farm laws 2020
-
ਬਰਨਾਲਾ 'ਚ ਮਹਾ ਕਿਸਾਨ ਰੈਲੀ 'ਚ ਰਾਜੇਵਾਲ ਬੋਲੇ- ਪਿੰਡਾਂ 'ਚ ਛਾਪੇਮਾਰੀ ਹੋਈ ਤਾਂ ਰਲ਼ ਕੇ ਦਿੱਲੀ ਪੁਲਿਸ ਦਾ ਘਿਰਾਓ ਕਰੋਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਬਰਨਾਲਾ ਦੀ ਅਨਾਜ ਮੰਡੀ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (BKU Rajewal) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ 'ਤੇ ਤਸ਼ੱਦਦ ਕਰ ਰਹੀ ਹੈ।Punjab4 days ago
-
ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਆਗੂ ਚੜ੍ਹਿਆ ਖੇਤੀ ਕਾਨੂੰਨਾਂ ਦੀ ਭੇਟ, ਮੁੱਢ ਤੋਂ ਹੀ ਦਿੱਲੀ ਸੰਘਰਸ਼ 'ਚ ਡਟਿਆ ਹੋਇਆ ਸੀFarmers Protest : ਮੋਗਾ ਦਾ ਕਿਸਾਨ ਜਗਦੇਵ ਸਿੰਘ ਜੱਗਾ ਜੋ ਕਿ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਆਗੂ ਵੀ ਹੈ, ਦੀ ਦਿੱਲੀ ਧਰਨੇ 'ਚ ਬਿਮਾਰ ਹੋਣ ਕਾਰਨ ਅੱਜ ਮੌਤ ਹੋ ਗਈ।Punjab9 days ago
-
ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਨੇ ਦਿਖਾਈ ਸਖ਼ਤੀ, ਦਿੱਲੀ ’ਚ ਤਾਇਨਾਤ ਹੋਣਗੀਆਂ 15 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂਗਣਤੰਤਰ ਦਿਵਸ ’ਤੇ ਕਿਸਾਨਾਂ ਨੇ ਪ੍ਰਦਰਸ਼ਨ ਤੇ ਦਿੱਲੀ ’ਚ ਸਥਿਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕਾਂ ਦਾ ਦੌਰ ਜਾਰੀ ਹੈ।National1 month ago
-
ਕਮੇਟੀ ਦੀ ਕਿਸਾਨਾਂ ਨਾਲ ਮੀਟਿੰਗ 21 ਨੂੰ, SC ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ 'ਚ ਲਿਆ ਫ਼ੈਸਲਾਨਵੇਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਮੰਗਲਵਾਰ ਨੂੰ ਪਹਿਲੀ ਮੀਟਿੰਗ ਹੋਈ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਅੱਗੋਂ ਦੀ ਰਣਨੀਤੀ ’ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਮੈਂਬਰ ਅਤੇ ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਅਨਿਲ ਘਨਵਟ ਨੇ ਕਿਹਾ ਕਿ 21 ਜਨਵਰੀ ਨੂੰ ਕਿਸਾਨਾਂ ਨਾਲ ਕਮੇਟੀ ਦੀ ਪਹਿਲੀ ਮੀਟਿੰਗ ਹੋਵੇਗੀ।National1 month ago
-
Republic Day Rally 'ਚ ਅੜਿੱਕਾ ਨਹੀਂ ਪਾਉਣਗੇ ਕਿਸਾਨ, ਦਾਅਵਾ ਕਰਨ ਵਾਲਾ ਵਕੀਲ ਅੱਜ SC 'ਚੋਂ ਗ਼ਾਇਬਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੀ ਲੜਾਈ Supreme Court ਪਹੁੰਚ ਗਈ ਹੈ। ਮੰਗਲਵਾਰ ਨੂੰ ਹੋਈ ਅਹਿਮ ਸੁਣਵਾਈ 'ਚ ਸੁਪਰੀਮ ਕੋਰਟ ਨੇ ਬੇਸ਼ੱਕ ਹੀ ਅਗਲੇ ਹੁਕਮਾਂ ਤਕ ਤਿੰਨਾਂ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ 'ਤੇ ਰੋਕ ਲਗਾ ਦਿੱਤੀ ਹੋਵੇ ਪਰ ਇਹ ਸਵਾਲ ਹਾਲੇ ਵੀ ਬਣਿਆ ਹੋਇਆ ਹੈ ਕਿ ਕੀ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ 'ਚ ਅੜਿੱਕਾ ਪਾਉਣਗੇ ਤੇ ਟ੍ਰੈਕਟਰ ਰੈਲੀ ਕਰਨਗੇ?National1 month ago
-
ਪਟਿਆਲਾ 'ਚ ਕਿਸਾਨਾਂ ਦੇ ਹੱਕ 'ਚ ਸ਼ਹਿਰ ਵਾਸੀਆਂ ਨੇ ਕੱਢਿਆ ਰੋਸ ਮਾਰਚ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀProtest against Farm laws in Patiala : ਅਰਬਨ ਸਟੇਟ ਵਿਖੇ ਸ਼ਹਿਰ ਵਾਸੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿੱਲਾਂ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੀ ਅਗਵਾਈ ਕਮੇਟੀ ਮੈਂਬਰ ਬਲਜਿੰਦਰ ਸਿੰਘ ਸੋਹਲ ਤੇ ਅਮਰਜੀਤ ਸਿੰਘ ਵੜੈਚ ਵੱਲੋਂ ਕੀਤੀ ਗਈ। ਸ਼ਹਿਰ ਵਾਸੀਆਂ ਦੇ ਵੱਡੇ ਕਾਫ਼ਲੇ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।Punjab1 month ago
-
ਕਰਤਾਰਪੁਰ 'ਚ ਕੱਢਿਆ ਟ੍ਰੈਕਟਰ ਮਾਰਚ, ਭਾਈ ਅਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ- 26 ਨੂੰ ਦਿੱਲੀ ਪਹੁੰਚੋਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੋਰਚੇ ਲਗਾਏ ਗਏ ਹਨ। ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰ ਕੇ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਜ਼ੋਰ ਲਗਾਇਆ ਜਾ ਰਿਹਾ ਹੈ ਪਰ ਕਿਸਾਨਾਂ ਵੱਲੋਂ ਇੱਕੋ ਹੀ ਮੰਗ ਹੈ ਕਿ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ।Punjab1 month ago
-
Kisan Andolan : ਦਿੱਲੀ ਕਿਸਾਨ ਮੋਰਚੇ ਤੋਂ ਵਾਪਸੀ ਵੇਲੇ ਬਠਿੰਡਾ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਮੌਤਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਦੀ ਦਿੱਲੀ ਸੰਘਰਸ਼ 'ਚੋਂ ਪਰਤਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।Punjab1 month ago
-
ਦਿੱਲੀ ਧਰਨੇ ਤੋਂ ਪਰਤੇ ਬਿਮਾਰ ਕਿਸਾਨ ਦੀ ਮੌਤ, ਹਫ਼ਤਾ ਪਹਿਲਾਂ ਵਾਪਸ ਆਇਆ ਸੀ ਪਟਿਆਲੇਪਿੰਡ ਲੰਗ ਵਾਸੀ ਕੇਸਰ ਸਿੰਘ (60) ਦਿੱਲੀ ਧਰਨੇ 'ਚ ਸ਼ਾਮਲ ਹੋਣ ਗਿਆ ਸੀ। ਉੱਥੇ ਬਿਮਾਰ ਹੋਣ ਕਾਰਨ ਕਰੀਬ ਇਕ ਹਫ਼ਤਾ ਪਹਿਲਾਂ ਕੇਸਰ ਸਿੰਘ ਘਰ ਪਰਤ ਆਇਆ ਤੇ ਹਾਲਤ ਠੀਕ ਨਾ ਹੋਣ 'ਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਅੱਜ ਉਸ ਦੀ ਮੌਤ ਹੋ ਗਈ।Punjab1 month ago
-
ਕਿਸਾਨਾਂ ਦੀ ਹਾਲਤ 'ਤੇ ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ, ਖੇਤੀ ਕਾਨੂੰਨਾਂ 'ਤੇ ਹੁਣ 11 ਜਨਵਰੀ ਨੂੰ ਹੋਵੇਗੀ ਸੁਣਵਾਈFarm Laws 2020 ਦੇ ਵਿਰੋਧ 'ਚ 40 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਤੇ ਸਰਕਾਰ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਪਰ ਹੁਣ ਤਕ ਇਸ ਦਾ ਕੋਈ ਅੰਤਿਮ ਨਤੀਜਾ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ Supreme Court ਨੇ ਕਿਸਾਨਾਂ ਦੀ ਹਾਲਤ 'ਤੇ ਚਿੰਤਾ ਪ੍ਰਗਟਾਈ ਹੈ।National1 month ago
-
ਖੇਤੀ ਬਿੱਲਾਂ ਦੇ ਵਿਰੋਧ ਦਾ ਕੋਈ ਸਬੂਤ ਹੈ ਤਾਂ ਹਰਸਿਮਰਤ ਬਾਦਲ ਫੇਸਬੁੱਕ ਪੇਜ 'ਤੇ ਪਾਵੇ : ਗਿੱਲ ਪੱਤੀਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਰ ਸਮੇਂ ਖੇਤੀ ਕਾਨੂੰਨਾਂ ਸਬੰਧੀ ਆਪਣੇ ਰੋਲ ਬਾਰੇ ਝੂਠ ਬੋਲ ਰਹੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਬਹੁਤੀ ਵਾਰ ਝੂਠ ਬੋਲਣ ਨਾਲ ਲੋਕ ਇਸ ਨੂੰ ਸੱਚ ਮੰਨ ਲੈਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਬੁਲਾਰੇ ਭੋਲਾ ਸਿੰਘ ਗਿੱਲਪੱਤੀ ਨੇ ਕੀਤਾ।Punjab1 month ago
-
'ਬਾਹਰੀ ਦਬਾਅ' ਨੇ ਸਾਬਕਾ ਪੀਐੱਮ ਮਨਮੋਹਨ ਸਿੰਘ, ਸ਼ਰਦ ਪਵਾਰ ਨੂੰ ਖੇਤੀ ਕਾਨੂੰਨ ਲਾਗੂ ਕਰਨ ਤੋਂ ਰੋਕਿਆ : ਤੋਮਰਕੇਂਦਰੀ ਖੇਤੀ ਮੰਤਰੀ ਨੇ ਸੋਮਵਾਰ ਨੂੰ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸੁਪਰੀਮੋ ਸ਼ਰਦ ਪਵਾਰ ਜਿਨ੍ਹਾਂ ਨੇ ਯੂਪੀਏ ਸਰਕਾਰ ਦੌਰਾਨ ਖੇਤੀ ਮੰਤਰੀ ਦੇ ਰੂਪ 'ਚ ਕੰਮ ਕੀਤਾ ਸੀ, ਉਹ ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਚਾਹੁੰਦੇ ਸਨ, ਪਰ 'ਬਾਹਰੀ ਤਾਕਤਾਂ' ਕਾਰਨ ਅਜਿਹਾ ਨਹੀਂ ਹੋ ਸਕਿਆ।National1 month ago
-
LIVE Kisan Andolan : ਯੂਪੀ ਗੇਟ 'ਤੇ ਦਿੱਲੀਓਂ ਆਉਣ ਵਾਲੇ ਹਾਈਵੇਅ ਦੀ ਲੇਨ ਤੋਂ ਹਟੇ ਕਿਸਾਨFarmers Protest : ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਮੰਗ ਸਬੰਧੀ ਦਿੱਲੀ-ਹਰਿਆਣਾ ਦੇ ਸਿਘੂ ਬਾਰਡਰ 'ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਐਤਵਾਰ ਨੂੰ 32ਵੇਂ ਦਿਨ ਵੀ ਜਾਰੀ ਹੈ। ਦਿੱਲੀ-ਹਰਿਆਣਾ ਤੇ ਯੂਪੀ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਆਵਾਜਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।National2 months ago
-
2020 ਦੇ ਆਖ਼ਰੀ Mann Ki Baat 'ਚ ਬੋਲੇ PM ਮੋਦੀ, ਇਸ ਵਾਰ ਨਵੇਂ ਸਾਲ 'ਤੇ ਦੇਸ਼ ਲਈ ਲਓ ਰੈਜ਼ੋਲਿਊਸ਼ਨPM Modi Last Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਐਤਵਾਰ ਨੂੰ ਆਪਣੇ ਮਹੀਨਾਵਾਰੀ ਰੇਡੀਓ ਪ੍ਰੋਗਰਾਮ ਮਨ ਕੀ ਬਾਤ (Mann Ki Baat) ਦੇ 72ਵੇਂ ਅਡੀਸ਼ਨ ਜ਼ਰੀਏ ਦੇਸ਼ ਨੂੰ ਸੰਬੋਧਨ ਕੀਤਾ। ਇਹ ਸਾਲ 2020 ਦਾ ਆਖ਼ਿਰੀ ਮਨ ਕੀ ਬਾਤ ਪ੍ਰੋਗਰਾਮ ਸੀ।National2 months ago
-
ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਹਰਿੰਦਰ ਸਿੰਘ ਖ਼ਾਲਸਾ ਨੇ ਵੀ ਭਾਜਪਾ ਨੂੰ ਕਹੀ ਅਲਵਿਦਾਕਿਸਾਨੀ ਸੰਘਰਸ਼ ਦੀ ਹਮਾਇਤ 'ਚ BJP ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਸਾਬਕਾ ਮੈਂਬਰ ਪਾਰਲੀਮੈਂਟ ਤੇ ਭਾਜਪਾ ਆਗੂ ਹਰਿੰਦਰ ਸਿੰਘ ਖ਼ਾਲਸਾ (Harinder Singh Khalsa) ਨੇ ਵੀ ਪਾਰਟੀ ਨੂੰ ਸਦਾ ਲਈ ਅਲਵਿਦਾ ਆਖ਼ ਦਿੱਤੀ।Punjab2 months ago
-
ਫਗਵਾੜਾ 'ਚ ਕਿਸਾਨਾਂ ਨੇ ਹੋਟਲ ਦੇ ਬਾਹਰ ਲਾਇਆ ਧਰਨਾ, ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (Atal Bihari Vajpayee Birth Anniversary) ਦਾ ਜਨਮਦਿਨ ਮਨਾਉਣ ਲਈ ਸਥਾਨਕ ਭਾਜਪਾ ਆਗੂਆਂ ਵੱਲੋਂ ਫਗਵਾੜਾ-ਜਲੰਧਰ ਰੋਡ 'ਤੇ ਸਥਿਤ ਆਸ਼ੀਸ਼ ਹੋਟਲ 'ਚ ਸਮਾਗਮ ਰੱਖਿਆ ਗਿਆ, ਪਰ ਕਿਸਾਨ ਆਗੂਆਂ ਤੇ ਪ੍ਰਦਸ਼ਨਕਾਰੀਆਂ ਨੂੰ ਇਸ ਦੀ ਭਿਣਕ ਲੱਗ ਗਈ।Punjab2 months ago
-
ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ 'ਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Vijay Inder Singla) ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕੀਤੀ।Punjab2 months ago
-
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਦੱਸਿਆ ਸਿਰੇ ਦਾ 'ਨੋਟੰਕੀਬਾਜ਼'ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸਿਰੇ ਦਾ ਨੋਟੰਕੀਬਾਜ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਵਿਧਾਨ ਸਭਾ ਦੇ ਵਿਚ ਖੇਤੀ ਵਿਰੋਧੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ ਤੇ ਹੁਣ ਬਿੱਲ ਦੀਆਂ ਕਾਪੀਆਂ ਪਾੜਨ ਦਾ ਡਰਾਮਾ ਕਰ ਰਹੇ ਹਨ।Punjab2 months ago
-
ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਕੇਜਰੀਵਾਲ ਨੇ ਕਿਸਾਨਾਂ ਦਾ 'ਅਸਲੀ ਸੇਵਾਦਾਰ' ਹੋਣ ਦਾ ਸਬੂਤ ਦਿੱਤਾ : ਭਗਵੰਤ ਮਾਨArvind Kejriwal ਦੀ ਅਗਵਾਈ ਵਾਲੀ ਦਿੱਲੀ ਦੀ AAP ਸਰਕਾਰ ਵੱਲੋਂ ਵਿਧਾਨ ਸਭਾ ਦਾ ਇਕ ਦਿਨਾ ਇਜਲਾਸ ਮੋਦੀ ਸਰਕਾਰ (Modi Government) ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹ ਕੇ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ।Punjab2 months ago
-
Sunny Deol Y Secruity : ਕੀ ਕਿਸਾਨ ਅੰਦੋਲਨ ਕਾਰਨ ਸੰਨੀ ਦਿਓਲ ਨੂੰ ਦਿੱਤੀ ਗਈ Y ਕੈਟਾਗਰੀ ਦੀ ਸੁਰੱਖਿਆ? ਐਕਟਰ ਨੇ ਦੱਸੀ ਸਚਾਈBollywood Actor Sunny Deol ਨੂੰ ਲੈ ਕੇ ਹਾਲ ਹੀ 'ਚ ਖ਼ਬਰ ਆਈ ਸੀ ਕਿ ਦੇਸ਼ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਨੇ ਉਨ੍ਹਾਂ ਨੂੰ Y ਕੈਟਾਗਰੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਸੰਨੀ ਦੀ ਸੁਰੱਖਿਆ 'ਚ ਹੁਣ 11 ਸੁਰੱਖਿਆ ਮੁਲਾਜ਼ਮ ਤਾਇਨਾਤ ਹੋਣਗੇ ਜਿਨ੍ਹਾਂ ਵਿਚੋਂ 2 ਕਮਾਂਡੋਜ਼ ਹੋਣਗੇ।Entertainment 2 months ago