dmdm
-
18 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 18 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਅਜੀਤਵਾਲ ਦੇ ਹੌਲਦਾਰ ਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤPunjab5 days ago
-
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ 25 ਹਜ਼ਾਰ ਠੱਗੇਸਵਰਨ ਗੁਲਾਟੀ, ਮੋਗਾ : ਲੜਕੀ ਨੂੰ ਵਿਦੇਸ਼ ਮਲੇਸ਼ੀਆ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਸਵਾ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆਂ ਕਿ ਲੜਕੀ ਅਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਵਾਸੀ ਚੜਿੱਕ ਵੱਲੋਂ ਐਸ.ਐਸ.ਪੀPunjab5 months ago
-
ਗੱਡੀ 'ਚ ਨਸ਼ਾ ਪੀ ਰਿਹਾ ਵਿਅਕਤੀ ਕਾਬੂ, ਮਾਮਲਾ ਦਰਜਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਮੁਖਬਰ ਦੀ ਸੂਚਨਾ ਤੇ ਗੱਡੀ ਵਿਚ ਨਸ਼ਾ ਪੀ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿPunjab5 months ago
-
ਧਰਮਕੋਟ ਦੇ ਬਿਜਲੀ ਕਾਮਿਆਂ ਨੇ ਕੀਤੀ ਰੋਸ ਰੈਲੀਸਤਨਾਮ ਸਿੰਘ ਘਾਰੂ, ਧਰਮਕੋਟ : ਸਬ-ਡਵੀਜ਼ਨ ਧਰਮਕੋਟ ਦੇ ਬਿਜਲੀ ਕਾਮਿਆਂ ਵੱਲੋਂ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਉਪਰ ਦਫਤਰ ਦੇ ਗੇਟ ਅੱਗੇ ਰੋਸ ਰੈਲੀ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਉਨ੍ਹਾਂ ਜਿੱਥੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ, ਉਥੇ ਜੰਮ ਕੇ ਨਾਅਰੇਬਾਜੀ ਵੀ ਕੀਤੀ। ਇਹ ਰੈਲੀ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ, ਗੁਰੂ ਗੋਬਿੰਦ ਸੁਪਰ ਥਰਮਲ ਪਲਾਂਟ ਰੋਪੜ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਵੇਚਣ ਲਈ ਟੈਂਡਰਾਂ ਰਾਹੀਂ ਬੋਲੀ ਕਰਵਾਉਣ ਦੇ ਵਿਰੋਧ ਵਿਚ ਕੀਤੀ ਗਈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਲਈ ਮੁਲਾਜਮਾਂ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।Punjab5 months ago
-
ਬਿਹਾਰ ਤੋਂ ਪਰਤੇ ਬੱਸ ਚਾਲਕ ਦਾ ਟੈਸਟ ਆਇਆ ਪਾਜ਼ੇਟਿਵਪ੍ਰਦੀਪ ਭਨੋਟ, ਨਵਾਂਸ਼ਹਿਰ : ਅੱਜ ਆਏ ਕੋਵਿਡ ਸੈਂਪਲਾਂ ਦੇ ਨਤੀਜਿਆਂ 'ਚੋਂ ਨਵਾਂਸ਼ਹਿਰ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਰਾਜਿੰਦਰ ਭਾਟੀਆ ਨੇ ਦੱਸਿਆ ਕਿ ਹਰਵਿੰਦਰ ਸਿੰਘ (38) ਨਾਮ ਦਾ ਇਹ ਵਿਅਕਤੀ ਪੇਸ਼ੇ ਵਜੋਂ ਬਸ ਡਰਾਈਵਰ ਹੈ। ਉਹ 18 ਜੂਨ ਨੂੰ ਬਿਹਾਰ ਤੋਂPunjab8 months ago
-
ਦਰਬਾਰ ਸਾਈਂ ਕਾਕੇ ਸ਼ਾਹ ਮਸਤ ਵਿਖੇ ਕੋਰੋਨਾ ਦੇ ਖ਼ਾਤਮੇ ਲਈ ਕੀਤੀ ਅਰਦਾਸਵਿਜੇ ਜਯੋਤੀ, ਨਵਾਂਸ਼ਹਿਰ : ਦਰਬਾਰ ਸਾਈਂ ਕਾਕੇ ਸ਼ਾਹ ਮਸਤ, ਘੋੜੇ ਵਾਲੀ ਸਰਕਾਰ, ਪਿੰਡ ਭੀਣ ਦਾ ਸਾਲਾਨਾ ਮੇਲਾ ਜਿਹੜਾ ਹਰ ਸਾਲ ਗੱਦੀ ਨਸ਼ੀਨ ਸਾਂਈ ਗੋਗੀ ਸ਼ਾਹ ਦੀ ਅਗਵਾਈ ਹੇਠ ਹੁੰਦਾ ਹੈ। ਉਹ ਕੋਵਿਡ 19 ਦੀ ਮਹਾਂਮਾਰੀ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਦੇਖਦੇ ਹੋਏ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂPunjab8 months ago
-
ਵੱਧ ਤੋਂ ਵੱਧ ਬੂਟੇ ਲਗਾਉਣਾਸਮੇਂ ਦੀ ਮੰਗ : ਕਪਿਲਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਚੰਗਰ ਇਲਾਕੇ ਦੇ ਸਮਾਜ ਸੇਵੀ ਅਤੇ ਮੁਲਾਜ਼ਮ ਆਗੂ ਕਪਿਲ ਮਹਿੰਦਲੀ ਅਤੇ ਬ੍ਰਾਂਚ ਪ੍ਰਧਾਨ ਮੱਖਣ ਕਾਲਸ ਵੱਲੋਂ ਅੱਜ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਪਿੱਪਲ਼ ਦਾ ਬੂਟਾ ਮਹਿਰੋਲੀ ਜਲ ਸਪਲਾਈ ਸਕੀਮ ਤੇ ਲਗਾ ਕੇ ਕੀਤੀ ਗਈ। ਇਸ ਮੌਕੇ ਕਪਿਲ ਮਹਿੰਦਲੀ, ਮੱਖਣ ਕਾਲਸ, ਜਰਨਲ ਸਕੱਤਰ ਗੁਰਜੀਤPunjab8 months ago
-
ਦੁਕਾਨਾਂ ਰਹੀਆਂ ਬੰਦ, ਸੁੰਨੀਆਂ ਰਹੀਆਂ ਸੜਕਾਂਬੱਗਾ ਸੇਲਕੀਆਣਾ, ਉੜਾਪੜ : ਕੋਰੋਨਾ ਬਿਮਾਰੀ ਨੂੰ ਮੁੱਖ ਰੱਖਦੇ ਹੋਏ ਸਰਕਾਰ ਨੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਬੰਦ ਕਰਨ ਦੇ ਜਾਰੀ ਕੀਤੇ ਫਰਮਾਨ ਤਹਿਤ ਚੱਕਦਾਨਾ, ਉੜਾਪੜ, ਬਖਲੌਰ, ਸ਼ੇਖੁਪੁਰ ਅਤੇ ਪਿੰਡਾਂ ਵਿੱਚ ਵੀ ਜਿਆਦਾਤਰ ਦੁਕਾਨਾਂ ਬੰਦ ਅਤੇ ਕੁੱਝ ਦੁਕਾਨਾਂ ਖੁੱਲ੍ਹੀਆਂ ਦੇਖਣ ਨੂੰ ਮਿਲੀਆਂ ਪਰ ਲੋਕ ਘਰਾਂ ਹੀ ਰਹੇ ਜਿਸ ਕਾਰਨ ਬਾਜ਼ਾਰ ਅਤੇ ਸੜਕਾਂ ਸੁੰਨੀਆਂ ਰਹੀਆਂ। ਪੁਲਿਸ ਥਾਣਾ ਅੌੜ ਦੇ ਇੰਚਾਰਜ ਗੌਰਵ ਧੀਰ ਨੇ ਪੁਲਿਸ ਪਾਰਟੀ ਸਮੇਤ ਸੜਕਾਂ ਅਤੇ ਦਿਹਾਤੀ ਖੇਤਰ ਗਸ਼ਤ ਕਰਦੇ ਨਜਰ ਆਏ 'ਤੇ ਚੱਕਦਾਨਾ ਨਜਦੀਕ ਦੋ ਜਿਲਿਆਂ ਦੀ ਹੱਦ ਅੰਦਰ ਖੁਰਦਾਂ ਗੇਟ ਕੋਲPunjab8 months ago
-
ਨੈਨਾ ਹਸਪਤਾਲ ਨੇ ਕੋਰੋਨਾ ਯੋਧਿਆਂ ਲਈ ਜ਼ਰੂਰੀ ਵਸਤਾਂ ਦਿੱਤੀਆਂਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਵੱਲੋਂ ਸੇਵਾਵਾਂ ਨਿਭਾ ਰਹੇ ਕੋਰੋਨਾ ਯੋਧਿਆਂ ਦੀ ਸੁਰੱਖਿਆ ਲਈ ਨਿੱਜੀ ਸੰਸਥਾਵਾਂ ਤੇ ਦਾਨੀ ਸੱਜਣ ਆਪਣਾ ਯੋਗਦਾਨ ਪਾ ਰਹੇ ਹਨ। ਇਸ ਹੀ ਭਾਵਨਾ ਨਾਲ ਅੱਜ ਪੀਐਚਸੀ ਕੀਰਤਪੁਰ ਸਾਹਿਬ ਵਿੱਖੇ ਤਾਇਨਾਤ ਸੇਵਾਵਾ ਨਿਭਾ ਰਹੇ ਸਿਹਤ ਕਾਮਿਆ ਲਈ ਨੈਨਾ ਹਸਪਤਾਲ ਢੇਰ ਦੇ ਡਾ.ਅੱਛਰ ਸ਼ਰਮਾ ਵੱਲੋਂ ਜ਼ਰੂਰੀ ਵਸਤਾਂ ਜਿਂਵੇ ਕਿ ਸੈਨੀਟਾਈਜ਼ਰ, ਗਲਵਜ਼ ਤੇ ਮਾਸਕ ਦਿੱਤੇ ਗਏ।Punjab8 months ago
-
ਯਾਦਗਾਰੀ ਗੇਟਾਂ 'ਤੇ ਧਾਰਮਿਕ ਸਥਾਨਾਂ ਦੀ ਉਸਾਰੀ 'ਤੇ ਰੋਕਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਜ਼ਿਲ੍ਹੇ ਵਿਚ ਵੱਖ-ਵੱਖ ਲੋਕਾਂ ਵੱਲੋਂ ਪਿੰਡਾਂ ਨੂੰ ਜਾਂਦੇ ਰਸਤਿਆਂ 'ਤੇ ਆਪਣੇ ਸਕੇ-ਸਬੰਧੀਆਂ ਦੀ ਯਾਦ ਵਿਚ ਸਰਕਾਰੀ/ਪੰਚਾਇਤੀ ਜ਼ਮੀਨ 'ਤੇ ਬਣਾਏ ਜਾਂਦੇ ਯਾਦਗਾਰੀ ਗੇਟਾਂ ਦੀ ਨਕਸ਼ੇ ਅਤੇ ਮਨਜ਼ੂਰੀ ਬਿਨਾਂ ਉਸਾਰੀ ਕਰਨ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬੁਬਲਾਨੀ ਨੇ ਆਪਣੇ ਆਪ ਬਣਾਏ ਇਨ੍ਹਾਂ ਗੇਟਾਂ ਦੇ ਕਦੇ ਵੀ ਡਿੱਗਣ ਕਾਰਨ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਇਹ ਪਾਬੰਦੀ ਲਾਉਣੀ ਜ਼ਰੂਰੀ ਹੈ।Punjab8 months ago
-
ਸ਼ਹਿਰ ਨੂੰ ਕੀਤਾ ਜਾਵੇਗਾ ਸੈਨੇਟਾਈਜ਼ਸਟਾਫ ਰਿਪੋਰਟਰ, ਰੂਪਨਗਰ : ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਿੱਥੇ ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਜਿਸ ਨਾਲ ਕੋਰੋਨਾ ਮਹਾਮਾਰੀ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਉਥੇ ਹੀ ਹੁਣ ਇਨਸਾਨੀਅਤ ਪਹਿਲਾਂ ਸੰਸਥਾ ਵੱਲੋਂ ਰੂਪਨਗਰ ਸ਼ਹਿਰ ਨੂੰ ਸੈਨੀਟਾਈਜ਼ ਕਰਕੇ ਕੋਰੋਨਾ ਮਹਾਮਾਰੀPunjab8 months ago
-
ਅੌੜ ਪ੍ਰਰੈਸ ਕਲੱਬ ਦੀ ਸਰਬਸੰਮਤੀ ਨਾਲ ਹੋਈ ਚੋਣਬੱਗਾ ਸੇਲਕੀਆਣਾ, ਉੜਾਪੜ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਅੌੜ ਦੇ ਸਮੂਹ ਪੱਤਰਕਾਰਾਂ ਵੱਲੋਂ ਪ੍ਰਰੈਸ ਕਲੱਬ ਬਣਾਉਣ ਲਈ ਵਿਸੇਸ਼ ਮੀਟਿੰਗ ਚੱਕਦਾਨਾ ਦੇ ਮੋਰਲੈਂਡ ਪੈਲੇਸ ਵਿਖੇ ਕੀਤੀ ਗਈ। ਜਿਸ ਵਿਚ ਵੱਖ-ਵੱਖ ਅਖਬਾਰਾਂ ਅਤੇ ਟੀਵੀ ਚੈਨਲਾਂ ਲਈ ਕੰਮ ਕਰਦੇ ਪੱਤਰਕਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਮੀਟਿੰਗPunjab8 months ago
-
ਦਿ ਇੰਪਲਾਈਜ਼ ਯੂਨੀਅਨ ਨੇ ਪੀਏਸੀਐੱਲ ਸਬੰਧੀ ਪ੍ਰਚਾਰ ਨੂੰ ਦੱਸਿਆ ਗ਼ਲਤਗੁਰਦੀਪ ਭੱਲੜੀ, ਨੰਗਲ : ਪੰਜਾਬ ਸਰਕਾਰ ਦੀ ਸਥਾਨਕ ਉਦਯੋਗਿਕ ਇਕਾਈ ਪੀਏਸੀਐਲ ਅਤੇ ਟਰਾਂਸਪੋਰਟ ਸੁਸਾਇਟੀ ਨੰਗਲ ਦੇ ਟਰਾਂਸਪੋਰਟਰਾਂ ਵਿਚਾਲੇ ਚੱਲ ਰਹੇ ਵਿਵਾਦ ਅੱਜ ਉਸ ਵੇਲੇ ਨਵਾਂ ਮੋੜ ਲੈ ਗਿਆ ਜਦੋਂ ਫੈਕਟਰੀ ਦੀ ਇੱਕ ਮੁਲਾਜ਼ਮ ਜਥੇਬੰਦੀ ਦੀ ਇੰਪਲਾਈਜ਼ ਯੂਨੀਅਨ ਪੀਏਸੀਐੱਨਵਾਂ ਨੰਗਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਲਿਖਤੀ ਬਿਆਨ ਜਾਰੀPunjab8 months ago
-
ਮਗਨਰੇਗਾ ਤਹਿਤ ਅਰਨੋਲੀ ਤੇ ਬੰਗੀਆਂ ਵਿਖੇ ਵਿਕਾਸ ਕਾਰਜ ਸ਼ੁਰੂਜੋਲੀ ਸੂਦ, ਮੋਰਿੰਡਾ : ਕਰਫਿਊ ਖੁੱਲ੍ਹਣ ਤੋਂ ਬਾਅਦ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ ਤਹਿਤ ਮੋਰਿੰਡਾ ਬਲਾਕ ਦੇ ਸਮੂਹ ਪਿੰਡਾਂ 'ਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਦੇ ਚੱਲਦਿਆਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਟੋਬਿਆਂ ਦੀ ਸਫਾਈ, ਸੁੰਦਰੀਕਰਨ ਆਦਿ ਕੰਮ ਕਰਵਾਏ ਜਾ ਰਹੇ ਹਨ।Punjab8 months ago
-
ਲੜਾਈ ਝਗੜਾ ਕਰਨ ਦੇ ਮਾਮਲੇ 'ਚ 5 ਨਾਮਜ਼ਦਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਦੇ ਪੁੱਤਰ ਨਾਲ ਲੜਾਈ ਝਗੜਾ ਕਰਨ ਵਾਲੇ 5 ਕਥਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਰਾਮ ਲੁਭਾਇਆ ਪੁੱਤਰ ਸੋਹਣ ਲਾਲ ਵਾਸੀ ਸਰਾਫਾPunjab8 months ago
-
ਸਪੇਨ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲਾ ਨਾਮਜ਼ਦਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਦੇ ਪੁੱਤਰ ਨੰੂ ਸਪੇਨ ਭੇਜਣ ਦੇ ਨਾਂਅ ਤੇ ਠੱਗੀ ਮਾਰਨ ਵਾਲੇ ਕਥਿਤ ਟ੍ਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲਾਦੀਆਂPunjab8 months ago
-
ਆਈਆਈਟੀ ਦਾ ਏਸ਼ੀਆ ਯੂਨੀਵਰਸਿਟੀ ਰੈਕਿੰਗ ਸੂਚੀ 'ਚ 47ਵਾਂ ਸਥਾਨਸਟਾਫ ਰਿਪੋਰਟਰ, ਰੂਪਨਗਰ : ਆਈਆਈਟੀ ਰੋਪੜ ਨੇ ਏਸ਼ੀਆ ਯੂਨੀਵਰਸਿਟੀ ਰੈਕਿੰਗ 2020“ ਸੂਚੀ ਵਿੱਚ ਪਹਿਲੇ 50 ਸੰਸਥਾਨਾਂ ਵਿਚ ਨਾਂ ਦਰਜ ਕਰਵਾਇਆ ਹੈ। ਇਸ ਵਰ੍ਹੇ ਜਾਰੀ ਹੋਈ ਸੂਚੀ ਅਨੁਸਾਰ ਆਈਆਈਟੀ ਰੋਪੜ ਨੇ 47ਵਾਂ ਸਥਾਨ ਹਾਸਲ ਕੀਤਾ ਹੈ ਦੱਸਣਯੋਗ ਹੈ ਕਿ ਆਈਆਈਟੀ ਰੋਪੜ ਨੇ ਇਸ ਸਾਲ ਫਰਵਰੀ ਮਹੀਨੇ ਵਿਚ ਦਾ ਐਮਰਜ਼ਿੰਗ ਇਕਾਨੋਮੀਜ਼ ਯੂਨੀਵਰਸਿਟੀ ਰੈਂਕਿੰਗ 2020“'ਚ 63ਵੇਂ ਸਥਾਨ 'ਤੇ ਰਹਿੰਦੇ ਹੋਏPunjab8 months ago
-
ਮਨਰੇਗਾ ਮਜ਼ਦੂਰਾਂ ਨੇ ਕੀਤੀ ਛੱਪੜਾਂ ਦੀ ਸਫ਼ਾਈਪੱਤਰ ਪੇ੍ਰਕ, ਅੌੜ : ਦੇਸ਼ ਵਿਚ ਕੋਰੋਨਾ ਕਾਰਨ ਸਾਰਾ ਕਾਰੋਬਾਰ ਠੱਪ ਹੋ ਗਿਆ ਸੀ। ਜਿਸ ਕਾਰਨ ਕਈ ਲੋਕ ਇਕ ਸਮੇਂ ਦੀ ਰੋਟੀ ਲਈ ਤਰਸਣ ਨੂੰ ਮਜਬੂਰ ਹੋ ਗਏ ਸਨ। ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਦੇਸ਼ ਦੇ ਲੋੜਵੰਦ ਲੋਕਾਂ ਲਈ ਰਾਸ਼ਨ ਦੀਆਂ ਕਿੱਟਾਂ ਪ੍ਰਦਾਨ ਸ਼ੁਰੂ ਕੀਤੀਆਂ ਗਈਆਂ। ਬਹੁਤੇ ਲੋਕ ਮਨਰੇਗਾ ਦਾ ਕੰਮ ਕਰਕੇ ਆਪਣੇ ਪਰਿਵਾਰ ਪਾਲਦੇ ਸਨ ਅਤੇ ਹੌਲੀ ਹੌਲੀ ਸਰਕਾਰ ਵੱਲੋਂ ਕੰਮ ਕਾਜ ਸ਼ੁਰੂ ਕਰਵਾ ਦਿੱਤੇ ਗਏ। ਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੰਡਾਂ 'ਚ ਹੀ ਕੰਮ ਕਰਨ ਦੀ ਆਗਿਆ ਦਿੱਤੀ। ਇਸ ਲੜੀ ਤਹਿਤ ਪਿੰਡ ਗੜੀ ਅਜੀਤ ਸਿੰਘ ਵਿਖੇ ਸਰਪੰਚ ਗੁਰਚੇਤਨ ਸਿੰਘ ਵੱਲੋਂ ਵੀ ਪਿੰਡ 'ਚ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਨੇ ਦੱਸਿਆ ਕਿ ਪਿੰਡ ਤੋਂ ਨਿਗਾਹਾ ਪੀਰPunjab9 months ago
-
ਮੰਗਾਂ ਨੂੰ ਲੈ ਕੇ ਕੇਂਦਰੀ ਟਰੇਡ ਯੂਨੀਅਨਾਂ ਦੇ ਆਗੂ ਡੀਸੀ ਦਫ਼ਤਰ ਅੱਗੇ ਗੱਜੇਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੇਂਦਰ 'ਤੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਆਗੂਆਂ ਨੇ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਮੰਗ ਪੱਤਰ ਸੌਂਪਿਆ।Punjab9 months ago