dharnas
-
ਬਸਪਾ ਵੱਲੋਂ ਨਵਾਂਸ਼ਹਿਰ 'ਚ ਧਰਨਾ ਪ੍ਰਦਰਸ਼ਨ 22 ਨੂੰਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਸੂਬਾ ਪੱਧਰੀ ਅੰਦੋਲਨ ਦੇ ਤਹਿਤ ਬਦਲਾਅ ਦੇ ਨਾਮ 'ਤੇ ਬਣੀ ਆਮ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਸੂਬਾ ਪੱਧਰੀ ਅੰਦੋਲਨ ਦੇ ਤਹਿਤ ਬਦਲਾਅ ਦੇ ਨਾਮ 'ਤੇ ਬਣੀ ਆਮ ਪਾਰਟੀ ਦੀ ਸਰਕਾਰ ਵੱਲੋਂ ਰਿਜ਼ਰਵੇਸ਼ਨ ਖਤਮ ਕਰਨPunjab1 hour ago
-
ਪਟਵਾਰੀਆਂ ਤੇ ਕਾਨੂੰਨਗੋਆਂ ਨੇ ਡੀਸੀ ਦਫ਼ਤਰ ਅੱਗੇ ਲਾਇਆ ਧਰਨਾਵਕੀਲ ਮਹਿਰੋਂ, ਮੋਗਾ : ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵੱਲੋਂ ਪਵਕੀਲ ਮਹਿਰੋਂ, ਮੋਗਾ : ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵੱਲੋਂ ਪPunjab22 hours ago
-
ਪਟਵਾਰੀ ਤੇ ਕਾਨੂੰਗੋ ਯੂਨੀਅਨ ਨੇ ਲਾਇਆ ਧਰਨਾਦਿ ਰੈਵੇਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਵੀਰਵਾਰ ਨੂੰ ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਦਿ ਰੇਵੇਨਯੂ ਪਟਵਾਰ ਯੂਨੀਅਨ ਬਰਨਾਲਾ ਤੇ ਅਜੀਤਪਾਲ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਕਬਾਲ ਸਿੰਘ ਨੇ ਕਿਹਾ ਕਿ ਧਰਨੇ ਦਾ ਮੁੱਖ ਏਜੰਡਾ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗPunjab22 hours ago
-
ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਮੰਡੀ ਅੱਜ ਬੰਦ, ਧਰਨਾ ਕੱਲ੍ਹ ਤੋਂ ਜਾਰੀਅਸ਼ੋਕ ਧੀਰ, ਜੈਤੋ : ਸ਼ਹਿਰ ਦੇ ਕਈ ਹਿੱਸਿਆਂ 'ਚ ਪਿਛਲੇ ਲੰਮੇਂ ਸਮੇਂ ਤੋਂ ਜਾਰੀ ਸੀਵਰੇਜ ਦੀ ਸਮੱਸਿਆ ਵਿਰੁੱਧ ਜੈਤੋ ਮੰਡੀ ਅਸ਼ੋਕ ਧੀਰ, ਜੈਤੋ : ਸ਼ਹਿਰ ਦੇ ਕਈ ਹਿੱਸਿਆਂ 'ਚ ਪਿਛਲੇ ਲੰਮੇਂ ਸਮੇਂ ਤੋਂ ਜਾਰੀ ਸੀਵਰੇਜ ਦੀ ਸਮੱਸਿਆ ਵਿਰੁੱਧ ਜੈਤੋ ਮੰਡੀPunjab22 hours ago
-
ਭਾਕਿਯੂ ਏਕਤਾ ਉਗਰਾਹਾਂ ਲਖੀਮਪੁਰ ਖੀਰੀ ਧਰਨੇ ਲਈ ਰਵਾਨਾਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 18 ਤੋਂ 20 ਅਗਸਤ ਤਕ ਲਗਾਤਾਰ ਦਿੱਤੇ ਜਾ ਰਹੇ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ 'ਚ ਸ਼ਾਮਲ ਹੋਣ ਲਈ ਆਪਣੇ ਵਹੀਕਲਾਂ 'ਤੇ ਰਵਾਨਾ ਹੋਏ। ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਦੱਸਿਆ ਲਖੀਮਪੁਰ ਖੀਰੀ ਜਿੱਥੇ ਗ੍ਹਿ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਆਪਣੀ ਨਿੱਜੀ ਕਾਰ ਰਾਹੀਂ ਦਰੜ ਕੇ ਪੰਜ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਉਨਾਂ੍ਹ ਪਰਿਵਾਰਾਂ ਨੂੰ ਇਨਸਾਫ ਨਾ ਮਿਲਣ ਕਾਰਨ ਤੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਮੁਲਜ਼ਮਾਂ ਨੂੰ ਬਚਾਉਣ ਲਈ ਟਾਲ ਮਟੋਲ ਕਰ ਰਹੀ ਹੈ, ਜਿਸ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ੍ਹ ਤੋਂ ਲਗਾਤਾਰ 72 ਘੰਟੇ ਦਾ ਧਰਨਾ ਦਿੱਤਾ ਜਾ ਰਿਹਾ ਹੈ। ਜੇਕਰ ਫਿਰ ਵੀ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੀ ਰਣਨੀਤੀ ਬਣਾਈ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਸੁਦਾਗਰ ਸਿੰਘ ਘੁਡਾਣੀ, ਹਾਕਮ ਸਿੰਘ ਜਰਗੜੀ, ਬਲਦੇਵ ਸਿੰਘ ਜੀਰਖ, ਕੁਲਦੀਪ ਗੁਜਰਵਾਲ, ਯੁਵਰਾਜ ਸਿੰਘ ਘੁਡਾਣੀ, ਜਸਵੰਤ ਸਿੰਘ, ਲਾਡੀ ਭੈਣੀ ਸਾਹਿਬ ਵੀ ਸ਼ਾਮਲ ਸਨ।Punjab1 day ago
-
ਭਾਕਿਯੂ ਏਕਤਾ ਸਿੱਧੂਪੁਰ ਨੇ ਫੂਕਿਆ ਕੇਂਦਰ ਦਾ ਪੁਤਲਾਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਗੋਰਾ ਸਿੰਘ ਖਾਲਸਾ ਬਲਾਕ ਪ੍ਰਧਾਨ, ਜPunjab2 days ago
-
ਕਿਸਾਨਾਂ ਵਲੋਂ ਡੀਸੀ ਦਫ਼ਤਰ ਅੱਗੇ ਧਰਨਾਨਵਦੀਪ ਸੇਖਾ, ਬਰਨਾਲਾ : ਕਿਸਾਨਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਆਪਣੀਆਂ ਮੰਗਾਂ ਸਬੰਧੀPunjab2 days ago
-
ਟੀਐੱਸਯੂ ਵੱਲੋਂ ਇੰਜੀਨੀਅਰ ਮੰਡਲ ਪੱਟੀ ਦੇ ਦਫ਼ਤਰ ਅੱਗੇ ਧਰਨਾਨਿਗਰਾਨ ਇੰਜੀਨੀਅਰ ਹਲਕਾ ਤਰਨਤਾਰਨ ਵੱਲੋਂ ਮੰਡਲ ਪੱਟੀ ਅਧੀਨ ਕੰਮ ਕਰਦੇ ਇਕ ਸਹਾਇਕ ਲਾਈਨਮੈਨ ਨੂੰ ਨਾਜਾਇਜ਼ ਤੌਰ 'ਤੇ ਕੀਤੀ ਬਦਲੀ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਪੱਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੋਹਣਪੁਰਾ ਦੀ ਅਗਵਾਈ ਹੇਠ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੰਡਲ ਪੱਟੀ ਦੇ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆPunjab2 days ago
-
ਜਥੇਬੰਦੀਆਂ ਵੱਲੋਂ ਲਾਏ ਜਾ ਰਹੇ ਧਰਨੇ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂਗੁਰਦਾਸਪੁਰ ਸ਼ਹਿਰ ਅੰਦਰ ਅੌਰਤਾਂ, ਨਾਬਾਲਗ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ 18 ਅਗਸਤ ਨੂੰ ਗੁਰਦਾਸਪੁਰ ਸਿਟੀ ਥਾਣੇ ਅੱਗੇ ਲਾਏ ਜਾ ਰਹੇ ਧਰਨੇ ਵਿਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲਾਮਬੰਦੀ ਲਈ ਪਿੰਡ ਭੁਕਰਾ, ਵਿਖੇ ਕਾਮਰੇਡ ਜੋਗਿੰਦਰ ਪਾਲ ਪਨਿਆੜ, ਜੋਗਿੰਦਰ ਪਾਲ ਘੁਰਾਲਾ, ਸੁਖਦੇਵ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜਥੇਬੰਦੀ ਦੇ ਆਗੂਆਂ ਨੇ ਗੁਰਦਾਸਪੁਰ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਗਈ।Punjab3 days ago
-
ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨਾਂ ਨੇ ਲਾਇਆ ਧਰਨਾਹਰਕ੍ਰਿਸ਼ਨ ਸ਼ਰਮਾ, ਮਾਨਸਾ : ਕੇਂਦਰ ਸਰਕਾਰ ਵੱਲੋਂ ਫ਼ੌਜ ਕਿੇਂਦਰ ਸਰਕਾਰ ਵੱਲੋਂ ਫ਼ੌਜ ਵਿੱਚ ਲਿਆਂਦੀ ਅਗਨੀਪੱਥ ਯੋਜਨਾ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਨਸਾ ਸ਼ਹਿਰ 'ਚ ਜ਼ੋਰਦਾਰ ਰੋਸ ਮੁਜ਼ਾਹਰਾ ਕਰਕੇ ਇਸ ਯੋਜਨਾ ਨੂੰ ਰੱਦ ਕਰਨ ਲਈ ਅਧਿਕਾਰੀਆਂ ਰਾਹੀਂ ਦੇਸ਼ ਦੇ ਰਾਸਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਕਚਹਿਰੀ 'ਚ ਮੰਗ ਪੱਤਰ ਦੇਣ ਸਮੇਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਫ਼ੌਜ 'ਚ ਭਰਤੀ ਦੇ ਪੁਰਾਣੇ ਢੰਗ ਨੂੰ ਖ਼ਤਮ ਕਰਕੇ ਨਵੀਂ ਅਗਨੀਪੱਥ ਨਾਂ ਦੀ ਨਵੀਂ ਯੋਜਨਾ ਲਿਆਂਦੀ ਹੈ। ਇਸ ਯੋਜਨਾ ਤਹਿਤ ਫ਼ੌਜ ਭਰਤੀ ਵਿਵੱਚ ਲਿਆਂਦੀ ਅਗਨੀਪੱਥ ਯੋਜਨਾ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ੲPunjab5 days ago
-
ਨੌਜਵਾਨ ਸਭਾ ਤੇ ਮਜ਼ਦੂਰ ਸਭਾ ਵੱਲੋਂ ਬੀਡੀਪੀਓ ਦੇ ਦਫ਼ਤਰ ਅੱਗੇ ਧਰਨਾ ਭਲਕੇਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਲਾਜਰ ਲਾਖਣਾ ਹਰਪਾਲ ਸਿੰਘ ਆਸਲ, ਸੂਬੇਦਾਰ ਬਲਦੇਵ ਸਿੰਘ ਆਸਲ, ਕੁਲਦੀਪ ਸਿੰਘ ਰਾਜੋਕੇ, ਦਿਹਾਤੀ ਮਜ਼ਦੂਰ ਸਭਾ ਦੇ ਬਲਵਿੰਦਰ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਗੁਰਬੀਰ ਭੱਟੀ ਰਾਜੋਕੇ ਆਦਿ ਅPunjab5 days ago
-
12 ਸਤੰਬਰ ਨੂੰ ਪੰਜਾਬ ਭਰ 'ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਸੂਬਾ ਹੈਡ- ਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰੀ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਹੋ ਰਹੇ ਸੰਕਟ ਦੇ ਹੱਲ , ਬਿਜਲੀPunjab5 days ago
-
ਬੀਕੇਯੂ ਉਗਰਾਹਾਂ ਨੇ ਡੀਸੀ ਦਫ਼ਤਰ ਅੱਗੇ ਲਾਇਆ ਧਰਨਾਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਵਿਚ ਅਗਨੀਪੱਥ ਸਕੀਮ ਲਿਆਉਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਅੱਗੇ ਵਿਸ਼ਾਲ ਕਾਨਫਰੰਸ ਕਰ ਕੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ,ਅੌਰਤਾਂ ਅਤੇ ਨੌਜਵਾਨ ਸ਼ਾਮਲ ਹੋਏ। ਅੱਜ ਦੇ ਇਕੱਠ ਵਿਚ ਸੈਨਿਕ ਏਕਤਾ ਵੈੱਲਫੇਅਰ ਸੁਸਾਇਟੀ ਵਲੋਂ ਸਾਬਕਾ ਸੈਨਿਕ ਇਕ ਵੱਡੇ ਜਥੇ ਦੇ ਰੂਪ 'ਚPunjab6 days ago
-
ਬੀਕੇਯੂ ਏਕਤਾ ਉਗਰਾਹਾਂ ਨੇ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਲਾਇਆ ਧਰਨਾਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅੌਰਤਾਂ ਤੇ ਸਾਬਕਾ ਫੌਜੀਆਂ ਵੱਲੋਂ ਵਿਸ਼ਾਲ ਧਰਨਾ ਲਾਇਆ ਗਿਆ।Punjab6 days ago
-
ਲੰਪੀ ਸਕਿਨ ਨਾਲ ਗਊਆਂ ਦੀ ਮੌਤ ਤੋਂ ਭੜਕੇ ਲੋਕਾਂ ਨੇ ਪਸ਼ੂ ਹਸਪਤਾਲ ’ਚ ਲਾਇਆ ਧਰਨਾਪਸ਼ੂ ਪਾਲਕ ਜਰਨੈਲ ਸਿੰਘ ਨੇ ਦੱਸਿਆ ਕਿ ਅਸੀਂ ਕਈ ਵਾਰੀ ਪਸ਼ੂਆਂ ਦੇ ਹਸਪਤਾਲ ’ਚ ਜਾ ਕੇ ਡਾਕਟਰ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਨੇ ਸਾਨੂੰ ਕੋਈ ਵੀ ਇਸ ਬਿਮਾਰੀ ਤੋਂ ਬਚਾਅ ਲਈ ਸੁਝਾਅ ਨਹੀਂ ਦਿੱਤਾ ਅਤੇ ਨਾ ਹੀ ਕੋਈ ਬਿਮਾਰੀ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।Punjab7 days ago
-
Farmers Protest : ਅਰਦਾਸ ਬੇਨਤੀਆਂ ਨਾਲ ਕਿਸਾਨਾਂ ਦਾ ਧਰਨਾ ਸ਼ੁਰੂ, ਨੈਸ਼ਨਲ ਹਾਈਵੇ ਦੀਆਂ ਦੋਵੇਂ ਸਾਈਡਾਂ ਕੀਤੀਆਂ ਬੰਦ, ਵੇਖੋ ਤਸਵੀਰਾਂਫਗਵਾੜਾ ਦੇ ਸ਼ੂਗਰ ਮਿੱਲ ਮਾਲਕਾਂ ਵੱਲੋਂ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਕਾਰਨ ਕਿਸਾਨਾਂ ਵੱਲੋਂ ਸ਼ੂਗਰ ਮਿੱਲ ਚੌਕ ਪੁਲ 'ਤੇ ਅਰਦਾਸ ਬੇਨਤੀਆਂ ਤੋਂ ਬਾਅਦ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੌਮੀ ਰਾਜ ਮਾਰਗPunjab7 days ago
-
Farmer Protest : ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਕਿਸਾਨਾਂ ਨੇ ਫਗਵਾੜਾ ਪੁਲ਼ ਤੋਂ ਇਕ ਦਿਨ ਲਈ ਹਟਾਇਆ ਧਰਨਾ, 12 ਤੋਂ ਦੋਵੇਂ ਪਾਸਿਓਂ ਬੰਦ ਹੋਵੇਗਾ ਰਾਜ ਮਾਰਗਬੀਤੇ ਤਿੰਨ ਦਿਨਾਂ ਤੋਂ ਕੌਮੀ ਰਾਜ ਮਾਰਗ ਸਤਨਾਮਪੁਰਾ ਫਗਵਾੜਾ ਪੁਲ਼ 'ਤੇ ਕਿਸਾਨਾਂ ਵੱਲੋਂ ਸ਼ੂਗਰ ਮਿੱਲ ਮਾਲਕਾਂ ਖਿਲਾਫ ਲਗਾਇਆ ਧਰਨਾ 11 ਅਗਸਤ ਰੱਖੜੀਆਂ ਦੇ ਮੱਦੇਨਜ਼ਰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ।Punjab8 days ago
-
ਸਿਵਲ ਹਸਪਤਾਲ ਵੱਲੋਂ ਲਾਸ਼ ਨਾ ਦੇਣ ਦੇ ਦੋਸ਼ਾਂ ਨੂੰ ਲੈ ਕੇ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾਸਿਵਲ ਹਸਪਤਾਲ ਗੁਰਦਾਸਪੁਰ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਇਕ ਪਰਿਵਾਰ ਵੱਲੋਂ ਐੱਸਐੱਮਓ ਦੇ ਦਸਤਖਤਾਂ ਦੇ ਬਾਵਜੂਦ ਵੀ ਬਜ਼ੁਰਗ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰ ਨੇ ਕਿਸਾਨਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਇਕ ਝਗੜੇ ਤੋਂ ਬਾਅਦ ਜ਼ਖਮੀ ਹੋਏ ਉਨਾਂ੍ਹ ਦੇ ਬਜ਼ੁਰਗ ਦਲੀਪ ਸਿੰਘ ਪੁੱਤਰ ਭਗਤ ਸਿੰਘ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਸ ਦੀ ਇਲਾਜ ਦੌਰਾਨ ਸੋਮਵਾਰ ਰਾਤ ਮੌਤ ਹੋ ਗਈ।Punjab9 days ago
-
ਮੰਜਾ ਮਾਰਕੀਟ ਬੰਦ ਹੋਣ 'ਤੇ ਦੁਕਾਨਦਾਰਾਂ ਦਿੱਤਾ ਧਰਨਾਖੰਨਾ ਦੀ ਮੰਜਾ ਮਾਰਕੀਟ ਪ੍ਰਸਾਸ਼ਨ ਲਈ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ। ਸ਼ਹਿਰ ਵਾਸੀਆਂ ਵੱਲੋਂ ਲੰਮੇਂ ਸਮੇਂ ਤੋਂ ਮੰਜਾ ਮਾਰਕੀਟ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਪ੍ਰਸਾਸ਼ਨ ਵੱਲੋਂ ਸਖ਼ਤ ਕਾਰਵਾਈ ਕਰਨ ਤੋਂ ਬਾਅਦ ਮੰਜਾ ਮਾਰਕੀਟ ਬੰਦ ਕਰਵਾ ਦਿੱਤੀ ਗਈ ਹੈ। ਜਿਸ ਕਾਰਨ ਵਿਹਲੇ ਹੋਏ ਮੰਜਾ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਅੱਜ ਪ੍ਰਸਾਸ਼ਨ ਖ਼ਿਲਾਫ਼ ਧਰਨਾ ਦਿੱਤਾ ਗਿਆ।Punjab9 days ago
-
Protest Case: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ੀਰਾ ਦੀ ਅਦਾਲਤ 'ਚ ਭੁਗਤੀ ਪੇਸ਼ੀਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਜ਼ੀਰਾ ਅਦਾਲਤ ਵਿਚ ਪੇਸ਼ ਹੋਏ। ਉਹ ਸਾਲ 2017 ਵਿਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਬੰਗਾਲੀ ਵਾਲਾ ਪੁਲ ਉੱਪਰ ਲਗਾਏ ਧਰਨੇ ਦੇ ਸਬੰਧੀ ਤਰੀਕ ਭੁਗਤਣ ਆਏ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਮ ਕਰਨ ਦੀ ਥਾਂ ਡਰਾਮੇ ਕਰ ਰਹੇ ਹਨ।Punjab10 days ago