employment
-
Inequality situation in India: ਸ਼ਹਿਰੀ ਮਜ਼ਦੂਰਾਂ ਲਈ ਵੀ ਮਨਰੇਗਾ ਵਰਗੀ ਰੁਜ਼ਗਾਰ ਗਾਰੰਟੀ ਯੋਜਨਾ ਦਾ ਸੁਝਾਅ, ਅਸਮਾਨਤਾ ਨੂੰ ਘਟਾਉਣ 'ਚ ਹੋ ਸਕਦਾ ਹੈ ਮਦਦਗਾਰਸ਼ਹਿਰੀ ਮਜ਼ਦੂਰਾਂ ਲਈ ਵੀ ਮਨਰੇਗਾ ਵਰਗੀ ਰੁਜ਼ਗਾਰ ਗਾਰੰਟੀ ਯੋਜਨਾ ਹੋਣੀ ਚਾਹੀਦੀ ਹੈ। ਨਾਲ ਹੀ ਯੂਨੀਵਰਸਲ ਬੇਸਿਕ ਇਨਕਮ ਵੀ ਅਸਮਾਨਤਾ ਨੂੰ ਘੱਟ ਕਰਨ ’ਚ ਮਦਦਗਾਰ ਹੋ ਸਕਦੀ ਹੈ. ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ (ਈਏਸੀ-ਪੀਐੱਮ) ਨੇ ‘ਭਾਰਤ ’ਚ ਅਸਮਾਨਤਾ ਦੀ ਸਥਿਤੀ’ ਸਿਰਲੇਖ ਤੋਂ ਜਾਰੀ ਰਿਪੋਰਟ ਵਿਚ ਇਹ ਗੱਲ ਕਹੀ ਹੈ। ਇੰਸਟੀਚਿਊਟ ਫਾਰ ਕੰਪਟੀਟਿਵਨੈੱਸ ਵੱਲੋਂ ਤਿਆਰ ਕੀਤੀ ਰਿਪੋਰਟ ਨੂੰ ਈਏਸੀ ਦੇ ਚੇਅਰਮੈਨ ਵਿਵੇਕ ਦੇਬਰਾਏ ਨੇ ਜਾਰੀ ਕੀਤਾ।National1 hour ago
-
ਤੇਲੰਗਾਨਾ ਦੇ ਮੰਤਰੀ ਸੀਯੂ ਵਿਖੇ ਵਿਦਿਆਰਥੀਆਂ ਨਾਲ ਹੋਏ ਰੂਬਰੂਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਰੂਬਰੂ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਤੇਲੰਗਾਨਾ ਦੇ ਕਿਰਤ ਅਤੇ ਰੋਜ਼ਗਾਰ ਮੰਤਰੀ ਮਾਲਾ ਰੈੱਡੀ ਨੇ ਕਿਹਾ ਕਿ ਸਾਡੇ ਦੇਸ਼ ਦੀ ਧਰਤੀ ਨੂੰ ਬਖਸ਼ਿਸ਼ ਪ੍ਰਰਾਪਤ ਹੈ, ਜਿਸ ਨੇ ਸੂਝਵਾਨ ਅਤੇ ਹੋਣਹਾਰ ਦਿਮਾਗਾਂ ਨੂੰ ਜਨਮ ਦਿੱਤਾ ਹੈ।Punjab5 days ago
-
ਜ਼ਿਲ੍ਹੇ 'ਚ 18 ਕਰੋੜ ਦੇ ਨਿਵੇਸ਼ ਨਾਲ ਲੱਗਣ ਵਾਲੇ ਉਦਯੋਗਾਂ 'ਚ 220 ਬੇਰੋਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ : ਡੀਸੀਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਮੈਸ: ਜੇਟੀਐੱਲ ਇਨਫਾ ਅਤੇ ਮੈਸ. ਏਐੱਫਆਈ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਦੋ ਇਕਾਈਆਂ ਲਾਉਣ ਦੀਆਂ ਇਨਪਿੰ੍ਸੀਪਲ ਅਪਰੂਵਲ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ 18 ਕਰੋੜ ਦੇPunjab5 days ago
-
ਸਿੱਖਿਆ ਨੂੰ ਰੁਜ਼ਗਾਰ ਨਾਲ ਜੋੜਨਾ ਜ਼ਰੂਰੀ : ਗੁਰਲਾਭ ਸਿੰਘ ਸਿੱਧੂਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਹਮੇਸ਼ਾ ਹੀ ਵਿਦਿਆਰਥੀਆਂ ਵਾਸਤੇ ਕਿੱਤਾ-ਮੁਖੀ ਪੋ੍ਗਰਾਮ ਲੈ ਕੇ ਆਉਂਦੀ ਹੈ। ਇਸੇ ਲੜੀ ਵਿਚ ਯੂਨੀਵਰਸਿਟੀ ਦੇ 'ਕਾਲਜ ਆਫ਼ ਫੈਸ਼ਨ ਟੈਕਨਾਲੋਜੀ ਐਂਡ ਫਾਈਨ ਆਰਟ' ਵਿਖੇ ਇਕ ਨਿਵੇਕਲੀ ਕਿਸਮ ਦੀ 'ਰਾਇਲ ਫੈਸ਼ਨ ਬੁਟੀਕ' ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਨੇ ਕੀਤਾ। ਉਨਾਂ੍ਹ ਉਦਘਾਟਨੀ ਭਾਸ਼ਨ ਵਿਚ ਕਿਹਾ ਕਿ ਅਜੋਕਾ ਸਮਾਂ ਮੰਗ ਕਰਦਾ ਹੈ ਕਿ ਵਿਦਿਆਰਥੀਆਂ ਵਿਚ ਹੁਨਰ ਦਾ ਵਿਕਾਸ ਕੀਤਾ ਜਾਵੇ ਤਾਂ ਜੋ ਉਹ ਪੜ੍ਹਾਈ ਕਰਨ ਉਪਰੰਤ ਆਪਣੀ ਜੀਵਿਕਾ ਕਮਾਉਣ ਦੇ ਕਾਬਲ ਹੋ ਸਕਣ। ਉਨਾਂ੍ਹ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ-ਮੁਖੀ ਖੇਤਰਾਂ ਵਿਚ ਹੁਨਰ ਹਾਸਲ ਕਰਕੇ ਨੌਕਰੀ ਲੈਣ ਵਾਲਿਆਂ ਦੀ ਬਜਾਏ ਨੌਕਰੀPunjab6 days ago
-
ਕਾਲਜ 'ਚ ਰੁਜ਼ਗਾਰ ਮੇਲਾ ਕਰਵਾਇਆਮਾਤਾ ਗੁਜਰੀ ਕਾਲਜ ਦੇ ਫਾਈਨੈਂਸ਼ਿਅਲ ਲੈਬ ਤੇ ਇਨਕਿਊਬੇਸ਼ਨ ਸੈਂਟਰ ਅਤੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਕਰਵਾਇਆ ਗਿਆ। ਇਸ ਰੁਜ਼ਗਾਰ ਮੇਲੇ ਵਿੱਚ ਮਾਤਾ ਗੁਜਰੀ ਕਾਲਜ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਗੁਰੂ ਨਾਨਕ ਕਾਲਜ ਮੋਗਾ, ਸ੍ਰੀPunjab7 days ago
-
ਮੁੱਖ ਮੰਤਰੀ ਭਗਵੰਤ ਮਾਨ ਤੇ ਯੂਨੀਅਨ ਦੇ ਆਗੂੂਆਂ ਦੀ ਮੀਟਿੰਗ 24 ਨੂੰਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾPunjab7 days ago
-
13 ਨੂੰ ਸਮਾਲਸਰ 'ਚ ਲੱਗੇਗਾ ਰੁਜ਼ਗਾਰ ਕੈਂਪਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜPunjab7 days ago
-
ਜ਼ਿਲ੍ਹਾ ਰੁਜ਼ਗਾਰ ਦਫ਼ਤਰ 'ਚ ਪਲੇਸਮੈਂਟ ਕੈਂਪ ਅੱਜਸੁਖਜਿੰਦਰ ਸਹੋਤਾ, ਫਰੀਦਕੋਟ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੈੱਡ ਕਰਾਸ ਭਵਨ ਵਿਖੇ 12 ਮਈ ਨੂੰ ਪਲੇਸਮੈਂਟ ਕੈਂਪ ਸੁਖਜਿੰਦਰ ਸਹੋਤਾ, ਫਰੀਦਕੋਟ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੈੱਡ ਕਰਾਸ ਭਵਨ ਵਿਖੇ 12 ਮਈ ਨੂੰ ਪਲੇਸਮੈਂਟ ਕੈਂਪPunjab7 days ago
-
ਵਿਦਿਆਰਥੀਆਂ ਵੱਲੋਂ ਜਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟੇ੍ਨਿੰਗ ਦਫ਼ਤਰ ਦਾ ਦੌਰਾਸੁਖਜਿੰਦਰ ਸਹੋਤਾ, ਫਰੀਦਕੋਟ : ਪੰਜਾਬ ਸਰਕਾਰ ਸੂਬੇ ਵਿਚ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਇਸੇ ਤ ਸੁਖਜਿੰਦਰ ਸਹੋਤਾ, ਫਰੀਦਕੋਟ : ਪੰਜਾਬ ਸਰਕਾਰ ਸੂਬੇ ਵਿਚ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਇਸੇ ਤPunjab7 days ago
-
ਮਾਂ-ਬੋਲੀ ਦਾ ਸਤਿਕਾਰ ਤੇ ਰੁਜ਼ਗਾਰ‘ਮਾਂ’ ਸ਼ਬਦ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਅਹਿਸਾਸ ਹੈ। ਮਾਂ ਕੋਲ਼ੋਂ ਸਿੱਖੀ ਬੋਲੀ ਸਾਡੀ ਮਾਂ-ਬੋਲੀ ਹੁੰਦੀ ਹੈ। ਮਾਂ-ਬੋਲੀ ਵਿਚ ਕਿੰਨੇ ਖ਼ੂਬਸੂਰਤ ਹੋਰ ਅਹਿਸਾਸ ਹੋ ਸਕਦੇ ਹਨ, ਇੱਥੋਂ ਇਹ ਸਮਝ ਸਾਨੂੰ ਸੁਤੇ-ਸੁਭਾਅ ਆਪਣੇ ਮਨ ’ਤੇ ਉੱਕਰ ਲੈਣੀ ਚਾਹੀਦੀ ਹੈ। ਮਾਂ ਤੋਂ ਬਾਅਦ ਮਹਿਸੂਸ ਕਰੀਏ ਤਾਂ ਮਾਂ-ਬੋਲੀ ਹੀ ਸਤਿਕਾਰ ਦੀ ਪਾਤਰ ਹੈ।Lifestyle10 days ago
-
ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਪ ਦਾ ਮੁੱਖ ਮਕਸਦ : ਜਲਵਾਹਾਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਯੂਥ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਯੂਥ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀPunjab12 days ago
-
ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਮੰਗਾਂ ਜਲਦੀ ਮੰਨੇ ਸਰਕਾਰ : ਡੂੰਮਵਾਲੀ, ਰੁਪਾਣਾਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵੱਲੋਂ ਵਿਮੁਕਤ ਜਾਤੀਆਂ ਦੇ ਸਰਵ ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵੱਲੋਂ ਵਿਮੁਕਤ ਜਾਤੀਆਂ ਦੇ ਸਰਵPunjab13 days ago
-
ਅਮਰੀਕਾ ’ਚ ਖਤਮ ਹੋ ਰਹੇ ਇਮੀਗ੍ਰੇਸ਼ਨ ਵਰਕ ਪਰਮਿਟ ’ਤੇ ਡੇਢ ਸਾਲ ਦੀ ਐਕਸਟੈਂਸ਼ਨ, ਹਜ਼ਾਰਾਂ ਪਰਵਾਸੀ ਭਾਰਤੀਆਂ ਨੂੰ ਮਿਲੀ ਰਾਹਤਅਮਰੀਕਾ ’ਚ ਗ੍ਰੀਨ ਕਾਰਡ ਨੂੰ ਰਸਮੀ ਤੌਰ ’ਤੇ ਪਰਮਾਨੈਂਟ ਰੈਜ਼ੀਡੈਂਟ ਕਾਰਡ ਵੀ ਕਹਿੰਦੇ ਹਨ। ਇਹ ਦਸਤਾਵੇਜ਼ ਉਨ੍ਹਾਂ ਇਮੀਗ੍ਰੇਸ਼ਨ ਕਰਨ ਵਾਲਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਅਮਰੀਕਾ ’ਚ ਸਥਾਈ ਤੌਰ ’ਤੇ ਰਹਿਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਜਾਂਦਾ ਹੈ।World13 days ago
-
ਸੂਬਾ ਸਰਕਾਰ ਰੁਜ਼ਗਾਰ ਖੋਹਣ ਲੱਗੀ : ਮੇਟ ਕਾਮੇਹਲਕਾ ਅਮਲੋਹ ਦੀਆਂ ਪੰਚਾਇਤਾਂ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲੇ ਮੇਟ ਕਾਮਿਆਂ ਨੇ ਬਿਨਾਂ ਕਿਸੇ ਕਾਰਨ ਹਟਾਏ ਜਾਣ ਦੇ ਰੋਸ ਵਜੋਂ ਐੱਸਡੀਐੱਮ ਅਮਲੋਹ ਦੇ ਨਾਂ ਤਹਿਸੀਲਦਾਰ ਅੰਕਿਤਾ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਤੇ ਨਾ ਹਟਾਏ ਜਾਣ ਦੀ ਮੰਗ ਕੀਤੀ। ਮੇਟ ਕਾਮਿਆਂ ਨੇ ਕਿਹਾ ਕੇਂਦਰ ਸਰਕਾਰ ਤੇ ਪੰਜਾਬPunjab14 days ago
-
ਰੁਪਾਣਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਿਖਲਾਈ ਦਫ਼ਤਰ ਦਾ ਦੌਰਾਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰPunjab14 days ago
-
ਮਗਨਰੇਗਾ ਸਕੀਮ ਤਹਿਤ ਜਾਬ ਕਾਰਡਧਾਰਕਾਂ ਨੂੰ ਦਿੱਤਾ ਜਾਵੇ ਰੋਜ਼ਗਾਰ : ਡੀਸੀਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਕੱਤਰ ਸਿੰਘ ਬੱਲ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਰਜਤ ਗੋਪਾਲ, ਉਪ ਅਰਥ ਤੇ ਅੰਕੜਾPunjab22 days ago
-
28 ਅਪ੍ਰਰੈਲ ਨੂੰ ਲੱਗੇਗਾ ਰੁਜ਼ਗਾਰ ਕੈਂਪਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 28 ਅਪ੍ਰਰੈਲ ਨੂੰ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।Punjab22 days ago
-
ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 27 ਨੂੰਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨ ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨPunjab23 days ago
-
ਜ਼ਿਲ੍ਹੇ 'ਚ ਉਦਯੋਗਿਕ ਯੂਨਿਟਾਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਡੀਸੀਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਉਦਯੋਗਿਕ ਯੂਨਿਟਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇPunjab23 days ago
-
ਰੁਜ਼ਗਾਰ ਖੋਹਣਾ ਨਹੀਂ, ਰੁਜ਼ਗਾਰ ਦੇਣਾ ਹੈ ਸਾਡੀ ਸਰਕਾਰ ਦਾ ਮਕਸਦ : ਮੁੱਖ ਮੰਤਰੀਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕਰਕੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਨਾਂ ਦੀ ਸਰਕਾਰ ਸਮਾਜ ਦੇ ਗਰੀਬ ਵਰਗਾਂ ਨੂੰ ਰੁਜ਼ਗਾਰ ਦੇਣ ਲਈ ਬਣੀ ਹੈ ਨਾ ਕਿ ਉਨਾਂ ਤੋਂ ਨੌਕਰੀਆਂ ਖੋਹਣ ਲਈ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਧਿਕਾਰੀ ਇਸ ਵਿਵਾਦਤ ਹੁਕਮ ਨੂੰ ਵਾਪਸ ਲੈਣ ਅਤੇ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਅਜਿਹੀ ਕਿਸੇ ਵੀ ਕੁਤਾਹੀ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।Punjab23 days ago