district
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਾਈ ਨੈਸ਼ਨਲ ਲੋਕ ਅਦਾਲਤਹਰਪ੍ਰਰੀਤ ਸਿੰਘ ਚਾਨਾ, ਫ਼ਰੀਦਕੋਟ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਹਰਪ੍ਰਰੀਤ ਸਿੰਘ ਚਾਨਾ, ਫ਼ਰੀਦਕੋਟ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨPunjab1 hour ago
-
ਜ਼ਿਲ੍ਹਾ ਵਾਸੀ ਸਨਮਾਨ ਤੇ ਮਰਿਆਦਾ ਨਾਲ ਲਗਾਉਣ ਤਿਰੰਗਾ : ਡੀਸੀਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।Punjab1 hour ago
-
ਆਮ ਜਨਤਾ ਨੂੰ ਘਰਾਂ 'ਤੇ ਤਿਰੰਗਾ ਲਹਿਰਾਉਣ ਦੀ ਅਪੀਲਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਘਰਾਂ ਤੇ ਤਿਰੰਗਾ ਲਹਿਰਾਉਣ।Punjab1 hour ago
-
ਇਟਲੀ 'ਚ ਵੀ ਉੱਠੀ ਸਿੱਖ ਧਰਮ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ, ਯੂਨੀਅਨ ਸਿੱਖ ਫੈਡਰੇਸ਼ਨ ਦੇ ਵਫਦ ਨੇ ਰਿਜੋ ਇਮੀਲੀਆ ਦੀ ਜ਼ਿਲ੍ਹਾ ਮੁਖੀ ਨਾਲ ਕੀਤੀ ਮੁਲਾਕਾਤਬੀਤੇ ਦਿਨੀਂ ਯੂਨੀਅਨ ਸਿੱਖ ਇਟਲੀ ਸੰਸਥਾ ਅਧੀਨ ਇਟਲੀ ਦੇ ਧਾਰਮਿਕ ਆਜ਼ਾਦੀ ਦੇ ਸੰਵਿਧਾਨਕ ਕਾਨੂੰਨ ਤਹਿਤ ਸਿੱਖ ਧਰਮ ਨੂੰ ਇਟਲੀ ਦੇਸ਼ ਵਿੱਚ ਕਾਨੂੰਨੀ ਤੌਰ 'ਤੇ ਮਾਨਤਾ ਦੇਣ ਸਬੰਧੀ ਪ੍ਰਧਾਨ ਸਤਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਰਿਜੋ ਇਮੀਲੀਆ ਦੀ ਜ਼ਿਲ੍ਹਾ ਮੁਖੀ (ਪ੍ਰਫੈਤੋ) ਨਾਲ ਮੁਲਾਕਾਤ ਕੀਤੀ ਗਈ ਅਤੇ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਅਰਜ਼ੀ ਦਿੱਤੀ ਗਈ।World3 hours ago
-
ਲੋਕ ਅਦਾਲਤ 'ਚ ਕੇਸਾਂ ਦਾ ਨਬੇੜਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਤੇ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਪ੍ਰਧਾਨਗੀ ਹੇਠ ਸ਼ਨਿੱਚਰਵਾਰ ਨੂੰ ਜ਼ਲਿ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦPunjab4 hours ago
-
ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ ਕਰਵਾਈਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : 15 ਅਗਸਤ ਦਿਨ ਸੋਮਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : 15 ਅਗਸਤ ਦਿਨ ਸੋਮਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰPunjab4 hours ago
-
ਲੋਕਾਂ ਨੂੰ ਸੁਤੰਤਰਤਾ ਦਿਵਸ ਸਮਾਗਮ 'ਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ15 ਅਗਸਤ ਨੂੰ ਸਵੇਰੇ 8.58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨਸੀਸੀ ਕੈਡਿਟਸ ਅਤੇ ਸਕਾਊਟਸ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀPunjab4 hours ago
-
ਜ਼ਿਲ੍ਹਾ ਿਫ਼ਰੋਜ਼ਪੁਰ ਦੀਆਂ ਕਚਹਿਰੀਆਂ 'ਚ ਲੋਕ ਅਦਾਲਤ 'ਚ 3694 ਕੇਸਾਂ 'ਚੋਂ 2666 ਦਾ ਨਿਪਟਾਰਾਜ਼ਿਲ੍ਹਾ ਫਿਰੋਜ਼ਪੁਰ ਦੀਆਂ ਅਦਾਲਤਾਂ ਵਿਚ 14 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਇਸ ਤੋਂ ਇਲਾਵਾ ਕੰਜ਼ਿਊਮਰ ਕੋਰਟ ਵਿਖੇ ਅਤੇ ਰੈਵੇਨਿਊ ਕੋਰਟ ਦੇ ਬੈਂਚ ਵੀ ਬਣਾਏ ਗਏ।Punjab4 hours ago
-
ਜ਼ਿਲ੍ਹੇ 'ਚ ਆਏ ਕੋਰੋਨਾ ਦੇ 6 ਕੇਸ ਆਏ ਸਾਹਮਣੇਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ-2, ਰਾਹੋਂ-0, ਬੰਗਾ-1, ਸੁੱਜੋਂ-0, ਮਜ਼ੱਫਰਪੁਰ-2, ਮੁਕੰਦਪੁਰ-0, ਬਲਾਚੌਰ-1 ਅਤੇ ਸੜੋਆ 'ਚ 0 ਕੋਰੋਨਾ ਪਾਜ਼ੇਟਿਵ ਕੇਸ ਮਿਲੇ ਹਨ ਪਰ ਕੋਰੋਨਾ ਕਾਰਨ ਕਿਸੇ ਦੀ ਵੀ ਮੌਤ ਦੀ ਖਬਰ ਨਹੀਂ ਹੈ।Punjab4 hours ago
-
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ15 ਅਗਸਤ ਨੂੰ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇPunjab5 hours ago
-
18 ਅਗਸਤ ਦੀ ਸਮੂਹਿਕ ਛੁੱਟੀ ਲਈ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਦਿੱਤਾ ਅਲਟੀਮੇਟਮਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਬਹੁਤ ਅੌਖੇ ਨਜ਼ਰ ਆ ਰਹੇ ਹਨ ਕਿਉਂਕਿ ਸਿੱਖਿਆ ਮੰਤਰੀ ਵੱਲੋਂ 15 ਜੂਨ 2022 ਨੂੰ ਤਨਖਾਹ ਕਟੌਤੀ ਖਤਮ ਕਰਨ ਦਾ ਫੈਸਲਾ ਲੈਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਜਾ ਰਿਹਾ।Punjab5 hours ago
-
ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲਆਜ਼ਾਦੀ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ, ਫਰੀਦਕੋਟ ਰੋਡ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅਮਿ੍ਤ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।Punjab6 hours ago
-
ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ 'ਚ ਕੱਿਢਆ ਫਲੈਗ ਮਾਰਚਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪੁਲਸ ਮੁਖੀ ਭਗੀਰਥ ਸਿੰਘ ਮੀਣਾ ਦੀ ਅਗਵਾਈ 'ਚ ਸਥਾਨਕ ਸ਼ਹਿਰ ਬਲਾਚੌਰ ਵਿਖੇ ਫਲੈਗ ਮਾਰਚ ਕੱਿਢਆ ਗਿਆ।Punjab6 hours ago
-
ਧੱਫੜੀ ਰੋਗ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰਇਲਾਕੇ ਵਿਚ ਪਸ਼ੂਆਂ 'ਚ ਫੈਲ ਰਹੀ ਧੱਫੜੀ ਬਿਮਾਰੀ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਕੁਲ ਹਿੰਦ ਕਿਸਾਨ ਸਭਾ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਕਿਸਾਨਾਂ ਅਤੇ ਪਸ਼ੂ ਧਾਰਕਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਐੱਸਡੀਐੱਮ ਬੰਗਾ ਨੂੰ ਸੌਂਪਿਆ ਗਿਆ।Punjab7 hours ago
-
ਜ਼ਿਲ੍ਹਾ 'ਚ 15 ਨੂੰ ਸ਼ੁਰੂ ਹੋਣਗੇ ਆਮ ਆਦਮੀ ਕਲੀਨਿਕਜ਼ਿਲ੍ਹਾ ਦੇ ਸਿਵਲ ਸਰਜਨ ਡਾ. ਐੱਸਪੀ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਖ਼ੇਤਰ ਵਿਚਲੀ ਕ੍ਰਾਂਤੀ ਸਾਬਤ ਹੋਣਗੇ, ਜਿਨ੍ਹਾਂ ਜ਼ਰੀਏ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮਿਲੇਗਾ ਅਤੇ ਸਰਕਾਰੀ ਹਸਪਤਾਲਾਂ ਵਿਚ ਲੱਗਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੇਗੀ।Punjab1 day ago
-
ਫਾਜ਼ਿਲਕਾ ਜ਼ਿਲ੍ਹੇ 'ਚ ਧੱਫੜੀ ਰੋਗ ਨੂੰ ਮੋੜਾ ਪੈਣ ਦੇ ਸੰਕੇਤ ਮਿਲੇਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਵਿਚ ਲੰਪੀ ਚਮੜੀ ਰੋਗ ਨੂੰ ਮੋੜਾ ਪੈਣ ਦੇ ਸੰਕੇਤ ਮਿਲਣ ਲੱਗੇ ਹਨ। ਸੁPunjab1 day ago
-
ਜ਼ਿਲ੍ਹੇ 'ਚ 123 ਪਸ਼ੂਆਂ ਦੀ ਲੰਪੀ ਸਕਿੰਨ ਕਾਰਨ ਮੌਤਜ਼ਿਲ੍ਹੇ ਅੰਦਰ ਲੰਪੀ ਸਕਿੰਨ ਦੀ ਬਿਮਾਰੀ ਲਗਾਤਾਰ ਪਸ਼ੂਆਂ ਨੂੰ ਆਪਣੀ ਲਪੇਟ ਵਿਚ ਲੈ ਰਹੀ ਹੈ। ਇਸ ਬਿਮਾਰੀ ਤੋਂ ਜਿਆਦਾਤਰ ਗਊ ਵੰਸ਼ ਪੀੜਤ ਹੈ। ਜ਼ਿਲ੍ਹੇ ਵਿਚ ਹੁਣ ਤਕ 123 ਪਸ਼ੂਆਂ ਦੀ ਲੰਪੀ ਸਕਿੰਨ ਦੀ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੇ 3168 ਪਸ਼ੂਆਂ ਦਾ ਇਲਾਜ ਕੀਤਾ ਹੈ। ਲੋਕ ਸੂਚਨਾ ਅਫ਼ਸਰ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਠਿੰਡਾ ਵੱਲੋਂ ਪੱਤਰ ਨੰਬਰ 4177 ਮਿਤੀ 11 ਅਗਸਤ 2022 ਨੂੰ ਭੇਜੀ ਗਈ ਜਾਣਕਾਰੀ ਅਨੁਸਾਰ ਜ਼ਲਿ੍ਹਾ ਬਠਿੰਡਾ ਵਿਚ ਚਮੜੀ ਦੀPunjab1 day ago
-
25 ਅਗਸਤ ਤਕ ਅਧਿਆਪਕਾਂ ਦੀਆਂ ਤਰੱਕੀਆਂ ਕਰ ਦਿੱਤੀਆਂ ਜਾਣਗੀਆਂ -ਡੀਈਓ (ਅ)ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਲਿਾ ਗੁਰਦਾਸਪੁਰ ਦੇ ਸੱਦੇ ਤੇ ਜ਼ਲਿਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਫ਼ਤਰ ਸਾਹਮਣੇ ਅਧਿਆਪਕਾਂ ਵੱਲੋਂ ਈਟੀਟੀ ਤੋਂ ਹੈੱਡ ਟੀਚਰ ਤਰੱਕੀਆਂ ਅਤੇ ਹੈਡ ਟੀਚਰ ਤੋPunjab1 day ago
-
ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰਇਲਾਕੇ ਵਿਚ ਪਸ਼ੂਆਂ 'ਚ ਫੈਲ ਰਹੀ ਬਿਮਾਰੀ ਧਫੜੀ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਕੁਲ ਹਿੰਦ ਕਿਸਾਨ ਸਭਾ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਕਿਸਾਨਾਂ ਅਤੇ ਪਸ਼ੂ ਧਾਰਕਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਐੱਸਡੀਐੱਮ ਬੰਗਾ ਨੂੰ ਸੌਂਪਿਆ ਗਿਆ। ਇਸ ਮੌਕੇ ਮੰਗ ਕੀਤੀ ਗਈ ਿPunjab1 day ago
-
ਡੀਸੀ ਵੱਲੋਂ ਜਿਲਾ ਵਾਸੀਆਂ ਨੂੰ ਅੱਜ ਤੋਂ 15 ਅਗਸਤ ਤਕ ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਅਪੀਲ75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਖਰੀਦ ਸੈਂਟਰ ਸਥਾਪਿਤ ਕੀਤੇ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਲਿ੍ਹਾ ਵਾਸੀਆਂ ਨੂੰ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਰਾਸ਼ਟਰੀ ਝੰਡਿਆਂ ਨੂੰ ਜਿਥੇ ਆਮ ਆਦਮੀ ਖਰੀਦ ਕੇ ਆਪਣੇ ਘਰਾਂ 'ਤੇ ਲਹਿਰਾਉਣਗੇ ਓਥੇ ਸਮੂਹ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਰਾਈਵੇਟ ਅਦਾਰਿਆਂ ਦੇ ਪ੍ਰਬੰਧਕ ਵੀ ਇਥੋਂ ਝੰਡੇ ਖਰੀਦ ਕੇ ਆਪੋ-ਆਪਣੀਆਂPunjab1 day ago