distribute
-
ਰਾਸ਼ਨ ਵੰਡ ਕੇ ਮਨਾਇਆ ਪ੍ਰਕਾਸ਼ ਪੁਰਬਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਾਡਲ ਟਾਊਨ ਐਕਸਟੈਨਸਨ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।Punjab22 hours ago
-
ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਗਰੇਟਰ ਵੱਲੋਂ ਨਜ਼ਦੀਕੀ ਪਿੰਡ ਛਲੇੜੀ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਚ 40 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਕਲੱਬ ਪ੍ਰਧਾਨ ਮੋਹਨ ਗੁਪਤਾ ਤੇ ਪ੍ਰਰਾਜੈਕਟ ਚੇਅਰਮੈਨ ਦਵਿੰਦਰ ਸੰਧੂ ਨੇ ਕਿਹਾ ਵਿੱਦਿਆ ਹਰ ਬੱਚੇ ਦਾ ਹੱਕ ਹੈ ਜਿਸ ਲਈ ਕਿਸੇ ਵੀ ਬੱਚੇ ਨੂੰ ਜੇਕਰ ਕਿਸੇ ਪ੍ਰਕਾਰ ਦੀ ਮਦਦ ਦੀ ਲੋੜ ਹੋਵੇ ਉਹ ਕਲੱਬ ਵਲੋਂ ਕੀਤੀ ਜਾਵੇਗੀ। ਜਦਕਿ ਆਉਣ ਵਾਲੇ ਸਾਲਾਨਾ ਰਿਜ਼ਲਟ ਵਿਚ ਜੋ ਬੱਚੇ ਪਹਿਲੇ, ਦੂਜੇ ਤੇ ਤੀਜੇ ਨੰਬਰ 'ਤੇ ਪੜ੍ਹਾਈ ਜਾਂ ਖੇਡਾਂ ਵਿੱਚ ਆPunjab1 day ago
-
ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਨਹਿਰੂ ਯੂਵਾ ਕੇਂਦਰ ਪਟਿਆਲਾ ਤੇ ਜਾਗਦੇ ਰਹੋ ਯੂਥ ਕਲੱਬ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸਨੌਰੀ ਗੇਟ ਵਿਖੇ ਬਾਲ ਵਿਕਾਸ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਇੰਜੀਨੀਅਰ ਆਕਰਸ਼ ਸ਼ਰਮਾ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਸਰਦੀ ਦੇ ਮੌਸਮ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਰਦੀ ਤੋਂ ਬਚਣ ਲਈ ਇਨਾਮ ਵਜੋਂ ਜਰਸੀਆਂ ਵੰਡੀਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਸਨੌਰੀ ਗੇਟ ਵਿਖੇ ਅਧਿਆਪਕPunjab2 days ago
-
ਵਿਧਾਇਕ ਲੱਖਾ ਪਾਇਲ ਨੇ ਚਾਰ ਪਿੰਡਾਂ ਨੂੰ 36 ਲੱਖ ਦੇ ਚੈੱਕ ਵੰਡੇਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜ ਦੇ ਚੈੱਕ ਵੰਡੇ ਗਏ। ਪਿੰਡ ਮਾਂਹਪੁਰ ਵਿਖੇ ਸਾਬਕਾ ਸਰਪੰਚ ਜੱਗਾ ਸਿੰਘ ਮਾਂਹਪੁਰ ਦੀ ਦੇਖਰੇਖ ਹੇਠ ਕਰਵਾਏ ਚੈੱਕ ਵੰਡ ਸਮਾਰੋਹ ਦੌਰਾਨPunjab2 days ago
-
ਸਵੈ ਸਹਾਇਤਾ ਗਰੁੱਪਾਂ ਨੂੰ 2.55 ਕਰੋੜ ਦੇ ਕਰਜ਼ੇ ਵੰਡੇਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਅੱਜ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਨਾਲ ਜੁੜੀਆਂ ਦਿਹਾਤੀ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਲਗਵਾਏ ਜ਼ਿਲ੍ਹਾ ਪੱਧਰੀ ਲੋਨ ਮੇਲੇ ਦੌਰਾਨ 252 ਸਵੈ ਸਹਾਇਤਾ ਸਮੂਹਾਂ ਨੂੰ 2 ਕਰੋੜ 55 ਲੱਖ ਰੁਪਏ ਦੇ ਕਰਜ਼ਿਆਂ ਦੇ ਪ੍ਰਵਾਨਗੀ ਪੱਤਰ ਵੰਡੇ। ਇੱਥੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਏ ਸPunjab5 days ago
-
85 ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂਇਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸਰਦੀਆਂ ਤੋਂ ਬਚਾਉਣ ਦੇ ਮਕਸਦ ਨਾਲ ਗਰਮ ਜਰਸੀਆਂ ਵੰਡਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੀ.ਆਰ.ਟੀ.ਸੀ ਦੇ ਵਾਇਸ ਚੇਅਰਮੈਨ ਗੁਰਿੰਦਰ ਸਿੰਘ ਦੂਆ ਪਹੁੰਚੇ ਤੇ ਵਿਸ਼ੇਸ਼ ਮਹਿਮਾਨ ਵੱਜੋਂ ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਸੋਨੀ, ਗੋਬਿੰਦ ਸਿੰਘ, ਮਦਨ ਲਾਲ ਮਦਾਨ ਸਮੇਤ ਹੋਰਨਾ ਨੇ 8Punjab6 days ago
-
ਬਸੰਤ ਰਿਤੂ ਕਲੱਬ ਨੇ ਲੋੜਵੰਦਾਂ ਨੂੰ ਵੰਡੇ ਕੰਬਲਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਤੇ ਨਹਿਰੂ ਯੂਵਾ ਕੇਂਦਰ ਪਟਿਆਲਾ ਵੱਲੋਂ ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਦੇ ਸਹਿਯੋਗ ਨਾਲ ਤਿ੍ਪੜੀ ਧਰਮਸ਼ਾਲਾ ਵਿਖੇ ਮਾਨਵ ਸੇਵਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਕਲੱਬ ਦੇ ਚੇਅਰਮੈਨ ਰਾਮ ਦਾਸ ਨੇ ਕੀਤੀ ਅਤੇ ਮੁੱਖ ਮਹਿਮਾਨ ਧਰਮਵੀਰ ਸ਼ਰਮਾ ਅਤੇ ਉਨ੍ਹਾਂ ਦੀ ਧਰਮ ਪਤਨੀ ਮਧੂ ਬਾਲਾ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵਜੋਂPunjab6 days ago
-
ਸੁੰਦਰ ਸ਼ਾਮ ਅਰੋੜਾ ਨੇ ਸੌਂਪੇ ਰਾਸ਼ਨ ਡਿਪੂਆਂ ਦੇ ਲਾਇਸੈਂਸਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨPunjab7 days ago
-
ਮਨਦੀਪ ਨਾਗਰਾ ਨੇ ਸਮਾਰਟ ਫੋਨ ਵੰਡੇਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਗ ਸਿਕੰਦਰ ਦੇ 33 ਵਿਦਿਆਰਥੀਆਂ ਨੂੰ ਸਮਾਰਟ ਫੋਨPunjab8 days ago
-
ਸ੍ਰੀ ਸ਼ੀਤਲਾ ਮਾਤਾ ਟਰੱਸਟ ਨੇ ਬੱਚਿਆਂ ਨੂੰ ਕੱਪੜੇ ਦਿੱਤੇਕੜਾਕੇ ਦੀ ਠੰਢ 'ਚ ਅਮਲੋਹ ਦਾ ਸ੍ਰੀ ਸ਼ੀਤਲਾ ਮਾਤਾ ਵੈਲਫੇਅਰ ਟਰੱਸਟ ਕਈ ਦਿਨਾਂ ਤੋਂ ਮਨੁੱਖਤਾ ਦੀ ਸੇਵਾ 'ਚ ਲੱਗਾ ਹੋਇਆ ਹੈ ਉਸੇ ਲੜੀ ਤਹਿਤ ਟਰੱਸਟ ਵਲੋਂ ਸਰਦੀ ਅਤੇ ਲੋਹੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਜ਼ਰੂਰਤਮੰਦ ਬੱਚਿਆਂ ਨੂੰ ਸਰਦੀ ਦੇ ਗਰਮ ਸੂਟ, ਜੀਨਾਂ, ਸ਼ਰਟਾਂ, ਜੈਕਟ ਆਦਿ ਮੰਦਰ 'ਚ ਦਿੱਤੇ ਗਏ। ਵੱਡੀ ਗਿਣਤੀ 'ਚ ਬੱਚੇ ਆਪਣੇ ਮਾਪਿਆਂ ਨਾਲ ਆਏ ਹੋਏ ਸਨ। ਚੈਅਰਮੈਨ ਸੁਸ਼ੀਲ ਬਾਂਸਲ ਅਤੇ ਕਮੇਟੀ ਦੇ ਪ੍ਰਧਾਨ ਰਜਨੀਸ਼ ਗਰਗ ਨੇ ਕਿਹਾ ਕਿ ਮਨੱੁਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਸਾਨੰੂ ਸPunjab12 days ago
-
ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਿਢੱਲੋਂ ਦੀ ਅਗਵਾਈ ਹੇਠ ਉਨ੍ਹਾਂ ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਿਢੱਲੋਂ ਦੀ ਅਗਵਾਈ ਹੇਠ ਉਨ੍ਹਾਂPunjab13 days ago
-
ਦੇਸ਼ ਦੇ 736 ਜ਼ਿਲ੍ਹਿਆਂ ’ਚ ਵੈਕਸੀਨ ਵੰਡ ਦਾ ਡ੍ਰਾਈ ਰਨ ਕੱਲ੍ਹ, ਕੇਂਦਰ ਨੇ ਸੂਬਿਆਂ ਨੂੰ ਕੀਤਾ ਚੌਕੰਨਾਸ਼ੁੱਕਰਵਾਰ ਅੱਠ ਜਨਵਰੀ ਨੂੰ ਦੇਸ਼ ਦੇ ਸਾਰੇ 736 ਜ਼ਿਲ੍ਹਿਆਂ 'ਚ ਇਕੱਠਿਆਂ ਟੀਕਾਕਰਨ ਦਾ ਅਭਿਆਸ ਕੀਤਾ ਜਾਵੇਗਾ...National15 days ago
-
ਗਰੀਬ ਸੇਵਾ ਸੁਸਾਇਟੀ ਨੇ ਕੁਸ਼ਟ ਰੋਗੀਆਂ ਨੂੰ ਵੰਡਿਆ ਰਾਸ਼ਨਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾ, ਡਾ. ਮੰਜੂ ਅਰੋੜਾ ਅਤੇ ਚੇਅਰਮੈਨ ਪੰਮੀ ਬੇਦੀ ਵੱਲੋਂ ਕੁਸ਼ਟ ਰੋਗੀ ਅਤੇ ਹੋਰ ਜ਼ਰੂਰਤਮੰਦ ਮਹਿਲਾਵਾ ਨੂੰ 16ਵਾਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ 'ਤੇ ਉੱਘੀ ਸਮਾਜ ਸੇਵਿਕਾ ਡਾ. ਨਵਜਿੰਦਰ ਸੋਢੀ, ਐਨ.ਆਈ.ਐਸ. ਦੀ ਡਾਇਰੈਕਟਰ ਪਰਮਜੀਤ ਕੌਰ ਪਹੁੰਚੇ ਅਤੇ ਇਸ ਸਮਾਰੋਹ ਦੀ ਸ਼ੋਭਾ ਨੂੰ ਵਧਾਇਆ। ਇਸ ਮੌਕੇ ਜੁਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਸੁਸਾਇਟੀ ਵੱਲੋਂ ਜ਼ਰੂਰਤਮੰਦ ਅੌਰਤਾਂ ਨੂੰ ਰਾਸ਼ਨ ਵੰਡਿਆPunjab16 days ago
-
ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਵਿਖੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 41 ਮੋਬਾਇਲਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਵਿਖੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 41 ਮੋਬਾਇਲਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਵਿਖੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 41 ਮੋਬਾਇਲਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਵਿਖੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 41 ਮੋਬਾਇਲPunjab17 days ago
-
ਨੂਰਪੁਰਾ ਸਕੂਲ 'ਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ'ਕੈਪਟਨ ਸਮਾਰਟ ਕਨੈਕਟ' ਮੁਹਿੰਮ ਤਹਿਤ ਸਰਦਾਰ ਸ਼ਾਮ ਸਿੰਘ ਬਾਠ ਮੈਮੋਰੀਅਲ ਸਰਕਾਰੀ ਸੈਕੰਡਰੀ ਸਕੂਲ ਨੂਰਪੁਰਾ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਮੁੱਖ ਅਧਿਆਪਕ ਨੀਲਮਦੀਪ ਕੌਰ ਗਿੱਲ ਅਤੇ ਕਿਰਨਜੀਤ ਕੌਰ ਚੀਮਾ ਚੇਅਰਪਰਸਨ ਨੇ ਇਹ ਫੋਨ ਵਿਦਿਆਰਥੀਆਂ ਨੂੰ ਭੇਂਟ ਕੀਤੇ। ਇਸ ਮੌਕੇ ਸਰਪੰਚ ਚਰਨਜੀਤ ਕੌਰ, ਸਾਬਕਾ ਸਰਪੰਚ ਦਰਸ਼ਨ ਸਿੰਘ, ਅਮਰਜੀਤ ਸਿੰਘ, ਚਮਕੌਰ ਸਿੰਘ, ਮਾਸਟਰ ਸ਼ਿਵਦੇਵ ਸਿੰਘ ਗਰੇਵਾਲ ਆਦਿ ਹਾਜ਼ਰ ਸਨ।Punjab17 days ago
-
'ਪੰਜਾਬ ਸਮਾਰਟ ਕੁਨੈਕਟ ਸਕੀਮ' ਤਹਿਤ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨਪ੍ਰਦੀਪ ਭਨੋਟ, ਨਵਾਂਸ਼ਹਿਰ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤPunjab18 days ago
-
ਸਰਬੱਤ ਦਾ ਭਲਾ ਟਰੱਸਟ ਨੇ ਵੰਡੇ ਪੈਨਸ਼ਨ ਦੇ ਚੈੱਕਇਥੋਂ ਦੇ ਗੁਰਦੁਆਰਾ ਨਵੀਨ ਸਿੰਘ ਸਭਾ ਮਹਿੰਦਰਗੰਜ਼ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ: ਐਸ.ਪੀ.ਓਬਰਾਏ ਦੇ ਉਪਰਾਲੇ ਸਦਕਾ ਪੈਨਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਜਪੁਰਾ ਸਰਕਲ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ ਪਹੁੰਚੇ ਤੇ ਉਨ੍ਹਾਂ ਵੱਲੋਂ ਇਲਾਕੇ ਦੇ 50 ਲੋੜਵੰਦ ਪਰਿਵਾਰਾਂ ਨੂੰ ਟਰੱਸਟ ਦੀ ਤਰਫੋਂ 28 ਹਜਾਰ 750 ਰੁਪਏ ਦPunjab19 days ago
-
ਵਿਧਾਇਕ ਮਾਨਸ਼ਾਹੀਆ ਨੇ ਕੀਤੀ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡਪੰਜਾਬ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਨੰੂ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਨੰੂ ਹੋਰ ਸੁਖਾਲਾ ਕਰਨ ਲਈ ਆਰੰਭੀ ਗਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਤਹਿਤ ਸੋਮਵਾਰ ਨੂੰ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਪਿੰਡ ਸਮਾਉਂ ਵਿਖੇ 300 ਤੋਂ ਵੱਧ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।Punjab19 days ago
-
ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨਪੰਜਾਬ ਸਰਕਾਰ ਵੱਲੋਂ ਵਿੱਢੀ ਗਈ 'ਪਜਾਬ ਸਮਾਰਟ ਕੁਨੈਕਟ ਸਕੀਮ' ਤਹਿਤ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਵਿੱਚ ਨਗਰ ਨਿਗਮ ਕੌਂਸਲਰ ਹਰਕਰਨਦੀਪ ਸਿੰਘ ਵੈਦ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗੋਵਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।Punjab19 days ago
-
ਸਫਾਈ ਸੇਵਕਾਂ ਨੂੰ ਵੰਡਿਆ ਰਾਸ਼ਨਕੋਰੋਨਾ ਮਹਾਮਾਰੀ ਵਿਚ ਸਫਾਈ ਸੇਵਕਾਂ ਵੱਲੋਂ ਲੋਕਾਂ ਦੀ ਸੇਵਾ ਲਈ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਕੰਮ ਕਰਕੇ ਸੇਵਾ ਕਰਨਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸਾਬਕਾ ਕੌਂਸਲਰ ਗੁਰਪ੍ਰਰੀਤ ਸਿੰਘ ਲਾਲੀ ਅਤੇ ਸਾਬਕਾ ਕੌਂਸਲਰ ਕੁਲਦੀਪ ਕੌਰ ਨੇ ਵਾਡਰ ਨੰਬਰ-12 ਆਦਰਸ਼ ਨਗਰ ਵਿਖੇ ਸਫਾਈ ਸੇਵਕਾਂ ਨੂੰ ਰਾਸ਼ਨ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਅਨੇਕਾਂ ਲੋਕ ਭਲਾਈ ਸਕੀਮਾਂ ਚਲਾ ਕੇPunjab19 days ago