disrespect case
-
ਬੇਅਦਬੀ ਕਾਂਡ ’ਚ ਡੇਰਾ ਸਿਰਸਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਅਦਾਲਤ ਤੋਂ ਕੀਤੀ ਇਹ ਮੰਗਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਮੋਨਿਕਾ ਲਾਂਬਾ ਦੀ ਫਰੀਦਕੋਟ ਅਦਾਲਤ ਵਿੱਚ ਬੇਅਦਬੀ ਕਾਂਡ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ’ਚ ਡੇਰਾ ਮੁਖੀ ਨੇ ਵਕੀਲਾਂ ਰਾਹੀਂ ਅਰਜ਼ੀ ਦੇ ਕੇ ਮੰਗ ਕੀਤੀ ਕਿ ਉਹਨਾਂ ਨੂੰ ਬੇਅਦਬੀ ਕਾਂਡ ਵਿੱਚ ਸੀਬੀਆਈ ਵੱਲੋਂ ਪੜਤਾਲ ਦੌਰਾਨ ਇਕੱਤਰ ਕੀਤੇ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।Punjab10 days ago
-
ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸੁਲਿਝਆ, ਐੱਨਆਰਆਈ ਅੌਰਤ ਗਿ੍ਫ਼ਤਾਰਮੰਗਲਵਾਰ ਨੂੰ ਬਠਿੰਡਾ ਸ਼ਹਿਰ ਅੰਦਰ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਐੱਨਆਰਆਈ ਮਹਿਲਾ ਹਰਵਿੰਦਰ ਕੌਰ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਅੌਰਤ ਮਾਨਸਿਕ ਤੌਰ 'ਤੇ ਪੇ੍ਸ਼ਾਨ ਹੈ। ਸੂਤਰਾਂ ਅਨੁਸਾਰ ਉਕਤ ਮਹਿਲਾ ਪਿਛਲੇ ਸੱਤ ਮਹੀਨਿਆਂ ਤੋਂ ਮੁਲਤਾਨੀਆ ਰੋਡ 'ਤੇ ਇਕ ਕਾਲੋਨੀ ਵਿਚ ਰਹਿ ਰਹੀ ਹੈ। ਉਸ ਦਾ ਪਤੀ ਤੇ ਬੱਚੇ ਵਿਦੇਸ਼ ਵਿਚ ਹਨ। ਪਤਾ ਲੱਗਾ ਹੈ ਕਿ ਪਰਿਵਾਰ ਵੱਲੋਂ ਉਸ ਦੀ ਕੋਈ ਪੁੱਛਗਿੱਛ ਨਾ ਕੀਤੇ ਜਾਣ ਕਾਰਨ ਉਹ ਮਾਨਸਿਕ ਤੌਰ 'ਤੇ ਪੇ੍ਸ਼ਾਨ ਚੱਲ ਰਹੀ ਸੀ। ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ। ਉਸ ਨੇ ਮੰਗਲਵਾਰ ਨੂੰ ਸPunjab1 month ago
-
Disrespect Case : ਦੋ ਮਹੀਨਿਆਂ ਦੇ ਅੰਦਰ ਅੰਦਰ ਦੋਸ਼ੀਆਂ ਨੂੰ ਸਜ਼ਾਵਾਂ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣਾ ਤਹਿ : ਸਹਾਇਕ ਐਡਵੋਕੇਟ ਜਨਰਲਪੁਲਿਸ ਦੀ ਗੋਲ਼ੀ ਨਾਲ ਸ਼ਹੀਦ ਹੋਏ ਭਾਈ ਕਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਬੇਅਦਬੀ ਮਾਮਲਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਹਿਮਤ ਹੁੰਦਿਆਂ ਆਖਿਆ ਕਿ ਇਨਸਾਫ਼ ਦਾ ਭਰੋਸਾ ਤਾਂ ਉਹਨਾਂ ਨੂੰ ਸਿਰਫ ਪਰਮਾਤਮਾ ’ਤੇ ਹੀ ਹੈ ਪਰ ਹੁਣ ਤੱਕ ਸਰਕਾਰ ਨੇ ਜੋ ਕੁਝ ਵੀ ਕੀਤਾ, ਉਸ ਨਾਲ ਉਹ ਸੰਤੁਸ਼ਟ ਹਨ।Punjab1 month ago
-
Disrespect Case : ਬਹਿਬਲ ਗੋਲੀ ਕਾਂਡ ਦੀ ਸੁਣਵਾਈ 13 ਮਈ ਤਕ ਮੁਲਤਵੀਬਹਿਬਲ ਗੋਲੀ ਕਾਂਡ ਦੀ ਅੱਜ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਮੁਲਜਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ਤੇ ਬਹਿਸ ਹੋਣੀ ਸੀ ਪਰ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਬਦਲੀ ਹੋ ਜਾਣ ਦੇ ਕਾਰਨ ਇਹ ਕੇਸ ਜ਼ਿਲਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।Punjab1 month ago
-
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਗਲੀ ਪੇਸ਼ੀ 16 ਮਈ ਨੂੰਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅੰਗ ਗਲੀਆਂ ’ਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਨੀਕਾ ਲਾਂਬਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਗਲੀ ਪੇਸ਼ੀ 16 ਮਈ ਲਈ ਮੁਲਤਵੀ ਕਰ ਦਿੱਤੀ ਗਈ।Punjab1 month ago
-
ਬੇਅਦਬੀ ਮਾਮਲੇ ’ਚ ਡੇਰਾ ਮੁਖੀ ਦੀ ਪਟੀਸ਼ਨ ’ਤੇ ਹੁਣ ਇਸ ਦਿਨ ਹੋਵੇਗੀ ਸੁਣਵਾਈਬੇਅਦਬੀ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਸੁਣਵਾਈ ਦੋ ਮਈ ਤਕ ਮੁਲਤਵੀ ਕਰ ਦਿੱਤੀ ਹੈ। ਹਾਲਾਂਕਿ ਮਾਮਲੇ ’ਚ ਪੰਜਾਬ ਸਰਕਾਰ ਨੇ ਇਕ ਵਾਰ ਮੁੜ ਕਿਹਾ ਹੈ ਕਿ ਇਸ ਮਾਮਲੇ ’ਚ ਡੇਰਾ ਮੁਖੀ ਨੂੰ ਹਿਰਾਸਤ ’ਚ ਲੈ ਕੇ ਤਫ਼ਤੀਸ਼ ਕੀਤੀ ਜਾਣੀ ਜ਼ਰੂਰੀ ਹੈ।Punjab2 months ago
-
ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਨੇ ਦਿੱਤਾ ਵੱਡਾ ਬਿਆਨ, ਜਾਣੋ ਅਸਲ ਦੋਸ਼ੀਆਂ ਬਾਰੇ ਕੀ ਕਿਹਾਖ਼ੁਰਾਣਾ ਨੇ ਕਿਹਾ ਕਿ ਸਾਬਕਾ ਡੀਆਈਜੀ ਰਣਬੀਰ ਖਟੜਾ ਪਹਿਲਾਂ ਕਹਿ ਚੁੱਕੇ ਹਨ ਕਿ ਮੁਆਫ਼ੀ ਨਾਮਾ ਕਬੂਲ ਹੋਣ ’ਤੇ ਡੇਰਾ ਅਜਿਹੀ ਘਿਣਾਉਣੀ ਘਟਨਾ ਨਹੀਂ ਕਰ ਸਕਦਾ ਪਰ ਬਾਅਦ ’ਚ ਕਾਂਗਰਸ ਸਰਕਾਰ ਦੇ ਇਸ਼ਾਰੇ ’ਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਤੇ ਡੇਰਾ ਮੁਖੀ ’ਤੇ ਇਲਜ਼ਾਮ ਲਗਾ ਦਿੱਤਾ।Punjab2 months ago
-
ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤੀ ਬੇਅਦਬੀ ਕਾਂਡ ਦੇ ਦੋਸ਼ੀਆਂ ’ਤੇ ਕਾਰਵਾਈ ਦੀ ਮੰਗਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਸ਼ਾਂਤਮਈ ਧਰਨੇ ’ਤੇ ਬੈਠੇ ਪੁਲਿਸ ਦੀ ਗੋਲ਼ੀ ਨਾਲ ਸ਼ਹੀਦ ਹੋਏ ਕਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਬਿੱਟੂ ਦੇ ਪਰਿਵਾਰਾਂ ਵੱਲੋਂ ਲਗਾਏ ਇਨਸਾਫ਼ ਮੋਰਚ ’ਚ ਨੌਂ ਸਾਬਕਾ ਵਿਧਾਇਕਾਂ ਸਮੇਤ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਜਿਸ ਸਰਕਾਰ ’ਚ ਨਿਆਂ, ਇਨਸਾਫ਼ ਨਹੀਂ ਹੈ, ਉਹ ਰਾਜ ਕਿਸੇ ਕੰਮ ਦਾ ਨਹੀਂ, ਜਿਹੜੀ ਸੱਤਾ ਧਰਮ ਦੀ ਰੱਖਿਆ ਨਹੀਂ ਕਰ ਸਕਦੀ, ਉਸਦਾ ਕੋਈ ਵਜੂਦ ਨਹੀਂ ਹੁੰਦਾ।Punjab2 months ago
-
ਬੇਅਦਬੀਆਂ ਨੂੰ ਲੈ ਕੇ SGPC ਪ੍ਰਧਾਨ ਦੀ ਕਾਰਵਾਈ ਤੋਂ ਜਨਰਲ ਸਕੱਤਰ ਅਸੰਤੁਸ਼ਟਜਥੇਦਾਰ ਪੰਜੋਲੀ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ ਹਨ। ਇਸ ਲਈ ਜਿੱਥੇ ਬੇਅਦਬੀਆਂ ਲਈ ਪ੍ਰਬੰਧਕ ਜ਼ਿੰਮੇਵਾਰ ਹਨ, ਉਥੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਜ਼ਿੰਮੇਵਾਰ ਹਨ।Punjab3 months ago
-
Bargari sacrilege Case : ਇਨਸਾਫ਼ ਲਈ ਸੰਗਤ ਵੱਲੋਂ ਬਰਗਾੜੀ ’ਚ ਨੈਸ਼ਨਲ ਹਾਈਵੇ ਜਾਮਸੰਗਤਾਂ ਦਾ ਕਹਿਣਾ ਹੈ ਕਿ ਬਰਗਾੜੀ ਵਿਖੇ ਬੇਅਦਬੀ ਤੇ ਗੋਲੀ ਕਾਂਡ ਦਾ ਇਨਸਾਫ਼ ਲੈਣ ਲਈ ਪੰਥ ਦਰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਧਰਨੇ ਨੂੰ 90 ਤੋਂ 95 ਦਿਨ ਹੋ ਗਏ ਹਨ। ਗੋਲੀ ਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਏ ਗਏ ਧਰਨੇ ’ਚ ਸਰਕਾਰ ਦਾ ਕੋਈ ਨੁਮਾਇੰਦਾ ਸਾਰ ਲੈਣ ਲਈ ਨਹੀਂ ਆਇਆ।Punjab3 months ago
-
ਇਤਰਾਜ਼ਯੋਗ ਪੋਸਟਰ ਮਾਮਲੇ 'ਚ 4 ਮਾਰਚ ਤਕ ਸੁਣਵਾਈ ਮੁਲਤਵੀਜੁਡੀਸ਼ੀਅਲ ਮੈਜਿਸਟੇ੍ਟ ਤਾਰਜਨੀ ਦੀ ਅਦਾਲਤ ਵਿਚ 24 ਤੇ 25 ਸਤੰਬਰ 2015 ਦੀ ਦਰਮਿਆਨੀ ਰਾਤ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਅਤੇ 12 ਅਕਤੂਬਰ 2015 ਨੂੰ ਪਾਵਨ ਸਰੂਪ ਦੇ ਅੰਗ ਗਲੀਆਂ ’ਚ ਖਿਲਾਰਨ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਪੇ੍ਰਮੀਆਂ ਖ਼ਿਲਾਫ਼ ਸੁਣਵਾਈ ਹੋਣੀ ਸੀ ਪਰ ਅੱਜ ਫਿਰ ਅਦਾਲਤ ’ਚ ਡੇਰਾ ਪੇ੍ਰਮੀਆਂ ਖ਼ਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ।Punjab4 months ago
-
Disrespect Case : ਬੇਅਦਬੀ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਸਿੰਘ ਸਮੇਤ ਸੱਤ ਖ਼ਿਲਾਫ਼ ਚਲਾਨ ਪੇਸ਼ਡੇਰਾ ਮੁਖੀ ਸਮੇਤ 7 ਡੇਰਾ ਪ੍ਰੇਮੀਆਂ ਵਿੱਚ ਸ਼ਾਮਲ ਸੁਖਜਿੰਦਰ ਸੰਨੀ, ਸ਼ਕਤੀ ਸਿੰਘ, ਰਣਦੀਪ ਨੀਲਾ, ਰਣਜੀਤ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਨਰਿੰਦਰ ਸ਼ਰਮਾ ਆਦਿ ਖਿਲਾਫ ਚਲਾਨ ਪੇਸ਼ ਕੀਤੇ ਗਏ। ਉਕਤ ਮਾਮਲੇ ਵਿੱਚ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਜਾ ਚੁੱਕੇ ਹਨ ਜਿਸ ਕਰਕੇ ਉਕਤਾਨ ਤਿੰਨ ਭਗੌੜੇ ਕਰਾਰ ਦਿੱਤੇ ਗਏ ਡੇਰਾ ਪ੍ਰੇਮੀਆਂ ਖਿਲਾਫ ਚਾਲਾਨ ਦੇਣਾ ਅਜੇ ਬਾਕੀ ਹੈ।Punjab4 months ago
-
ਮੰਦਰ ’ਚ ਬੇਅਦਬੀ ਦਾ ਮਾਮਲਾ : ਨੌਜਵਾਨ ਦੇ ਪਿੰਡ ਵਾਲਿਆਂ ਨੇ ਜਾਂਚ ਦੀ ਕੀਤੀ ਮੰਗਮੰਦਿਰ ਵਿਚ ਬੇਅਦਬੀ ਮਾਮਲੇ ਵਿਚ ਗ੍ਰਿਫਤਾਰ ਨੌਜਵਾਨ ਰਾਜਦੀਪ ਸਿੰਘ ਦੇ ਪਿੰਡ ਨੈਣ ਕਲਾਂ ਵਾਸੀਆਂ ਨੇ ਨਿਰੱਪਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਵਾਸੀ ਰਵਿੰਦਰ ਸਿੰਘ ਨੇ ਕਿਹਾ ਕਿ ਰਾਜਦੀਪ ਸਿੰਘ ਦਾ ਪਰਿਵਾਰ ਮਿਹਨਤੀ ਤੇ ਧਾਰਮਿਕ ਹੈ। ਇਸ ਦੇ ਘਰ ’ਚ ਕਾਲੀ ਮਾਤਾ ਦਾ ਮੰਦਿਰ ਬਣਾਇਆ ਹੋਇਆ ਹੈ, ਪੂਰਾ ਪਰਿਵਾਰ ਧਾਰਮਿਕ ਵਿਚਾਰਾਂ ਵਾਲਾ ਹੈ।Punjab5 months ago
-
Disrespect Case : ਸ਼੍ਰੀ ਕਾਲੀ ਮਾਤਾ ਮੰਦਰ ਪੁੱਜੇ ਭਗਵੰਤ ਮਾਨ ਤੇ ਰਾਘਵ ਚੱਢਾ ਦਾ ਲੋਕਾਂ ਨੇ ਕੀਤਾ ਵਿਰੋਧਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਵਾਪਰੀ ਬੇਅਦਬੀ ਘਟਨਾ ਤੋਂ ਬਾਅਦ ਨਤਮਸਤਕ ਹੋਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਇੰਚਾਰਜ ਰਾਘਵ ਚੱਢਾ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਮੰਦਰ ਦੇ ਬਾਹਰ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਲੋਕਾਂ ਨੇ ਭਗਵੰਤ ਮਾਨ ਤੇ ਰਾਘਵ ਚੱਢਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।Punjab5 months ago
-
ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ : ਚੀਮਾਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵੋਟਾਂ ਲੈਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਘਟਨਾ ਇਸ ਦੀ ਉਦਾਹਰਨ ਹੈ।Punjab5 months ago
-
ਬੇਅਦਬੀ ਕਾਂਡ ਦੀ ਸੁਣਵਾਈ ਦੌਰਾਨ ਅਦਾਲਤ 'ਚ ਪੇਸ਼ ਹੋਏ ਡੇਰਾ ਪ੍ਰੇਮੀ, ਸੁਣਵਾਈ 25 ਤਕ ਮੁਲਤਵੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮੁਕੱਦਮਾ ਨੰਬਰ 117/2015 ਥਾਣਾ ਬਾਜਾਖਾਨਾ ਦੀ ਫਰੀਦਕੋਟ ਅਦਾਲਤ ’ਚ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ ਵਿਚ ਹੋਈ, ਜਿਸ ’ਚ ਨਾਮਜ਼ਦ ਸਾਰੇ ਡੇਰਾ ਪ੍ਰੇਮੀ, ਜੋ ਇੰਨੀ ਦਿਨੀਂ ਜ਼ਮਾਨਤ ’ਤੇ ਹਨ, ਅਦਾਲਤ ਵਿਚ ਪੇਸ਼ ਹੋਏ।Punjab5 months ago
-
SGPC ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਕਰੇਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਿਆਂ ਦੀ ਜਾਂਚਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ।Punjab5 months ago
-
ਜਲੰਧਰ ਛਾਉਣੀ 'ਚ ਵਾਪਰੀ ਸ਼ਰਮਨਾਕ ਘਟਨਾ, ਚਾਂਦੀ ਨਾਲ ਜੜਿਆ ਸ਼ਿਵ ਲਿੰਗ ਪੁੱਟ ਕੇ ਲੈ ਗਏ ਚੋਰ, ਭਗਤਾਂ ’ਚ ਭਾਰੀ ਰੋਸ ਦੀ ਲਹਿਰਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਦੌਰਾਨ ਜਲੰਧਰ ਛਾਉਣੀ ਦੇ ਮੰਦਰ ’ਚ ਚੋਰਾਂ ਨੇ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। ਇੱਥੇ ਰਾਮਬਾਗ ਸਥਿਤ ਸ਼ਮਸ਼ਾਨਘਾਟ ਦੇ ਸ਼ਿਵ ਮੰਦਰ ’ਚੋਂ ਵੀਰਵਾਰ ਰਾਤ ਚੋਰ ਸ਼ਿਵਲਿੰਗ ਤੋਂ ਚਾਂਦੀ ਕੱਟਣ ਵਿਚ ਅਸਫਲ ਰਹੇ ਤਾਂ ਪੂਰਾ ਸ਼ਿਵ ਲਿੰਗ ਹੀ ਪੁੱਟ ਕੇ ਲੈ ਗਏ।Punjab5 months ago
-
ਹਰਿਮੰਦਰ ਸਾਹਿਬ ਬੇਅਦਬੀ ਮਾਮਲਾ : 10 ਦਿਨਾਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਦੇ ਹੱਥ ਖਾਲੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਮਾਮਲੇ ’ਤੇ 10 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਹੱਥ ਖਾਲੀ ਹਨ। ਦੋਸ਼ੀ ਕੌਣ ਸੀ, ਕਿਥੋਂ ਆਇਆ ਸੀ ਤੇ ਕਿਸ ਮਕਸਦ ਨਾਲ ਆਇਆ ਸੀ, ਉਸ ਨੂੰ ਬੇਅਦਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਜਣ ਪਿਛੇ ਕਿਹੜੀਆਂ ਤਾਕਤਾਂ ਸਨ, ਇਸ ਬਾਰੇ ਕਿਸੇ ਨੂੰ ਵੀ ਕੋਈ ਜਾਣਕਾਰੀ ਹਾਸਲ ਨਹੀਂ ਹੋਈ।Punjab5 months ago
-
ਕਪੂਰਥਲਾ ਬੇਅਦਬੀ ਮਾਮਲਾ: ਭੁੱਖਾ ਨੌਜਵਾਨ ਖੁੱਲ੍ਹੇ ਗੇਟ ਰਾਹੀਂ ਗੁਰਦੁਆਰਾ ਸਾਹਿਬ ਆਇਆ, ਰਾਤ ਦੀ ਰੋਟੀ ਵੀ ਖਾਧੀਨੌਜਵਾਨ ਨੇ ਡਰ ਦੇ ਮਾਰੇ ਭੱਜਣ ਦਾ ਯਤਨ ਕੀਤਾ ਪਰ ਬੇਅਦਬੀ ਦੇ ਸ਼ੱਕ ’ਚ ਉਸ ਨੂੰ ਫਡ਼ ਲਿਆ ਗਿਆ। ਬਾਅਦ ’ਚ ਭਡ਼ਕੀ ਭੀਡ਼ ਨੇ ਉਸ ਨੂੰ ਮਾਰ ਦਿੱਤਾ। ਹਾਲਾਂਕਿ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਕਹਿਣ ਤੋਂ ਬਚ ਰਹੇ ਹਨ।Punjab6 months ago