diesel
-
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਲਈ ਕੇਂਦਰ ਸਰਕਾਰ 'ਤੇ ਵਰ੍ਹੀ ਕਾਂਗਰਸਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਲਈ ਕਾਂਗਰਸ ਨੇ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ ਹੈ।National2 days ago
-
Petrol Diesel Price : ਅੱਜ ਮੁੜ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹਨ ਭਾਅਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਸ਼ਨਿਚਰਵਾਰ ਨੂੰ ਮੁੜ ਇਜ਼ਾਫ਼ਾ ਦਰਜ ਹੋਇਆ ਹੈ। ਕੌਮੀ ਰਾਜਧਾਨੀ ਦਿੱਲੀ 'ਚ ਸ਼ਨਿਚਰਵਾਰ ਨੂੰ ਪੈਟਰੋਲ ਦੀ ਕੀਮਤ ਵਾਧੇ ਨਾਲ 85.70 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ, ਉੱਥੇ ਹੀ ਦਿੱਲੀ 'ਚ ਡੀਜ਼ਲ ਦਾ ਭਾਅ ਵਧ ਕੇ 75.88 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।Business3 days ago
-
Petrol Price Today: ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ ਆਈ ਤੇਜ਼ੀ, ਜਾਣੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੋ ਦਿਨ ਦੀ ਸ਼ਾਂਤੀ ਤੋਂ ਬਾਅਦ ਅੱਜ ਫਿਰ ਵੱਧ ਗਈਆਂ। ਇਸ ਵਾਧੇ ਤੋਂ ਬਾਅਦ ਦੇਸ਼ ਦੇ ਮਹਾਨਗਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਦਿੱਲੀ ਵਿਚ ਇਕ ਲੀਟਰ ਪੈਟਰੋਲ 85.45 ਰੁਪਏ, ਮੁੰਬਈ ਵਿਚ 92.04 ਰੁਪਏ, ਚੇਨਈ ਵਿਚ 88.07 ਰੁਪਏ ਅਤੇ ਕੋਲਕਾਤਾ ਵਿਚ 86.87 ਰੁਪਏ ਹੈ।Business4 days ago
-
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਅੱਜ ਫਿਰ ਲੱਗੀ ਅੱਗ, ਜਾਣੋ ਜਲੰਧਰ, ਲੁਧਿਆਣਾ ਤੇ ਹੋਰ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਇਜਾਫ਼ਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਪਰਲੇ ਪੱਧਰ ’ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿਚ 25 ਪੈਸੇ ਦਾ ਵਾਧਾ ਹੋਇਆ, ਜਿਸ ਨਾਲ ਇਹ 85.20 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business7 days ago
-
ਕੀਮਤ ’ਚ ਉਛਾਲ ਨਾਲ ਦਿੱਲੀ ’ਚ ਰਿਕਾਰਡ ਉਪਰਲੇ ਪੱਧਰ ’ਤੇ ਪਹੁੰਚਿਆ ਪੈਟਰੋਲ, ਜਾਣੋ ਜਲੰਧਰ, ਲੁਧਿਆਣਾ ਤੇ ਹੋਰ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਸੋਮਵਾਰ ਨੂੰ ਇਜਾਫ਼ਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਪਰਲੇ ਪੱਧਰ ’ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿਚ 25 ਪੈਸੇ ਦਾ ਵਾਧਾ ਹੋਇਆ,Business8 days ago
-
ਪੈਟਰੋਲ ਤੇ ਡੀਜ਼ਲ 'ਤੇ ਟੈਕਸ ਲਾਉਣ ਨਾਲ ਮਹਿੰਗਾਈ ਵਧੇਗੀ : ਚੀਮਾਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਵਿਕਾਸ ਦੇ ਨਾਂ ਉੱਤੇ ਪੈਟਰੋਲ ਤੇ ਡੀਜ਼ਲ ਉੱਤੇ 25 ਪੈਸੇ ਪ੍ਰਤੀ ਲੀਟਰ ਟੈਕਸ ਲਾਉਣ ਨਾਲ ਮਹਿੰਗਾਈ ਹੋਰ ਵਧੇਗੀ।Punjab14 days ago
-
ਪੰਜਾਬ ਕੈਬਨਿਟ ਬੈਠਕ : ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੈਟਰੋਲ-ਡੀਜ਼ਲ ਮਹਿੰਗਾ ਹੋਇਆਪੰਜਾਬ ਕੈਬਨਿਟ ਦੀ ਬੈਠਕ ’ਚ ਵੱਡਾ ਫ਼ੈਸਲਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ’ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।Punjab15 days ago
-
ਅੱਜ ਦੂਜੇ ਦਿਨ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਭਾਅਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਭਾਵ ਵੀਰਵਾਰ 7 ਜਨਵਰੀ ਨੂੰ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ। ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 84.20 ਰੁਪਏ ’ਤੇ ਚਲਾ ਗਿਆ ਜਦਕਿ ਡੀਜ਼ਲ 26 ਪੈਸੇ ਮਹਿੰਗਾ ਹੋ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business19 days ago
-
Petrol Diesel Price : 29 ਦਿਨਾਂ ਬਾਅਦ ਅੱਜ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਕੀਮਤਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 29 ਦਿਨਾਂ ਬਾਅਦ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ। ਦਿੱਲੀ 'ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ 'ਚ ਪ੍ਰਤੀ ਲੀਟਰ 26 ਪੈਸੇ ਦਾ ਵਾਧਾ ਹੋਇਆ, ਇਸ ਤੋਂ ਬਾਅਦ ਇਹ 83.97 ਰੁਪਏ 'ਤੇ ਪਹੁੰਚ ਗਿਆ ਜਦੋਂਕਿ ਡੀਜ਼ਲ 25 ਪੈਸੇ ਮਹਿੰਗਾ ਹੋ ਕੇ 74.12 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ।Business20 days ago
-
ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਪੰਜਾਬ ਦੇ ਹਲਵਾਰਾ ਏਅਰਬੇਸ ਦਾ ਡੀਜ਼ਲ ਮਕੈਨਿਕ ਗ੍ਰਿਫ਼ਤਾਰ, 2 ਦੀ ਭਾਲ: ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਹਲਵਾਰਾ ਏਅਰਬੇਸ ਦੇ ਡੀਜ਼ਲ ਮਕੈਨਿਕ ਵੱਲੋਂ ਹੀ ਅੱਤਵਾਦੀ ਜਥੇਬੰਦੀਆਂ ਨਾਲ ਰਲ ਕੇ ਪਾਕਿਸਤਾਨ ਨੂੰ ਸੂਚਨਾਵਾਂ ਅਤੇ ਤਸਵੀਰਾਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ । ਡੀਜ਼ਲ ਮਕੈਨਿਕ ਦੇ ਦੋ ਹੋਰ ਸਾਥੀ ਹਾਲੇ ਪੁਲਿਸ ਦੀ ਗ੍ਰਿਫਤ ਵਿਚੋਂ ਬਾਹਰ ਹਨ।Punjab27 days ago
-
ਟਰਾਂਸਫਾਰਮਰ ਵਿੱਚੋਂ ਤਾਂਬਾ ਤੇ ਤੇਲ ਚੋਰੀਨੇੜਲੇ ਪਿੰਡ ਮੈਦੇਵਾਸ ਵਿਖੇ ਰਾਮ ਸਿੰਘ ਪੁੱਤਰ ਲਾਭ ਸਿੰਘ ਦੇ ਖੇਤ ਵਿੱਚੋਂ ਰਾਤ ਨੂੰ ਚੋਰਾਂ ਨੇ ਤਾਂਬਾ ਅਤੇ ਤੇਲ ਚੋਰੀ ਕਰਦਿਆਂ ਟਰਾਂਸਫਾਰਮਰ ਦਾ ਖ਼ਾਲੀ ਖੋਲ ਥੱਲੇ ਸੁੱਟ ਦਿੱਤੇ।Punjab28 days ago
-
ਕਿਸਾਨ ਅੰਦੋਲਨ ਕਾਰਨ ਡੀਜ਼ਲ ਦੀ ਵਿਕਰੀ ਘਟੀ, 20 ਫੀਸਦ ਤਕ ਆਈ ਗਿਰਾਵਟਕਿਸਾਨ ਅੰਦੋਲਨ ਕਾਰਨ ਡੀਜ਼ਲ ਦੀ ਵਿਕਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਿਸਾਨ ਅੰਦੋਲਨ ਵਿਚ ਰੁਝੇ ਹੋਣ ਕਾਰਨ ਖੇਤੀ ਸਬੰਧੀ ਗਤੀਵਿਧੀਆਂ ਵਿਚ ਕਾਫੀ ਗਿਰਾਵਟ ਆਈ ਹੈ, ਜਿਸ ਦਾ ਸਿੱਧਾ ਅਸਰ ਡੀਜ਼ਲ ਦੀ ਵਿਕਰੀ ’ਤੇ ਪਿਆ ਹੈ।Punjab28 days ago
-
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਸੜਕਾਂ 'ਤੇ ਉਤਰੇਗੀ ਕਾਂਗਰਸ, 19 ਨੂੰ ਮਨਾਏਗੀ ਵਿਰੋਧ ਦਿਵਸNational news ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਵਿਰੋਧ-ਪ੍ਰਦਰਸ਼ਨ ਕਰੇਗੀ। ਪ੍ਰਦੇਸ਼ ਕਾਂਗਰਸ ਪ੍ਰਦਾਨ ਕਮਲ ਨਾਥ ਨੇ ਸਾਰੇ ਜ਼ਿਲ੍ਹਾ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਐਮਾਜ਼ੋਨ ਖ਼ਿਲਾਫ਼ ਇਸ ਤਰ੍ਹਾਂ ਦਾ ਵਿਰੋਧ ਕਰਨ।National1 month ago
-
ਭਾਰਤ 'ਚ ਮਾਰੂਤੀ ਦੀਆਂ ਡੀਜ਼ਲ ਗੱਡੀਆਂ ਦੀ ਹੋ ਸਕਦੀ ਹੈ ਵਾਪਸੀ, ਜਾਣੋ ਕੀ ਹੈ ਕਾਰਨਕੁਝ ਦਿਨਾਂ 'ਚ ਕਈ ਨਵੀਂਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਜਿਸ 'ਚ ਕਿਹਾ ਗਿਆ ਹੈ ਕਿ ਹੁਣ ਭਾਰਤ 'ਚ ਮਾਰੂਤੀ ਸੁਜ਼ੂਕੀ ਡੀਜ਼ਲ ਕਾਰਾਂ ਨੂੰ ਵਾਪਸ ਲਿਆਉਣ ਦੀ ਯੋਜਨਾ ਬਣ ਰਹੀ ਹੈ। ਇਸਦੇ ਪਿਛੇ ਇਕ ਵੱਡਾ ਕਾਰਨ ਬੀਐੱਸ6 ਡੀਜ਼ਲ ਵਾਹਨਾਂ ਦੀ ਭਾਰਤ 'ਚ ਵੱਧਦੀ ਮੰਗ ਹੈ।Technology1 month ago
-
Petrol Diesel Price Today: ਰੁਕ ਨਹੀਂ ਰਿਹਾ ਤੇਲ ਕੀਮਤਾਂ ਦੇ ਵਾਧੇ ਦਾ ਸਿਲਸਿਲਾ, ਅੱਜ ਫਿਰ ਮਹਿੰਗਾ ਹੋਇਆ ਪੈਟਰੋਲ, ਡੀਜ਼ਲਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 20 ਪੈਸੇ ਤਾਂ ਡੀਜ਼ਲ ਦਾ ਕੀਮਤ ਵਿਚ 26 ਪੈਸੇ ਦੇ ਵਾਧੇ ਦੀ ਹੈ। ਦਿੱਲੀ ’ਚ ਸੋਮਵਾਰ ਨੂੰ ਪੈਟਰੋਲ 83.71 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ। ਇਸ ਤੋਂ ਪਹਿਲਾਂ ਬੀਤੇ ਅਗਸਤ ਵਿਚ ਡੀਜ਼ਲ 73 ਰੁਪਏ ਤੋਂ ਉਪਰ ਚੱਲ ਰਿਹਾ ਸੀ।Business1 month ago
-
ਦਿੱਲੀ ਜਾਣ ਵਾਲੇ ਕਿਸਾਨਾਂ ਲਈ ਡੀਜ਼ਲ ਮੁਫ਼ਤਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ ਜਿੱਥੇ ਦੇਸ਼ ਦਾ ਅੰਨਦਾਤਾ ਦਿੱਲੀ ਵਿਖੇ ਪਿਛਲੇ ਕਈ ਦਿਨਾਂ ਤੋਂ ਠੰਢ ਵਿੱਚ ਸੰਘਰਸ਼ ਕਰ ਰਿਹਾ ਹੈ ਉਥੇ ਹੀ ਵੱਖ ਵੱਖ ਵਰਗਾਂ ਦੇ ਲੋਕ ਵੀ ਕਿਸਾਨੀ ਸੰਘਰਸ਼ 'ਚ ਸਹਿਯੋਗ ਦੇਣ ਲਈ ਅੱਗੇ ਆਏ ਹਨ। ਅਜਿਹਾ ਹੀ ਕਰ ਵਿਖਾਇਆ ਹੈ ਪਿੰਡ ਰੱਤਾਖੇੜਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਰੱਤਾਖੇੜਾ ਨੇ ਜੋ ਕਿਸਾਨ ਸੰਘਰਸ਼ 'ਚ ਸ਼ਾਮਲ ਹੋਣ ਲPunjab1 month ago
-
ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਆਇਆ ਉਛਾਲ, ਜਾਣੋ ਕੀ ਹੈ ਤੁਹਾਡੇ ਸ਼ਹਿਰ ’ਚ ਭਾਅਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਵਾਰ ਨੂੰ ਵਾਧਾ ਹੋਇਆ। ਕੀਮਤਾਂ ਵਿਚ ਇਹ ਤੇਜ਼ੀ ਓਪੇਕ ਦੇਸ਼ਾਂ ਵੱਲੋਂ ਜਨਵਰੀ ਤੋਂ ਉਤਪਾਦਨ ਵਿਚ ਪੰਜ ਲੱਖ ਬੈਰਲ ਦੇ ਵਾਧੇ ਦੇ ਫੈਸਲੇ ਦੇ ਕਾਰਨ ਆਈ ਹੈ। ਓਪੇਕ ਦੇਸ਼ਾਂ ਦੇ ਇਸ ਫੈਸਲੇ ਨਾਲ ਕਰੂਡ ਆਇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ, ਜਿਸਦਾ ਅਸਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਤੇ ਪਿਆ ਹੈ।National1 month ago
-
Fire in Ludhiana : ਲੁਧਿਆਣਾ 'ਚ ਰੇਲ ਡੀਜ਼ਲ ਸ਼ੈੱਡ ਨੇੜੇ ਕਬਾੜ 'ਚ ਆਤਸ਼ਬਾਜ਼ੀ ਨਾਲ ਲੱਗੀ ਅੱਗਰੇਲਵੇ ਦੇ ਡੀਜ਼ਲ ਸ਼ੈੱਡ ਪਿੱਛੇ ਪਏ ਕਬਾੜ 'ਚ ਸੋਮਵਾਰ ਦੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ ਦੂਰੋਂ-ਦੂਰੋਂ ਵੀ ਇਸ ਦੀ ਲਪਟਾਂ ਵੇਖੀਆਂ ਜਾ ਸਕਦੀਆਂ ਸਨ। ਇਲਾਕਾ ਵਾਸੀਆਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬਿ੍ਗੇਡ ਨੂੰ ਦਿੱਤੀ। ਉਪਰੰਤ ਵੱਡੀ ਗਿਣਤੀ 'ਚ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ।Punjab1 month ago
-
Petrol Price:ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਪਾਰ, ਜਾਣੋ ਕਿਸ ਰੇਟ ਵਿਕ ਰਿਹੈ ਡੀਜ਼ਲਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਮੱਧ ਪ੍ਰਦੇਸ਼ ਪੈਟਰੋਲ ਪੰਪ ਆਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਸਿੰਘ ਨੇ ਦੱਸਿਆ ਕਿ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ 90.05 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 80.10 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕਿਆ।Business1 month ago
-
ਲਗਾਤਾਰ ਤੀਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾਐਤਵਾਰ ਨੂੰ ਲਗਾਤਾਰ ਤੀਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ। ਪੈਟਰੋਲ 'ਚ 8 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਵਿਚ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।Business2 months ago