drugs
-
ਸੁਸ਼ਾਂਤ ਸਿੰਘ ਰਾਜਪੂਤ ਨੂੰ ਡਰੱਗ ਮੁਹਈਆ ਕਰਵਾਉਣ ਵਾਲੇ ਸਮੇਤ ਤਿੰਨ ਗਿ੍ਫ਼ਤਾਰਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਗੋਆ 'ਚ ਐਂਟੀ ਨਾਰਕੋਟਿਕਸ ਮੁਹਿੰਮ ਤਹਿਤ ਕੀਤੀ ਗਈ ਛਾਪੇਮਾਰੀ ਦੌਰਾਨ ਦੋ ਵਿਦੇਸ਼ੀਆਂ ਸਮੇਤ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ। ਇਨ੍ਹਾਂ 'ਚੋਂ ਇਕ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੂੰ ਡਰੱਗ ਮੁਹਈਆ ਕਰਵਾਉਣ ਵਾਲਾ ਸ਼ਾਮਲ ਹੈ। ਐੱਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦੀ ਅਗਵਾਈ 'ਚ ਮਹਾਰਾਸ਼ਟਰ ਤੇ ਗੋਆ ਦੀ ਟੀਮ ਨੇ ਸੱਤ ਤੇ ਅੱਠ ਮਾਰਚ ਦੀ ਅੱਧੀ ਰਾਤ ਨੂੰ ਗੋਆ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕੀਤੀ।National20 hours ago
-
ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫੋਨ, ਡੋਂਗਲ ਤੇ ਨਸ਼ੀਲੇ ਪਦਾਰਥ ਬਰਾਮਦਕੇਂਦਰੀ ਜੇਲ੍ਹ ਬਠਿੰਡਾ ਵਿੱਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਬਰਾਮਦ ਹੋਏ ਹਨ। ਸੀਆਰਪੀਐੱਫ ਦੀ ਟੀਮ ਨੇ ਮੁਹਿੰਮ ਦੌਰਾਨ ਗੈਂਗਸਟਰ ਸਮੇਤ ਪੰਜ ਅਨਸਰਾਂ ਕੋਲੋਂ ਦੋ ਮੋਬਾਈਲ ਫੋਨ, ਇੰਟਰਨੈੱਟ ਚਲਾਉਣ ਵਾਲੀ ਡੋਂਗਲ, ਚਾਰਜਰ, ਪੰਜ ਬੀੜੀਆਂ ਦੇ ਬੰਡਲ, 46 ਪੁੜੀਆਂ ਜਰਦਾ ਬਰਾਮਦ ਕੀਤਾ।Punjab2 days ago
-
ਸਰਹੱਦ ਨੇੜਿਓਂ 2 ਕਿੱਲੋ ਹੈਰੋਇਨ ਸਣੇ ਇਕ ਵਿਅਕਤੀ ਗ੍ਰਿਫ਼ਤਾਰਸ਼ੁੱਕਰਵਾਰ ਨੂੰਂ ਹਿੰਦ-ਪਾਕਿ ਸਰਹੱਦ ਤੋਂ ਜ਼ਿਲ੍ਹਾ ਪੁਲਿਸ ਨੇ ਦੋ ਕਿੱਲੋ ਹੈਰੋਇਨ ਸਮੇਤ ਇਕ ਜਣੇ ਨੂੰ ਗਿ੍ਫਤਾਰ ਕੀਤਾ ਹੈ। ਖੂਫੀਆ ਸੂਤਰਾਂ ਤੋਂ ਮਿਲੀ ਇਤਲਾਹ ਮੁਤਾਬਕ ਥਾਣਾ ਸੀਆਈ ਸਟਾਫ ਦੀ ਪੁਲਿਸ ਨੇ ਬੀਐੱਸਐੱਫ ਦੀ ਮਦਦ ਨਾਲ ਕੰਡਿਆਲੀ ਤਾਰ ਤੋਂ ਭਾਲ ਮੁਹਿੰਮ ਚਲਾਉਂਦਿਆਂ ਖੇਤ ਵਿਚ ਕੰਮ ਕਰਦੇ ਕਿਸਾਨ ਕੋਲੋਂ ਪਾਕਿਸਤਾਨੀ ਤੇਲ ਦੀ ਕੇਨੀ ਬਰਾਮਦ ਕੀਤੀ ਹੈ। ਉਸ ਕੇਨੀ ਦੇ ਇਕ ਪਾਸੇ ਉਰਦੂ ਤੇ ਦੂਜੇ ਪਾਸੇ ਅੰਗਰੇਜ਼ੀ ਵਿਚ ਕੈਮ ਤੇਲ ਲਿਖਿਆ ਹੋਇਆ ਸੀ।Punjab3 days ago
-
ਨਸ਼ਿਆਂ ਦੇ ਆਦੀ ਨੌਜਵਾਨ ਨੇ ਲਿਆ ਫਾਹਾਚੌਕੀ ਪਚਰੰਗਾ ਅਧੀਨ ਆਉਂਦੇ ਪਿੰਡ ਕਾਲਾ ਬੱਕਰਾ ਵਿਖੇ ਨਸ਼ਿਆਂ ਦੇ ਆਦੀ 20 ਸਾਲਾ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੂੰ ਜਾਣਕਾਰੀ ਦਿੰਦਿਆ ਦਲਵੀਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਨੇ ਦੱਸਿਆ ਕਿ ਉਹ ਪੇਸ਼ੇ ਵਜੋਂ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਤੇ ਮਾਮੇ ਇੰਦਰਜੀਤ ਸਿੰਘ ਦੀ 5 ਸਾਲ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦਾ ਲੜਕਾ ਲਵਪ੍ਰਰੀਤ ਸਿੰਘ ਪਿਛਲੇ 5 ਸਾਲਾਂ ਤੋ ਕਾਲਾ ਬੱਕਰਾ ਸਥਿਤ ਘਰ ਵਿਚPunjab3 days ago
-
ਸਰਪੰਚ ਤੇ ਉਸ ਦਾ ਸਾਥੀ ਕਿਲੋ ਅਫੀਮ ਸਮੇਤ ਕਾਬੂਨੇੜਲੇ ਪਿੰਡ ਸੂਰੋਂ ਦਾ ਕਾਂਗਰਸੀ ਸਰਪੰਚ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਇਕ ਕਿਲੋ ਅਫੀਮ ਸਮੇਤ ਗਿ੍ਫ਼ਤਾਰ ਕੀਤਾ ਹੈ। ਥਾਣਾ ਅਨਾਜ ਮੰਡੀ ਵਿਖੇ ਸਰਪੰਚ ਸਤਿੰਦਰ ਸਿੰਘ ਉਰਫ ਡਿੰਪਲ ਅਤੇ ਉਸ ਦਾ ਸਾਥੀ ਬਲਵਿੰਦਰ ਸਿੰਘ ਉਰਫ ਕਾਲਾ ਵਾਸੀ ਪਿੰਡ ਨੇਪਰਾ ਖ਼ਿਲਾਫ਼ ਐੱਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।Punjab3 days ago
-
ਨਸ਼ਿਆਂ ਦੇ ਆਦੀ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆਚੌਕੀ ਪਚਰੰਗਾ ਅਧੀਨ ਆਉਂਦੇ ਪਿੰਡ ਕਾਲਾ ਬੱਕਰਾ ਵਿਖੇ ਨਸ਼ਿਆਂ ਦੇ ਆਦੀ 20 ਸਾਲਾ ਨੌਜਵਾਨ ਵੱਲੋ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।Punjab3 days ago
-
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹਾਲਤ ਗੰਭੀਰਜਨਤਾ ਨਗਰ ਵਿਖੇ ਇਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਲੈਣ ਨਾਲ ਹਾਲਤ ਗੰਭੀਰ ਹੋਣ ਕਾਰਨ ਉਹ ਬੇਹੋਸ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾਰ ਵਰਕਰ ਮਨੀ ਕਰਨ ਤੇ ਰਜਿੰਦਰ ਕੁਮਾਰ ਐਂਬੂਲੈਂਸ ਸਹਿਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਜਨਤਾ ਨਗਰ ਵਿਖੇ ਇਕ 25 ਸਾਲਾ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਪਿਆ ਹੋਇਆ ਹੈ,Punjab3 days ago
-
1600 ਪਾਬੰਦੀਸ਼ੁਦਾ ਗੋਲੀਆਂ ਤੇ ਮੋਟਰਸਾਈਕਲ ਸਮੇਤ 3 ਕਾਬੂਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਨੇ ਹਰਜੋਤ ਸਿੰਘ ਉਰਫ ਕਾਲਾ ਵਾਸੀ ਮੱਲ ਸਿੰਘ ਵਾਲਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 1600 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ।Punjab3 days ago
-
ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ, ਮਾਮਲੇ ਦਰਜਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ਼ ਵੱਖ ਵੱ ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ਼ ਵੱਖ ਵੱPunjab4 days ago
-
Sushant Singh Drugs Case : ਸੁਸ਼ਾਂਤ ਸਿੰਘ ਨਾਲ ਜੁੜੇ ਡਰੱਗਜ਼ ਕੇਸ 'ਚ ਚਾਰਜਸ਼ੀਟ ਦਾਖ਼ਲ, ਦੀਪਿਕਾ-ਸਾਰਾ-ਸ਼ਰਧਾ ਦੇ ਬਿਆਨਾਂ ਤੇ 33 ਮੁਲਜ਼ਮਾਂ ਦਾ ਜ਼ਿਕਰNCB ਨੇ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਜੁੜੇ ਡਰੱਗਜ਼ ਮਾਮਲੇ 'ਚ ਸ਼ੁੱਕਰਵਾਰ ਨੂੰ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। 12 ਹਜ਼ਾਰ ਪੇਜਾਂ ਦੀ ਚਾਰਜਸ਼ੀਟ 'ਚ 33 ਲੋਕਾਂ ਨੂੰ ਮੁਜ਼ਲਮ ਬਣਾਇਆ ਗਿਆ ਹੈ। ਹਾਲਾਂਕਿ ਮੁਲਜ਼ਮਾਂ 'ਚ ਕਿਸੇ ਵੱਡੇ ਫਿਲਮੀ ਹਸਤੀ ਦਾ ਨਾਂ ਸ਼ਾਮਲ ਨਹੀਂ ਹੈ।Entertainment 4 days ago
-
ਲੁਧਿਆਣਾ ’ਚ ਨਸ਼ੇੜੀ ਅਧਿਆਪਕ ਪਤੀ ਤੋਂ ਪਰੇਸ਼ਾਨ ਹੋ ਕੇ ਧਰਨੇ ’ਤੇ ਬੈਠੀ ਪਤਨੀ, ਬੋਲੀ-ਨਸ਼ਾ ਕਰਕੇ ਬੱਚਿਆਂ ਨੂੰ ਪੜ੍ਹਾਉਂਦਾ ਹੈPunjab news ਪੰਜਾਬ ’ਚ ਨਸ਼ੇ ਦੇ ਖਾਤਮੇ ਲਈ ਹੁਣ ਔਰਤਾਂ ਵੀ ਇਕਜੁੱਟ ਹੋਣ ਲੱਗੀਆਂ ਹਨ। ਇਸ ਦੀ ਤਾਜ਼ਾ ਉਦਾਹਰਣ ਲੁਧਿਆਣਾ ਦੇ ਸ਼੍ਰੀ ਮਾਛੀਵਾੜਾ ਸਾਹਿਬ ’ਚ ਦੇਖਣ ਨੂੰ ਮਿਲੀ ਹੈ। ਇੱਥੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਦੀ ਪਤਨੀ ਨੇ ਪਤੀ ਖ਼ਿਲਾਫ਼ ਹੀ ਮੋਰਚਾ ਖੋਲ੍ਹ ਦਿੱਤਾ ਹੈ।Punjab4 days ago
-
ਨਸ਼ਾ ਤਸਕਰ ਪੁਲਿਸ ਅੜਿੱਕੇ, ਮਾਮਲੇ ਦਰਜਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਹਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।Punjab4 days ago
-
ਚੇਤਨਾ ਨਸ਼ਾ ਵਿਰੋਧੀ ਲਹਿਰ ਨੇ ਸੈਮੀਨਾਰ ਕਰਵਾਇਆਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ਰੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਮਹਿਲਾਵਾਂ ਦੇ ਸਸ਼ਕਤੀਕਰਨ ਦੇ ਰਸਤੇ ਵਿਚ ਰੁਕਾਵਟਾਂ' ਦੇ ਵਿਸ਼ੇ 'ਤੇ ਸੈਮੀਨਾਰ ਦਾ ਆਯੋਯਨ ਕੀਤਾ ਗਿਆ ਚੇਤਨਾ ਨਸ਼ਾ ਵਿਰੋਧੀ ਲਹਿਰ ਦੇ ਸੰਚਾਲਕ ਪ੍ਰਰੋ. ਵਿਪPunjab4 days ago
-
3 ਕੁਇੰਟਲ 50 ਕਿੱਲੋ ਚੂਰਾ ਪੋਸਤ ਸਮੇਤ 3 ਤਸਕਰ ਕਾਬੂਥਾਣਾ ਭੋਗਪੁਰ ਪੁਲਿਸ ਨੇ ਟਰੱਕ ਸਵਾਰ ਤਿੰਨ ਵਿਅਕਤੀਆਂ ਨੂੰ 3 ਕੁਇੰਟਲ 50 ਕਿੱਲੋ ਚੂਰਾਥਾਣਾ ਭੋਗਪੁਰ ਪੁਲਿਸ ਨੇ ਟਰੱਕ ਸਵਾਰ ਤਿੰਨ ਵਿਅਕਤੀਆਂ ਨੂੰ 3 ਕੁਇੰਟਲ 50 ਕਿੱਲੋ ਚੂਰਾ ਥਾਣਾ ਭੋਗਪੁਰ ਪੁਲਿਸ ਨੇ ਟਰੱਕ ਸਵਾਰ ਤਿੰਨ ਵਿਅਕਤੀਆਂ ਨੂੰ 3 ਕੁਇੰਟਲ 50 ਕਿੱਲੋ ਚੂਰਾPunjab5 days ago
-
ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਕਾਬੂ,ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਗਸ਼ਤ ਦੇ ਦੌਰਾਨ 6750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਥਾਣਾ ਤਲਵੰਡੀ ਚੋਧਰੀਆਂ ਦੇ ਐਸ.ਐਚ.ਓ. ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਤਲਵੰਡੀ ਚੌਧਰੀਆ ਤੋਂ ਭੈਣੀ ਹੁਸੇ ਖਾਂ, ਫਰੀਦਪੁਰ, ਸ਼ਿਵ ਦਿਆਲਵਾਲਾ ਆਦਿ ਨੂੰ ਜਾ ਰਹੀ ਸੀ।Punjab5 days ago
-
ਪਾਬੰਦੀਸ਼ੁਦਾ ਦਵਾਈਆਂ ਨੂੰ ਬਲੈਕ ਮਾਰਕੀਟ 'ਚ ਵੇਚਣ 'ਤੇ ਭਾਰਤਵੰਸ਼ੀ ਨੂੰ ਬਰਤਾਨੀਆ 'ਚ ਸਜ਼ਾਬਰਤਾਨੀਆ 'ਚ ਫਾਰਮਾਸਿਸਟ ਦੇ ਅਹੁਦੇ 'ਤੇ ਕੰਮ ਕਰਨ ਵਾਲੇ ਇਕ ਭਾਰਤਵੰਸ਼ੀ ਨੂੰ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਨੂੰ ਬਲੈਕ ਮਾਰਕੀਟ 'ਚ ਵੇਚਣ ਦੇ ਦੋਸ਼ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਬਲਕੀਤ ਸਿੰਘ ਖਹਿਰਾ ਆਪਣੀ ਮਾਂ ਦੇ ਖਹਿਰਾ ਫਾਰਮੇਸੀ 'ਚ ਕੰਮ ਕਰਦਾ ਤੇ ਉੱਥੇ ਵੈਸਟ ਬਰੂਮਬਿਚ 'ਚ ਰਹਿੰਦਾ ਸੀ।World5 days ago
-
ਨਸ਼ੇ ਦਾ ਟੀਕਾ ਲਾਉਣ ਨਾਲ ਪਿੰਡ ਤਾਮਕੋਟ ਦੇ ਨੌਜਵਾਨ ਦੀ ਮੌਤ, ਪਰਿਵਾਰ ਤੇ ਪਿੰਡ 'ਚ ਛਾਇਆ ਮਾਤਮਪਿੰਡ ਤਾਮਕੋਟ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਹੈ ਜਿਸ ਦਾ ਬੁੱਧਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਘਟਨਾ ਮੰਗਲਵਾਰ ਸ਼ਾਮ ਨੂੰ ਵਾਪਰੀ ਤੇ ਪਰਿਵਾਰ ਵਾਲਿਆਂ ਨੂੰ ਨੌਜਵਾਨ ਦੀ ਮੌਤ ਦਾ ਤਕਰੀਬਨ ਘੰਟੇ ਬਾਅਦ ਪਤਾ ਲੱਗਿਆ। ਮਿ੍ਤਕ ਨੌਜਵਾਨ ਪਰਿਵਾਰ ਦਾ ਇੱਕਲੌਤਾ ਪੁੱਤਰ ਸੀ ਅਤੇ 6 ਫਰਵਰੀ ਨੂੰ ਹੀ ਉਸ ਦੀ ਭੈਣ ਦਾ ਵਿਆਹ ਹੋਇਆ ਸੀ। ਇਸ ਘਟਨਾ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਿੱਚ ਮਾਤਮ ਛਾਅ ਗਿਆ ਹੈ।Punjab5 days ago
-
20 ਕਿਲੋ ਡੋਡਾ ਪੋਸਤ ਤੇ 25 ਪੇਟੀਆਂ ਸ਼ਰਾਬ ਸਮੇਤ ਦੋ ਕਾਬੂਥਾਣਾ ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਭਾਰੀ ਮਾਤਰਾ 'ਚ ਸ਼ਰਾਬ ਅਤੇ ਭੁੱਕਥਾਣਾ ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਭਾਰੀ ਮਾਤਰਾ 'ਚ ਸ਼ਰਾਬ ਅਤੇ ਭੁੱਕਥਾਣਾ ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਭਾਰੀ ਮਾਤਰਾ 'ਚ ਸ਼ਰਾਬ ਅਤੇ ਭੁੱਕPunjab5 days ago
-
160 ਨਸ਼ੇ ਦੀਆਂ ਗੋਲੀਆਂ ਸਣੇ 1 ਕਾਬੂ, ਕੇਸ ਦਰਜਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਵੱਡੀ ਮਾਤਰਾ ਵਿਚ ਨਸ਼ੇ ਦੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਥਾਣਾ ਮੁਖੀ ਕਬੀਰਪੁਰ ਇੰਸਪੈਕਟਰ ਚੰਨਣ ਸਿੰਘ ਨੇ ਦੱਸਿਆ ਕਿPunjab6 days ago
-
ਸੇਠੀ ਟਾਈਪਿਸਟ ਸੈਂਟਰ ਦੇ ਮਾਲਕ ਸਣੇ ਦੋ ਨਸ਼ਾ ਤਸਕਰ ਪੌਣੇ 6 ਕਿਲੋ ਅਫੀਮ ਸਮੇਤ ਕਾਬੂਗੁਰਦਾਸਪੁਰ ਪੁਲਿਸ ਨੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਉਸਨੇ ਸਥਾਨਕ ਲਾਇਬ੍ਰੇਰੀ ਰੋਡ ਸਥਿਤ ਪ੍ਰਸਿੱਧ ਸੇਠੀ ਟਾਈਪਿਸਟ ਦੇ ਮਾਲਿਕ ਰਸ਼ਪਾਲ ਸਿੰਘ ਨੂੰ 5 ਕਿਲੋ 100 ਗ੍ਰਾਮ ਅਫੀਮ ਅਤੇ ਇਕ ਹੋਰ ਵਿਅਕਤੀ ਨੂੰ 645 ਗ੍ਰਾਮ ਅਫੀਮ ਸਮੇਤ ਗਿ੍ਫਤਾਰ ਕੀਤਾ।Punjab6 days ago