਗਣ ਵਾਲਾ ਕਾਬੂਕਪੂਰਥਲਾ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਝੂਠੇ ਈਡੀ ਦੇ ਕੇਸ 'ਚ ਫਸਾਉਣ ਦ ਕਪੂਰਥਲਾ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਝੂਠੇ ਈਡੀ ਦੇ ਕੇਸ 'ਚ ਫਸਾਉਣ ਦPunjab3 days ago
-
ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸਖ਼ਤ ਐਕਸ਼ਨ ਕਰਾਂਗੇ : ਬੁਰਜਗਿੱਲਬਲਕਰਨ ਜਟਾਣਾ, ਪੰਨੀਵਾਲਾ ਫੱਤਾ ਹੜਾਂ੍ਹ ਨੇ ਮਲੋਟ ਅਤੇ ਲੰਬੀ ਹਲਕੇ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ। ਹੜ੍ਹ ਪੀੜਤਾਂ ਦੀਆਂ ਮੁPunjab3 days ago