education
-
ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, GNDU ਨੇ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤਾ ਵੱਡਾ ਬਦਲਾਅਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਆਈ ਹੈ। GNDU ਨੇ ਪ੍ਰੀਖਿਆਵਾਂ ਦੀ ਡੇਟਸ਼ੀਟ ਬਦਲ ਦਿੱਤੀ ਹੈ। ਬੀ.ਕਾਮ ਅਤੇ ਸੀ.ਏ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਜੀਐਨਡੀਯੂ ਤੋਂ ਬੀ.ਕਾਮ ਅਤੇ ਸੀਏ ਫਾਊਂਡੇਸ਼ਨ ਦੀਆਂ ਪ੍ਰੀਖਿਆਵਾਂ ਆਪਸ ਵਿੱਚ ਭਿੜ ਗਈਆਂ ਸਨ।Punjab2 hours ago
-
CM ਭਗਵੰਤ ਮਾਨ ਨੇ ਗੁਰਦਾਸਪੁਰ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੀਤੇ ਤਲਬ, ਜਾਣੋ ਵਜ੍ਹਾਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੰਗਲਵਾਰ ਨੂੰ ਜਾਰੀ ਹੁਕਮਾਂ 'ਚ ਗੁਰਦਾਸਪੁਰ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ 20 ਮਈ ਨੂੰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਗਿਆ ਹੈ।Punjab4 hours ago
-
ਖੁਸ਼ਖਬਰੀ ! ਸਿੱਖਿਆ ਵਿਭਾਗ 'ਚ ਈਟੀਟੀ ਦੀਆਂ 6635 ਅਸਾਮੀਆਂ ਦੀ ਅਦਾਲਤੀ ਸਟੇਅ ਖ਼ਤਮਸਿੱਖਿਆ ਵਿਭਾਗ ਪੰਜਾਬ 'ਚ ETT ਦੀਆਂ 6635 ਅਸਾਮੀਆਂ ਦੀ ਅਦਾਲਤੀ ਸਟੇਅ ਖ਼ਤਮ ਹੋ ਗਿਆ ਹੈ। ਇਸ ਦੇ ਨਾਲ ਹੀ ਭਰਤੀ ਪ੍ਰਕਿਰਿਆ ਪੂਰੀ ਹੋਣ ਦਾ ਰਾਹ ਵੀ ਖੁੱਲ੍ਹ ਗਿਆ ਹੈ।Punjab4 hours ago
-
8ਵੀਂ ਪਾਸ ਤੋਂ ਗ੍ਰੈਜੂਏਟਸ ਲਈ ਸੁਨਹਿਰੀ ਮੌਕਾ ! FCI ਨੇ ਕੱਢੀਆਂ 4710 ਅਸਾਮੀਆਂ, ਜਾਣੋ ਕਦੋਂ ਤੋਂ ਕਰ ਸਕਦੇ ਹੋ ਅਪਲਾਈFCI Recruitment 2022 : ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਅਧੀਨ ਭਾਰਤੀ ਖ਼ੁਰਾਕ ਨਿਗਮ ਦੇ ਵੱਖ-ਵੱਖ ਰੀਜਨ ਜਿਵੇਂ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ, ਜੰਮੂ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ ਆਦਿ ਸਮੇਤ ਹੈੱਡਕੁਆਰਟਰ 'ਚ ਖਾਲੀ 4710 ਪੋਸਟਾਂ 'ਤੇ ਭਰਤੀ ਲਈ ਅਪਲਾਈ ਪ੍ਰਕਿਰਿਆ...Education7 hours ago
-
PSSSB ਨੇ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ ਪੋਸਟਾਂ ਕੱਢੀਆਂ, 34000 ਰੁਪਏ ਤਕ ਤਨਖ਼ਾਹ, ਇਸ ਤਰੀਕ ਤੋਂ ਕਰੋ ਅਪਲਾਈPSSSB Recruitment 2022 : ਇੱਛੁਕ ਤੇ ਯੋਗ ਉਮੀਦਵਾਰ ਜਿਹੜੇ ਆਬਕਾਰੀ ਤੇ ਕਰ ਇੰਸਪੈਕਟਰ ਦੀਆਂ ਪੋਸਟਾਂ 'ਤੇ ਭਰਤੀ ਦਾ ਸੁਪਨਾ ਦੇਖ ਰਹੇ ਹਨ, ਉਨ੍ਹਾਂ ਸਾਰਿਆਂ ਲਈ ਇਹ ਸੁਨਹਿਰੀ ਮੌਕਾ ਹੈ। ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।Education11 hours ago
-
PSSSB Recruitment 2022 : ਪੰਜਾਬ 'ਚ ਕਲਰਕ ਦੀਆਂ 1200 ਪੋਸਟਾਂ ਲਈ ਕਰੋ ਅਪਲਾਈ, ਜਾਣੋ ਯੋਗਤਾ ਤੇ ਹੋਰ ਮਹੱਤਵਪੂਰਨ ਜਾਣਕਾਰੀਅਧਿਕਾਰਤ ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਜ਼ਰੀਏ ਕੁੱਲ 1200 ਪੋਸਟਾਂ ਭਰੀਆਂ ਜਾਣਗੀਆਂ ਜਿਨ੍ਹਾਂ ਵਿਚ ਕਲਰਕ ਲਈ 917 ਪੋਸਟਾਂ ਤੇ ਕਲਰਕ (ਲੀਗਲ) ਲਈ 283 ਪੋਸਟਾਂ ਸ਼ਾਮਲ ਹਨ।Education11 hours ago
-
PSSSB VDO Recruitment 2022 : ਪੰਜਾਬ 'ਚ ਗ੍ਰਾਮ ਸੇਵਕ ਦੀਆਂ 792 ਅਸਾਮੀਆਂ ਲਈ ਕਰੋ ਅਪਲਾਈ, ਮਿਲੇਗੀ ਮੋਟੀ ਤਨਖ਼ਾਹPSSSB VDO ਭਰਤੀ 2022 ਦੇ ਸਾਰੇ ਮਹੱਤਵਪੂਰਨ ਵੇਰਵੇ ਜਿਵੇਂ ਕਿ ਨੋਟੀਫਿਕੇਸ਼ਨ, ਯੋਗਤਾ, ਉਮਰ ਹੱਦ, ਤਨਖਾਹ, ਆਨਲਾਈਨ ਅਰਜ਼ੀ, ਅਰਜ਼ੀ ਫੀਸ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ।Education11 hours ago
-
Meritorious School : ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ 'ਚ ਬਣਾਏ ਗਏ ਪੰਜ ਕੇਂਦਰ, 18 ਹਜ਼ਾਰ ਵਿਦਿਆਰਥੀਆਂ ਨੇ ਕੀਤਾ ਅਪਲਾਈਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 10 ਮਈ ਨੂੰ ਬੰਦ ਹੋ ਗਈ ਹੈ ਅਤੇ ਲਗਭਗ 18,000 ਵਿਦਿਆਰਥੀਆਂ ਨੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਐਸਈਬੀ ਨੇ ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਲਈ 73 ਕੇਂਦਰ ਬਣਾਏ ਹਨPunjab11 hours ago
-
ਜੇ ਤੁਸੀਂ ਵੀ ਇੱਕ ਦਿਨ ਲਈ ਅਧਿਆਪਕ ਬਣਨਾ ਚਾਹੁੰਦੇ ਹੋ ਤਾਂ 20 ਮਈ ਤਕ ਕਰੋ ਅਪਲਾਈ, ਚੰਡੀਗੜ੍ਹ ਦੇ ਸਕੂਲਾਂ 'ਚ ਪੜ੍ਹਾਉਣਾ ਪੈਣਗੇ ਬੱਚੇਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਸ਼ਹਿਰ ਦੇ ਯੋਗ ਵਿਅਕਤੀਆਂ ਦੀ ਮਦਦ ਲਈ ਜਾ ਰਹੀ ਹੈ। ਸਕੂਲੀ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਤੋਂ ਜਾਣੂ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕੋਈ ਵੀ ਚਾਹਵਾਨPunjab14 hours ago
-
ਐਕਸ਼ਨ 'ਚ 'ਆਪ' ਵਿਧਾਇਕ ਲਾਭ ਸਿੰਘ ਉਗੋਕੇ, ਪ੍ਰਾਇਮਰੀ ਸਕੂਲ ਦੀ ਗ਼ੈਰਹਾਜ਼ਰ ਮੁੱਖ ਅਧਿਆਪਕ ਮੁਅੱਤਲਵਿਧਾਨ ਸਭਾ ਹਲਕਾ ਭਦੌੜ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਦਹਿਸ਼ਤ ਪੈਦਾ ਕਰਨ ਵਾਲੇ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਪਿੰਡ ਧੂਰਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮੁੱਖ ਅਧਿਆਪਕ ਵੱਲੋਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੀ ਸ਼ਿਕਾਇਤ ਮਿਲਣ ’ਤੇ ਉਸ ਨੂੰ ਡਿਪਟੀ ਡੀਈਓ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।Punjab21 hours ago
-
ਸਿੱਖਿਆ ਵਿਭਾਗ ਦੇ ਨਵੇਂ ਫ਼ੈਸਲੇ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਹੱਥ ਬੰਨ੍ਹੇ, ਅਧਿਕਾਰੀ ਨਾਖ਼ੁਸ਼ਸਿੱਖਿਆ ਵਿਭਾਗ ਦੇ ਨਵੇਂ ਫ਼ੈਸਲੇ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਹੱਥ ਬੰਨ੍ਹ ਦਿੱਤੇ ਹਨ। ਇਕ ਨਵੇਂ ਫਰਮਾਨ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.ਸਿ.) ਨੂੰ ਆਪਣੇ ਪੱਧਰ 'ਤੇ ਪ੍ਰਬੰਧਕੀ ਆਧਾਰ 'ਤੇ ਬਦਲੀਆਂ ਨਾ ਕਰਨ ਸਬੰਧੀ ਪੱਤਰ ਭੇਜਿਆ ਗਿਆ ਜਿਸ ਕਾਰਨ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅੰਦਰ ਬੇਚੈਨੀ ਫੈਲ ਗਈ ਹੈ।Punjab22 hours ago
-
ਏਬੀਸੀ ਸਕੀਮ ਨਾਲ ਜੁੜਨ ’ਚ ਦੇਰੀ ਪਾੜ੍ਹਿਆਂ ’ਤੇ ਪਵੇਗੀ ਭਾਰੀ,ਯੂਜੀਸੀ ਨੇ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਇਸ ਸਕੀਮ ਨਾਲ ਜਲਦ ਜੁੜਨ ਦੇ ਦਿੱਤੇ ਨਿਰਦੇਸ਼ਅਕੈਡਮਿਕ ਬੈਂਕ ਆਫ ਕ੍ਰੈਡਿਟ (ਏਬੀਸੀ) ਸਕੀਮ ਨਾਲ ਜੁੜਨ ’ਚ ਦੇਰੀ ਹੁਣ ਨਾ ਸਿਰਫ ਉੱਚ ਸਿੱਖਿਆ ਸੰਸਥਾਵਾਂ ਨੂੰ ਬਲਕਿ ਉਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਭਾਰੀ ਪਵੇਗੀ। ਇਨ੍ਹਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨਾ ਤਾਂ ਕ੍ਰੈਡਿਟ ਟਰਾਂਸਫਰ ਹੋਵੇਗਾ ਤੇ ਨਾ ਹੀ ਅੱਧ ਵਿਚਕਾਰ ਪੜ੍ਹਾਈ ਛੱਡਣ ’ਤੇ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲੇਗਾ ਦੋ ਵਿਦਿਆਰਥੀਆਂ ਲਈ ਵੱਡਾ ਨੁਕਸਾਨ ਹੋਵੇਗਾ।National1 day ago
-
ਪ੍ਰਰਾਇਮਰੀ ਜਮਾਤਾਂ 'ਚ ਪੜ੍ਹਦੇ ਬੱਚਿਆਂ ਲਈ ਸਿੱਖਿਆ ਦੇ ਸਾਕਾਰਾਤਮਕ ਪ੍ਰਭਾਵਾਂ 'ਤੇ ਚਰਚਾ ਸੰਬੰਧੀ ਵਰਕਸ਼ਾਪ ਕਰਵਾਈਸਿੱਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਖਿਆ ਸੁਧਾਰਾਂ ਲਈ ਵੱਖ-ਵੱਖ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਵੱਲੋਂ ਸੁਝਾਅ ਮੰਗੇ ਗਏ ਹਨ ਜਿਸ ਤਹਿਤ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ 'ਚ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖ਼ਲਾਈ ਪ੍ਰਰੀਸ਼ਦ ਪੰਜਾਬ ਦੇ ਕਾਨਫ਼ਰੰਸ ਹਾਲ 'ਚ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।Punjab1 day ago
-
ਆਪ' ਸਰਕਾਰ ਸਿੱਖਿਆ ਦੇ ਨਾਲ-ਨਾਲ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਕੰਮ ਕਰ ਰਹੀ : ਮੀਤ ਹੇਅਰਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੰਗਲਵਾਰ ਸ਼ਾਮ ਨੂੰ ਅਚਾਨਕ ਬਠਿੰਡਾ ਪੁੱਜੇ। ਇਸ ਦੌਰਾਨ ਮੰਤਰੀ ਮੀਤ ਹੇਅਰ ਨੇ ਸਰਕਾਰੀ ਰਾਜਿੰਦਰਾ ਕਾਲਜ 'ਚ ਹਾਕੀ ਸਟੇਡੀਅਮ ਤੇ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ੍ਹ ਸਟੇਡੀਅਮ 'ਚ ਖਿਡਾਰੀਆਂ ਦੇ ਠਹਿਰਣ ਤੇ ਖਾਣ-ਪੀਣ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਦੌਰਾਨ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਆਉਣ ਵਾਲੇ ਦਿਨਾਂ 'ਚ ਸਿੱਖਿਆ ਦੇ ਨਾਲ-ਨਾਲ ਖੇਡPunjab1 day ago
-
ਸਿੱਖਿਆ ਮੰਤਰੀ ਨੇ ਨਵੇਂ ਅਕਾਦਮਿਕ ਬਲਾਕ ਦਾ ਨੀਂਹ ਪੱਥਰ ਰੱਖਿਆ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ 'ਚ ਕੈਂਪਸ ਵਿਖੇ ਸ਼ਿਰਕਤ ਕਰਦੇ ਹੋਏ ਨਵੇਂ ਅਕਾਦਮਿਕ ਬਲਾਕ ਦਾ ਨੀਂਹ ਪੱਥਰ ਰੱਖਿਆ।Punjab1 day ago
-
ਓਵਰਏਜ਼ ਬੇਰੁਜ਼ਗਾਰ ਯੂਨੀਅਨ ਵੱਲੋਂ ਉੱਮਰ ਹੱਦ 'ਚ ਵਾਧੇ ਦੀ ਮੰਗਪੱਤਰ ਪੇ੍ਰਰਕ, ਮਲੋਟ : ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਮਾਸਟਰ ਕੇਡਰPunjab1 day ago
-
ਉਮਰ ਹੱਦ 'ਚ ਵਾਧਾ ਨਾ ਹੋਣ ਕਰਾਂਗੇ ਹੇਅਰ ਦਾ ਿਘਰਾਓ : ਰਮਨਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਮਾਸਟਰ ਕੇਡਰ 4161 ਪੋਸਟਾ 'ਚ ਅਪਲਾਈ ਕਰਨ ਲਈ ਉਮਰ ਹੱਦ 37 ਹੈ, ਜਿਸ ਨੂੰ 42 ਕਰਵਾਉਣ ਲਈ ਵਾਰ-ਵਾਰ ਚੰਡੀਗੜ੍ਹ ਸੀ.ਐਮ. ਹਾਊਸ ਤੇ ਸਿੱਖਿਆ ਮੰਤਰੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਪਰ ਹਰ ਵਾਰ ਕਿਹਾPunjab1 day ago
-
ਸਿੱਖਿਆ ਮੰਤਰੀ ਮੀਤ ਹੇਅਰ ਦਾ ਬਡਬਰ ਪੁੱਜਣ 'ਤੇ ਸਨਮਾਨਸਿੱਖਿਆ ਤੇ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਜਿੱਤਣ ਤੋਂ ਬਾਅਦ ਧੰਨਵਾਦੀ ਦੌਰੇ ਦੌਰਾਨ ਪਿੰਡ ਬਡਬਰ ਪੁੱਜੇ। ਜਿੱਥੇ ਪਿੰਡ ਬਡਬਰ ਦੀ ਸਮੁੱਚੀ ਆਮ ਆਦਮੀ ਪਾਰਟੀ ਟੀਮ ਬਡਬਰ ਵੱਲੋਂPunjab1 day ago
-
ਆਂਗਣਵਾੜੀ ਵਰਕਰਾਂ ਨੇ ਸਿੱਖਿਆ ਮੰਤਰੀ ਨੂੰ ਸੌਂਪਿਆ ਮੰਗ ਪੱਤਰਆਂਗਣਵਾੜੀ ਵਰਕਰ ਨੂੰ ਪੂਰਵ ਸਕੂਲ ਸਿੱਖਿਆ ਅਧਿਆਪਕ ਦਾ ਦਰਜਾ ਦੇਣ ਸਬੰਧੀ ਮੰਗਲਵਾਰ ਨੂੰ ਆਂਗਣਵਾੜੀ ਵਰਕਰਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਬਲਾਕ ਪ੍ਰਧਾਨ ਦਲਜੀਤ ਕੌਰ, ਸਰਕਲ ਪ੍ਰਧਾਨ ਹਰਕੀਰਤ ਕੌਰ ਧੌਲਾ, ਸਰਕਲ ਪ੍ਰਧਾਨ ਗੁਰਮੀਤ ਕੌਰ ਕਾਲੇਕੇ, ਸਰਕਲ ਪ੍ਰਧਾਨ ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ,Punjab1 day ago
-
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਬਲਾਕ ਐਜੂਕੇਟਰਾਂ ਨਾਲ ਕੀਤੀ ਮੀਟਿੰਗਡਾ. ਗੁਲਸ਼ਨ ਨੇ ਐਜੂਕੇਟਰਾਂ ਨੂੰ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਸਿਹਤ ਵਿਭਾਗ ਸਬੰਧੀ ਸੁਚੇਤ ਕਰਨ ਅਤੇ ਸਹਿਯੋਗ ਦੇਣ ਲਈ ਪੇ੍ਰਿਤ ਕਰਨ ਦੀ ਹਦਾਇਤ ਵੀ ਕੀਤੀ।Punjab1 day ago