event
-
ਕਿਸਾਨਾਂ ਨੇ ਸਾੜਿਆ ਸਰਕਾਰ ਦਾ ਪੁਤਲਾਨਰੋਟ ਜੈਮਲ ਸਿੰਘ ਦੇ ਨੇੜੇ ਪਿੰਡ ਕਿੱਲਪੁਰ 'ਚ ਸਥਿਤ ਇਕ ਚੌਕ 'ਤੇ ਕੁਲ ਹਿੰਦ ਕਿਸਨਰੋਟ ਜੈਮਲ ਸਿੰਘ ਦੇ ਨੇੜੇ ਪਿੰਡ ਕਿੱਲਪੁਰ 'ਚ ਸਥਿਤ ਇਕ ਚੌਕ 'ਤੇ ਕੁਲ ਹਿੰਦ ਕਿਸਾਨ ਸਭਾ ਦੇ ਕਾਰਕੁਨਾਂ ਨੇ ਮਹਿੰਗਾਈ ਦੇ ਵਿਰੋਧ 'ਚ ਕਾਮਰੇਡ ਗਣੇਸ਼ ਕੁਮਾਰPunjab1 day ago
-
ਵਧਦੀਆਂ ਗੈਸ ਕੀਮਤਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀਰੋਜ਼ਾਨਾ ਵਧ ਰਹੀਆਂ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਜ਼ਾਨਾ ਵਧ ਰਹੀਆਂ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪਿੰਡ ਤੁਗਲਵਾਲ 'ਚ ਨੌਜਵਾਨ ਆਗੂ ਸਵਜੀਤ ਸਿੰਘ ਰਿਆੜ ਦੀPunjab3 days ago
-
ਜ਼ਿਲ੍ਹਾ ਵਪਾਰ ਮੰਡਲ ਨੇ ਢਾਂਗੂ ਰੋਡ 'ਤੇ ਕੀਤਾ ਸਰਕਾਰ ਵਿਰੁੱਧ ਰੋਸ ਵਿਖਾਵਾਵਪਾਰੀਆਂ ਦੇ ਸੰਗਠਨ ਆਫ ਆਲ ਇੰਡੀਆ ਟਰੇਡਰਜ਼ ਵੱਲੋਂ ਵਸਤੂ ਅਤੇ ਸੇਵਾ ਕਰ ਦੇ ਪ੍ਰਬੰਧਾਂ ਦੀ ਸਮੀਿ ਵਪਾਰੀਆਂ ਦੇ ਸੰਗਠਨ ਆਫ ਆਲ ਇੰਡੀਆ ਟਰੇਡਰਜ਼ ਵੱਲੋਂ ਵਸਤੂ ਅਤੇ ਸੇਵਾ ਕਰ ਦੇ ਪ੍ਰਬੰਧਾਂ ਦੀ ਸਮੀਖਿਆ ਦੀ ਮੰਗ ਕਰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਸਹਿਤ ਕਈPunjab4 days ago
-
ਮੁਲਾਜ਼ਮ ਜਥੇਬੰਦੀ ਨੇ ਕੇਂਦਰ ਸਰਕਾਰ ਦੀ ਸਾੜੀ ਅਰਥੀਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਟਾਲਾ ਦੇ ਆਗੂਆਂ ਰਣਜੀਤ ਸਿੰਘ ਭਾਗੋਵਾਲ, ਗੁਰਪ੍ਰਰੀਤ ਸਿਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਟਾਲਾ ਦੇ ਆਗੂਆਂ ਰਣਜੀਤ ਸਿੰਘ ਭਾਗੋਵਾਲ, ਗੁਰਪ੍ਰਰੀਤ ਸਿੰਘ ਰੰਗੀਲਪੁਰ, ਹੀਰਾ ਸਿੰਘ ਭੱਟੀ, ਨਿਸ਼ਾਨ ਸਿੰਘ ਜੋੜਾ ਸਿੰਘਾਂ ਅਤੇ ਰਜPunjab4 days ago
-
ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਨੇ ਕੀਤਾ ਰੋਸ ਵਿਖਾਵਾਕਸਬਾ ਹਰਚੋਵਾਲ ਦੇ ਵਾਰਡ ਨੰਬਰ 8 ਦੀਆਂ ਗਲੀਆਂ ਨਾਲੀਆਂ ਦੀ ਖਸਤਾ ਹਾਲਤ ਨੂੰ ਤੇ ਗਲੀਆਂ 'ਚ ਗੰਦੇ ਪਕਸਬਾ ਹਰਚੋਵਾਲ ਦੇ ਵਾਰਡ ਨੰਬਰ 8 ਦੀਆਂ ਗਲੀਆਂ ਨਾਲੀਆਂ ਦੀ ਖਸਤਾ ਹਾਲਤ ਨੂੰ ਤੇ ਗਲੀਆਂ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀPunjab5 days ago
-
ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਸਰਕਾਰ ਵਿਰੁੱਧਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਮੂਹ ਆਗੂਆਂ ਤੇ ਮੈਂਬਰਾਂ ਨੇ ਦੱਸਿਆPunjab5 days ago
-
ਤੇਲ ਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾਲੋਕ ਇਨਸਾਫ ਪਾਰਟੀ ਹਲਕਾ ਬਟਾਲਾ ਦੇ ਇੰਚਾਰਜ ਵਿਜੇ ਤੇ੍ਹਨ ਦੀ ਅਗਵਾਈ ਹੇਠ ਤੇ ਸਿਮਰਜੀਤ ਸਿੰਘ ਬਲੋਕ ਇਨਸਾਫ ਪਾਰਟੀ ਹਲਕਾ ਬਟਾਲਾ ਦੇ ਇੰਚਾਰਜ ਵਿਜੇ ਤੇ੍ਹਨ ਦੀ ਅਗਵਾਈ ਹੇਠ ਤੇ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆPunjab5 days ago
-
ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਸ਼ਨਪੰਜਾਬ ਸਰਕਾਰ ਵੱਲੋਂ ਲੱਖਾਂ ਐੱਨਪੀਐੱਸ ਮੁਲਾਜ਼ਮਾਂ 'ਤੇ ਵਿੱਤੀ ਬੋਝ ਪਾਉਣ ਨਾਲ ਮੁਲਾਜ਼ਪੰਜਾਬ ਸਰਕਾਰ ਵੱਲੋਂ ਲੱਖਾਂ ਐੱਨਪੀਐੱਸ ਮੁਲਾਜ਼ਮਾਂ 'ਤੇ ਵਿੱਤੀ ਬੋਝ ਪਾਉਣ ਨਾਲ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਵਿਰੁੱਧ ਅੱਜ ਕਸਬਾ ਘੁਮਾਣ ਵਿਖੇ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੇ ਰੂਪ 'ਚ ਨਵੇਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਅਧਿਆਪਕ ਆਗੂ ਸੁਖਰਾਜ ਸਿੰਘ ਕਾਹਲੋਂ, ਜਗਜੀਤPunjab6 days ago
-
ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਜਟ ਸੈਸ਼ਨ ਦੌਰਾਨਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਜਟ ਸੈਸ਼ਨ ਦੌਰਾਨPunjab6 days ago
-
Miss World 2000 ਇਵੈਂਟ ਤੋਂ ਪਹਿਲਾਂ ਸੜ ਗਈ ਸੀ ਪ੍ਰਿਅੰਕਾ ਚੋਪੜਾ, ਕਿਹਾ - ਕਿਸੇ ਨੇ ਮੈਨੂੰ ਦਿੱਤਾ ਸੀ ਧੱਕਾਪਿ੍ਰਅੰਕਾ ਚੋਪੜਾ ਨੇ ਹਾਲ ਹੀ ’ਚ ਜਿੰਮੀ ਫਾਲਨ ਦੇ ਸ਼ੋਅ ‘ਦਿ ਟੂਨਾਈਟ ਸ਼ੋਅ’ ’ਚ ਆਪਣੇ ‘ਮਿਸ ਵਰਲਡ’ ਦੇ ਦੌਰਾਨ ਨੂੰ ਲੈ ਕੇ ਖ਼ੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਹੇਅਰ ਕਲਰ ਨਾਲ ਆਪਣੀ ਸੜੀ ਹੋਈ ਸਕਿਨ ਨੂੰ ਛੁਪਾਇਆ ਸੀ। ਇਸਨੂੰ ਲੈ ਕੇ ਉਹ ਕਾਫੀ ਪਰੇਸ਼ਾਨ ਹੋ ਕੇ ਇਧਰ-ਉਧਰ ਘੁੰਮ ਰਹੀ ਸੀ।Entertainment 10 days ago
-
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਹਰਜਿਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਹਰਜਿੰਦਰ ਸਿੰਘ ਵਡਾਲਾ ਬਾਂਗਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਜਨਰਲ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇੱਕPunjab17 days ago
-
ਪੈਟਰੋਲ ਡੀਜ਼ਲ ਤੇ ਮਹਿੰਗਾਈ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਫ਼ਤਹਿਗੜ੍ਹ ਚੂੜੀਆਂ ਵਿਖੇ ਕਾਂਗਰਸ ਪਾਰਟੀ ਵੱਲੋਂ ਪੈਟਰੋਲ, ਡੀਜ਼ਲ ਤੇ ਮਹਿੰਗਾਈ ਦੇ ਖ਼ਿਲਾਫ਼ਫ਼ਤਹਿਗੜ੍ਹ ਚੂੜੀਆਂ ਵਿਖੇ ਕਾਂਗਰਸ ਪਾਰਟੀ ਵੱਲੋਂ ਪੈਟਰੋਲ, ਡੀਜ਼ਲ ਤੇ ਮਹਿੰਗਾਈ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੈਬਨਿਟ ਮੰਤਰੀPunjab19 days ago
-
ਖੇਤੀ ਪਸਾਰ ਸੇਵਾਵਾਂ ਦੀ ਮਜ਼ਬੂਤੀ ਲਈ 90 ਕਿਸਾਨ ਮਿੱਤਰ ਕੀਤੇ ਨਿਯੁਕਤ : ਡਾ. ਅਮਰੀਕਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਨਿਰਦੇਸ਼ਾਂ ਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਨਿਰਦੇਸ਼ਾਂ ਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ 'ਚ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨPunjab20 days ago
-
ਹਿੰਦੂ ਬੈਂਕ ਖਾਤਾ ਧਾਰਕਾਂ ਨੇ ਕੀਤਾ ਰੋਸ ਪ੍ਰਦਰਸ਼ਨ80 ਕਰੋੜ ਐਨ.ਪੀ.ਏ.ਤੋਂ ਬਾਅਦ ਆਰਬੀਆਈ ਦੀਆਂ ਪਾਬੰਦੀਆਂ ਤੋਂ ਪ੍ਰਰੇਸ਼ਾਨ ਹਿੰਦੂ ਸਹਿਕਾਰੀ ਬੈਂ80 ਕਰੋੜ ਐਨ.ਪੀ.ਏ.ਤੋਂ ਬਾਅਦ ਆਰਬੀਆਈ ਦੀਆਂ ਪਾਬੰਦੀਆਂ ਤੋਂ ਪ੍ਰਰੇਸ਼ਾਨ ਹਿੰਦੂ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੇ ਮੁੱਖ ਬਾਜਾਰ ਵਿਚ ਬੈਂਕ ਦੇ ਸਾਬਕਾ ਚੇਅਰਮੈਨ ਦੀ ਦੁਕਾਨ ਦੇ ਸਾਹਮਣੇ ਵਿਰੋਧPunjab21 days ago
-
ਜਥੇਬੰਦੀਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਗੱਲਬਾਤ ਦੌਰਾਨ ਆਗੂਅPunjab25 days ago
-
ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਦੀ ਵਿਸ਼ੇਸ਼ ਬੈਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਦੀ ਵਿਸ਼ੇਸ਼ ਬੈਠਕ ਪਿੰਡ ਕੀੜੀ ਅਫਗਾਨਾ 'ਚ ਹੋਈ। ਬੈਠਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ੍ਰੀ ਹਰਗੋਬਿੰਦਪੁਰ ਦੇPunjab26 days ago
-
ਮੀਟਰ ਰੀਡਰ ਯੂਨੀਅਨ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨਮੀਟਰ ਰੀਡਰ ਯੂਨੀਅਨ ਵੱਲੋਂ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਸੁਲੱਖਣ ਸਿੰਘ ਦੀ ਅਗਵਾਈ ਵਿਚ ਕੀਤੀ ਗੲਮੀਟਰ ਰੀਡਰ ਯੂਨੀਅਨ ਵੱਲੋਂ ਵਿਸ਼ੇਸ਼ ਬੈਠਕ ਸੂਬਾ ਪ੍ਰਧਾਨ ਸੁਲੱਖਣ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ 'ਚ ਗੱਲਬਾਤ ਕਰਦੇ ਹੋਏ ਸਮੂਹ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਜ਼ਾਹਿਰ ਕੀਤPunjab26 days ago
-
ਸਾਂਝੇ ਫੌਰਮ ਪੰਜਾਬ ਰਾਜ ਪਾਵਰਕਾਮ ਲਿਮ. ਵੱਲੋਂ ਅਰਥੀ ਫੂਕ ਮੁਜ਼ਾਹਰਾ ਕੀਤਾਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ . 'ਚ ਸਾਂਝੇ ਫੌਰਮ ਦੇ ਸੱਦੇ 'ਤੇ ਅੱਜ 3 ਫਰਵਰੀ ਨੂੰ ਸ਼ਹਿਰੀ ਉਪ ਮਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ . 'ਚ ਸਾਂਝੇ ਫੌਰਮ ਦੇ ਸੱਦੇ 'ਤੇ ਅੱਜ 3 ਫਰਵਰੀ ਨੂੰ ਸ਼ਹਿਰੀ ਉਪ ਮੰਡਲ ਗੁਰਦਾਸਪੁਰ ਵਿਖੇ ਕPunjab27 days ago
-
ਬਿਜਲੀ ਐਕਟ 2020 ਦੇ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤੀ ਰੈਲੀਅੱਜ ਉਪ ਮੰਡਲ ਤਿੱਬਡ ਵਿਖੇ ਕਰਮਚਾਰੀ ਦਲ ਦੇ ਪ੍ਰਧਾਨ ਕੁਲਵੰਤ ਸਿੰਘ ਸੋਹਲ ਦੀ ਅਗਵਾਈ ਵਿਚਅੱਜ ਉਪ ਮੰਡਲ ਤਿੱਬਡ ਵਿਖੇ ਕਰਮਚਾਰੀ ਦਲ ਦੇ ਪ੍ਰਧਾਨ ਕੁਲਵੰਤ ਸਿੰਘ ਸੋਹਲ ਦੀ ਅਗਵਾਈ ਵਿਚ ਸਮੂਹ ਕਰਮਚਾਰੀਆਂ ਵੱਲੋਂ ਬਿਜਲੀ ਐਕਟ ਵੀ 2020 ਦੇ ਖ਼ਿਲਾਫ਼ ਰੋਸ ਰੈPunjab27 days ago
-
ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਖਾਨਮਲੱਕ 'ਚ ਸਮੂਹ ਕਿਸਾਨਾਂ ਦੀ ਅਗਵਾਈ ਵਿਚ ਵਿਸ਼ੇਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਖਾਨਮਲੱਕ 'ਚ ਸਮੂਹ ਕਿਸਾਨਾਂ ਦੀ ਅਗਵਾਈ ਵਿਚ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆPunjab27 days ago